ਪੰਜਾਬਦੇਸ਼ਲੋਕਸਭਾ ਚੋਣਾਂ 2024ਵਿਦੇਸ਼ਐਨਆਰਆਈਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

‘ਆਪ’ ਵਿਧਾਇਕ ਅਮਾਨਤੁੱਲਾ ਖਾਨ ਦੇ ਬੇਟੇ ਦੀ ਸਰੇਆਮ ਗੁੰਡਾਗਰਦੀ, ਨੋਇਡਾ ‘ਚ ਪੈਟਰੋਲ ਪੰਪ ‘ਤੇ ਕੁੱਟਮਾਰ

AAP MLA Amanatullah Son Hungama: ਦਿੱਲੀ ਦੇ 'ਆਪ' ਵਿਧਾਇਕ ਅਮਾਨਤੁੱਲਾ ਖਾਨ ਦੇ ਪੁੱਤਰ ਵੱਲੋਂ ਵੀ ਸੱਤਾ ਦਾ ਰਸੂਖ ਦਿਖਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਵਿਧਾਇਕ ਦੇ ਬੇਟੇ ਨੇ ਨੋਇਡਾ ਦੇ ਪੈਟਰੋਲ ਪੰਪ ਦੇ ਕਰਮਚਾਰੀਆਂ ਨਾਲ ਕੁੱਟਮਾਰ ਕੀਤੀ ਹੈ। ਨੋਇਡਾ ਪੁਲਿਸ ਨੇ ਸੀਸੀਟੀਵੀ ਫੁਟੇਜ ਦੇ ਆਧਾਰ 'ਤੇ ਮਾਮਲਾ ਦਰਜ ਕਰਕੇ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

‘ਆਪ’ ਵਿਧਾਇਕ ਅਮਾਨਤੁੱਲਾ ਖਾਨ ਦੇ ਬੇਟੇ ਦੀ ਸਰੇਆਮ ਗੁੰਡਾਗਰਦੀ, ਨੋਇਡਾ ‘ਚ ਪੈਟਰੋਲ ਪੰਪ ‘ਤੇ ਕੁੱਟਮਾਰ
‘ਆਪ’ ਵਿਧਾਇਕ ਅਮਾਨਤੁੱਲਾ ਖਾਨ
Follow Us
tv9-punjabi
| Updated On: 07 May 2024 16:37 PM

ਦਿੱਲੀ ਦੇ ਓਖਲਾ ਵਿਧਾਨ ਸਭਾ ਤੋਂ ‘ਆਪ’ ਵਿਧਾਇਕ ਅਮਾਨਤੁੱਲਾ ਖਾਨ ਪਿਛਲੇ ਕਈ ਦਿਨਾਂ ਤੋਂ ਸੁਰਖੀਆਂ ‘ਚ ਹਨ। ਅਮਾਨਤੁੱਲਾ ਖਿਲਾਫ ਮਨੀ ਲਾਂਡਰਿੰਗ, ਧਮਕੀਆਂ ਆਦਿ ਦੇ ਕਰੀਬ 18 ਮਾਮਲੇ ਦਰਜ ਹਨ, ਹੁਣ ਉਨ੍ਹਾਂ ਦੇ ਪੁੱਤਰ ਦਾ ਵੀ ਸੱਤਾ ਦਾ ਪ੍ਰਭਾਵ ਦਿਖਾਉਣ ਦਾ ਮਾਮਲਾ ਸਾਹਮਣੇ ਆਇਆ ਹੈ।

ਦਰਅਸਲ ਮਾਮਲਾ ਨੋਇਡਾ ਸੈਕਟਰ-95 ਦਾ ਹੈ, ਜਿੱਥੇ ਵਿਧਾਇਕ ਦੇ ਬੇਟੇ ਨੇ ਆਪਣੀ ਹੰਕਾਰ ਦਿਖਾਉਂਦੇ ਹੋਏ ਇਕ ਫਿਲਿੰਗ ਸਟੇਸ਼ਨ ‘ਤੇ ਲਾਈਨ ਤੋੜ ਕੇ ਹੰਗਾਮਾ ਕਰ ਦਿੱਤਾ। ਜਦੋਂ ਫਿਲਿੰਗ ਸਟੇਸ਼ਨ ਦੇ ਮੁਲਾਜ਼ਮ ਨੇ ਲਾਈਨ ਤੋੜ ਕੇ ਉਨ੍ਹਾਂ ਨੂੰ ਪੈਟਰੋਲ ਦੇਣ ਤੋਂ ਇਨਕਾਰ ਕਰ ਦਿੱਤਾ ਤਾਂ ਅਮਾਨਤੁੱਲਾ ਖਾਨ ਦੇ ਲੜਕੇ ਨੇ ਮੁਲਾਜ਼ਮ ਦੀ ਕੁੱਟਮਾਰ ਕਰਨੀ ਸ਼ੁਰੂ ਕਰ ਦਿੱਤੀ। ਪੁਲਿਸ ਨੇ ਬੇਟੇ ਖਿਲਾਫ ਮਾਮਲਾ ਦਰਜ ਕਰ ਲਿਆ ਹੈ।

ਕੀ ਹੈ ਮਾਮਲਾ?

ਮਾਮਲਾ ਮੰਗਲਵਾਰ ਦੁਪਹਿਰ ਦੀ ਦੱਸਿਆ ਜਾ ਰਿਹਾ ਹੈ। ਨੋਇਡਾ ਦੇ ਮਹਾਮਾਇਆ ਪੁਲ ਨੇੜੇ ਇਕ ਫਿਲਿੰਗ ਸਟੇਸ਼ਨ ‘ਤੇ ਈਂਧਨ ਲੈਣ ਲਈ ਵਾਹਨਾਂ ਦੀ ਕਤਾਰ ਲੱਗੀ ਹੋਈ ਸੀ। ਉਦੋਂ ਵਿਧਾਇਕ ਦੇ ਬੇਟੇ ਨੇ ਲਾਈਨ ਤੋੜਦੇ ਹੋਏ ਆਪਣੀ ਗ੍ਰੇ ਕਲਰ ਦੀ ਬ੍ਰੇਜ਼ਾ ਕਾਰ ਪੰਪ ‘ਤੇ ਲਗਾ ਦਿੱਤੀ। ਜਦੋਂ ਮੁਲਾਜ਼ਮਾਂ ਨੇ ਲਾਈਨ ਤੋੜਨ ਕਰਕੇ ਉਨ੍ਹਾਂ ਨੂੰ ਪੈਟਰੋਲ ਦੇਣ ਤੋਂ ਇਨਕਾਰ ਕਰ ਦਿੱਤਾ ਤਾਂ ਵਿਧਾਇਕ ਦੇ ਪੁੱਤਰ ਨੇ ਦਿਨ ਦਿਹਾੜੇ ਗੁੰਡਾਗਰਦੀ ਕੀਤੀ ਅਤੇ ਕੁੱਟਮਾਰ ਤੇ ਉੱਤਰ ਆਇਆ।

ਕਿਸੇ ਦਾ ਵੀ ਬੇਟਾ ਹੋਵੇ, ਕਾਨੂੰਨੀ ਕਾਰਵਾਈ ਹੋਵੇਗੀ

ਪੂਰੇ ਮਾਮਲੇ ‘ਤੇ ਨੋਇਡਾ ਦੇ ਡੀਸੀਪੀ ਨੇ ਕਿਹਾ ਕਿ ਬੇਟਾ ਭਾਵੇਂ ਕੋਈ ਵੀ ਹੋਵੇ, ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਘਟਨਾ ਦੀ ਜਾਣਕਾਰੀ ਮਿਲਦੇ ਹੀ ਆਮ ਆਦਮੀ ਪਾਰਟੀ ਦੇ ਵਿਧਾਇਕ ਅਮਾਨਤੁੱਲਾ ਖਾਨ ਖੁਦ ਮੌਕੇ ‘ਤੇ ਪਹੁੰਚੇ। ਦੱਸ ਦਈਏ ਕਿ ਇਸ ਮਾਮਲੇ ‘ਚ ਸ਼ਿਕਾਇਤ ਪੱਤਰ ਦੇਣ ਤੋਂ ਬਾਅਦ ਪੈਟਰੋਲ ਪੰਪ ਮਾਲਕ ਦੇ ਖਿਲਾਫ ਮਾਮਲਾ ਦਰਜ ਕਰਨ ਦੀ ਗੱਲ ਕੀਤੀ ਜਾ ਰਹੀ ਹੈ। ਪਰ ਨੋਇਡਾ ਪੁਲਿਸ ਨੇ ਸੀਸੀਟੀਵੀ ਫੁਟੇਜ ਦੇ ਆਧਾਰ ‘ਤੇ ਮਾਮਲਾ ਦਰਜ ਕਰਕੇ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ – ਅਰਵਿੰਦ ਕੇਜਰੀਵਾਲ ਦੀ ਅੰਤਰਿਮ ਜ਼ਮਾਨਤ ਤੇ ਅੱਜ ਨਹੀਂ ਆ ਸਕਿਆ ਫੈਸਲਾ, ਦੇ ਦਿਨ ਬਾਅਦ ਸੁਪਰੀਮ ਕੋਰਟ ਚ ਮੁੱੜ ਸੁਣਵਾਈ

ਅਮਾਨਤੁੱਲਾ ਨੂੰ ਸੁਪਰੀਮ ਕੋਰਟ ਤੋਂ ਮਿਲੀ ਹੈ ਰਾਹਤ

ਹਾਲ ਹੀ ‘ਚ ਸੁਪਰੀਮ ਕੋਰਟ ਨੇ ਦਿੱਲੀ ਪੁਲਿਸ ਵੱਲੋਂ ਬੈਡ ਕੈਰੇਕਟਰ ਐਲਾਨੇ ਜਾਣ ਤੇ ਅਮਾਨਤੁੱਲਾ ਖਾਨ ਨੂੰ ਰਾਹਤ ਦਿੱਤੀ ਸੀ। ਅਮਾਨਤ ਨੇ ਅਦਾਲਤ ਵਿੱਚ ਪਟੀਸ਼ਨ ਦਾਇਰ ਕੀਤੀ ਸੀ ਕਿ ਪੁਲਿਸ ਨੇ ਆਪਣੀ ਬੈਡ ਕੈਰੇਕਟਰ ਸ਼ੀਟ ਤੇ ਉਨ੍ਹਾਂ ਦੇ ਨਾਬਾਲਗ ਲੜਕਿਆਂ ਦੀ ਪਛਾਣ ਜ਼ਾਹਰ ਕੀਤੀ ਹੈ। ਜਿਸ ‘ਤੇ SC ਨੇ ਦਿੱਲੀ ਪੁਲਿਸ ਨੂੰ ਫਟਕਾਰ ਲਗਾਈ ਹੈ।

Lok Sabha Election 2024: ਕਾਂਗਰਸ 'ਚੋਂ ਵਿਕਿਆ ਵਿਧਾਇਕ 'ਇੱਜ਼ਤ' ਲਈ ਨਹੀਂ ਪੈਸੀਆਂ ਲਈ ਵਿਕਿਆ-CM ਸੁਖਵਿੰਦਰ ਸਿੰਘ ਸੁੱਖੂ
Lok Sabha Election 2024: ਕਾਂਗਰਸ 'ਚੋਂ ਵਿਕਿਆ ਵਿਧਾਇਕ 'ਇੱਜ਼ਤ' ਲਈ ਨਹੀਂ ਪੈਸੀਆਂ ਲਈ ਵਿਕਿਆ-CM ਸੁਖਵਿੰਦਰ ਸਿੰਘ ਸੁੱਖੂ...
Lok Sabha Election: ਪੰਜਾਬ 'ਚ ਮੁੱਦਿਆਂ ਤੋਂ ਜ਼ਿਆਦਾ ਇਲਜ਼ਾਮ ਕਿਉਂ, ਕਿਵੇਂ ਮਿਲੇਗੀ ਕਾਮਯਾਬੀ?
Lok Sabha Election: ਪੰਜਾਬ 'ਚ ਮੁੱਦਿਆਂ ਤੋਂ ਜ਼ਿਆਦਾ ਇਲਜ਼ਾਮ ਕਿਉਂ, ਕਿਵੇਂ ਮਿਲੇਗੀ ਕਾਮਯਾਬੀ?...
Heat Wave: ਗਰਮੀ ਨੇ ਤੋੜਿਆ ਰਿਕਾਰਡ, ਤੁਹਾਡੇ ਸ਼ਹਿਰ 'ਚ ਕਿੰਨੀ ਵਧੇਗੀ ਗਰਮੀ?
Heat Wave: ਗਰਮੀ ਨੇ ਤੋੜਿਆ ਰਿਕਾਰਡ, ਤੁਹਾਡੇ ਸ਼ਹਿਰ 'ਚ ਕਿੰਨੀ ਵਧੇਗੀ ਗਰਮੀ?...
Lok Sabha Election: ਅੰਮ੍ਰਿਤਸਰ 'ਚ CM ਕੇਜਰੀਵਾਲ ਦਾ ਰੋਡ ਸ਼ੋਅ, ਕਹਿ ਦੱਤੀ ਵੱਡੀ ਗੱਲ!
Lok Sabha Election: ਅੰਮ੍ਰਿਤਸਰ 'ਚ CM ਕੇਜਰੀਵਾਲ ਦਾ ਰੋਡ ਸ਼ੋਅ, ਕਹਿ ਦੱਤੀ ਵੱਡੀ ਗੱਲ!...
ਸਵਾਤੀ ਮਾਲੀਵਾਲ ਨਾਲ ਕੁੱਟਮਾਰ ਦੀ ਪਹਿਲੀ ਵੀਡੀਓ ਆਈ ਸਾਹਮਣੇ
ਸਵਾਤੀ ਮਾਲੀਵਾਲ ਨਾਲ ਕੁੱਟਮਾਰ ਦੀ ਪਹਿਲੀ ਵੀਡੀਓ ਆਈ ਸਾਹਮਣੇ...
Exclusive Interview: ਰਾਮ ਮੰਦਰ ਨੂੰ ਤਾਲਾ ਲਾਉਣ ਦੇ ਦੋਸ਼ 'ਤੇ ਖੜਗੇ ਨੇ ਕੀ ਕਿਹਾ?
Exclusive Interview: ਰਾਮ ਮੰਦਰ ਨੂੰ ਤਾਲਾ ਲਾਉਣ ਦੇ ਦੋਸ਼ 'ਤੇ ਖੜਗੇ ਨੇ ਕੀ ਕਿਹਾ?...
BJP ਧਰਮ ਦੀ ਰਾਜਨੀਤੀ ਨਹੀਂ ਕਰਦੀ, ਅਸੀਂ ਸੰਵਿਧਾਨ ਨੂੰ ਸਮਰਪਿਤ ਹਾਂ... TV9 'ਤੇ ਬੋਲੇ ਪੀਐਮ ਮੋਦੀ
BJP ਧਰਮ ਦੀ ਰਾਜਨੀਤੀ ਨਹੀਂ ਕਰਦੀ, ਅਸੀਂ ਸੰਵਿਧਾਨ ਨੂੰ ਸਮਰਪਿਤ ਹਾਂ... TV9 'ਤੇ ਬੋਲੇ ਪੀਐਮ ਮੋਦੀ...
INDIAਲਈ ਮੈਂ ਵੋਟਾਂ ਮੰਗਣ ਆਇਆ ਹਾਂ, ਜੇਕਰ BJP ਜਿੱਤੀ ਤਾਂ ਸੰਵਿਧਾਨ ਬਦਲ ਦੇਵੇਗੀ - CM ਕੇਜਰੀਵਾਲ
INDIAਲਈ ਮੈਂ ਵੋਟਾਂ ਮੰਗਣ ਆਇਆ ਹਾਂ, ਜੇਕਰ BJP ਜਿੱਤੀ ਤਾਂ ਸੰਵਿਧਾਨ ਬਦਲ ਦੇਵੇਗੀ - CM ਕੇਜਰੀਵਾਲ...
PM ਮੋਦੀ ਦਾ ਵਿਦਾਈ ਤੈਅ, ਇੰਡੀਆ ਗਠਜੋੜ ਮਜ਼ਬੂਤ ​​ਸਥਿਤੀ 'ਚ - ਮਲਿਕਾਅਰਜੁਨ ਖੜਗੇ
PM ਮੋਦੀ ਦਾ ਵਿਦਾਈ ਤੈਅ, ਇੰਡੀਆ ਗਠਜੋੜ ਮਜ਼ਬੂਤ ​​ਸਥਿਤੀ 'ਚ - ਮਲਿਕਾਅਰਜੁਨ ਖੜਗੇ...
ਪੀਐਮ ਮੋਦੀ ਨੇ ਵਾਰਾਣਸੀ ਤੋਂ ਤੀਜੀ ਵਾਰ ਦਾਖ਼ਲ ਕੀਤੀ ਨਾਮਜ਼ਦਗੀ
ਪੀਐਮ ਮੋਦੀ ਨੇ ਵਾਰਾਣਸੀ ਤੋਂ ਤੀਜੀ ਵਾਰ ਦਾਖ਼ਲ ਕੀਤੀ ਨਾਮਜ਼ਦਗੀ...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਨਾਮਜ਼ਦਗੀ 'ਚ 20 ਕੇਂਦਰੀ ਮੰਤਰੀ... 12 ਸੂਬਿਆਂ ਦੇ ਮੁੱਖ ਮੰਤਰੀ, ਕਈ ਵੱਡੇ ਨੇਤਾ ਹੋਣਗੇ ਸ਼ਾਮਲ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਨਾਮਜ਼ਦਗੀ 'ਚ 20 ਕੇਂਦਰੀ ਮੰਤਰੀ... 12 ਸੂਬਿਆਂ ਦੇ ਮੁੱਖ ਮੰਤਰੀ, ਕਈ ਵੱਡੇ ਨੇਤਾ ਹੋਣਗੇ ਸ਼ਾਮਲ...
ਪੰਜਾਬ 'ਚ ਪਾਤਰ ਐਵਾਰਡ ਦੀ ਹੋਵੇਗੀ ਸ਼ੁਰੂਆਤ, ਸੁਰਜੀਤ ਪਾਤਰ ਨੂੰ ਅੰਤਿਮ ਵਿਦਾਈ ਦੇਣ ਪਹੁੰਚੇ ਸੀਐਮ ਦਾ ਐਲਾਨ
ਪੰਜਾਬ 'ਚ ਪਾਤਰ ਐਵਾਰਡ ਦੀ ਹੋਵੇਗੀ ਸ਼ੁਰੂਆਤ, ਸੁਰਜੀਤ ਪਾਤਰ ਨੂੰ ਅੰਤਿਮ ਵਿਦਾਈ ਦੇਣ ਪਹੁੰਚੇ ਸੀਐਮ ਦਾ ਐਲਾਨ...
ਪੱਗ ਬੰਨ੍ਹੀ, ਗੁਰਦੁਆਰਾ ਸਾਹਿਬ 'ਚ ਮੱਥਾ ਟੇਕਿਆ 'ਤੇ ਲੰਗਰ ਦੀ ਸੇਵਾ ਕੀਤੀ... ਪਟਨਾ 'ਚ ਦੇਖਣ ਨੂੰ ਮਿਲਿਆ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਇਹ ਅੰਦਾਜ਼
ਪੱਗ ਬੰਨ੍ਹੀ, ਗੁਰਦੁਆਰਾ ਸਾਹਿਬ 'ਚ ਮੱਥਾ ਟੇਕਿਆ 'ਤੇ ਲੰਗਰ ਦੀ ਸੇਵਾ ਕੀਤੀ... ਪਟਨਾ 'ਚ ਦੇਖਣ ਨੂੰ ਮਿਲਿਆ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਇਹ ਅੰਦਾਜ਼...
ਕਾਂਗਰਸ ਦੀ ਸੋਚ ਦੇਸ਼ ਨੂੰ ਖਤਰੇ ਵਿੱਚ ਪਾ ਰਹੀ, TV9 ਦੇ ਇੰਟਰਵਿਊ 'ਚ ਅਮਿਤ ਸ਼ਾਹ ਬੋਲੇ
ਕਾਂਗਰਸ ਦੀ ਸੋਚ ਦੇਸ਼ ਨੂੰ ਖਤਰੇ ਵਿੱਚ ਪਾ ਰਹੀ, TV9 ਦੇ ਇੰਟਰਵਿਊ 'ਚ ਅਮਿਤ ਸ਼ਾਹ ਬੋਲੇ...
Stories