Live Updates: ਇੰਡੀਗੋ ਰੋਜ਼ਾਨਾ 100 ਉਡਾਣਾਂ ਘਟਾਏਗੀ: ਡੀਜੀਸੀਏ
News Live Updates: ਪੰਜਾਬ ਤੇ ਦੇਸ਼ ਦੀ ਹਰ ਛੋਟੀ- ਵੱਡੀ ਖ਼ਬਰ ਦਾ ਅਪਡੇਟ ਤੁਹਾਨੂੰ ਇੱਥੇ ਮਿਲੇਗਾ। ਟੀਵੀ9 ਪੰਜਾਬੀ 'ਤੇ ਤੁਹਾਨੂੰ ਪੰਜਾਬ ਦੀਆਂ ਸਿਆਸੀ, ਖੇਡ ਤੇ ਮਨੋਰੰਜਨ ਜਗਤ ਦੇ ਨਾਲ-ਨਾਲ ਹੋਰ ਖੇਤਰਾਂ ਨਾਲ ਜੁੜੀਆਂ ਖ਼ਬਰਾਂ ਪੜ੍ਹਣ ਤੇ ਵੇਖਣ ਨੂੰ ਮਿਲਣਗੀਆਂ।
Live Updates
LIVE NEWS & UPDATES
-
ਇੰਡੀਗੋ ਰੋਜ਼ਾਨਾ 100 ਉਡਾਣਾਂ ਘਟਾਏਗੀ: ਡੀਜੀਸੀਏ
ਡੀਜੀਸੀਏ ਨੇ ਇੰਡੀਗੋ ਦੀਆਂ ਉਡਾਣਾਂ 5% ਘਟਾਉਣ ਦਾ ਫੈਸਲਾ ਕੀਤਾ ਹੈ। ਇੰਡੀਗੋ ਰੋਜ਼ਾਨਾ ਲਗਭਗ 2,200 ਉਡਾਣਾਂ ਚਲਾਉਂਦੀ ਹੈ। ਇਸ ਨਾਲ ਰੋਜ਼ਾਨਾ ਲਗਭਗ 110 ਉਡਾਣਾਂ ਘਟ ਜਾਣਗੀਆਂ। ਅਧਿਕਾਰਤ ਸੂਤਰਾਂ ਅਨੁਸਾਰ, ਏਅਰਲਾਈਨ ਨੂੰ ਇਸ ਬਾਰੇ ਸੂਚਿਤ ਕਰ ਦਿੱਤਾ ਗਿਆ ਹੈ ਤੇ ਘਟਾਉਣ ਵਾਲੀਆਂ ਉਡਾਣਾਂ ਦੀ ਸੂਚੀ ਤਿਆਰ ਕੀਤੀ ਜਾ ਰਹੀ ਹੈ।
-
ਪ੍ਰਧਾਨ ਮੰਤਰੀ ਮੋਦੀ ਐਨਡੀਏ ਸੰਸਦ ਮੈਂਬਰਾਂ ਨੂੰ ਕਰਨਗੇ ਸੰਬੋਧਨ
ਪ੍ਰਧਾਨ ਮੰਤਰੀ ਮੋਦੀ ਸੰਸਦੀ ਪਾਰਟੀ ਦੀ ਮੀਟਿੰਗ ‘ਚ ਐਨਡੀਏ ਸੰਸਦ ਮੈਂਬਰਾਂ ਨੂੰ ਸੰਬੋਧਨ ਕਰਨਗੇ। ਇਹ ਮੀਟਿੰਗ ਥੋੜ੍ਹੀ ਦੇਰ ‘ਚ ਹੋਣ ਵਾਲੀ ਹੈ। ਪ੍ਰਧਾਨ ਮੰਤਰੀ ਮੋਦੀ ਮੀਟਿੰਗ ਲਈ ਪਹੁੰਚ ਗਏ ਹਨ।
News Live Updates: ਪੰਜਾਬ ਤੇ ਦੇਸ਼ ਦੀ ਹਰ ਛੋਟੀ- ਵੱਡੀ ਖ਼ਬਰ ਦਾ ਅਪਡੇਟ ਤੁਹਾਨੂੰ ਇੱਥੇ ਮਿਲੇਗਾ। ਟੀਵੀ9 ਪੰਜਾਬੀ ‘ਤੇ ਤੁਹਾਨੂੰ ਪੰਜਾਬ ਦੀਆਂ ਸਿਆਸੀ, ਖੇਡ ਤੇ ਮਨੋਰੰਜਨ ਜਗਤ ਦੇ ਨਾਲ-ਨਾਲ ਹੋਰ ਖੇਤਰਾਂ ਨਾਲ ਜੁੜੀਆਂ ਖ਼ਬਰਾਂ ਪੜ੍ਹਣ ਤੇ ਵੇਖਣ ਨੂੰ ਮਿਲਣਗੀਆਂ।