ਪੰਜਾਬਚੋਣਾਂ 2025ਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

Atique Ashraf Shot Dead: ਮੁੱਖ ਮੰਤਰੀ ਯੋਗੀ ਆਦਿਤਿਆਨਾਥ ਦੇ ਘਰ ਹਾਈ ਲੈਵਲ ਮੀਟਿੰਗ, ਪੂਰੇ ਸੂਬੇ ‘ਚ ਹਾਈ ਅਲਰਟ

High Alert in UP: ਉੱਧਰ ਫਾਰੇਂਸਿਕ ਅਤੇ ਐਫਐਸਐਲ ਟੀਮ ਵੀ ਘਟਨਾ ਵਾਲੀ ਥਾਂ ਤੇ ਪਹੁੰਚ ਗਈ ਹੈ। ਉੱਧਰ ਮੁੱਖ ਮੰਤਰੀ ਦੀ ਰਿਹਾਇਸ਼ ਤੇ ਹਾਈ ਲੈਵਲ ਮੀਟਿੰਗ ਚੱਲ ਰਹੀ ਹੈ। ਉੱਧਰ ਪੂਰੇ ਸੂਬੇ ਵਿੱਚ ਹਾਈ ਅਲਰਟ ਜਾਰੀ ਕਰ ਦਿੱਤਾ ਗਿਆ ਹੈ।

Follow Us
tv9-punjabi
| Updated On: 16 Apr 2023 01:11 AM IST
ਪ੍ਰਯਾਗਰਾਜ ਨਿਊਜ: ਪ੍ਰਯਾਗਰਾਜ ਵਿਚ ਜਿਸ ਤਰ੍ਹਾਂ ਤੋਂ ਅਤੀਕ ਅਹਿਮਦ ਅਤੇ ਅਸ਼ਰਫ ਅਹਿਮਦ ਦੀ ਵਿਚਕਾਰਲੀ ਸੜਕ ‘ਤੇ ਗੋਲੀ ਮਾਰੀ ਗਈ ਹੈ, ਉਸ ਤੋਂ ਮੁੱਖ ਮੰਤਰੀ ਯੋਗੀ ਆਦਿਤਨਾਥ ਨਾਰਾਜ਼ ਹਨ। ਘਟਨਾ ਨੂੰ ਦੇਖਦੇ ਹੋਏ ਸੀਐਮ ਯੋਗੀ ਆਦਿਤਨਾਥ ਨੇ DGP ਅਤੇ ADG ਲਾਅ ਐਂਡ ਆਰਡਰ ਨੂੰ ਤਲਬ ਕੀਤਾ ਹੈ। ਉੱਧਰ ਫਾਰੇਂਸਿਕ ਅਤੇ ਐਫਐਸਐਲ ਟੀਮ ਵੀ ਘਟਨਾ ਵਾਲੀ ਥਾਂ ਤੇ ਪਹੁੰਚ ਗਈ ਹੈ। ਉੱਧਰ ਮੁੱਖ ਮੰਤਰੀ ਦੀ ਰਿਹਾਇਸ਼ ਤੇ ਹਾਈ ਲੈਵਲ ਮੀਟਿੰਗ ਚੱਲ ਰਹੀ ਹੈ। ਉੱਧਰ ਪੂਰੇ ਸੂਬੇ ਵਿੱਚ ਹਾਈ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਉੱਧਰ ਵਿਰੋਧੀ ਦਲਾਂ ਨੇ ਯੋਗੀ ਸਰਕਾਰ ਤੇ ਜੁਬਾਨੀ ਹਮਲੇ ਸ਼ੁਰੂ ਕਰ ਦਿੱਤੇ ਹਨ। AIMIM ਆਗੂ ਅੱਸਦੁਦੀਨ ਓਵੈਸੀ ਨੇ ਟਵੀਟ ਕਰਕੇ ਉੱਤਰ ਪ੍ਰਦੇਸ਼ ਪੁਲਿਸ ਅਤੇ ਕਾਨੂੰਨ ਵਿਵਸਥਾ ਤੇ ਸਵਾਲ ਚੁੱਕੇ ਹਨ। ਅਤੀਕ ਅਤੇ ਅਸ਼ਰਫ ਨੂੰ ਗੋਲੀਆਂ ਮਾਰਨ ਤੋਂ ਪਹਿਲਾਂ ਤਿੰਨਾਂ ਮੁਲਜਮਾਂ ਨੇ ਪਹਿਲਾਂ ਜੈ ਸ਼੍ਰੀਰਾਮ ਦੇ ਨਾਅਰੇ ਲਗਾਏ ਅਤੇ ਫੇਰ ਅਤੀਕ ਅਹਿਮਦ ਅਤੇ ਅਸ਼ਰਫ ਨੂੰ ਗੋਲੀ ਮਾਰ ਦਿੱਤੀ। ਉੱਧਰ ਅਤੀਕ ਦੇ ਚਕਿਆ ਘਰ ਵਾਲੇ ਪਾਸੇ ਭਾਰੀ ਪੁਲਿਸ ਬਲ ਤਾਇਨਾਤ ਕਰ ਦਿੱਤਾ ਹੈ। ਖਬਰ ਅਪਡੇਟ ਹੋ ਰਹੀ ਹੈ… ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ

Shahnaz Gill: ਦਰਬਾਰ ਸਾਹਿਬ ਪਹੁੰਚੀ ਸ਼ਹਿਨਾਜ਼ ਗਿੱਲ, ਫਿਲਮ 'Ik Kudi' ਦੀ ਕਾਮਯਾਬੀ ਅਤੇ ਪੰਜਾਬ ਦੀ ਚੜ੍ਹਦੀ ਕਲਾ ਲਈ ਕੀਤੀ ਅਰਦਾਸ
Shahnaz Gill: ਦਰਬਾਰ ਸਾਹਿਬ ਪਹੁੰਚੀ ਸ਼ਹਿਨਾਜ਼ ਗਿੱਲ, ਫਿਲਮ 'Ik Kudi' ਦੀ ਕਾਮਯਾਬੀ ਅਤੇ ਪੰਜਾਬ ਦੀ ਚੜ੍ਹਦੀ ਕਲਾ ਲਈ ਕੀਤੀ ਅਰਦਾਸ...
Shreyas iyer: ਸ਼੍ਰੇਅਸ ਅਈਅਰ ਸਿਡਨੀ ਦੇ ਹਸਪਤਾਲ 'ਚ ਦਾਖਲ, ਪਸਲੀ 'ਚ ਲੱਗੀ ਸੱਟ
Shreyas iyer: ਸ਼੍ਰੇਅਸ ਅਈਅਰ ਸਿਡਨੀ ਦੇ ਹਸਪਤਾਲ 'ਚ ਦਾਖਲ, ਪਸਲੀ 'ਚ ਲੱਗੀ ਸੱਟ...
NASA Exclusive Report: ਸੁਪਰ ਕੰਪਿਊਟਰ ਨੇ ਧਰਤੀ ਦੇ ਵਿਨਾਸ਼ ਦੀ ਕੀਤੀ ਭਵਿੱਖਬਾਣੀ
NASA Exclusive Report: ਸੁਪਰ ਕੰਪਿਊਟਰ ਨੇ ਧਰਤੀ ਦੇ ਵਿਨਾਸ਼ ਦੀ ਕੀਤੀ ਭਵਿੱਖਬਾਣੀ...
ADGP ਵਾਈ. ਪੂਰਨ ਕੁਮਾਰ ਦੀ ਅੰਤਿਮ ਅਰਦਾਸ, ਕਈ ਸਿਆਸੀ ਲੀਡਰਾਂ ਨੇ ਦਿੱਤੀ ਸ਼ਰਧਾਂਜਲੀ
ADGP ਵਾਈ. ਪੂਰਨ ਕੁਮਾਰ ਦੀ ਅੰਤਿਮ ਅਰਦਾਸ, ਕਈ ਸਿਆਸੀ ਲੀਡਰਾਂ ਨੇ ਦਿੱਤੀ ਸ਼ਰਧਾਂਜਲੀ...
ਲਾਰੈਂਸ ਬਿਸ਼ਨੋਈ ਗੈਂਗ ਦੇ ਸ਼ੂਟਰ ਲਖਵਿੰਦਰ ਕੁਮਾਰ ਨੂੰ ਅਮਰੀਕਾ ਨੇ ਕੀਤਾ ਗਿਆ ਭਾਰਤ ਹਵਾਲੇ
ਲਾਰੈਂਸ ਬਿਸ਼ਨੋਈ ਗੈਂਗ ਦੇ ਸ਼ੂਟਰ ਲਖਵਿੰਦਰ ਕੁਮਾਰ ਨੂੰ ਅਮਰੀਕਾ ਨੇ ਕੀਤਾ ਗਿਆ ਭਾਰਤ ਹਵਾਲੇ...
ਜ਼ਮੀਨੀ ਪੱਧਰ ਤੋਂ ਉੱਚ ਲੀਡਰਸ਼ਿਪ ਤੱਕ, 2027 ਦੀਆਂ ਚੋਣਾਂ ਤੋਂ ਪਹਿਲਾਂ ਵੱਡੇ ਫੇਰਬਦਲ ਦੀ ਤਿਆਰੀ ਵਿੱਚ ਕਾਂਗਰਸ!
ਜ਼ਮੀਨੀ ਪੱਧਰ ਤੋਂ ਉੱਚ ਲੀਡਰਸ਼ਿਪ ਤੱਕ, 2027 ਦੀਆਂ ਚੋਣਾਂ ਤੋਂ ਪਹਿਲਾਂ ਵੱਡੇ ਫੇਰਬਦਲ ਦੀ ਤਿਆਰੀ ਵਿੱਚ ਕਾਂਗਰਸ!...
ਟੌਪ ਦੀ ਜਾਸੂਸ, ਪੁਤਿਨ ਦੀ ਸਭ ਤੋਂ ਗਲੈਮਰਸ 'ਲਾਲ ਪਰੀ'
ਟੌਪ ਦੀ ਜਾਸੂਸ, ਪੁਤਿਨ ਦੀ ਸਭ ਤੋਂ ਗਲੈਮਰਸ 'ਲਾਲ ਪਰੀ'...
Punjab ਵਿੱਚ Diwali ਤੋਂ ਪਹਿਲਾਂ ਅਤੇ ਬਾਅਦ ਵਿੱਚ ਕਿੰਨੀ ਪਰਾਲੀ ਸਾੜੀ ਗਈ, ਜਾਣੋ PGI ਦੇ ਪ੍ਰੋਫੈਸਰ ਤੋਂ
Punjab ਵਿੱਚ  Diwali ਤੋਂ ਪਹਿਲਾਂ ਅਤੇ ਬਾਅਦ ਵਿੱਚ ਕਿੰਨੀ ਪਰਾਲੀ ਸਾੜੀ ਗਈ, ਜਾਣੋ PGI ਦੇ ਪ੍ਰੋਫੈਸਰ ਤੋਂ...
ਮੱਧ ਪ੍ਰਦੇਸ਼: ਦੀਵਾਲੀ 'ਤੇ ਕਾਰਬਾਈਡ ਗਨ ਦਾ ਕਹਿਰ, ਮਾਸੂਮ ਬੱਚਿਆਂ ਦੀਆਂ ਅੱਖਾਂ ਦੀ ਗਈ ਰੌਸ਼ਨੀ
ਮੱਧ ਪ੍ਰਦੇਸ਼: ਦੀਵਾਲੀ 'ਤੇ ਕਾਰਬਾਈਡ ਗਨ ਦਾ ਕਹਿਰ, ਮਾਸੂਮ ਬੱਚਿਆਂ ਦੀਆਂ ਅੱਖਾਂ ਦੀ ਗਈ ਰੌਸ਼ਨੀ...