AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

Kejriwal Meet Telangana CM: ਤੇਲੰਗਾਨਾ ਦੇ ਸੀਐਮ ਕੇ ਚੰਦਰਸ਼ੇਖਰ ਰਾਓ ਨਾਲ ਅਰਵਿੰਦ ਕੇਜਰੀਵਾਲ ਨੇ ਕੀਤੀ ਮੁਲਾਕਾਤ

ਅੱਜ ਤੇਲੰਗਾਨਾ ਦੀ ਸੀਐਮ ਕੇ ਚੰਜਰਸ਼ੇਖਰ ਰਾਓ ਨਾਲ ਦਿੱਲੀ ਦੇ ਸੀਐਮ ਅਰਵਿੰਦਰ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੁਲਾਕਾਤ ਕੀਤੀ।

Kejriwal Meet Telangana CM: ਤੇਲੰਗਾਨਾ ਦੇ ਸੀਐਮ ਕੇ ਚੰਦਰਸ਼ੇਖਰ ਰਾਓ ਨਾਲ ਅਰਵਿੰਦ ਕੇਜਰੀਵਾਲ ਨੇ ਕੀਤੀ ਮੁਲਾਕਾਤ
abhishek-thakur
| Updated On: 27 May 2023 14:38 PM IST
Share
Kejriwal Meet Telangana CM: ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦਰ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਤੇਲੰਗਾਨਾ ਦੀ ਸੀਐਮ ਕੇ ਚੰਦਰਸ਼ੇਖਰ ਰਾਓ ਨਾਲ ਮੁਲਾਕਾਤ ਕੀਤੀ। ਆਮ ਆਦਮੀ ਪਾਰਟੀ ਵੱਲੋਂ ਕੇਂਦਰ ਦੇ ਆਰਡੀਨੈਂਸ ਦੇ ਖਿਲਾਫ ਵਿਰੋਧ ਜਾਤਇਆ ਜਾ ਰਿਹਾ ਹੈ। ਕੇਂਦਰ ਦੇ ਆਰਡੀਨੈਂਸ ਦਾ ਵਿਰੋਧ ਕਰ ਰਣਨੀਤੀ ਬਣਾਉਣ ਤੇ ਕੇ ਸੀ ਆਰ ਦਾ ਸਮਰਥਨ ਮੰਗਿਆ ਹੈ।

ਸੀਐਮ ਕੇਜਰੀਵਾਲ ਨੇ ਕੀਤਾ ਸੀ ਟਵੀਟ

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਟਵੀਟ ਕਰ ਦੱਸਿਆ ਕਿਉਹ ਕੇਂਦਰ ਦੇ ਆਰਡੀਨੈਂਸ ਦੇ ਖਿਲਾਫ ਸਮਰਥਨ ਮੰਗਣ ਲਈ ਹੈਦਰਾਬਾਦ ਵਿੱਚ ਤੇਲੰਗਾਨਾ ਦੇ ਮੁੱਖ ਮੰਤਰੀ ਨਾਲ ਮੁਲਾਕਾਤ ਕਰਨਗੇ।

AAP ਵੱਲੋਂ ਕੇਂਦਰ ਖਿਲਾਫ ਮੋਰਚਾ ਬੰਦੀ ਜਾਰੀ

ਅਰਵਿੰਦ ਕੇਜਰੀਵਾਲ ਨੇ ਰਾਹੁਲ ਗਾਂਧੀ ਅਤੇ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਤੋਂ ਮੁਲਾਕਾਤ ਦਾ ਸਮਾਂ ਮੰਗਿਆ ਹੈ। ਕੇਂਦਰ ਦੇ ਆਰਡੀਨੈਂਸ ਦੇ ਖਿਲਾਫ ਸਮਰਥਨ ਮੰਗਣਗੇ।

ਸਿਆਸੀ ਆਗੂਆਂ ਨਾਲ ਕੀਤੀ ਮੁਲਾਕਾਤ

ਆਮ ਆਦਮੀ ਪਾਰਟੀ ਨੇ ਪਿਛਲੇ ਦਿਨੀਂ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ, ਉਧਵ ਠਾਕਰੇ ਅਤੇ ਵੀਰਵਾਰ ਨੂੰ ਕਾਂਗਰਸ ਪ੍ਰਧਾਨ ਸ਼ਰਦ ਪਵਾਰ ਨਾਲ ਮੁਲਾਕਾਤ ਕੀਤੀ। ਸ਼ਰਦ ਪਵਾਰ ਨੇ ‘ਆਪ’ ਨੂੰ ਇਸ ਮਾਮਲੇ ‘ਤੇ ਆਪਣੀ ਪਾਰਟੀ ਦੇ ਸਮਰਥਨ ਦਾ ਭਰੋਸਾ ਦਿਵਾਇਆ ਅਤੇ ਕਿਹਾ ਕਿ ਦਿੱਲੀ ਦੇ ਮੁੱਖ ਮੰਤਰੀ ਦੀ ਕੋਸ਼ਿਸ਼ ‘ਚ ਸਮਰਥਨ ਕਰਨ ਲਈ ਹੋਰ ਨੇਤਾਵਾਂ ਨਾਲ ਗੱਲਬਾਤ ਕੀਤੀ ਜਾਵੇਗੀ। ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ,ਲੇਟੇਸਟ ਵੇੱਬ ਸਟੋਰੀ, NRI ਨਿਊਜ਼, ਮਨੋਰੰਜਨ ਦੀ ਖਬਰ,ਵਿਦੇਸ਼ ਦੀ ਬ੍ਰੇਕਿੰਗ ਨਿਊਜ਼, ਪਾਕਿਸਤਾਨ ਦਾ ਹਰ ਅਪਡੇਟ,ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ

Follow Us
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ...
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ...
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ......
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ...
"ਸਾਬਕਾ ਪ੍ਰਧਾਨ...", ਰਾਜਾ ਵੜਿੰਗ 'ਤੇ ਸੋਸ਼ਲ ਮੀਡੀਆ 'ਤੇ ਦਿੱਤਾ ਅਪਡੇਟ, ਹੁਣ ਕੌਣ...?
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ...
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ......
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!...
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ...