AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

G 20 ਸੰਮੇਲਨ ‘ਚ ਮਹਿਮਾਨਾਂ ਨੂੰ ਦਿੱਤੀ ‘ਭਾਰਤ: ਦਿ ਮਦਰ ਆਫ ਡੈਮੋਕਰੇਸੀ’ ਕਿਤਾਬ, ਪੜ੍ਹੋ ਇਸ ਵਿੱਚ ਕੀ ਹੈ ਖਾਸ

G 20 Submit 2023: ਭਾਰਤ ਸਰਕਾਰ ਵੱਲੋਂ ਜੀ-20 ਸਿਖਰ ਸੰਮੇਲਨ ਲਈ ਆਏ ਵਿਦੇਸ਼ੀ ਮਹਿਮਾਨਾਂ ਨੂੰ ਭਾਰਤ ਤੇ ਆਧਾਰਿਤ ਪੁਸਤਕ 'ਭਾਰਤ: ਦਿ ਮਦਰ ਆਫ਼ ਡੈਮੋਕਰੇਸੀ ਨਾਮ ਦੀ ਵਿਸ਼ੇਸ਼ ਪੁਸਤਕ ਭੇਟ ਕੀਤੀ ਗਈ ਹੈ।। ਇਹ ਕੀਤਾਬ ਵਿੱਚ ਭਾਰਤ ਦੇ ਕਈ ਮੰਦਰਾਂ ਦੇ ਨਾਲ-ਨਾਲ ਕਈ ਹੋਰ ਰਹੱਸਮਈ ਸਥਾਨਾਂ ਬਾਰੇ ਦੱਸਿਆ ਗਿਆ ਹੈ।

G 20 ਸੰਮੇਲਨ 'ਚ ਮਹਿਮਾਨਾਂ ਨੂੰ ਦਿੱਤੀ 'ਭਾਰਤ: ਦਿ ਮਦਰ ਆਫ ਡੈਮੋਕਰੇਸੀ' ਕਿਤਾਬ, ਪੜ੍ਹੋ ਇਸ ਵਿੱਚ ਕੀ ਹੈ ਖਾਸ
abhishek-thakur
| Updated On: 13 Sep 2023 10:14 AM IST
Share
ਭਾਰਤ ਨੇ ਜੀ-20 ਸਿਖਰ ਸੰਮੇਲਨ ਦੀ ਮੇਜ਼ਬਾਨੀ ਕੀਤੀ ਜੋ ਦੇਸ਼ ਲਈ ਯਾਦਗਾਰ ਪਲ ਸੀ। ਰਾਜਧਾਨੀ ਦਿੱਲੀ ‘ਚ ਜੀ-20 ਬੈਠਕ ਦੇ ਆਖਰੀ ਪੜਾਅ ਤੋਂ ਬਾਅਦ ਇਹ ਸੰਮੇਲਨ ਖਤਮ ਹੋ ਗਿਆ ਹੈ। ਜੀ-20 ਸਿਖਰ ਸੰਮੇਲਨ ਵਿੱਚ ਆਉਣ ਵਾਲੇ ਵਿਦੇਸ਼ੀ ਮਹਿਮਾਨਾਂ ਨੂੰ ਕੇਂਦਰ ਸਰਕਾਰ ਵੱਲੋਂ ‘ਭਾਰਤ: ਦਿ ਮਦਰ ਆਫ਼ ਡੈਮੋਕਰੇਸੀ ਨਾਮ ਦੀ ਵਿਸ਼ੇਸ਼ ਪੁਸਤਕ ਭੇਟ ਕੀਤੀ ਗਈ ਹੈ। ਜ਼ਿਕਰਯੋਗ ਹੈ ਕਿ ਇਹ ਕਿਤਾਬ ਵਿੱਤ ਭਾਰਤੀ ਲੋਕਤੰਤਰੀ ਕਦਰਾਂ-ਕੀਮਤਾਂ ਦੇ ਸਾਰ ਨੂੰ ਦਰਸਾਉਂਦਾ ਹੈ। ਇਸ ਪੁਸਤਕ ਵਿੱਚ ਭਾਰਤ ਦੇ ਪਿਛਲੇ 8000 ਸਾਲਾਂ ਦਾ ਗੌਰਵਮਈ ਇਤਿਹਾਸ ਦਰਜ ਹੈ। ਹਾਲਾਂਕਿ ਦਿਲਚਸਪ ਗੱਲ ਇਹ ਹੈ ਕਿ ਇਸ ਵਿਚ ਮੁਗਲ ਅਤੇ ਬ੍ਰਿਟਿਸ਼ ਰਾਜ ਦਾ ਕੋਈ ਜ਼ਿਕਰ ਨਹੀਂ ਹੈ। ਭਾਰਤ ਆਏ ਵਿਦੇਸ਼ੀ ਮਹਿਮਾਨਾਂ ਨੂੰ ਇਕ ਵਿਸ਼ੇਸ਼ ਪੁਸਤਕ ਭੇਟ ਕੀਤੀ ਗਈ। ਇਸ ਪੁਸਤਕ ਵਿੱਚ ਦੂਨ ਦੇ ਪ੍ਰਾਚੀਨ ਤਪਕੇਸ਼ਵਰ ਮਹਾਦੇਵ ਮੰਦਰ ਬਾਰੇ ਦੱਸਿਆ ਗਿਆਹੈ। ਪੁਸਤਕ ਵਿੱਚ ਪੰਨਾ ਚਾਲੀ ਉੱਤੇ ਤਪਕੇਸ਼ਵਰ ਮਹਾਦੇਵ ਮੰਦਿਰ ਦੇ ਇਤਿਹਾਸ ਵਾਲੀ ਤਸਵੀਰ ਦਿਖਾਈ ਗਈ ਹੈ। ਇਸ ‘ਚ ਤਪਕੇਸ਼ਵਰ ਮਹਾਦੇਵ ਮੰਦਰ ਦੀ ਤਸਵੀਰ ਦੇ ਨਾਲ ਮੰਦਰ ਦਾ ਨਾਮ ਅਤੇ ਇਸ ਦਾ ਰਹੱਸ ਲਿਖਿਆ ਗਿਆ ਹੈ। ਕਿਹਾ ਜਾਂਦਾ ਹੈ ਕਿ ਤਪਕੇਸ਼ਵਰ ਮਹਾਦੇਵ ਮੰਦਰ ਦਾ ਇਤਿਹਾਸ ਮਹਾਭਾਰਤ ਕਾਲ ਨਾਲ ਵੀ ਜੁੜਿਆ ਹੋਇਆ ਹੈ। ਇਹ ਦੇਹਰਾਦੂਨ ਦਾ ਸਭ ਤੋਂ ਪੁਰਾਣਾ ਮੰਦਰ ਹੈ। ਮੰਦਰ ਦੀ ਗੁਫਾ ‘ਚ ਸ਼ਿਵਲਿੰਗ ‘ਤੇ ਪਾਣੀ ਦੀਆਂ ਬੂੰਦਾਂ ਲਗਾਤਾਰ ਡਿੱਗਦੀਆਂ ਹਨ। ਇਸ ਕਾਰਨ ਇਸ ਮੰਦਰ ਦਾ ਨਾਂ ਤਪਕੇਸ਼ਵਰ ਰੱਖਿਆ ਗਿਆ।

ਕਿਤਾਬ ਵਿੱਚ ਕੀ ਹੈ?

ਜਾਣਕਾਰੀ ਮੁਤਾਬਕ ਇਹ ਕਿਤਾਬ ਆਨਲਾਈਨ ਰੂਪ ਵਿੱਚ ਵੀ ਉਪਲਬਧ ਹੈ ਜਿਸ ਵਿੱਚ ਭਾਰਤੀ ਸੂਬਿਆਂ ਦਾ ਜ਼ਿਕਰ ਕੀਤਾ ਗਿਆ ਹੈ। ਅੰਗਰੇਜ਼ਾਂ ਅਤੇ ਮੁਗ਼ਲ ਸ਼ਾਸਨ ਕਾਲ ਨੂੰ ਛੱਡ ਕੇ ਬਾਕੀ ਸਾਰੇ ਭਾਰਤੀ ਸੂਬਿਆਂ ਅਤੇ ਉਨ੍ਹਾਂ ਦੇ ਕਾਰਨਾਮਿਆਂ ਦਾ ਜ਼ਿਕਰ ਪੁਸਤਕ ਵਿੱਚ ਕੀਤਾ ਗਿਆ ਹੈ। ਵੇਦਾਂ ਦਾ ਜ਼ਿਕਰ ਭਾਰਤ: ਦਿ ਮਦਰ ਆਫ਼ ਡੈਮੋਕਰੇਸੀ ਵਿੱਚ ਕੀਤਾ ਗਿਆ ਹੈ। ਗੌਤਮ ਬੁੱਧ ਤੋਂ ਲੈ ਕੇ ਚਾਣਕਯ ਤੱਕ ਦੇ ਸਮੇਂ ਦਾ ਵਿਸਥਾਰ ਨਾਲ ਜ਼ਿਕਰ ਕੀਤਾ ਗਿਆ ਹੈ।

Follow Us
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ...
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ...
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ...
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...