Live Updates: ਮੁੱਖ ਮੰਤਰੀ ਭਗਵੰਤ ਮਾਨ ਨੇ ਬੁਲਾਈ ਕੈਬਨਿਟ ਮੀਟਿੰਗ

Updated On: 

20 Jan 2026 10:30 AM IST

News Live Updates: ਪੰਜਾਬ ਤੇ ਦੇਸ਼ ਦੀ ਹਰ ਛੋਟੀ- ਵੱਡੀ ਖ਼ਬਰ ਦਾ ਅਪਡੇਟ ਤੁਹਾਨੂੰ ਇੱਥੇ ਮਿਲੇਗਾ। ਟੀਵੀ9 ਪੰਜਾਬੀ 'ਤੇ ਤੁਹਾਨੂੰ ਪੰਜਾਬ ਦੀਆਂ ਸਿਆਸੀ, ਖੇਡ ਤੇ ਮਨੋਰੰਜਨ ਜਗਤ ਦੇ ਨਾਲ-ਨਾਲ ਹੋਰ ਖੇਤਰਾਂ ਨਾਲ ਜੁੜੀਆਂ ਖ਼ਬਰਾਂ ਪੜ੍ਹਣ ਤੇ ਵੇਖਣ ਨੂੰ ਮਿਲਣਗੀਆਂ।

Live Updates: ਮੁੱਖ ਮੰਤਰੀ ਭਗਵੰਤ ਮਾਨ ਨੇ ਬੁਲਾਈ ਕੈਬਨਿਟ ਮੀਟਿੰਗ

Live Updates

Follow Us On

LIVE NEWS & UPDATES

  • 20 Jan 2026 10:30 AM (IST)

    ਮੁੱਖ ਮੰਤਰੀ ਭਗਵੰਤ ਮਾਨ ਨੇ ਬੁਲਾਈ ਕੈਬਨਿਟ ਮੀਟਿੰਗ

    ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਇੱਕ ਮਹੱਤਵਪੂਰਨ ਕੈਬਨਿਟ ਮੀਟਿੰਗ ਬੁਲਾਈ ਹੈ। ਪੰਜਾਬ ਕੈਬਨਿਟ ਦੀ ਮੀਟਿੰਗ ਦੁਪਹਿਰ 12 ਵਜੇ ਮੁੱਖ ਮੰਤਰੀ ਨਿਵਾਸ ‘ਤੇ ਹੋਵੇਗੀ। ਮੀਟਿੰਗ ‘ਚ ਕਈ ਮਹੱਤਵਪੂਰਨ ਫੈਸਲੇ ਲਏ ਜਾਣ ਦੀ ਉਮੀਦ ਹੈ।

  • 20 Jan 2026 09:42 AM (IST)

    ਈਡੀ ਨੇ 3 ਰਾਜਾਂ ‘ਚ 21 ਥਾਵਾਂ ‘ਤੇ ਕੀਤੀ ਛਾਪੇਮਾਰੀ

    ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਸਬਰੀਮਾਲਾ ਮੰਦਰ ਸੋਨਾ ਚੋਰੀ ਮਾਮਲੇ ਦੇ ਸਬੰਧ ‘ਚ ਕੇਰਲ ‘ਚ 21 ਥਾਵਾਂ ‘ਤੇ ਛਾਪੇਮਾਰੀ ਕੀਤੀ ਹੈ। ਇਹ ਛਾਪੇਮਾਰੀ ਕੇਰਲ, ਕਰਨਾਟਕ ਤੇ ਤਾਮਿਲਨਾਡੂ ‘ਚ ਕੀਤੀ ਗਈ।

  • 20 Jan 2026 08:35 AM (IST)

    ਦਿੱਲੀ ਦਾ AQI ਅੱਜ ਵੀ ਬਹੁਤ ਖ਼ਰਾਬ

    ਦਿੱਲੀ ਦਾ AQI ਅੱਜ 398 ਦਰਜ ਕੀਤਾ ਗਿਆ, ਜੋ ਕਿ ਬਹੁਤ ਮਾੜੀ ਸ਼੍ਰੇਣੀ ‘ਚ ਆਉਂਦਾ ਹੈ। ਅੱਜ ਵੀ, ਰਾਜਧਾਨੀ ਦੇ ਕਈ ਇਲਾਕਿਆਂ ‘ਚ AQI 400 ਤੋਂ ਵੱਧ ਗਿਆ। ਕੁੱਝ ਇਲਾਕਿਆਂ ‘ਚ, ਇਹ 450 ਤੱਕ ਪਹੁੰਚ ਗਿਆ। ਆਨੰਦ ਵਿਹਾਰ ‘ਚ 445, ਜਦੋਂ ਕਿ ਅਸ਼ੋਕ ਵਿਹਾਰ ‘ਚ 448 ਦਰਜ ਕੀਤਾ ਗਿਆ।

News Live Updates: ਪੰਜਾਬ ਤੇ ਦੇਸ਼ ਦੀ ਹਰ ਛੋਟੀ- ਵੱਡੀ ਖ਼ਬਰ ਦਾ ਅਪਡੇਟ ਤੁਹਾਨੂੰ ਇੱਥੇ ਮਿਲੇਗਾ। ਟੀਵੀ9 ਪੰਜਾਬੀ ‘ਤੇ ਤੁਹਾਨੂੰ ਪੰਜਾਬ ਦੀਆਂ ਸਿਆਸੀ, ਖੇਡ ਤੇ ਮਨੋਰੰਜਨ ਜਗਤ ਦੇ ਨਾਲ-ਨਾਲ ਹੋਰ ਖੇਤਰਾਂ ਨਾਲ ਜੁੜੀਆਂ ਖ਼ਬਰਾਂ ਪੜ੍ਹਣ ਤੇ ਵੇਖਣ ਨੂੰ ਮਿਲਣਗੀਆਂ।