ਪੰਜਾਬਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2024

ਕੀ CM ਕੇਜਰੀਵਾਲ ਅੱਜ ਜੇਲ੍ਹ ਤੋਂ ਹੋਣਗੇ ਰਿਹਾਅ? ਜ਼ਮਾਨਤ ‘ਤੇ SC ਸੁਣਾਏਗੀ ਫੈਸਲਾ

Delhi Liquor Scam: ਦਿੱਲੀ ਸ਼ਰਾਬ ਘੁਟਾਲੇ ਦੇ ਮਾਮਲੇ ਵਿੱਚ ਤਿਹਾੜ ਜੇਲ੍ਹ ਵਿੱਚ ਬੰਦ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਜ਼ਮਾਨਤ ਪਟੀਸ਼ਨ 'ਤੇ ਸੁਪਰੀਮ ਕੋਰਟ ਅੱਜ ਆਪਣਾ ਫੈਸਲਾ ਸੁਣਾਏਗੀ। ਸੁਪਰੀਮ ਕੋਰਟ ਨੇ ਦੋਵਾਂ ਧਿਰਾਂ ਦੀ ਜਿਰ੍ਹਾ ਤੋਂ ਬਾਅਦ 5 ਸਤੰਬਰ ਨੂੰ ਫੈਸਲਾ ਸੁਰੱਖਿਅਤ ਰੱਖ ਲਿਆ ਸੀ।

ਕੀ CM ਕੇਜਰੀਵਾਲ ਅੱਜ ਜੇਲ੍ਹ ਤੋਂ ਹੋਣਗੇ ਰਿਹਾਅ? ਜ਼ਮਾਨਤ ‘ਤੇ SC ਸੁਣਾਏਗੀ ਫੈਸਲਾ
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ
Follow Us
tv9-punjabi
| Updated On: 13 Sep 2024 13:19 PM

Delhi Liquor Scam: ਅੱਜ ਪਤਾ ਲੱਗੇਗਾ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਜੇਲ੍ਹ ਵਿੱਚ ਰਹਿਣਗੇ ਜਾਂ ਉਨ੍ਹਾਂ ਨੂੰ ਰਾਹਤ ਮਿਲੇਗੀ ਜਾਂ ਨਹੀਂ। ਸੁਪਰੀਮ ਕੋਰਟ ਅੱਜ ਕੇਜਰੀਵਾਲ ਦੀ ਜ਼ਮਾਨਤ ਪਟੀਸ਼ਨ ‘ਤੇ ਫੈਸਲਾ ਸੁਣਾਏਗੀ। ਜਸਟਿਸ ਸੂਰਿਆ ਕਾਂਤ ਅਤੇ ਜਸਟਿਸ ਉੱਜਲ ਭੂਈਆ ਦੀ ਬੈਂਚ ਇਹ ਫੈਸਲਾ ਸੁਣਾਏਗੀ। ਸੁਪਰੀਮ ਕੋਰਟ ਨੇ ਦੋਵਾਂ ਧਿਰਾਂ ਦੀ ਜਿਰ੍ਹਾ ਤੋਂ ਬਾਅਦ 5 ਸਤੰਬਰ ਨੂੰ ਫੈਸਲਾ ਸੁਰੱਖਿਅਤ ਰੱਖ ਲਿਆ ਸੀ।

ਕੇਜਰੀਵਾਲ ਨੇ ਸੁਪਰੀਮ ਕੋਰਟ ਵਿੱਚ ਦੋ ਪਟੀਸ਼ਨਾਂ ਦਾਇਰ ਕੀਤੀਆਂ ਹਨ। ਪਹਿਲੀ ਜ਼ਮਾਨਤ ਪਟੀਸ਼ਨ ਅਤੇ ਦੂਜੀ ਸੀਬੀਆਈ ਵੱਲੋਂ ਕੀਤੀ ਗਈ ਗ੍ਰਿਫ਼ਤਾਰੀ ਅਤੇ ਰਿਮਾਂਡ ਨੂੰ ਚੁਣੌਤੀ ਦਿੱਤੀ ਗਈ ਹੈ। ਕੇਜਰੀਵਾਲ ਨੂੰ ਈਡੀ ਕੇਸ ਵਿੱਚ ਜ਼ਮਾਨਤ ਮਿਲ ਗਈ ਹੈ ਜਦੋਂਕਿ ਇਹ ਕੇਸ ਸੀਬੀਆਈ ਵੱਲੋਂ ਕੀਤੀ ਗਈ ਗ੍ਰਿਫ਼ਤਾਰੀ ਅਤੇ ਰੈਗੂਲਰ ਜ਼ਮਾਨਤ ਨਾਲ ਸਬੰਧਤ ਹੈ। ਕੇਜਰੀਵਾਲ ਨੂੰ ਈਡੀ ਮਾਮਲੇ ਵਿੱਚ 12 ਜੁਲਾਈ ਨੂੰ ਸੁਪਰੀਮ ਕੋਰਟ ਤੋਂ ਜ਼ਮਾਨਤ ਮਿਲ ਗਈ ਸੀ।

ਈਡੀ ਮਾਮਲੇ ਵਿੱਚ ਅੰਤਰਿਮ ਜ਼ਮਾਨਤ ਮਿਲਣ ਤੋਂ ਬਾਅਦ ਸੀਬੀਆਈ ਨੇ ਅਰਵਿੰਦ ਕੇਜਰੀਵਾਲ ਨੂੰ 26 ਜੂਨ ਨੂੰ ਤਿਹਾੜ ਜੇਲ੍ਹ ਤੋਂ ਗ੍ਰਿਫ਼ਤਾਰ ਕੀਤਾ ਸੀ।

ਸੁਪਰੀਮ ਕੋਰਟ ਨੇ ਸੁਰੱਖਿਅਤ ਰੱਖਿਆ ਫੈਸਲਾ

ਸੁਪਰੀਮ ਕੋਰਟ ਨੇ 5 ਸਤੰਬਰ ਨੂੰ ਕੇਜਰੀਵਾਲ ਦੀ ਜ਼ਮਾਨਤ ਪਟੀਸ਼ਨ ‘ਤੇ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ ਸੀ। ਜਸਟਿਸ ਸੂਰਿਆ ਕਾਂਤ ਅਤੇ ਜਸਟਿਸ ਉੱਜਲ ਭੂਈਆਂ ਦੀ ਬੈਂਚ ਨੇ ਦੋਵਾਂ ਧਿਰਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ ਸੀ।

ਨਵੀਂ ਸ਼ਰਾਬ ਨੀਤੀ ਕੀ ਸੀ?

ਦਿੱਲੀ ਸਰਕਾਰ ਨੇ 17 ਨਵੰਬਰ 2021 ਨੂੰ ਨਵੀਂ ਸ਼ਰਾਬ ਨੀਤੀ ਲਾਗੂ ਕੀਤੀ ਸੀ। ਇਸ ਨੀਤੀ ਤਹਿਤ ਰਾਜਧਾਨੀ ਨੂੰ 32 ਜ਼ੋਨਾਂ ਵਿੱਚ ਵੰਡ ਕੇ ਹਰ ਜ਼ੋਨ ਵਿੱਚ 27 ਦੁਕਾਨਾਂ ਖੋਲ੍ਹਣ ਦੀ ਗੱਲ ਕਹੀ ਗਈ ਸੀ। ਇਸ ਤਰ੍ਹਾਂ ਦਿੱਲੀ ਭਰ ਵਿੱਚ ਸ਼ਰਾਬ ਦੀਆਂ 849 ਦੁਕਾਨਾਂ ਖੋਲ੍ਹੀਆਂ ਜਾਣੀਆਂ ਸਨ। ਇਸ ਨੀਤੀ ਤਹਿਤ ਸਾਰੇ ਸਰਕਾਰੀ ਠੇਕੇ ਬੰਦ ਕਰ ਦਿੱਤੇ ਗਏ ਅਤੇ ਸ਼ਰਾਬ ਦੀਆਂ ਸਾਰੀਆਂ ਦੁਕਾਨਾਂ ਪ੍ਰਾਈਵੇਟ ਕਰ ਦਿੱਤੀਆਂ ਗਈਆਂ। ਜਦੋਂ ਕਿ ਇਸ ਤੋਂ ਪਹਿਲਾਂ ਦਿੱਲੀ ਵਿੱਚ ਸ਼ਰਾਬ ਦੀਆਂ 60 ਫੀਸਦੀ ਦੁਕਾਨਾਂ ਸਰਕਾਰੀ ਅਤੇ 40 ਫੀਸਦੀ ਪ੍ਰਾਈਵੇਟ ਸਨ। ਨਵੀਂ ਨੀਤੀ ਦੇ ਲਾਗੂ ਹੋਣ ਤੋਂ ਬਾਅਦ ਸਾਰੀਆਂ 100 ਫੀਸਦੀ ਸ਼ਰਾਬ ਦੀਆਂ ਦੁਕਾਨਾਂ ਨੂੰ ਨਿੱਜੀ ਬਣਾ ਦਿੱਤਾ ਗਿਆ ਹੈ। ਦਿੱਲੀ ਸਰਕਾਰ ਨੇ ਇਸ ਪਿੱਛੇ ਦਲੀਲ ਦਿੱਤੀ ਕਿ ਇਸ ਨਾਲ 3500 ਕਰੋੜ ਰੁਪਏ ਦਾ ਮੁਨਾਫਾ ਹੋਵੇਗਾ।

Lebanon Pagers Explode: ਪੇਜਰ ਬਣਾਉਣ ਵਾਲੀ ਤਾਈਵਾਨੀ ਕੰਪਨੀ ਗੋਲਡ ਅਪੋਲੋ ਨੇ ਕੀ ਕਿਹਾ?
Lebanon Pagers Explode: ਪੇਜਰ ਬਣਾਉਣ ਵਾਲੀ ਤਾਈਵਾਨੀ ਕੰਪਨੀ ਗੋਲਡ ਅਪੋਲੋ ਨੇ ਕੀ ਕਿਹਾ?...
CM ਦੀ ਕੁਰਸੀ ਦੇ 7 ਦਾਅਵੇਦਾਰ...ਫਿਰ ਆਤਿਸ਼ੀ ਨੂੰ ਹੀ ਕਿਉਂ ਮਿਲੀ ਕਮਾਂਡ?
CM ਦੀ ਕੁਰਸੀ ਦੇ 7 ਦਾਅਵੇਦਾਰ...ਫਿਰ ਆਤਿਸ਼ੀ ਨੂੰ ਹੀ ਕਿਉਂ ਮਿਲੀ ਕਮਾਂਡ?...
ਜੰਮੂ ਕਸ਼ਮੀਰ ਦੇ ਕਿਸ਼ਤਵਾੜ ਚ ਬੋਲੇ ਅਮਿਤ ਸ਼ਾਹ- 'ਧਾਰਾ 370 ਵਾਪਸ ਆਈ ਤਾਂ ਗੁਰਜਰਾਂ ਅਤੇ ਪਹਾੜੀਆਂ ਤੋਂ ਖੋਹ ਲਿਆ ਜਾਵੇਗਾ ਰਾਖਵਾਂਕਰਨ'
ਜੰਮੂ ਕਸ਼ਮੀਰ ਦੇ ਕਿਸ਼ਤਵਾੜ ਚ ਬੋਲੇ ਅਮਿਤ ਸ਼ਾਹ- 'ਧਾਰਾ 370 ਵਾਪਸ ਆਈ ਤਾਂ ਗੁਰਜਰਾਂ ਅਤੇ ਪਹਾੜੀਆਂ ਤੋਂ ਖੋਹ ਲਿਆ ਜਾਵੇਗਾ ਰਾਖਵਾਂਕਰਨ'...
ਦੇਸ਼ ਲਈ ਇੰਨਾ ਪਿਆਰ ਨਹੀਂ... ਰਾਹੁਲ ਗਾਂਧੀ ਬਾਰੇ ਰਵਨੀਤ ਸਿੰਘ ਬਿੱਟੂ ਨੇ ਕੀ ਕਿਹਾ?
ਦੇਸ਼ ਲਈ ਇੰਨਾ ਪਿਆਰ ਨਹੀਂ... ਰਾਹੁਲ ਗਾਂਧੀ ਬਾਰੇ ਰਵਨੀਤ ਸਿੰਘ ਬਿੱਟੂ ਨੇ ਕੀ ਕਿਹਾ?...
'ਮੈਂ ਦੋ ਦਿਨਾਂ ਬਾਅਦ ਅਸਤੀਫਾ ਦੇ ਦੇਵਾਂਗਾ...' ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਾ ਵੱਡਾ ਬਿਆਨ
'ਮੈਂ ਦੋ ਦਿਨਾਂ ਬਾਅਦ ਅਸਤੀਫਾ ਦੇ ਦੇਵਾਂਗਾ...' ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਾ ਵੱਡਾ ਬਿਆਨ...
ਸਿੱਖਾਂ ਦੀ ਸੁਰੱਖਿਆ 'ਤੇ ਅਮਰੀਕਾ 'ਚ ਬੋਲੇ ​​ਰਾਹੁਲ ਗਾਂਧੀ, ਹੋਇਆ ਹੰਗਾਮਾ
ਸਿੱਖਾਂ ਦੀ ਸੁਰੱਖਿਆ 'ਤੇ ਅਮਰੀਕਾ 'ਚ ਬੋਲੇ ​​ਰਾਹੁਲ ਗਾਂਧੀ, ਹੋਇਆ ਹੰਗਾਮਾ...
ਕੇਜਰੀਵਾਲ ਨੂੰ ਜ਼ਮਾਨਤ ਦਿੰਦੇ ਵੇਲ੍ਹੇ ਜੱਜ ਨੇ ਕਹਿ ਦਿੱਤੀ ਇਹ ਵੱਡੀ ਗੱਲ, ਹੁਣ ਕੀ ਕਰੇਗੀ CBI?
ਕੇਜਰੀਵਾਲ ਨੂੰ ਜ਼ਮਾਨਤ ਦਿੰਦੇ ਵੇਲ੍ਹੇ ਜੱਜ ਨੇ ਕਹਿ ਦਿੱਤੀ ਇਹ ਵੱਡੀ ਗੱਲ, ਹੁਣ ਕੀ ਕਰੇਗੀ CBI?...
Shimla Masjid: ਮਸਜਿਦ ਵਿਵਾਦ ਤੇ ਸੀਐਮ ਸੁੱਖੂ ਨੇ ਲਿਆ ਕਿਹੜਾ ਲਿਆ ਵੱਡਾ ਫੈਸਲਾ? ਵੇਖੋ ਇਹ ਵੀਡੀਓ...
Shimla Masjid:  ਮਸਜਿਦ ਵਿਵਾਦ ਤੇ ਸੀਐਮ ਸੁੱਖੂ ਨੇ ਲਿਆ ਕਿਹੜਾ ਲਿਆ ਵੱਡਾ ਫੈਸਲਾ? ਵੇਖੋ ਇਹ ਵੀਡੀਓ......
ਚੰਡੀਗੜ੍ਹ 'ਚ ਹੋਏ ਧਮਾਕੇ 'ਤੇ ਵੱਡਾ ਖੁਲਾਸਾ...ਸਾਜ਼ਿਸ਼ਕਰਤਾਵਾਂ ਦੇ ਇਰਾਦਿਆਂ ਦਾ ਖੁਲਾਸਾ!
ਚੰਡੀਗੜ੍ਹ 'ਚ ਹੋਏ ਧਮਾਕੇ 'ਤੇ ਵੱਡਾ ਖੁਲਾਸਾ...ਸਾਜ਼ਿਸ਼ਕਰਤਾਵਾਂ ਦੇ ਇਰਾਦਿਆਂ ਦਾ ਖੁਲਾਸਾ!...
PM ਮੋਦੀ ਨੇ ਕੀਤਾ SEMICON India ਦਾ ਉਦਘਾਟਨ, ਬੋਲੇ- ਭਾਰਤ ਬਣੇਗਾ ਸੈਮੀਕੰਡਕਟਰ ਪਾਵਰਹਾਊਸ
PM ਮੋਦੀ ਨੇ ਕੀਤਾ SEMICON India ਦਾ ਉਦਘਾਟਨ, ਬੋਲੇ- ਭਾਰਤ ਬਣੇਗਾ ਸੈਮੀਕੰਡਕਟਰ ਪਾਵਰਹਾਊਸ...
ਲਾਠੀਚਾਰਜ ਤੋਂ ਬਾਅਦ ਸੰਜੌਲੀ ਚ ਹਿੰਸਕ ਹੋਇਆ ਪ੍ਰਦਰਸ਼ਨ, ਝੜਪ ਚ ਪੁਲਿਸ ਮੁਲਾਜ਼ਮ ਜ਼ਖਮੀ
ਲਾਠੀਚਾਰਜ ਤੋਂ ਬਾਅਦ ਸੰਜੌਲੀ ਚ ਹਿੰਸਕ ਹੋਇਆ ਪ੍ਰਦਰਸ਼ਨ, ਝੜਪ ਚ ਪੁਲਿਸ ਮੁਲਾਜ਼ਮ ਜ਼ਖਮੀ...
ਕੁਮਾਰੀ ਸ਼ੈਲਜਾ ਦਾ ਐਲਾਨ- ਹਾਂ ਮੈਂ ਮੁੱਖ ਮੰਤਰੀ ਬਣਨਾ ਚਾਹੁੰਦੀ ਹਾਂ, ਹਰਿਆਣਾ ਕਾਂਗਰਸ ਚ ਸੀਐਮ ਦੀ ਕੁਰਸੀ ਲਈ ਖੁੱਲ੍ਹੀ ਜੰਗ
ਕੁਮਾਰੀ ਸ਼ੈਲਜਾ ਦਾ ਐਲਾਨ- ਹਾਂ ਮੈਂ ਮੁੱਖ ਮੰਤਰੀ ਬਣਨਾ ਚਾਹੁੰਦੀ ਹਾਂ, ਹਰਿਆਣਾ ਕਾਂਗਰਸ ਚ ਸੀਐਮ ਦੀ ਕੁਰਸੀ ਲਈ ਖੁੱਲ੍ਹੀ ਜੰਗ...
ਹਰਿਆਣਾ ਵਿਧਾਨਸਭਾ ਚੋਣ : ਕਾਂਗਰਸ ਨਾਲ ਨਹੀਂ ਹੋਇਆ ਗਠਜੋੜ, ਆਪ ਨੇ ਹਰਿਆਣਾ ਦੀਆਂ 20 ਸੀਟਾਂ ਤੇ ਉਤਾਰੇ ਉਮੀਦਵਾਰ
ਹਰਿਆਣਾ ਵਿਧਾਨਸਭਾ ਚੋਣ : ਕਾਂਗਰਸ ਨਾਲ ਨਹੀਂ ਹੋਇਆ ਗਠਜੋੜ, ਆਪ ਨੇ ਹਰਿਆਣਾ ਦੀਆਂ 20 ਸੀਟਾਂ ਤੇ ਉਤਾਰੇ ਉਮੀਦਵਾਰ...
ਸਿਆਸਤ 'ਚ ਆਉਣਗੇ ''ਜੋ ਰਾਮ ਕੋ ਲਾਏ ਗਾਉਣ ਵਾਲੇ ਗਾਇਕ'', ਹੋ ਸਕਦੇ ਹਨ ਕਾਂਗਰਸ 'ਚ ਸ਼ਾਮਲ
ਸਿਆਸਤ 'ਚ ਆਉਣਗੇ ''ਜੋ ਰਾਮ ਕੋ ਲਾਏ ਗਾਉਣ ਵਾਲੇ ਗਾਇਕ'', ਹੋ ਸਕਦੇ ਹਨ ਕਾਂਗਰਸ 'ਚ ਸ਼ਾਮਲ...