AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਅਖਿਲੇਸ਼ ਯਾਦਵ ਦੇ ਕਾਫਲੇ ‘ਚ ਵੱਡਾ ਹਾਦਸਾ, ਗੱਡੀਆਂ ਆਪਸ ‘ਚ ਟਕਰਾਈਆਂ; ਕਈ ਲੋਕ ਜਖਮੀ

ਸਪਾ ਪ੍ਰਧਾਨ ਅਖਿਲੇਸ਼ ਯਾਦਵ ਇੱਕ ਵਿਆਹ ਸਮਾਗਮ ਵਿੱਚ ਸ਼ਾਮਲ ਹੋਣ ਜਾ ਰਹੇ ਸਨ। ਉਦੋਂ ਹੀ ਉਨ੍ਹਾਂ ਦੇ ਕਾਫਲੇ 'ਚ ਮੌਜੂਦ ਵਾਹਨ ਆਪਸ 'ਚ ਟਕਰਾ ਗਏ। ਇਸ ਘਟਨਾ ਨਾਲ ਉਥੇ ਹਫੜਾ-ਦਫੜੀ ਦਾ ਮਾਹੌਲ ਬਣ ਗਿਆ।

ਅਖਿਲੇਸ਼ ਯਾਦਵ ਦੇ ਕਾਫਲੇ 'ਚ ਵੱਡਾ ਹਾਦਸਾ, ਗੱਡੀਆਂ ਆਪਸ 'ਚ ਟਕਰਾਈਆਂ; ਕਈ ਲੋਕ ਜਖਮੀ
tv9-punjabi
| Published: 03 Feb 2023 16:12 PM IST
Share
ਉੱਤਰ ਪ੍ਰਦੇਸ਼ ਦੇ ਹਰਦੋਈ ‘ਚ ਅਖਿਲੇਸ਼ ਯਾਦਵ ਦੇ ਕਾਫਲੇ ਨਾਲ ਹਾਦਸਾ ਵਾਪਰਿਆ ਹੈ। ਉਨ੍ਹਾਂ ਦੇ ਕਾਫ਼ਲੇ ਵਿੱਚ ਮੌਜੂਦ ਵਾਹਨ ਆਪਸ ਵਿੱਚ ਟਕਰਾ ਗਏ। ਇਸ ਘਟਨਾ ‘ਚ ਕਈ ਲੋਕ ਜਖਮੀ ਹੋਏ ਹਨ। ਸਾਰੇ ਜਖਮੀਆਂ ਨੂੰ ਇਲਾਜ ਲਈ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਇਹ ਘਟਨਾ ਉਸ ਸਮੇਂ ਵਾਪਰੀ ਜਦੋਂ ਸਪਾ ਪ੍ਰਧਾਨ ਅਖਿਲੇਸ਼ ਯਾਦਵ ਇਕ ਵਿਆਹ ਸਮਾਰੋਹ ‘ਚ ਸ਼ਾਮਲ ਹੋਣ ਜਾ ਰਹੇ ਸਨ। ਉਦੋਂ ਹੀ ਉਨ੍ਹਾਂ ਦੇ ਕਾਫਲੇ ‘ਚ ਮੌਜੂਦ ਵਾਹਨ ਆਪਸ ‘ਚ ਟਕਰਾ ਗਏ। ਇਸ ਘਟਨਾ ਨਾਲ ਉਥੇ ਹਫੜਾ-ਦਫੜੀ ਦਾ ਮਾਹੌਲ ਬਣ ਗਿਆ। ਇਹ ਹਾਦਸਾ ਫਰਹਤ ਨਗਰ ਰੇਲਵੇ ਕਰਾਸਿੰਗ ਨੇੜੇ ਅਖਿਲੇਸ਼ ਯਾਦਵ ਦੇ ਕਾਫਲੇ ਨਾਲ ਵਾਪਰਿਆ। ਵਾਹਨਾਂ ਦੇ ਆਪਸ ਵਿੱਚ ਟਕਰਾ ਜਾਣ ਕਾਰਨ ਕਈ ਵਾਹਨ ਨੁਕਸਾਨੇ ਗਏ। ਕਈ ਜਖਮੀਆਂ ਨੂੰ ਐਂਬੂਲੈਂਸ ਰਾਹੀਂ ਹਸਪਤਾਲ ਭੇਜਿਆ ਗਿਆ। ਜਿਸ ਤੋਂ ਬਾਅਦ ਅਖਿਲੇਸ਼ ਯਾਦਵ ਘਟਨਾ ਵਾਲੀ ਥਾਂ ਲਈ ਰਵਾਨਾ ਹੋ ਗਏ। ਇਸ ਦੌਰਾਨ ਅਖਿਲੇਸ਼ ਯਾਦਵ ਨੇ ਭਾਜਪਾ ‘ਤੇ ਤਿੱਖਾ ਹਮਲਾ ਕੀਤਾ।

Follow Us
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ...
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ...
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ......
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ...
"ਸਾਬਕਾ ਪ੍ਰਧਾਨ...", ਰਾਜਾ ਵੜਿੰਗ 'ਤੇ ਸੋਸ਼ਲ ਮੀਡੀਆ 'ਤੇ ਦਿੱਤਾ ਅਪਡੇਟ, ਹੁਣ ਕੌਣ...?
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ...
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ......
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!...
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ...