Live Updates: ਭਾਰਤ ਦੁਨੀਆ ਦਾ ਸਭ ਤੋਂ ਨੌਜਵਾਨ ਦੇਸ਼ ਹੈ, ਨੌਜਵਾਨ ਸਾਡੀ ਤਾਕਤ ਹਨ – ਪ੍ਰਧਾਨ ਮੰਤਰੀ ਮੋਦੀ
News Live Updates: ਪੰਜਾਬ ਤੇ ਦੇਸ਼ ਦੀ ਹਰ ਛੋਟੀ- ਵੱਡੀ ਖ਼ਬਰ ਦਾ ਅਪਡੇਟ ਤੁਹਾਨੂੰ ਇੱਥੇ ਮਿਲੇਗਾ। ਟੀਵੀ9 ਪੰਜਾਬੀ 'ਤੇ ਤੁਹਾਨੂੰ ਪੰਜਾਬ ਦੀਆਂ ਸਿਆਸੀ, ਖੇਡ ਤੇ ਮਨੋਰੰਜਨ ਜਗਤ ਦੇ ਨਾਲ-ਨਾਲ ਹੋਰ ਖੇਤਰਾਂ ਨਾਲ ਜੁੜੀਆਂ ਖ਼ਬਰਾਂ ਪੜ੍ਹਣ ਤੇ ਵੇਖਣ ਨੂੰ ਮਿਲਣਗੀਆਂ।
News Live Updates: ਪੰਜਾਬ ਤੇ ਦੇਸ਼ ਦੀ ਹਰ ਛੋਟੀ- ਵੱਡੀ ਖ਼ਬਰ ਦਾ ਅਪਡੇਟ ਤੁਹਾਨੂੰ ਇੱਥੇ ਮਿਲੇਗਾ। ਟੀਵੀ9 ਪੰਜਾਬੀ ‘ਤੇ ਤੁਹਾਨੂੰ ਪੰਜਾਬ ਦੀਆਂ ਸਿਆਸੀ, ਖੇਡ ਤੇ ਮਨੋਰੰਜਨ ਜਗਤ ਦੇ ਨਾਲ-ਨਾਲ ਹੋਰ ਖੇਤਰਾਂ ਨਾਲ ਜੁੜੀਆਂ ਖ਼ਬਰਾਂ ਪੜ੍ਹਣ ਤੇ ਵੇਖਣ ਨੂੰ ਮਿਲਣਗੀਆਂ।
LIVE NEWS & UPDATES
-
ਨੌਜਵਾਨ ਸਾਡੀ ਤਾਕਤ ਹਨ – ਪ੍ਰਧਾਨ ਮੰਤਰੀ ਮੋਦੀ
ਪ੍ਰਧਾਨ ਮੰਤਰੀ ਨੇ ਕਿਹਾ ਕਿ ਸਾਡਾ ਧਿਆਨ ਲੋਕਾਂ ਦੇ ਜੀਵਨ ਨੂੰ ਆਸਾਨ ਬਣਾਉਣ ‘ਤੇ ਹੈ। ਉਨ੍ਹਾਂ ਅੱਗੇ ਕਿਹਾ ਕਿ ਨੌਜਵਾਨ ਸਾਡੀ ਤਾਕਤ ਹਨ। ਭਾਰਤ ਦੁਨੀਆ ਦਾ ਸਭ ਤੋਂ ਨੌਜਵਾਨ ਦੇਸ਼ ਹੈ। ਭਾਰਤ ਦੀ ਆਰਥਿਕ ਰਾਜਧਾਨੀ ਮੁੰਬਈ, ਭਾਰਤ ਦੇ ਸਭ ਤੋਂ ਜੀਵੰਤ ਸ਼ਹਿਰਾਂ ਵਿੱਚੋਂ ਇੱਕ ਹੈ।
-
ਪੰਜਾਬੀ ਗਾਇਕ ਰਾਜਵੀਰ ਜਵੰਦਾ ਦਾ ਦੇਹਾਂਤ, ਇਲਾਜ ਦੌਰਾਨ ਤੋੜੀਆ ਦਮ
ਪੰਜਾਬੀ ਗਾਇਕ ਰਾਜਵੀਰ ਜਵੰਦਾ (35) ਦਾ ਮੋਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਦੇਹਾਂਤ ਹੋ ਗਿਆ ਹੈ। ਹਾਲਾਂਕਿ, ਉਨ੍ਹਾਂ ਦੇ ਪਰਿਵਾਰ ਨੇ ਉਨ੍ਹਾਂ ਦੀ ਮੌਤ ਬਾਰੇ ਕੋਈ ਜਾਣਕਾਰੀ ਸਾਂਝੀ ਨਹੀਂ ਕੀਤੀ ਹੈ। ਫੋਰਟਿਸ ਹਸਪਤਾਲ ਵੱਲੋਂ ਜਲਦੀ ਹੀ ਰਸਮੀ ਜਾਣਕਾਰੀ ਜਾਰੀ ਕੀਤੇ ਜਾਣ ਦੀ ਉਮੀਦ ਹੈ।
-
ਚੌਥੀ ਪਾਤਸ਼ਾਹੀ ਦਾ ਪ੍ਰਕਾਸ਼ ਪੁਰਬ, ਗੁਰੂ ਨਗਰੀ ਅੰਮ੍ਰਤਿਸਰ ਵਿੱਚ ਆਸਥਾ ਦਾ ਸੈਲਾਬ
ਅੱਜ ਚੌਥੀ ਪਾਤਸ਼ਾਹੀ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਹੈ। ਗੁਰੂ ਨਗਰੀ ਅੰਮ੍ਰਤਿਸਰ ਵਿੱਚ ਆਸਥਾ ਦਾ ਸੈਲਾਬ ਦੇਖਣ ਨੂੰ ਮਿਲ ਰਿਹਾ ਹੈ। ਸ੍ਰੀ ਦਰਬਾਰ ਸਾਹਿਬ ਵਿੱਚ ਵਿਸ਼ੇਸ਼ ਰੌਣਕਾਂ ਹਨ।