ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2025

Live Updates: ਕੱਲ੍ਹ ਦੁਪਹਿਰ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ

News Live Updates: ਪੰਜਾਬ ਤੇ ਦੇਸ਼ ਦੀ ਹਰ ਛੋਟੀ- ਵੱਡੀ ਖ਼ਬਰ ਦਾ ਅਪਡੇਟ ਤੁਹਾਨੂੰ ਇੱਥੇ ਮਿਲੇਗਾ। ਟੀਵੀ9 ਪੰਜਾਬੀ 'ਤੇ ਤੁਹਾਨੂੰ ਪੰਜਾਬ ਦੀਆਂ ਸਿਆਸੀ, ਖੇਡ ਤੇ ਮਨੋਰੰਜਨ ਜਗਤ ਦੇ ਨਾਲ-ਨਾਲ ਹੋਰ ਖੇਤਰਾਂ ਨਾਲ ਜੁੜੀਆਂ ਖ਼ਬਰਾਂ ਪੜ੍ਹਣ ਤੇ ਵੇਖਣ ਨੂੰ ਮਿਲਣਗੀਆਂ।

ramandeep
| Updated On: 19 Jan 2026 10:01 AM IST
Live Updates: ਕੱਲ੍ਹ ਦੁਪਹਿਰ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ
Live Updates

LIVE NEWS & UPDATES

  • 19 Jan 2026 10:00 AM (IST)

    ਕੱਲ੍ਹ ਦੁਪਹਿਰ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ

    ਪੰਜਾਬ ਸਰਕਾਰ ਨੇ ਕੱਲ੍ਹ ਦੁਪਹਿਰ ਇੱਕ ਮਹੱਤਵਪੂਰਨ ਕੈਬਨਿਟ ਮੀਟਿੰਗ ਬੁਲਾਉਣ ਦਾ ਫੈਸਲਾ ਕੀਤਾ ਹੈ। ਇਹ ਮੀਟਿੰਗ ਮੁੱਖ ਮੰਤਰੀ ਦੀ ਰਿਹਾਇਸ਼ ‘ਤੇ ਹੋਵੇਗੀ, ਜਿੱਥੇ ਸੂਬੇ ਨਾਲ ਸਬੰਧਤ ਕਈ ਮਹੱਤਵਪੂਰਨ ਮੁੱਦਿਆਂ ‘ਤੇ ਚਰਚਾ ਹੋਣ ਦੀ ਉਮੀਦ ਹੈ।

  • 19 Jan 2026 09:50 AM (IST)

    ਉੱਤਰੀ ਭਾਰਤ ‘ਚ ਸੰਘਣੀ ਧੁੰਦ ਕਾਰਨ 75 ਤੋਂ ਵੱਧ ਰੇਲਗੱਡੀਆਂ ਲੇਟ

    ਉੱਤਰੀ ਰੇਲਵੇ ਦੇ ਅਨੁਸਾਰ, ਧੁੰਦ ਕਾਰਨ ਲਗਭਗ 75 ਰੇਲਗੱਡੀਆਂ ਅਜੇ ਵੀ ਦੇਰੀ ਨਾਲ ਚੱਲ ਰਹੀਆਂ ਹਨ।

  • 19 Jan 2026 09:22 AM (IST)

    ਦਿੱਲੀ ਦੀ ਹਵਾ ਫ਼ਿਰ ਖ਼ਰਾਬ, AQI 400 ਤੋਂ ਪਾਰ

    ਦਿੱਲੀ ‘ਚ ਹਵਾ ਦੀ ਗੁਣਵੱਤਾ ‘ਚ ਸੁਧਾਰ ਦੇ ਕੋਈ ਸੰਕੇਤ ਨਹੀਂ ਦਿਖਾਈ ਦੇ ਰਹੇ ਹਨ, ਜਨਵਰੀ ਦੇ ਅੱਧ ਤੋਂ ਬਾਅਦ ਵੀ AQI 400 ਤੋਂ ਉੱਪਰ ਬਣਿਆ ਹੋਇਆ ਹੈ।

News Live Updates: ਪੰਜਾਬ ਤੇ ਦੇਸ਼ ਦੀ ਹਰ ਛੋਟੀ- ਵੱਡੀ ਖ਼ਬਰ ਦਾ ਅਪਡੇਟ ਤੁਹਾਨੂੰ ਇੱਥੇ ਮਿਲੇਗਾ। ਟੀਵੀ9 ਪੰਜਾਬੀ ‘ਤੇ ਤੁਹਾਨੂੰ ਪੰਜਾਬ ਦੀਆਂ ਸਿਆਸੀ, ਖੇਡ ਤੇ ਮਨੋਰੰਜਨ ਜਗਤ ਦੇ ਨਾਲ-ਨਾਲ ਹੋਰ ਖੇਤਰਾਂ ਨਾਲ ਜੁੜੀਆਂ ਖ਼ਬਰਾਂ ਪੜ੍ਹਣ ਤੇ ਵੇਖਣ ਨੂੰ ਮਿਲਣਗੀਆਂ।

Follow Us
VIDEO: ਇਨ੍ਹਾਂ 4 ਸੀਨੀਅਰ ਆਗੂਆਂ ਨੇ ਫੜਿਆ ਕਮਲ, BJP ਨੂੰ ਮਿਲੀ ਤਾਕਤ
VIDEO: ਇਨ੍ਹਾਂ 4 ਸੀਨੀਅਰ ਆਗੂਆਂ ਨੇ ਫੜਿਆ ਕਮਲ, BJP ਨੂੰ ਮਿਲੀ ਤਾਕਤ...
PM ਮੋਦੀ ਨੇ 28ਵੇਂ ਕਾਮਨਵੈਲਥ ਸਪੀਕਰਸ ਕਾਨਫਰੰਸ ਦਾ ਕੀਤਾ ਉਦਘਾਟਨ, ਸੰਵਿਧਾਨ 'ਤੇ ਕਹੀ ਇਹ ਗੱਲ
PM ਮੋਦੀ ਨੇ 28ਵੇਂ ਕਾਮਨਵੈਲਥ ਸਪੀਕਰਸ ਕਾਨਫਰੰਸ ਦਾ ਕੀਤਾ ਉਦਘਾਟਨ, ਸੰਵਿਧਾਨ 'ਤੇ ਕਹੀ ਇਹ ਗੱਲ...
ਲੰਡਨ ਵਿੱਚ ਪਾਕਿਸਤਾਨੀ ਗਰੂਮਿੰਗ ਗੈਂਗ ਨੇ ਸਿੱਖ ਨਬਾਲਿਗ ਕੁੜੀ ਨੂੰ ਬੰਧਕ ਬਣਾ ਕੇ ਕੀਤਾ ਗੈਂਗਰੈਪ, ਸਿੱਖਾਂ ਨੇ ਇੰਝ ਛੁੜਵਾਇਆ
ਲੰਡਨ ਵਿੱਚ ਪਾਕਿਸਤਾਨੀ ਗਰੂਮਿੰਗ ਗੈਂਗ ਨੇ ਸਿੱਖ ਨਬਾਲਿਗ ਕੁੜੀ ਨੂੰ ਬੰਧਕ ਬਣਾ ਕੇ ਕੀਤਾ ਗੈਂਗਰੈਪ, ਸਿੱਖਾਂ ਨੇ ਇੰਝ ਛੁੜਵਾਇਆ...
ਸਾਈਬਰ ਫਰਾਡ ਨਾਲ ਨਜਿੱਠਣ ਲਈ ਨਵੀਂ ਰਣਨੀਤੀ: ਡਿਜੀਟਲ ਅਰੈਸਟ 'ਤੇ ਵਿਸ਼ੇਸ਼ ਕਮੇਟੀ ਦਾ ਗਠਨ
ਸਾਈਬਰ ਫਰਾਡ ਨਾਲ ਨਜਿੱਠਣ ਲਈ ਨਵੀਂ ਰਣਨੀਤੀ: ਡਿਜੀਟਲ ਅਰੈਸਟ 'ਤੇ ਵਿਸ਼ੇਸ਼ ਕਮੇਟੀ ਦਾ ਗਠਨ...
ਲੁਧਿਆਣਾ ਤੇ ਫਤਿਹਗੜ੍ਹ ਸਾਹਿਬ ਅਦਾਲਤਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, ਕਿਵੇਂ ਹੋਈ ਜਾਂਚ? ਵੇਖੋ
ਲੁਧਿਆਣਾ ਤੇ ਫਤਿਹਗੜ੍ਹ ਸਾਹਿਬ ਅਦਾਲਤਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, ਕਿਵੇਂ ਹੋਈ ਜਾਂਚ? ਵੇਖੋ...
Lohri Celebration : ਪੰਜਾਬ ਯੂਨੀਵਰਸਿਟੀ ਵਿੱਚ ਧੂੰਮਧਾਮ ਨਾਲ ਮਨਾਇਆ ਗਿਆ ਲੋਹੜੀ ਦਾ ਤਿਊਹਾਰ
Lohri Celebration : ਪੰਜਾਬ ਯੂਨੀਵਰਸਿਟੀ ਵਿੱਚ ਧੂੰਮਧਾਮ ਨਾਲ ਮਨਾਇਆ ਗਿਆ ਲੋਹੜੀ ਦਾ ਤਿਊਹਾਰ...
Lohri 2026: ਕਿਧਰੇ ਗਿੱਧਾ ਤਾਂ ਕਿਧਰੇ ਭੰਗੜਾ...ਪੰਜਾਬ ਵਿੱਚ ਲੋਹੜੀ ਦੀ ਧੂੰਮ ਦੀਆਂ ਵੇਖੋ ਤਸਵੀਰਾਂ
Lohri 2026: ਕਿਧਰੇ ਗਿੱਧਾ ਤਾਂ ਕਿਧਰੇ ਭੰਗੜਾ...ਪੰਜਾਬ ਵਿੱਚ ਲੋਹੜੀ ਦੀ ਧੂੰਮ ਦੀਆਂ ਵੇਖੋ ਤਸਵੀਰਾਂ...
ਰੋਹਿਤ ਗੋਦਾਰਾ-ਗੋਲਡੀ ਬਰਾੜ ਗੈਂਗ ਦੇ ਗੁਰਗਾ ਵਿੱਕੀ ਗ੍ਰਿਫ਼ਤਾਰ, 18 ਮਾਮਲਿਆਂ ਵਿੱਚ ਹੈ ਮੁਲਜਮ
ਰੋਹਿਤ ਗੋਦਾਰਾ-ਗੋਲਡੀ ਬਰਾੜ ਗੈਂਗ ਦੇ ਗੁਰਗਾ ਵਿੱਕੀ ਗ੍ਰਿਫ਼ਤਾਰ, 18 ਮਾਮਲਿਆਂ ਵਿੱਚ ਹੈ ਮੁਲਜਮ...
ਜੰਮੂ-ਕਸ਼ਮੀਰ ਵਿੱਚ ਪਾਕਿਸਤਾਨ ਦੀ ਡਰੋਨ ਸਾਜ਼ਿਸ਼ ਨਾਕਾਮ, ਵਧਾਈ ਗਈ ਸਰਹੱਦੀ ਸੁਰੱਖਿਆ
ਜੰਮੂ-ਕਸ਼ਮੀਰ ਵਿੱਚ ਪਾਕਿਸਤਾਨ ਦੀ ਡਰੋਨ ਸਾਜ਼ਿਸ਼ ਨਾਕਾਮ, ਵਧਾਈ ਗਈ ਸਰਹੱਦੀ ਸੁਰੱਖਿਆ...