ਪੰਜਾਬਦੇਸ਼ਲੋਕਸਭਾ ਚੋਣਾਂ 2024ਵਿਦੇਸ਼ਐਨਆਰਆਈਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਕੋਰਟ ਨੇ 15 ਅਪ੍ਰੈਲ ਤੱਕ ਕੇਜਰੀਵਾਲ ਨੂੰ ਤਿਹਾੜ ਜੇਲ੍ਹ ਭੇਜਿਆ, ਈਡੀ ਨੇ ਸਵਾਲਾਂ ਦੀ ਸਹੀ ਜਵਾਬ ਨਾ ਦੇਣ ਦਾ ਲਗਾਇਆ ਆਰੋਪ

Arvind Kejriwal Sent to Jail: ਈਡੀ ਨੇ 21 ਮਾਰਚ ਨੂੰ ਕੇਜਰੀਵਾਲ ਨੂੰ ਉਨ੍ਹਾਂ ਦੀ ਰਿਹਾਇਸ਼ ਤੋਂ ਗ੍ਰਿਫ਼ਤਾਰ ਕੀਤਾ ਸੀ। ਇਨਫੋਰਸਮੈਂਟ ਡਾਇਰੈਕਟੋਰੇਟ ਨੇ 28 ਮਾਰਚ ਨੂੰ ਹੋਈ ਪਿਛਲੀ ਸੁਣਵਾਈ ਦੌਰਾਨ ਕੇਜਰੀਵਾਲ ਦੀ 7 ਦਿਨਾਂ ਦੀ ਹਿਰਾਸਤ ਮੰਗੀ ਸੀ ਪਰ ਅਦਾਲਤ ਨੇ ਉਨ੍ਹਾਂ ਨੂੰ 1 ਅਪ੍ਰੈਲ ਨੂੰ ਪੇਸ਼ ਹੋਣ ਦਾ ਹੁਕਮ ਦਿੱਤਾ ਸੀ। ਇਸ ਤੋਂ ਬਾਅਦ ਅੱਜ ਉਸ ਦੀ ਪੇਸ਼ੀ ਹੋਈ। ਹੁਣ ਅਦਾਲਤ ਇਸ ਬਾਰੇ ਆਪਣਾ ਫੈਸਲਾ ਦੇਵੇਗੀ ਕਿ ਕੇਜਰੀਵਾਲ ਦਾ ਰਿਮਾਂਡ ਫਿਰ ਵਧਾਇਆ ਜਾਵੇਗਾ ਜਾਂ ਫਿਰ ਉਨ੍ਹਾਂ ਨੂੰ ਜੇਲ੍ਹ ਭੇਜਿਆ ਜਾਵੇਗਾ।

ਕੋਰਟ ਨੇ 15 ਅਪ੍ਰੈਲ ਤੱਕ ਕੇਜਰੀਵਾਲ ਨੂੰ ਤਿਹਾੜ ਜੇਲ੍ਹ ਭੇਜਿਆ, ਈਡੀ ਨੇ ਸਵਾਲਾਂ ਦੀ ਸਹੀ ਜਵਾਬ ਨਾ ਦੇਣ ਦਾ ਲਗਾਇਆ ਆਰੋਪ
ਕੋਰਟ ਨੇ 15 ਅਪ੍ਰੈਲ ਤੱਕ ਕੇਜਰੀਵਾਲ ਨੂੰ ਜੇਲ੍ਹ ਭੇਜਿਆ
Follow Us
jitendra-bhati
| Updated On: 01 Apr 2024 13:10 PM

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਸ਼ਰਾਬ ਘੁਟਾਲੇ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿੱਚ ਅੱਜ 15 ਦਿਨਾਂ ਦੀ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਗਿਆ। ਕੇਜਰੀਵਾਲ ਨੂੰ ਦਿੱਲੀ ਦੀ ਰਾਉਜ਼ ਐਵੇਨਿਊ ਅਦਾਲਤ ਦੀ ਵਿਸ਼ੇਸ਼ ਜੱਜ ਕਾਵੇਰੀ ਬਾਵੇਜਾ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਈਡੀ ਨੇ ਅਦਾਲਤ ਤੋਂ ਮੰਗ ਕੀਤੀ ਕਿ ਅਰਵਿੰਦ ਕੇਜਰੀਵਾਲ ਨੂੰ 15 ਦਿਨਾਂ ਲਈ ਨਿਆਂਇਕ ਹਿਰਾਸਤ ਵਿੱਚ ਭੇਜਿਆ ਜਾਵੇ, ਜਿਸਨੂੰ ਅਦਾਲਤ ਨੇ ਸਵੀਕਾਰ ਕਰ ਲਿਆ। ਈਡੀ ਨੇ ਅਦਾਲਤ ਨੂੰ ਦੱਸਿਆ ਕਿ ਕੇਜਰੀਵਾਲ ਨੇ ਡਿਜੀਟਲ ਉਪਕਰਨਾਂ ਦੇ ਪਾਸਵਰਡ ਨਹੀਂ ਦਿੱਤੇ। ਕੇਜਰੀਵਾਲ ਸਵਾਲਾਂ ਦੇ ਜਵਾਬ ਗੋਲਮੋਲ ਦੇ ਰਹੇ ਹਨ। ਬਹੁਤੇ ਸਵਾਲਾਂ ਦੇ ਜਵਾਬ ਨਹੀਂ ਦੇ ਰਹੇ।

ਅਦਾਲਤ ‘ਚ ਪੇਸ਼ੀ ਲਈ ਜਾਂਦੇ ਹੋਏ ਅਰਵਿੰਦ ਕੇਜਰੀਵਾਲ ਨੇ TV9 Bharatvarsh ਨੂੰ ਕਿਹਾ ਕਿ ਪ੍ਰਧਾਨ ਮੰਤਰੀ ਜੋ ਵੀ ਕਰ ਰਹੇ ਹਨ, ਉਹ ਦੇਸ਼ ਲਈ ਚੰਗਾ ਨਹੀਂ ਹੈ। ਕੇਜਰੀਵਾਲ ਦੀ ਇਨਫੋਰਸਮੈਂਟ ਡਾਇਰੈਕਟੋਰੇਟ ਦੀ ਹਿਰਾਸਤ ਅੱਜ ਯਾਨੀ 1 ਅਪ੍ਰੈਲ ਨੂੰ ਖਤਮ ਹੋ ਰਹੀ ਸੀ। ਕੇਜਰੀਵਾਲ ਨੂੰ ਰਾਉਜ਼ ਐਵੇਨਿਊ ਅਦਾਲਤ ਦੀ ਵਿਸ਼ੇਸ਼ ਜੱਜ ਕਾਵੇਰੀ ਬਾਵੇਜਾ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਈਡੀ ਨੇ ਅੱਜ ਅਰਵਿੰਦ ਕੇਜਰੀਵਾਲ ਦਾ ਰਿਮਾਂਡ ਨਹੀਂ ਮੰਗਿਆ। ਉਨ੍ਹਾਂ ਨੂੰ ਨਿਆਂਇਕ ਹਿਰਾਸਤ ਵਿਚ ਭੇਜਣ ਲਈ ਕਿਹਾ ਹੈ।

ਇਸ ਤੋਂ ਪਹਿਲਾਂ ਵੀਰਵਾਰ ਯਾਨੀ 28 ਮਾਰਚ ਨੂੰ ਅਦਾਲਤ ਨੇ ਦਿੱਲੀ ਦੇ ਮੁੱਖ ਮੰਤਰੀ ਦਾ ਰਿਮਾਂਡ ਚਾਰ ਦਿਨਾਂ ਲਈ ਵਧਾ ਦਿੱਤੀ ਸੀ। ਉਨ੍ਹਾਂ ਦੀ ਪਤਨੀ ਸੁਨੀਤਾ ਕੇਜਰੀਵਾਲ ਵੀ ਅਦਾਲਤ ਵਿੱਚ ਮੌਜੂਦ ਹਨ। ਅੱਜ ਕੇਜਰੀਵਾਲ ਨੂੰ ਤਿਹਾੜ ਜੇਲ੍ਹ ਭੇਜ ਦਿੱਤਾ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਪਿਛਲੇ ਦੋ ਦਿਨਾਂ ਤੋਂ ਤਿਹਾੜ ਜੇਲ੍ਹ ਵਿੱਚ ਉੱਚ ਪੱਧਰੀ ਮੀਟਿੰਗ ਚੱਲ ਰਹੀ ਹੈ। ਅੱਜ ਵੀ ਜੇਲ੍ਹ ਵਿੱਚ ਅਹਿਮ ਮੀਟਿੰਗ ਹੋਈ ਹੈ, ਜਿਸ ਵਿੱਚ ਤੈਅ ਕੀਤਾ ਗਿਆ ਕਿ ਅਰਵਿੰਦ ਕੇਜਰੀਵਾਲ ਨੂੰ ਤਿਹਾੜ ਜੇਲ ਕਿਸ ਜੇਲ੍ਹ ‘ਚ ਰੱਖਿਆ ਜਾਵੇਗਾ? ਉਨ੍ਹਾਂ ਦੇ ਸੁਰੱਖਿਆ ਪ੍ਰਬੰਧਾਂ ਦੀਆਂ ਤਿਆਰੀਆਂ ਦੇ ਨਾਲ-ਨਾਲ ਸਾਰੀਆਂ ਤਿਆਰੀਆਂ ‘ਤੇ ਚਰਚਾ ਕੀਤੀ ਗਈ। ਦੱਸਿਆ ਜਾ ਰਿਹਾ ਹੈ ਕਿ ਜੇਲ੍ਹ ਨੰਬਰ 5 ਨੂੰ ਸੈਨੇਟਾਈਜ਼ ਕੀਤਾ ਗਿਆ ਹੈ।

ਕੇਜਰੀਵਾਲ ਨੇ ਨਿਆਂਇਕ ਹਿਰਾਸਤ ‘ਚ ਕੇਜਰੀਵਾਲ ਨੇ 3 ਕਿਤਾਬਾਂ ਰੱਖਣ ਦੀ ਇਜਾਜ਼ਤ ਮੰਗੀ ਹੈ। ਇਹ ਹਨ- ਭਗਵਦ ਗੀਤਾ, ਰਾਮਾਇਣ ਅਤੇ ਹਾਓ ਪ੍ਰਾਈਮ ਮਿਨੀਸਟਰਸ ਡਿਸਾਇਡ।

ਕੇਰਟ ਨੇ ਉਨ੍ਹਾਂ ਨੂੰ ਜੇਲ੍ਹ ਭੇਜਣ ਤੋਂ ਪਹਿਲਾਂ ਅਦਾਲਤ ਨੇ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ, ਮੰਤਰੀਆਂ ਆਤਿਸ਼ੀ ਅਤੇ ਸੌਰਭ ਭਾਰਦਵਾਜ ਨੂੰ ਕੇਜਰੀਵਾਲ ਨਾਲ ਮਿਲਣ ਦੀ ਇਜਾਜ਼ਤ ਦਿੱਤੀ। ਇਸ ਤੋਂ ਪਹਿਲਾਂ ਵੀਰਵਾਰ ਯਾਨੀ 28 ਮਾਰਚ ਨੂੰ ਅਦਾਲਤ ਨੇ ਦਿੱਲੀ ਦੇ ਮੁੱਖ ਮੰਤਰੀ ਦਾ ਰਿਮਾਂਡ ਚਾਰ ਦਿਨਾਂ ਲਈ ਵਧਾ ਦਿੱਤਾ ਸੀ।

ਇਹ ਵੀ ਪੜ੍ਹੋ – ਸ਼ਰਾਬ ਘੁਟਾਲੇ ਮਾਮਲੇ ਚ ED ਨੇ AAP ਦੇ ਕੈਲਾਸ਼ ਗਹਿਲੋਤ ਨੂੰ ਕੀਤਾ ਸੰਮਨ, ਕੀਤੀ ਜਾਵੇਗੀ ਪੁੱਛਗਿੱਛ

21 ਮਾਰਚ ਨੂੰ ਹੋਈ ਸੀ ਗ੍ਰਿਫਤਾਰੀ

ਈਡੀ ਨੇ 21 ਮਾਰਚ ਨੂੰ ਕੇਜਰੀਵਾਲ ਨੂੰ ਉਨ੍ਹਾਂ ਦੀ ਰਿਹਾਇਸ਼ ਤੋਂ ਗ੍ਰਿਫ਼ਤਾਰ ਕੀਤਾ ਸੀ। ਇਨਫੋਰਸਮੈਂਟ ਡਾਇਰੈਕਟੋਰੇਟ ਨੇ ਪਿਛਲੀ ਸੁਣਵਾਈ ਦੌਰਾਨ ਕੇਜਰੀਵਾਲ ਦੀ ਸੱਤ ਦਿਨਾਂ ਦੀ ਹਿਰਾਸਤ ਦੀ ਬੇਨਤੀ ਕੀਤੀ ਸੀ, ਪਰ ਅਦਾਲਤ ਨੇ ਉਨ੍ਹਾਂ ਨੂੰ 1 ਅਪ੍ਰੈਲ ਨੂੰ ਪੇਸ਼ ਹੋਣ ਦਾ ਹੁਕਮ ਦਿੱਤਾ ਸੀ। ਜਿਸ ਤੋਂ ਬਾਅਦ ਅੱਜ ਉਸ ਦੀ ਪੇਸ਼ੀ ਹੋਈ।

Lok Sabha Election 2024: ਕਾਂਗਰਸ 'ਚੋਂ ਵਿਕਿਆ ਵਿਧਾਇਕ 'ਇੱਜ਼ਤ' ਲਈ ਨਹੀਂ ਪੈਸੀਆਂ ਲਈ ਵਿਕਿਆ-CM ਸੁਖਵਿੰਦਰ ਸਿੰਘ ਸੁੱਖੂ
Lok Sabha Election 2024: ਕਾਂਗਰਸ 'ਚੋਂ ਵਿਕਿਆ ਵਿਧਾਇਕ 'ਇੱਜ਼ਤ' ਲਈ ਨਹੀਂ ਪੈਸੀਆਂ ਲਈ ਵਿਕਿਆ-CM ਸੁਖਵਿੰਦਰ ਸਿੰਘ ਸੁੱਖੂ...
Lok Sabha Election: ਪੰਜਾਬ 'ਚ ਮੁੱਦਿਆਂ ਤੋਂ ਜ਼ਿਆਦਾ ਇਲਜ਼ਾਮ ਕਿਉਂ, ਕਿਵੇਂ ਮਿਲੇਗੀ ਕਾਮਯਾਬੀ?
Lok Sabha Election: ਪੰਜਾਬ 'ਚ ਮੁੱਦਿਆਂ ਤੋਂ ਜ਼ਿਆਦਾ ਇਲਜ਼ਾਮ ਕਿਉਂ, ਕਿਵੇਂ ਮਿਲੇਗੀ ਕਾਮਯਾਬੀ?...
Heat Wave: ਗਰਮੀ ਨੇ ਤੋੜਿਆ ਰਿਕਾਰਡ, ਤੁਹਾਡੇ ਸ਼ਹਿਰ 'ਚ ਕਿੰਨੀ ਵਧੇਗੀ ਗਰਮੀ?
Heat Wave: ਗਰਮੀ ਨੇ ਤੋੜਿਆ ਰਿਕਾਰਡ, ਤੁਹਾਡੇ ਸ਼ਹਿਰ 'ਚ ਕਿੰਨੀ ਵਧੇਗੀ ਗਰਮੀ?...
Lok Sabha Election: ਅੰਮ੍ਰਿਤਸਰ 'ਚ CM ਕੇਜਰੀਵਾਲ ਦਾ ਰੋਡ ਸ਼ੋਅ, ਕਹਿ ਦੱਤੀ ਵੱਡੀ ਗੱਲ!
Lok Sabha Election: ਅੰਮ੍ਰਿਤਸਰ 'ਚ CM ਕੇਜਰੀਵਾਲ ਦਾ ਰੋਡ ਸ਼ੋਅ, ਕਹਿ ਦੱਤੀ ਵੱਡੀ ਗੱਲ!...
ਸਵਾਤੀ ਮਾਲੀਵਾਲ ਨਾਲ ਕੁੱਟਮਾਰ ਦੀ ਪਹਿਲੀ ਵੀਡੀਓ ਆਈ ਸਾਹਮਣੇ
ਸਵਾਤੀ ਮਾਲੀਵਾਲ ਨਾਲ ਕੁੱਟਮਾਰ ਦੀ ਪਹਿਲੀ ਵੀਡੀਓ ਆਈ ਸਾਹਮਣੇ...
Exclusive Interview: ਰਾਮ ਮੰਦਰ ਨੂੰ ਤਾਲਾ ਲਾਉਣ ਦੇ ਦੋਸ਼ 'ਤੇ ਖੜਗੇ ਨੇ ਕੀ ਕਿਹਾ?
Exclusive Interview: ਰਾਮ ਮੰਦਰ ਨੂੰ ਤਾਲਾ ਲਾਉਣ ਦੇ ਦੋਸ਼ 'ਤੇ ਖੜਗੇ ਨੇ ਕੀ ਕਿਹਾ?...
BJP ਧਰਮ ਦੀ ਰਾਜਨੀਤੀ ਨਹੀਂ ਕਰਦੀ, ਅਸੀਂ ਸੰਵਿਧਾਨ ਨੂੰ ਸਮਰਪਿਤ ਹਾਂ... TV9 'ਤੇ ਬੋਲੇ ਪੀਐਮ ਮੋਦੀ
BJP ਧਰਮ ਦੀ ਰਾਜਨੀਤੀ ਨਹੀਂ ਕਰਦੀ, ਅਸੀਂ ਸੰਵਿਧਾਨ ਨੂੰ ਸਮਰਪਿਤ ਹਾਂ... TV9 'ਤੇ ਬੋਲੇ ਪੀਐਮ ਮੋਦੀ...
INDIAਲਈ ਮੈਂ ਵੋਟਾਂ ਮੰਗਣ ਆਇਆ ਹਾਂ, ਜੇਕਰ BJP ਜਿੱਤੀ ਤਾਂ ਸੰਵਿਧਾਨ ਬਦਲ ਦੇਵੇਗੀ - CM ਕੇਜਰੀਵਾਲ
INDIAਲਈ ਮੈਂ ਵੋਟਾਂ ਮੰਗਣ ਆਇਆ ਹਾਂ, ਜੇਕਰ BJP ਜਿੱਤੀ ਤਾਂ ਸੰਵਿਧਾਨ ਬਦਲ ਦੇਵੇਗੀ - CM ਕੇਜਰੀਵਾਲ...
PM ਮੋਦੀ ਦਾ ਵਿਦਾਈ ਤੈਅ, ਇੰਡੀਆ ਗਠਜੋੜ ਮਜ਼ਬੂਤ ​​ਸਥਿਤੀ 'ਚ - ਮਲਿਕਾਅਰਜੁਨ ਖੜਗੇ
PM ਮੋਦੀ ਦਾ ਵਿਦਾਈ ਤੈਅ, ਇੰਡੀਆ ਗਠਜੋੜ ਮਜ਼ਬੂਤ ​​ਸਥਿਤੀ 'ਚ - ਮਲਿਕਾਅਰਜੁਨ ਖੜਗੇ...
ਪੀਐਮ ਮੋਦੀ ਨੇ ਵਾਰਾਣਸੀ ਤੋਂ ਤੀਜੀ ਵਾਰ ਦਾਖ਼ਲ ਕੀਤੀ ਨਾਮਜ਼ਦਗੀ
ਪੀਐਮ ਮੋਦੀ ਨੇ ਵਾਰਾਣਸੀ ਤੋਂ ਤੀਜੀ ਵਾਰ ਦਾਖ਼ਲ ਕੀਤੀ ਨਾਮਜ਼ਦਗੀ...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਨਾਮਜ਼ਦਗੀ 'ਚ 20 ਕੇਂਦਰੀ ਮੰਤਰੀ... 12 ਸੂਬਿਆਂ ਦੇ ਮੁੱਖ ਮੰਤਰੀ, ਕਈ ਵੱਡੇ ਨੇਤਾ ਹੋਣਗੇ ਸ਼ਾਮਲ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਨਾਮਜ਼ਦਗੀ 'ਚ 20 ਕੇਂਦਰੀ ਮੰਤਰੀ... 12 ਸੂਬਿਆਂ ਦੇ ਮੁੱਖ ਮੰਤਰੀ, ਕਈ ਵੱਡੇ ਨੇਤਾ ਹੋਣਗੇ ਸ਼ਾਮਲ...
ਪੰਜਾਬ 'ਚ ਪਾਤਰ ਐਵਾਰਡ ਦੀ ਹੋਵੇਗੀ ਸ਼ੁਰੂਆਤ, ਸੁਰਜੀਤ ਪਾਤਰ ਨੂੰ ਅੰਤਿਮ ਵਿਦਾਈ ਦੇਣ ਪਹੁੰਚੇ ਸੀਐਮ ਦਾ ਐਲਾਨ
ਪੰਜਾਬ 'ਚ ਪਾਤਰ ਐਵਾਰਡ ਦੀ ਹੋਵੇਗੀ ਸ਼ੁਰੂਆਤ, ਸੁਰਜੀਤ ਪਾਤਰ ਨੂੰ ਅੰਤਿਮ ਵਿਦਾਈ ਦੇਣ ਪਹੁੰਚੇ ਸੀਐਮ ਦਾ ਐਲਾਨ...
ਪੱਗ ਬੰਨ੍ਹੀ, ਗੁਰਦੁਆਰਾ ਸਾਹਿਬ 'ਚ ਮੱਥਾ ਟੇਕਿਆ 'ਤੇ ਲੰਗਰ ਦੀ ਸੇਵਾ ਕੀਤੀ... ਪਟਨਾ 'ਚ ਦੇਖਣ ਨੂੰ ਮਿਲਿਆ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਇਹ ਅੰਦਾਜ਼
ਪੱਗ ਬੰਨ੍ਹੀ, ਗੁਰਦੁਆਰਾ ਸਾਹਿਬ 'ਚ ਮੱਥਾ ਟੇਕਿਆ 'ਤੇ ਲੰਗਰ ਦੀ ਸੇਵਾ ਕੀਤੀ... ਪਟਨਾ 'ਚ ਦੇਖਣ ਨੂੰ ਮਿਲਿਆ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਇਹ ਅੰਦਾਜ਼...
ਕਾਂਗਰਸ ਦੀ ਸੋਚ ਦੇਸ਼ ਨੂੰ ਖਤਰੇ ਵਿੱਚ ਪਾ ਰਹੀ, TV9 ਦੇ ਇੰਟਰਵਿਊ 'ਚ ਅਮਿਤ ਸ਼ਾਹ ਬੋਲੇ
ਕਾਂਗਰਸ ਦੀ ਸੋਚ ਦੇਸ਼ ਨੂੰ ਖਤਰੇ ਵਿੱਚ ਪਾ ਰਹੀ, TV9 ਦੇ ਇੰਟਰਵਿਊ 'ਚ ਅਮਿਤ ਸ਼ਾਹ ਬੋਲੇ...
Stories