AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਸੰਸਦ ਮੈਂਬਰ ਰਾਘਵ ਚੱਢਾ ਹੋਣਗੇ ਰਾਜ ਸਭਾ ‘ਚ AAP ਦੇ ਨੇਤਾ, ਪਾਰਟੀ ਨੇ ਚੇਅਰਮੈਨ ਨੂੰ ਲਿਖਿਆ ਪੱਤਰ

ਆਮ ਆਦਮੀ ਪਾਰਟੀ ਕੋਲ ਸੱਤਾਧਾਰੀ ਭਾਰਤੀ ਜਨਤਾ ਪਾਰਟੀ (ਬੀਜੇਪੀ), ਕਾਂਗਰਸ ਅਤੇ ਟੀਐਮਸੀ ਤੋਂ ਬਾਅਦ ਰਾਜ ਸਭਾ ਵਿੱਚ ਚੌਥੀ ਸਭ ਤੋਂ ਵੱਡੀ ਤਾਕਤ ਹੈ। ਸੰਜੇ ਸਿੰਘ ਫਿਲਹਾਲ ਜੇਲ 'ਚ ਹਨ, ਇਸ ਲਈ ਉਨ੍ਹਾਂ ਦੀ ਜਗ੍ਹਾ ਰਾਘਵ ਚੱਢਾ ਨੂੰ ਪਾਰਟੀ ਨੇਤਾ ਚੁਣਿਆ ਗਿਆ ਹੈ। ਆਮ ਆਦਮੀ ਪਾਰਟੀ ਦੀ ਲੀਡਰਸ਼ਿਪ ਨੇ ਕਿਹਾ ਹੈ ਕਿ ਸੰਜੇ ਸਿੰਘ ਦੀ ਗੈਰ-ਮੌਜੂਦਗੀ 'ਚ 'ਸਿਹਤ ਨਾਲ ਜੁੜੇ ਮੁੱਦੇ' ਰਾਘਵ ਚੱਢਾ ਅੱਗੇ ਤੋਂ ਉਪਰਲੇ ਸਦਨ 'ਚ ਪਾਰਟੀ ਦੇ ਨੇਤਾ ਹੋਣਗੇ।

ਸੰਸਦ ਮੈਂਬਰ ਰਾਘਵ ਚੱਢਾ ਹੋਣਗੇ ਰਾਜ ਸਭਾ 'ਚ AAP ਦੇ ਨੇਤਾ, ਪਾਰਟੀ ਨੇ ਚੇਅਰਮੈਨ ਨੂੰ ਲਿਖਿਆ ਪੱਤਰ
tv9-punjabi
| Updated On: 16 Dec 2023 23:24 PM IST
Share

ਆਮ ਆਦਮੀ ਪਾਰਟੀ ਨੇ ਸੰਸਦ ਮੈਂਬਰ ਸੰਜੇ ਸਿੰਘ ਦੀ ਥਾਂ ਆਪਣੇ ਸੰਸਦ ਮੈਂਬਰ ਰਾਘਵ ਚੱਢਾ ਨੂੰ ਰਾਜ ਸਭਾ ਵਿੱਚ ਪਾਰਟੀ ਦਾ ਨਵਾਂ ਨੇਤਾ ਨਿਯੁਕਤ ਕੀਤਾ ਹੈ। ਸੂਤਰਾਂ ਨੇ ਦੱਸਿਆ ਕਿ ਰਾਜ ਸਭਾ ਦੇ ਚੇਅਰਮੈਨ ਨੂੰ ਲਿਖੇ ਆਪਣੇ ਪੱਤਰ ‘ਚ ਆਮ ਆਦਮੀ ਪਾਰਟੀ ਦੀ ਲੀਡਰਸ਼ਿਪ ਨੇ ਕਿਹਾ ਹੈ ਕਿ ਸੰਜੇ ਸਿੰਘ ਦੀ ਗੈਰ-ਮੌਜੂਦਗੀ ‘ਚ ‘ਸਿਹਤ ਨਾਲ ਜੁੜੇ ਮੁੱਦੇ’ ਰਾਘਵ ਚੱਢਾ ਅੱਗੇ ਤੋਂ ਉਪਰਲੇ ਸਦਨ ‘ਚ ਪਾਰਟੀ ਦੇ ਨੇਤਾ ਹੋਣਗੇ।

ਇਸ ਸਮੇਂ ‘ਆਪ’ ਸੰਸਦ ਸੰਜੇ ਸਿੰਘ ਦਿੱਲੀ ਸ਼ਰਾਬ ਨੀਤੀ ਮਾਮਲੇ ‘ਚ ਜੇਲ ‘ਚ ਹਨ। ਸੰਜੇ ਸਿੰਘ ਨੂੰ ਇਸ ਸਾਲ 4 ਅਕਤੂਬਰ ਨੂੰ ਸ਼ਰਾਬ ਨੀਤੀ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਸੀ। ਸੰਜੇ ਸਿੰਘ ਦਿੱਲੀ ਤੋਂ ਰਾਜ ਸਭਾ ਮੈਂਬਰ ਹਨ ਅਤੇ ਉਹ ਜਨਵਰੀ 2018 ਵਿੱਚ ਆਮ ਆਦਮੀ ਪਾਰਟੀ ਤੋਂ ਸੰਸਦ ਮੈਂਬਰ ਬਣੇ ਸਨ। ਇਸੇ ਦੌਰਾਨ ਰਾਜ ਸਭਾ ਸਕੱਤਰੇਤ ਦੇ ਸੂਤਰਾਂ ਨੇ ਇਸ ਖ਼ਬਰ ਦੀ ਪੁਸ਼ਟੀ ਕੀਤੀ ਹੈ ਕਿ ਆਮ ਆਦਮੀ ਪਾਰਟੀ ਵੱਲੋਂ ਰਾਘਵ ਚੱਢਾ ਨੂੰ ਰਾਜ ਸਭਾ ਵਿੱਚ ਪਾਰਟੀ ਦਾ ਆਗੂ ਨਿਯੁਕਤ ਕਰਨ ਸਬੰਧੀ ਪੱਤਰ ਪ੍ਰਾਪਤ ਹੋਇਆ ਹੈ।

ਰਾਜ ਸਭਾ ‘ਚ ‘ਆਪ’ ਦੇ 10 ਸੰਸਦ ਮੈਂਬਰ

ਪਾਰਟੀ ਵੱਲੋਂ ਕੀਤੀ ਗਈ ਸਿਫ਼ਾਰਸ਼ ‘ਤੇ ਅਮਲ ਲਈ ਇਹ ਪੱਤਰ ਫਿਲਹਾਲ ਰਾਜ ਸਭਾ ਦੇ ਜਨਰਲ ਸਕੱਤਰ ਕੋਲ ਹੈ। ਰਾਘਵ ਚੱਢਾ ਰਾਜ ਸਭਾ ਦੇ ਸਭ ਤੋਂ ਨੌਜਵਾਨ ਮੈਂਬਰਾਂ ਵਿੱਚੋਂ ਇੱਕ ਹਨ। ਵਰਤਮਾਨ ਵਿੱਚ, ਆਮ ਆਦਮੀ ਪਾਰਟੀ ਦੇ ਸੰਸਦ ਦੇ ਉਪਰਲੇ ਸਦਨ ਵਿੱਚ ਕੁੱਲ 10 ਸੰਸਦ ਮੈਂਬਰ ਹਨ। ਆਮ ਆਦਮੀ ਪਾਰਟੀ ਦੀ ਰਾਜ ਸਭਾ ਵਿੱਚ ਸੱਤਾਧਾਰੀ ਭਾਰਤੀ ਜਨਤਾ ਪਾਰਟੀ (ਭਾਜਪਾ), ਕਾਂਗਰਸ ਅਤੇ ਟੀਐਮਸੀ ਤੋਂ ਬਾਅਦ ਚੌਥੀ ਸਭ ਤੋਂ ਵੱਡੀ ਤਾਕਤ ਹੈ।

ਪਿਛਲੇ ਸਾਲ 21 ਮਾਰਚ ਨੂੰ ਆਮ ਆਦਮੀ ਪਾਰਟੀ ਵੱਲੋਂ ਐਲਾਨ ਕੀਤਾ ਗਿਆ ਸੀ ਕਿ ਰਾਘਵ ਚੱਢਾ ਸਮੇਤ ਚਾਰ ਹੋਰਾਂ ਨੂੰ 6 ਸਾਲਾਂ ਲਈ ਪੰਜਾਬ ਤੋਂ ਰਾਜ ਸਭਾ ਮੈਂਬਰ ਨਾਮਜ਼ਦ ਕੀਤਾ ਗਿਆ ਹੈ। ਇਸ ਚੋਣ ਵਿੱਚ ਵਿਰੋਧੀ ਪਾਰਟੀਆਂ ਵੱਲੋਂ ਕੋਈ ਉਮੀਦਵਾਰ ਨਹੀਂ ਉਤਾਰਿਆ ਗਿਆ। ਰਾਘਵ ਚੱਢਾ ਨਿਰਵਿਰੋਧ ਸੰਸਦ ਮੈਂਬਰ ਚੁਣੇ ਗਏ। ਰਾਘਵ ਚੱਢਾ ਸਿਰਫ 33 ਸਾਲ ਦੀ ਉਮਰ ‘ਚ ਰਾਜ ਸਭਾ ਮੈਂਬਰ ਬਣੇ ਸਨ। ਫਿਰ ਉਨ੍ਹਾਂ ਨੂੰ ਰਾਜ ਸਭਾ ਵਿੱਚ ਵਿੱਤ ਮਾਮਲਿਆਂ ਬਾਰੇ ਸੰਸਦੀ ਸਥਾਈ ਕਮੇਟੀ ਦਾ ਮੈਂਬਰ ਵੀ ਨਿਯੁਕਤ ਕੀਤਾ ਗਿਆ।

Follow Us
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ...
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ...
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ...
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...