ਪੰਜਾਬਦੇਸ਼ਲੋਕਸਭਾ ਚੋਣਾਂ 2024ਵਿਦੇਸ਼ਐਨਆਰਆਈਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

Ahmedabad Accident: ਗੁਜਰਾਤ ਦੇ ਅਹਿਮਦਾਬਾਦ ‘ਚ ਇਸਕਾਨ ਬ੍ਰਿਜ ‘ਤੇ ਵੱਡਾ ਹਾਦਸਾ, ਬੇਕਾਬੂ ਕਾਰ ਨੇ ਭੀੜ ਨੂੰ ਕੁਚਲਿਆ, 9 ਲੋਕਾਂ ਦੀ ਮੌਤ

ਗੁਜਰਾਤ ਦੇ ਅਹਿਮਦਾਬਾਦ 'ਚ ਇਸਕਾਨ ਬ੍ਰਿਜ 'ਤੇ ਵੱਡਾ ਹਾਦਸਾ ਵਾਪਰ ਗਿਆ ਹੈ। ਇੱਥੇ ਇੱਕ ਬੇਕਾਬੂ ਕਾਰ ਨੇ ਭੀੜ ਨੂੰ ਕੁਚਲ ਦਿੱਤਾ। ਇਸ ਘਟਨਾ 'ਚ 9 ਲੋਕਾਂ ਦੀ ਮੌਤ ਹੋ ਗਈ ਹੈ। ਇਸ ਦੇ ਨਾਲ ਹੀ 15-20 ਲੋਕ ਜ਼ਖਮੀ ਦੱਸੇ ਜਾ ਰਹੇ ਹਨ।

Ahmedabad Accident: ਗੁਜਰਾਤ ਦੇ ਅਹਿਮਦਾਬਾਦ ‘ਚ ਇਸਕਾਨ ਬ੍ਰਿਜ ‘ਤੇ ਵੱਡਾ ਹਾਦਸਾ, ਬੇਕਾਬੂ ਕਾਰ ਨੇ ਭੀੜ ਨੂੰ ਕੁਚਲਿਆ, 9 ਲੋਕਾਂ ਦੀ ਮੌਤ
Follow Us
tv9-punjabi
| Updated On: 20 Jul 2023 09:02 AM

Ahmedabad Car Accident: ਗੁਜਰਾਤ ਦੇ ਅਹਿਮਦਾਬਾਦ (Ahmedabad) ‘ਚ ਇਸਕਾਨ ਬ੍ਰਿਜ ‘ਤੇ ਵੱਡਾ ਹਾਦਸਾ ਵਾਪਰ ਗਿਆ ਹੈ। ਇੱਥੇ ਤੇਜ਼ ਰਫਤਾਰ ਕਾਰ ਨੇ ਭੀੜ ਨੂੰ ਕੁਚਲ ਦਿੱਤਾ। ਹਾਦਸੇ ‘ਚ 9 ਲੋਕਾਂ ਦੀ ਮੌਤ ਹੋ ਗਈ ਜਦਕਿ 15 ਤੋਂ 20 ਲੋਕ ਜ਼ਖਮੀ ਹੋ ਗਏ। ਇਸ ਤੋਂ ਪਹਿਲਾਂ ਥਾਰ ਅਤੇ ਟਰੱਕ ਦੀ ਟੱਕਰ ਹੋ ਗਈ ਸੀ, ਜਿਸ ਨੂੰ ਦੇਖਣ ਲਈ ਲੋਕਾਂ ਦੀ ਭੀੜ ਇਕੱਠੀ ਹੋ ਗਈ ਸੀ।

ਉਦੋਂ ਅਚਾਨਕ ਇੱਕ ਕਾਰ ਆਈ ਅਤੇ ਭੀੜ ਦੇ ਉੱਪਰ ਚੜ੍ਹ ਗਈ। ਇਸ ਹਾਦਸੇ ਵਿੱਚ ਦੋ ਪੁਲਿਸ (Police) ਮੁਲਾਜ਼ਮਾਂ ਦੀ ਵੀ ਮੌਤ ਹੋ ਗਈ ਹੈ। ਹਾਦਸੇ ਤੋਂ ਬਾਅਦ ਇਲਾਕੇ ‘ਚ ਸਨਸਨੀ ਫੈਲ ਗਈ। ਸੜਕ ‘ਤੇ ਪਏ ਲੋਕ ਦਰਦ ਨਾਲ ਚੀਕਾਂ ਮਾਰਦੇ ਦੇਖੇ ਗਏ। ਸੂਚਨਾ ਮਿਲਦੇ ਹੀ ਪ੍ਰਸ਼ਾਸਨਿਕ ਟੀਮ ਮੌਕੇ ‘ਤੇ ਪਹੁੰਚ ਗਈ ਅਤੇ ਜ਼ਖਮੀਆਂ ਨੂੰ ਇਲਾਜ ਲਈ ਹਸਪਤਾਲ ‘ਚ ਭਰਤੀ ਕਰਵਾਇਆ।

ਹਸਪਤਾਲ ‘ਚ ਉਨਾਂ ਦਾ ਇਲਾਜ ਚੱਲ ਰਿਹਾ ਹੈ। ਇੱਕ ਤੇਜ਼ ਰਫ਼ਤਾਰ ਕਾਰ ਭੀੜ ‘ਤੇ ਚੜ੍ਹ ਗਈ। ਇਸ ਹਾਦਸੇ ‘ਚ 9 ਲੋਕਾਂ ਦੀ ਮੌਤ ਹੋ ਗਈ ਹੈ। ਮ੍ਰਿਤਕਾਂ ਦੀ ਪਛਾਣ ਕਰਨ ਤੋਂ ਬਾਅਦ ਉਨ੍ਹਾਂ ਦੇ ਰਿਸ਼ਤੇਦਾਰਾਂ ਨੂੰ ਸੂਚਿਤ ਕੀਤਾ ਜਾ ਰਿਹਾ ਹੈ। ਇਸ ਹਾਦਸੇ ‘ਚ ਕਈ ਲੋਕ ਜ਼ਖਮੀ ਹੋ ਗਏ ਹਨ।

ਇਸ ਤਰ੍ਹਾਂ ਹੋਇਆ ਹਾਦਸਾ

ਜਾਣਕਾਰੀ ਮੁਤਾਬਕ ਇਹ ਭਿਆਨਕ ਹਾਦਸਾ ਬੀਤੀ ਰਾਤ ਕਰੀਬ 1.15 ਵਜੇ ਸਰਖੇਜ-ਗਾਂਧੀਨਗਰ ਹਾਈਵੇਅ ‘ਤੇ ਅਹਿਮਦਾਬਾਦ ਦੇ ਇਸਕੋਨ ਪੁਲ ‘ਤੇ ਵਾਪਰਿਆ। ਇਹ ਸੜਕ ਜ਼ਿਆਦਾਤਰ ਵਿਅਸਤ ਹੈ। ਕਾਰ ਅਤੇ ਟਰੱਕ ਦੀ ਟੱਕਰ ਨੂੰ ਦੇਖਣ ਲਈ ਲੋਕ ਇੱਥੇ ਇਕੱਠੇ ਹੋਏ ਸਨ ਕਿ ਅਚਾਨਕ ਬੇਕਾਬੂ ਕਾਰ ਨੇ ਭੀੜ ਨੂੰ ਕੁਚਲ ਦਿੱਤਾ, ਜਿਸ ਵਿੱਚ 9 ਲੋਕਾਂ ਦੀ ਮੌਤ 15 ਤੋਂ 20 ਲੋਕ ਜ਼ਖਮੀ ਹੋ ਗਏ।

ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼, ਮਨੋਰੰਜਨ ਦੀ ਖਬਰ, ਵਿਦੇਸ਼ ਦੀ ਬ੍ਰੇਕਿੰਗ ਨਿਊਜ਼, ਪਾਕਿਸਤਾਨ ਦਾ ਹਰ ਅਪਡੇਟ, ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ

BJP ਧਰਮ ਦੀ ਰਾਜਨੀਤੀ ਨਹੀਂ ਕਰਦੀ, ਅਸੀਂ ਸੰਵਿਧਾਨ ਨੂੰ ਸਮਰਪਿਤ ਹਾਂ... TV9 'ਤੇ ਬੋਲੇ ਪੀਐਮ ਮੋਦੀ
BJP ਧਰਮ ਦੀ ਰਾਜਨੀਤੀ ਨਹੀਂ ਕਰਦੀ, ਅਸੀਂ ਸੰਵਿਧਾਨ ਨੂੰ ਸਮਰਪਿਤ ਹਾਂ... TV9 'ਤੇ ਬੋਲੇ ਪੀਐਮ ਮੋਦੀ...
INDIAਲਈ ਮੈਂ ਵੋਟਾਂ ਮੰਗਣ ਆਇਆ ਹਾਂ, ਜੇਕਰ BJP ਜਿੱਤੀ ਤਾਂ ਸੰਵਿਧਾਨ ਬਦਲ ਦੇਵੇਗੀ - CM ਕੇਜਰੀਵਾਲ
INDIAਲਈ ਮੈਂ ਵੋਟਾਂ ਮੰਗਣ ਆਇਆ ਹਾਂ, ਜੇਕਰ BJP ਜਿੱਤੀ ਤਾਂ ਸੰਵਿਧਾਨ ਬਦਲ ਦੇਵੇਗੀ - CM ਕੇਜਰੀਵਾਲ...
PM ਮੋਦੀ ਦਾ ਵਿਦਾਈ ਤੈਅ, ਇੰਡੀਆ ਗਠਜੋੜ ਮਜ਼ਬੂਤ ​​ਸਥਿਤੀ 'ਚ - ਮਲਿਕਾਅਰਜੁਨ ਖੜਗੇ
PM ਮੋਦੀ ਦਾ ਵਿਦਾਈ ਤੈਅ, ਇੰਡੀਆ ਗਠਜੋੜ ਮਜ਼ਬੂਤ ​​ਸਥਿਤੀ 'ਚ - ਮਲਿਕਾਅਰਜੁਨ ਖੜਗੇ...
ਪੀਐਮ ਮੋਦੀ ਨੇ ਵਾਰਾਣਸੀ ਤੋਂ ਤੀਜੀ ਵਾਰ ਦਾਖ਼ਲ ਕੀਤੀ ਨਾਮਜ਼ਦਗੀ
ਪੀਐਮ ਮੋਦੀ ਨੇ ਵਾਰਾਣਸੀ ਤੋਂ ਤੀਜੀ ਵਾਰ ਦਾਖ਼ਲ ਕੀਤੀ ਨਾਮਜ਼ਦਗੀ...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਨਾਮਜ਼ਦਗੀ 'ਚ 20 ਕੇਂਦਰੀ ਮੰਤਰੀ... 12 ਸੂਬਿਆਂ ਦੇ ਮੁੱਖ ਮੰਤਰੀ, ਕਈ ਵੱਡੇ ਨੇਤਾ ਹੋਣਗੇ ਸ਼ਾਮਲ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਨਾਮਜ਼ਦਗੀ 'ਚ 20 ਕੇਂਦਰੀ ਮੰਤਰੀ... 12 ਸੂਬਿਆਂ ਦੇ ਮੁੱਖ ਮੰਤਰੀ, ਕਈ ਵੱਡੇ ਨੇਤਾ ਹੋਣਗੇ ਸ਼ਾਮਲ...
ਪੰਜਾਬ 'ਚ ਪਾਤਰ ਐਵਾਰਡ ਦੀ ਹੋਵੇਗੀ ਸ਼ੁਰੂਆਤ, ਸੁਰਜੀਤ ਪਾਤਰ ਨੂੰ ਅੰਤਿਮ ਵਿਦਾਈ ਦੇਣ ਪਹੁੰਚੇ ਸੀਐਮ ਦਾ ਐਲਾਨ
ਪੰਜਾਬ 'ਚ ਪਾਤਰ ਐਵਾਰਡ ਦੀ ਹੋਵੇਗੀ ਸ਼ੁਰੂਆਤ, ਸੁਰਜੀਤ ਪਾਤਰ ਨੂੰ ਅੰਤਿਮ ਵਿਦਾਈ ਦੇਣ ਪਹੁੰਚੇ ਸੀਐਮ ਦਾ ਐਲਾਨ...
ਪੱਗ ਬੰਨ੍ਹੀ, ਗੁਰਦੁਆਰਾ ਸਾਹਿਬ 'ਚ ਮੱਥਾ ਟੇਕਿਆ 'ਤੇ ਲੰਗਰ ਦੀ ਸੇਵਾ ਕੀਤੀ... ਪਟਨਾ 'ਚ ਦੇਖਣ ਨੂੰ ਮਿਲਿਆ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਇਹ ਅੰਦਾਜ਼
ਪੱਗ ਬੰਨ੍ਹੀ, ਗੁਰਦੁਆਰਾ ਸਾਹਿਬ 'ਚ ਮੱਥਾ ਟੇਕਿਆ 'ਤੇ ਲੰਗਰ ਦੀ ਸੇਵਾ ਕੀਤੀ... ਪਟਨਾ 'ਚ ਦੇਖਣ ਨੂੰ ਮਿਲਿਆ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਇਹ ਅੰਦਾਜ਼...
ਕਾਂਗਰਸ ਦੀ ਸੋਚ ਦੇਸ਼ ਨੂੰ ਖਤਰੇ ਵਿੱਚ ਪਾ ਰਹੀ, TV9 ਦੇ ਇੰਟਰਵਿਊ 'ਚ ਅਮਿਤ ਸ਼ਾਹ ਬੋਲੇ
ਕਾਂਗਰਸ ਦੀ ਸੋਚ ਦੇਸ਼ ਨੂੰ ਖਤਰੇ ਵਿੱਚ ਪਾ ਰਹੀ, TV9 ਦੇ ਇੰਟਰਵਿਊ 'ਚ ਅਮਿਤ ਸ਼ਾਹ ਬੋਲੇ...
ਅਰਵਿੰਦ ਕੇਜਰੀਵਾਲ ਦੀ ਦੇਸ਼ ਨੂੰ 10 ਗਾਰੰਟੀਆਂ ,ਕਿਹਾ- ਚੀਨ ਤੋਂ ਛੁਡਵਾਉਣੀ ਹੈ ਜ਼ਮੀਨ
ਅਰਵਿੰਦ ਕੇਜਰੀਵਾਲ ਦੀ ਦੇਸ਼ ਨੂੰ 10 ਗਾਰੰਟੀਆਂ ,ਕਿਹਾ- ਚੀਨ ਤੋਂ ਛੁਡਵਾਉਣੀ ਹੈ ਜ਼ਮੀਨ...
ਅਰਵਿੰਦ ਕੇਜਰੀਵਾਲ ਨੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਨਾ ਦੇਣ ਦਾ ਦੱਸਿਆ ਕਾਰਨ, Video
ਅਰਵਿੰਦ ਕੇਜਰੀਵਾਲ ਨੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਨਾ ਦੇਣ ਦਾ ਦੱਸਿਆ ਕਾਰਨ, Video...
ਅਰਵਿੰਦ ਕੇਜਰੀਵਾਲ ਨੂੰ ਕਿਨ੍ਹਾਂ ਸ਼ਰਤਾਂ 'ਤੇ ਮਿਲੀ ਅੰਤਰਿਮ ਜ਼ਮਾਨਤ, ਵੀਡੀਓ
ਅਰਵਿੰਦ ਕੇਜਰੀਵਾਲ ਨੂੰ ਕਿਨ੍ਹਾਂ ਸ਼ਰਤਾਂ 'ਤੇ ਮਿਲੀ ਅੰਤਰਿਮ ਜ਼ਮਾਨਤ, ਵੀਡੀਓ...
WIIT Satta Sammelan Event 2024: ਸੰਵਿਧਾਨ ਖ਼ਤਰੇ 'ਚ ਹੈ, ਉਸਨੂੰ ਬਚਾਉਣ ਲਈ ਭਾਜਪਾ ਨੂੰ ਹਰਾਉਣਾ ਜਰੂਰੀ - ਸੀਐਮ ਮਾਨ
WIIT Satta Sammelan Event 2024: ਸੰਵਿਧਾਨ ਖ਼ਤਰੇ 'ਚ ਹੈ, ਉਸਨੂੰ ਬਚਾਉਣ ਲਈ ਭਾਜਪਾ ਨੂੰ ਹਰਾਉਣਾ ਜਰੂਰੀ - ਸੀਐਮ ਮਾਨ...
WIIT Satta Sammelan Event 2024: ਭਾਜਪਾ ਨੇ ਲੋਕਤੰਤਰ ਦਾ ਮਜ਼ਾਕ ਬਣਾਇਆ, ਟੀਵੀ9 ਦੇ ਪ੍ਰੋਗਰਾਮ 'ਚ ਬੋਲੇ ਸੀਐਮ ਮਾਨ
WIIT Satta Sammelan Event 2024: ਭਾਜਪਾ ਨੇ ਲੋਕਤੰਤਰ ਦਾ ਮਜ਼ਾਕ ਬਣਾਇਆ, ਟੀਵੀ9 ਦੇ ਪ੍ਰੋਗਰਾਮ 'ਚ ਬੋਲੇ ਸੀਐਮ ਮਾਨ...
WIIT Satta Sammelan Event 2024: ਪੰਜਾਬ 'ਚ ਖਿੜੇਗਾ ਕਮਲ, ਭਗਵੰਤ ਮਾਨ ਨੇ ਬਣਾਇਆ 13-0 ਦਾ ਮਜ਼ਾਕ - ਸੁਨੀਲ ਜਾਖੜ
WIIT Satta Sammelan Event 2024: ਪੰਜਾਬ 'ਚ ਖਿੜੇਗਾ ਕਮਲ, ਭਗਵੰਤ ਮਾਨ ਨੇ ਬਣਾਇਆ 13-0 ਦਾ ਮਜ਼ਾਕ - ਸੁਨੀਲ ਜਾਖੜ...
Stories