ਪੰਜਾਬਦੇਸ਼ਲੋਕਸਭਾ ਚੋਣਾਂ 2024ਵਿਦੇਸ਼ਐਨਆਰਆਈਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਦਿੱਲੀ ਸ਼ਰਾਬ ਘੁਟਾਲਾ: CM ਕੇਜਰੀਵਾਲ ਨੂੰ ਇੱਕ ਹੋਰ ਝਟਕਾ, ਰਾਉਜ਼ ਐਵੇਨਿਊ ਕੋਰਟ ਨੇ 23 ਅਪ੍ਰੈਲ ਤੱਕ ਨਿਆਇਕ ਹਿਰਾਸਤ ਵਧਾਈ

Arvind Kejriwal Judicial Remand Extended: ਦਿੱਲੀ ਦੀ ਰਾਉਜ਼ ਐਵੇਨਿਊ ਅਦਾਲਤ ਨੇ ਆਬਕਾਰੀ ਨੀਤੀ ਮਨੀ ਲਾਂਡਰਿੰਗ ਮਾਮਲੇ ਵਿੱਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਨਿਆਂਇਕ ਹਿਰਾਸਤ 23 ਅਪ੍ਰੈਲ, 2024 ਤੱਕ ਵਧਾ ਦਿੱਤੀ ਹੈ।

ਦਿੱਲੀ ਸ਼ਰਾਬ ਘੁਟਾਲਾ: CM ਕੇਜਰੀਵਾਲ ਨੂੰ ਇੱਕ ਹੋਰ ਝਟਕਾ, ਰਾਉਜ਼ ਐਵੇਨਿਊ ਕੋਰਟ ਨੇ 23 ਅਪ੍ਰੈਲ ਤੱਕ ਨਿਆਇਕ ਹਿਰਾਸਤ ਵਧਾਈ
ਮੁੱਖ ਮੰਤਰੀ ਕੇਜਰੀਵਾਲ (ਫਾਈਲ ਫੋਟੋ)
Follow Us
jitendra-bhati
| Updated On: 15 Apr 2024 15:07 PM

ਇਸ ਦੇ ਨਾਲ ਹੀ ਇਸ ਤੋਂ ਪਹਿਲਾਂ ਸੁਪਰੀਮ ਕੋਰਟ ਅਰਵਿੰਦ ਕੇਜਰੀਵਾਲ ਨੂੰ ਤੁਰੰਤ ਰਾਹਤ ਦੇਣ ਤੋਂ ਇਨਕਾਰ ਕਰ ਚੁੱਕੀ ਹੈ। ਸੁਪਰੀਮ ਕੋਰਟ ਨੇ ਇਸ ਮਾਮਲੇ ਵਿੱਚ ਈਡੀ ਨੂੰ ਨੋਟਿਸ ਜਾਰੀ ਕਰਕੇ 24 ਅਪ੍ਰੈਲ ਤੱਕ ਜਵਾਬ ਦੇਣ ਦਾ ਨਿਰਦੇਸ਼ ਦਿੱਤਾ ਹੈ। ਅਦਾਲਤ ਹੁਣ 29 ਅਪ੍ਰੈਲ ਨੂੰ ਕੇਜਰੀਵਾਲ ਮਾਮਲੇ ਦੀ ਸੁਣਵਾਈ ਕਰੇਗੀ। ਸੁਪਰੀਮ ਕੋਰਟ ਵਿੱਚ ਅਰਵਿੰਦ ਕੇਜਰੀਵਾਲ ਵੱਲੋਂ ਪੇਸ਼ ਹੋਏ ਸੀਨੀਅਰ ਵਕੀਲ ਅਭਿਸ਼ੇਕ ਮਨੂ ਸਿੰਘਵੀ ਨੇ ਦਾਅਵਾ ਕੀਤਾ ਕਿ ਕੇਜਰੀਵਾਲ ਨੂੰ ਲੋਕ ਸਭਾ ਚੋਣਾਂ ਵਿੱਚ ਪ੍ਰਚਾਰ ਕਰਨ ਤੋਂ ਰੋਕਣ ਲਈ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਮਾਮਲੇ ਦੀ ਅਗਲੀ ਸੁਣਵਾਈ ਜਲਦੀ ਕਰਨ ਦੀ ਮੰਗ ਕੀਤੀ। ਇਸ ‘ਤੇ ਅਦਾਲਤ ਨੇ ਕਿਹਾ ਕਿ 29 ਅਪ੍ਰੈਲ ਤੋਂ ਪਹਿਲਾਂ ਸੁਣਵਾਈ ਨਹੀਂ ਹੋ ਸਕਦੀ।

ਦੱਸ ਦੇਈਏ ਕਿ ਆਬਕਾਰੀ ਨੀਤੀ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ਚ ਗ੍ਰਿਫਤਾਰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਪਟੀਸ਼ਨ ਤੇ ਅੱਜ ਸੁਪਰੀਮ ਕੋਰਟ ਚ ਸੁਣਵਾਈ ਹੋਈ। ਜਸਟਿਸ ਸੰਜੀਵ ਖੰਨਾ ਅਤੇ ਦੀਪਾਂਕਰ ਦੱਤਾ ਦੀ ਬੈਂਚ ਨੇ ਇਸ ਮਾਮਲੇ ਦੀ ਸੁਣਵਾਈ ਕੀਤੀ। ਸੁਪਰੀਮ ਕੋਰਟ ਨੇ ਕੇਜਰੀਵਾਲ ਦੀ ਪਟੀਸ਼ਨ ਤੇ ਈਡੀ ਨੂੰ ਨੋਟਿਸ ਜਾਰੀ ਕੀਤਾ ਹੈ। ਈਡੀ ਨੂੰ 24 ਅਪ੍ਰੈਲ ਤੱਕ ਜਵਾਬ ਦੇਣਾ ਹੋਵੇਗਾ। ਇਸ ਦੇ ਨਾਲ ਹੀ ਕੇਜਰੀਵਾਲ ਨੂੰ 26 ਅਪ੍ਰੈਲ ਤੱਕ ਈਡੀ ਦੇ ਜਵਾਬ ਤੇ ਵਾਪਸ ਜਵਾਬਦੇਣਾ ਹੋਵੇਗਾ। ਹੁਣ ਇਸ ਮਾਮਲੇ ਦੀ ਅਗਲੀ ਸੁਣਵਾਈ 29 ਅਪ੍ਰੈਲ ਨੂੰ ਹੋਵੇਗੀ।

ਦਿੱਲੀ ਹਾਈ ਕੋਰਟ ਨੇ ਕੇਜਰੀਵਾਲ ਦੀ ਗ੍ਰਿਫਤਾਰੀ ਨੂੰ ਜਾਇਜ਼ ਠਹਿਰਾਇਆ ਸੀ

ਇਸ ਤੋਂ ਪਹਿਲਾਂ ਦਿੱਲੀ ਹਾਈ ਕੋਰਟ ਨੇ ਕੇਜਰੀਵਾਲ ਦੀ ਗ੍ਰਿਫਤਾਰੀ ਨੂੰ ਜਾਇਜ਼ ਠਹਿਰਾਇਆ ਸੀ। ਇਸ ਤੋਂ ਬਾਅਦ ਕੇਜਰੀਵਾਲ ਨੇ ਸੁਪਰੀਮ ਕੋਰਟ ਤੱਕ ਪਹੁੰਚ ਕੀਤੀ ਸੀ। ਆਪਣੀ ਪਟੀਸ਼ਨ ਵਿਚ ਉਨ੍ਹਾਂ ਨੇ ਆਪਣੀ ਗ੍ਰਿਫਤਾਰੀ ਅਤੇ ਰਿਮਾਂਡ ਨੂੰ ਚੁਣੌਤੀ ਦਿੱਤੀ ਸੀ। ਕੇਜਰੀਵਾਲ ਨੇ ਇਸ ਨੂੰ ਗੈਰ-ਕਾਨੂੰਨੀ ਦੱਸਿਆ ਸੀ।

ਕੇਜਰੀਵਾਲ ਨੇ ਆਪਣੀ ਪਟੀਸ਼ਨ ਚ ਕਿਹਾ ਕਿ ਉਨ੍ਹਾਂ ਦੀ ਗ੍ਰਿਫਤਾਰੀ ਗੈਰ-ਭਰੋਸੇਯੋਗ ਦਸਤਾਵੇਜ਼ਾਂ ਤੇ ਆਧਾਰਿਤ ਹੈ। ਈਡੀ ਕੋਲ ਅਜਿਹੀ ਕੋਈ ਸਮੱਗਰੀ ਹੈ ਜਿਸ ਦੇ ਆਧਾਰ ਤੇ ਉਨ੍ਹਾਂ ਨੂੰ ਗ੍ਰਿਫ਼ਤਾਰ ਕੀਤਾ ਜਾ ਸਕੇ। ਇਸ ਦੇ ਨਾਲ ਹੀ ਪਟੀਸ਼ਨ ਚ ਇਹ ਵੀ ਕਿਹਾ ਗਿਆ ਹੈ ਕਿ ਉਨ੍ਹਾਂ ਨੂੰ ਪ੍ਰੇਰਿਤ ਤਰੀਕੇ ਨਾਲ ਗ੍ਰਿਫਤਾਰ ਕੀਤਾ ਗਿਆ ਹੈ। ਕੇਜਰੀਵਾਲ ਦੇ ਵਕੀਲ ਅਭਿਸ਼ੇਕ ਮਨੂ ਸਿੰਘਵੀ ਨੇ ਅਦਾਲਤ ਤੋਂ ਇਸ ਮਾਮਲੇ ਚ ਤੁਰੰਤ ਸੁਣਵਾਈ ਦੀ ਮੰਗ ਕੀਤੀ ਸੀ। ਹਾਲਾਂਕਿ ਸੁਪਰੀਮ ਕੋਰਟ ਨੇ ਉਨ੍ਹਾਂ ਦੀ ਪਟੀਸ਼ਨ ਤੇ ਤੁਰੰਤ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ ਸੀ।

ਪੱਗ ਬੰਨ੍ਹੀ, ਗੁਰਦੁਆਰਾ ਸਾਹਿਬ 'ਚ ਮੱਥਾ ਟੇਕਿਆ 'ਤੇ ਲੰਗਰ ਦੀ ਸੇਵਾ ਕੀਤੀ... ਪਟਨਾ 'ਚ ਦੇਖਣ ਨੂੰ ਮਿਲਿਆ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਇਹ ਅੰਦਾਜ਼
ਪੱਗ ਬੰਨ੍ਹੀ, ਗੁਰਦੁਆਰਾ ਸਾਹਿਬ 'ਚ ਮੱਥਾ ਟੇਕਿਆ 'ਤੇ ਲੰਗਰ ਦੀ ਸੇਵਾ ਕੀਤੀ... ਪਟਨਾ 'ਚ ਦੇਖਣ ਨੂੰ ਮਿਲਿਆ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਇਹ ਅੰਦਾਜ਼...
ਕਾਂਗਰਸ ਦੀ ਸੋਚ ਦੇਸ਼ ਨੂੰ ਖਤਰੇ ਵਿੱਚ ਪਾ ਰਹੀ, TV9 ਦੇ ਇੰਟਰਵਿਊ 'ਚ ਅਮਿਤ ਸ਼ਾਹ ਬੋਲੇ
ਕਾਂਗਰਸ ਦੀ ਸੋਚ ਦੇਸ਼ ਨੂੰ ਖਤਰੇ ਵਿੱਚ ਪਾ ਰਹੀ, TV9 ਦੇ ਇੰਟਰਵਿਊ 'ਚ ਅਮਿਤ ਸ਼ਾਹ ਬੋਲੇ...
ਅਰਵਿੰਦ ਕੇਜਰੀਵਾਲ ਦੀ ਦੇਸ਼ ਨੂੰ 10 ਗਾਰੰਟੀਆਂ ,ਕਿਹਾ- ਚੀਨ ਤੋਂ ਛੁਡਵਾਉਣੀ ਹੈ ਜ਼ਮੀਨ
ਅਰਵਿੰਦ ਕੇਜਰੀਵਾਲ ਦੀ ਦੇਸ਼ ਨੂੰ 10 ਗਾਰੰਟੀਆਂ ,ਕਿਹਾ- ਚੀਨ ਤੋਂ ਛੁਡਵਾਉਣੀ ਹੈ ਜ਼ਮੀਨ...
ਅਰਵਿੰਦ ਕੇਜਰੀਵਾਲ ਨੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਨਾ ਦੇਣ ਦਾ ਦੱਸਿਆ ਕਾਰਨ, Video
ਅਰਵਿੰਦ ਕੇਜਰੀਵਾਲ ਨੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਨਾ ਦੇਣ ਦਾ ਦੱਸਿਆ ਕਾਰਨ, Video...
ਅਰਵਿੰਦ ਕੇਜਰੀਵਾਲ ਨੂੰ ਕਿਨ੍ਹਾਂ ਸ਼ਰਤਾਂ 'ਤੇ ਮਿਲੀ ਅੰਤਰਿਮ ਜ਼ਮਾਨਤ, ਵੀਡੀਓ
ਅਰਵਿੰਦ ਕੇਜਰੀਵਾਲ ਨੂੰ ਕਿਨ੍ਹਾਂ ਸ਼ਰਤਾਂ 'ਤੇ ਮਿਲੀ ਅੰਤਰਿਮ ਜ਼ਮਾਨਤ, ਵੀਡੀਓ...
WIIT Satta Sammelan Event 2024: ਸੰਵਿਧਾਨ ਖ਼ਤਰੇ 'ਚ ਹੈ, ਉਸਨੂੰ ਬਚਾਉਣ ਲਈ ਭਾਜਪਾ ਨੂੰ ਹਰਾਉਣਾ ਜਰੂਰੀ - ਸੀਐਮ ਮਾਨ
WIIT Satta Sammelan Event 2024: ਸੰਵਿਧਾਨ ਖ਼ਤਰੇ 'ਚ ਹੈ, ਉਸਨੂੰ ਬਚਾਉਣ ਲਈ ਭਾਜਪਾ ਨੂੰ ਹਰਾਉਣਾ ਜਰੂਰੀ - ਸੀਐਮ ਮਾਨ...
WIIT Satta Sammelan Event 2024: ਭਾਜਪਾ ਨੇ ਲੋਕਤੰਤਰ ਦਾ ਮਜ਼ਾਕ ਬਣਾਇਆ, ਟੀਵੀ9 ਦੇ ਪ੍ਰੋਗਰਾਮ 'ਚ ਬੋਲੇ ਸੀਐਮ ਮਾਨ
WIIT Satta Sammelan Event 2024: ਭਾਜਪਾ ਨੇ ਲੋਕਤੰਤਰ ਦਾ ਮਜ਼ਾਕ ਬਣਾਇਆ, ਟੀਵੀ9 ਦੇ ਪ੍ਰੋਗਰਾਮ 'ਚ ਬੋਲੇ ਸੀਐਮ ਮਾਨ...
WIIT Satta Sammelan Event 2024: ਪੰਜਾਬ 'ਚ ਖਿੜੇਗਾ ਕਮਲ, ਭਗਵੰਤ ਮਾਨ ਨੇ ਬਣਾਇਆ 13-0 ਦਾ ਮਜ਼ਾਕ - ਸੁਨੀਲ ਜਾਖੜ
WIIT Satta Sammelan Event 2024: ਪੰਜਾਬ 'ਚ ਖਿੜੇਗਾ ਕਮਲ, ਭਗਵੰਤ ਮਾਨ ਨੇ ਬਣਾਇਆ 13-0 ਦਾ ਮਜ਼ਾਕ - ਸੁਨੀਲ ਜਾਖੜ...
WIIT Satta Sammelan Event 2024: ਅਰਵਿੰਦ ਕੇਜਰੀਵਾਲ ਦੇ ਬਾਹਰ ਨਾਲ ਬੀਜੇਪੀ ਨੂੰ ਹੋਵੇਗਾ ਵੱਡਾ ਨੁਕਸਾਨ - ਸੰਜੇ ਸਿੰਘ
WIIT Satta Sammelan Event 2024: ਅਰਵਿੰਦ ਕੇਜਰੀਵਾਲ ਦੇ ਬਾਹਰ ਨਾਲ ਬੀਜੇਪੀ ਨੂੰ ਹੋਵੇਗਾ ਵੱਡਾ ਨੁਕਸਾਨ - ਸੰਜੇ ਸਿੰਘ...
WIIT Satta Sammelan Event 2024: 13-0 ਕਦੇ 0-13 ਵੀ ਹੋ ਸਕਦਾ ਹੈ, ਪਰਗਟ ਸਿੰਘ ਦੇ ਆਪ 'ਤੇ ਤਿੱਖੇ ਨਿਸ਼ਾਨੇ
WIIT Satta Sammelan Event 2024: 13-0 ਕਦੇ 0-13 ਵੀ ਹੋ ਸਕਦਾ ਹੈ, ਪਰਗਟ ਸਿੰਘ ਦੇ ਆਪ 'ਤੇ ਤਿੱਖੇ ਨਿਸ਼ਾਨੇ...
ਸੈਮ ਪਿਤਰੋਦਾ ਦੇ ਬਿਆਨ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਮੈਂ ਦੇਸ਼ਵਾਸੀਆਂ ਦਾ ਅਪਮਾਨ ਕਦੇ ਵੀ ਬਰਦਾਸ਼ਤ ਨਹੀਂ ਕਰਾਂਗਾ
ਸੈਮ ਪਿਤਰੋਦਾ ਦੇ ਬਿਆਨ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਮੈਂ ਦੇਸ਼ਵਾਸੀਆਂ ਦਾ ਅਪਮਾਨ ਕਦੇ ਵੀ ਬਰਦਾਸ਼ਤ ਨਹੀਂ ਕਰਾਂਗਾ...
PM ਮੋਦੀ ਦੇ ਬਿਆਨ 'ਤੇ ਸਾਬਕਾ CM ਚੰਨੀ ਨੇ ਕਿਹਾ- ਕਾਂਗਰਸ ਨੇ ਪਾਕਿਸਤਾਨ ਨੂੰ ਦੋ ਹਿੱਸਿਆਂ 'ਚ ਵੰਡਿਆ; ਇਹ ਮੁੱਦਾ ਰਾਜਨੀਤੀ ਦਾ ਨਹੀਂ ਹੈ
PM ਮੋਦੀ ਦੇ ਬਿਆਨ 'ਤੇ ਸਾਬਕਾ CM ਚੰਨੀ ਨੇ ਕਿਹਾ- ਕਾਂਗਰਸ ਨੇ ਪਾਕਿਸਤਾਨ ਨੂੰ ਦੋ ਹਿੱਸਿਆਂ 'ਚ ਵੰਡਿਆ; ਇਹ ਮੁੱਦਾ ਰਾਜਨੀਤੀ ਦਾ ਨਹੀਂ ਹੈ...
Loksabha Chunav Phase 3 Polling: ਵੋਟ ਪਾਉਣ ਆਏ PM ਮੋਦੀ, ਪੋਲਿੰਗ ਬੂਥ ਦੇ ਬਾਹਰ ਔਰਤ ਨੇ ਬੰਨ੍ਹੀ ਰੱਖੜੀ, ਦੇਖੋ ਵੀਡੀਓ
Loksabha Chunav Phase 3 Polling: ਵੋਟ ਪਾਉਣ ਆਏ PM ਮੋਦੀ, ਪੋਲਿੰਗ ਬੂਥ ਦੇ ਬਾਹਰ ਔਰਤ ਨੇ ਬੰਨ੍ਹੀ ਰੱਖੜੀ, ਦੇਖੋ ਵੀਡੀਓ...
PM Modi Casts Vote: ਅਹਿਮਦਾਬਾਦ 'ਚ ਵੋਟ ਪਾਉਣ ਤੋਂ ਬਾਅਦ ਕੀ ਬੋਲੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ?
PM Modi Casts Vote: ਅਹਿਮਦਾਬਾਦ 'ਚ ਵੋਟ ਪਾਉਣ ਤੋਂ ਬਾਅਦ ਕੀ ਬੋਲੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ?...
Stories