Live Updates : ਸੀਐਮ ਭਗਵੰਤ ਮਾਨ ਅੱਜ ਅੰਮ੍ਰਿਤਸਰ ਦੇ ਦੌਰੇ ‘ਤੇ, ਕਈ ਪ੍ਰੋਜੈਕਟਾਂ ਦਾ ਕਰਨਗੇ ਉਦਘਾਟਨ, ਕਈਆਂ ਦਾ ਰੱਖਣਗੇ ਨੀਂਹ-ਪੱਥਰ
News Live Updates: ਪੰਜਾਬ ਤੇ ਦੇਸ਼ ਦੀ ਹਰ ਛੋਟੀ- ਵੱਡੀ ਖ਼ਬਰ ਦਾ ਅਪਡੇਟ ਤੁਹਾਨੂੰ ਇੱਥੇ ਮਿਲੇਗਾ। ਟੀਵੀ9 ਪੰਜਾਬੀ 'ਤੇ ਤੁਹਾਨੂੰ ਪੰਜਾਬ ਦੀਆਂ ਸਿਆਸੀ, ਖੇਡ ਤੇ ਮਨੋਰੰਜਨ ਜਗਤ ਦੇ ਨਾਲ-ਨਾਲ ਹੋਰ ਖੇਤਰਾਂ ਨਾਲ ਜੁੜੀਆਂ ਖ਼ਬਰਾਂ ਪੜ੍ਹਣ ਤੇ ਵੇਖਣ ਨੂੰ ਮਿਲਣਗੀਆਂ।
Live Updates
LIVE NEWS & UPDATES
-
ਸੀਐਮ ਮਾਨ ਅੱਜ ਅੰਮ੍ਰਿਤਸਰ ਦੇ ਦੌਰੇ ‘ਤੇ
ਮੁੱਖ ਮੰਤਰੀ ਭਗਵੰਤ ਮਾਨ ਅੱਜ (ਐਤਵਾਰ) ਅੰਮ੍ਰਿਤਸਰ ਜ਼ਿਲ੍ਹੇ ਦੇ ਮਜੀਠਾ ਵਿੱਚ ਦਾਣਾ ਮੰਡੀ ਵਿਖੇ ਪੇਂਡੂ ਲਿੰਕ ਸੜਕਾਂ ਦਾ ਉਦਘਾਟਨ ਕਰਨਗੇ। ਇਨ੍ਹਾਂ ਪੇਂਡੂ ਲਿੰਕ ਸੜਕਾਂ ਦੇ ਖੁੱਲ੍ਹਣ ਨਾਲ ਆਲੇ ਦੁਆਲੇ ਦੇ ਪਿੰਡਾਂ ਨੂੰ ਬਿਹਤਰ ਆਵਾਜਾਈ ਪ੍ਰਦਾਨ ਹੋਵੇਗੀ, ਜਿਸ ਨਾਲ ਆਮ ਲੋਕਾਂ ਨੂੰ ਰਾਹਤ ਮਿਲੇਗੀ।
News Live Updates: ਪੰਜਾਬ ਤੇ ਦੇਸ਼ ਦੀ ਹਰ ਛੋਟੀ- ਵੱਡੀ ਖ਼ਬਰ ਦਾ ਅਪਡੇਟ ਤੁਹਾਨੂੰ ਇੱਥੇ ਮਿਲੇਗਾ। ਟੀਵੀ9 ਪੰਜਾਬੀ ‘ਤੇ ਤੁਹਾਨੂੰ ਪੰਜਾਬ ਦੀਆਂ ਸਿਆਸੀ, ਖੇਡ ਤੇ ਮਨੋਰੰਜਨ ਜਗਤ ਦੇ ਨਾਲ-ਨਾਲ ਹੋਰ ਖੇਤਰਾਂ ਨਾਲ ਜੁੜੀਆਂ ਖ਼ਬਰਾਂ ਪੜ੍ਹਣ ਤੇ ਵੇਖਣ ਨੂੰ ਮਿਲਣਗੀਆਂ।
