AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2027

ਬਿਲਕਿਸ ਬਾਨੋ ਕੇਸ ‘ਚ ਦੋਸ਼ੀਆਂ ਨੂੰ SC ਤੋਂ ਰਾਹਤ ਨਹੀਂ, ਅੱਜ ਕਰਨਗੇ ਆਤਮ ਸਮਰਪਣ

Bilkis Bano Case: ਅਦਾਲਤ ਦੇ ਹੁਕਮਾਂ ਤੋਂ ਬਾਅਦ 5 ਦੋਸ਼ੀਆਂ ਨੇ ਖਰਾਬ ਸਿਹਤ, ਆਪਰੇਸ਼ਨ, ਪੁੱਤਰ ਦੇ ਵਿਆਹ ਜਾਂ ਫਸਲ ਦੀ ਵਾਢੀ ਵਰਗੇ ਵੱਖ-ਵੱਖ ਆਧਾਰਾਂ 'ਤੇ ਆਤਮ ਸਮਰਪਣ ਲਈ ਹੋਰ ਸਮੇਂ ਦੀ ਮੰਗ ਕਰਦੇ ਹੋਏ ਸੁਪਰੀਮ ਕੋਰਟ ਤੱਕ ਪਹੁੰਚ ਕੀਤੀ ਸੀ। ਪਰ ਅਦਾਲਤ ਨੇ ਇਹ ਕਹਿ ਕੇ ਉਸ ਦੀ ਅਰਜ਼ੀ ਰੱਦ ਕਰ ਦਿੱਤੀ ਕਿ ਇਨ੍ਹਾਂ ਕਾਰਨਾਂ ਦੀ ਕੋਈ ਯੋਗਤਾ ਨਹੀਂ ਹੈ।

ਬਿਲਕਿਸ ਬਾਨੋ ਕੇਸ 'ਚ ਦੋਸ਼ੀਆਂ ਨੂੰ SC ਤੋਂ ਰਾਹਤ ਨਹੀਂ, ਅੱਜ ਕਰਨਗੇ ਆਤਮ ਸਮਰਪਣ
ਬਿਲਕਿਸ ਬਾਨੋ ਕੇਸ ‘ਚ ਦੋਸ਼ੀਆਂ ਨੂੰ SC ਤੋਂ ਰਾਹਤ ਨਹੀਂ
tv9-punjabi
| Published: 21 Jan 2024 06:56 AM IST
Share

ਸੁਪਰੀਮ ਕੋਰਟ ਵੱਲੋਂ ਕੋਈ ਰਾਹਤ ਨਾ ਦਿੱਤੇ ਜਾਣ ਤੋਂ ਬਾਅਦ ਬਿਲਕਿਸ ਬਾਨੋ ਕੇਸ ਦੇ 11 ਦੋਸ਼ੀਆਂ ਵਿੱਚੋਂ ਇੱਕ ਦੇ ਰਿਸ਼ਤੇਦਾਰ ਨੇ ਸ਼ਨੀਵਾਰ ਨੂੰ ਕਿਹਾ ਕਿ ਉਹ ਅੱਜ (21 ਜਨਵਰੀ) ਸ਼ਾਮ ਨੂੰ ਅਦਾਲਤ ਦੁਆਰਾ ਨਿਰਧਾਰਤ ਸਮਾਂ ਸੀਮਾ ਤੱਕ ਆਤਮ ਸਮਰਪਣ ਕਰ ਦੇਣਗੇ। ਇਸ ਤੋਂ ਪਹਿਲਾਂ ਸ਼ੁੱਕਰਵਾਰ ਨੂੰ ਸੁਪਰੀਮ ਕੋਰਟ ਨੇ ਬਿਲਕਿਸ ਨਾਲ ਸਮੂਹਿਕ ਬਲਾਤਕਾਰ ਅਤੇ ਉਸ ਦੇ ਪਰਿਵਾਰ ਦੇ 7 ਮੈਂਬਰਾਂ ਦੀ ਹੱਤਿਆ ਦੇ ਮਾਮਲੇ ‘ਚ ਉਮਰ ਕੈਦ ਦੀ ਸਜ਼ਾ ਸੁਣਾਏ ਗਏ ਦੋਸ਼ੀਆਂ ਦੀ ਉਸ ਪਟੀਸ਼ਨ ਨੂੰ ਖਾਰਜ ਕਰ ਦਿੱਤਾ, ਜਿਸ ‘ਚ ਉਨ੍ਹਾਂ ਨੇ ਆਤਮ ਸਮਰਪਣ ਲਈ ਸਮਾਂ ਵਧਾਉਣ ਦੀ ਮੰਗ ਕੀਤੀ ਸੀ।

2002 ਦੇ ਗੁਜਰਾਤ ਦੰਗਿਆਂ ਦੌਰਾਨ ਵਾਪਰੇ ਬਿਲਕਿਸ ਬਾਨੋ ਕੇਸ ਵਿੱਚ, ਦਾਹੋਦ ਦੇ ਸਿੰਗਵਾੜ ਤਾਲੁਕਾ ਦੇ ਸਿੰਗਵਾੜ ਅਤੇ ਰੰਧੀਕਪੁਰ ਪਿੰਡਾਂ ਦੇ ਦੋਸ਼ੀਆਂ ਨੂੰ ਅੱਜ ਨੂੰ ਪੰਚਮਹਾਲ ਜ਼ਿਲ੍ਹੇ ਦੀ ਗੋਧਰਾ ਸਬ-ਜੇਲ ਵਿੱਚ ਆਤਮ ਸਮਰਪਣ ਕਰਨਾ ਹੋਵੇਗਾ। ਇੱਕ ਦੋਸ਼ੀ ਸ਼ੈਲੇਸ਼ ਭੱਟ ਦੇ ਕਰੀਬੀ ਰਿਸ਼ਤੇਦਾਰ ਨੇ ਸਮਾਚਾਰ ਏਜੰਸੀ ਪੀਟੀਆਈ ਨੂੰ ਦੱਸਿਆ ਕਿ ਉਹ ਐਤਵਾਰ ਸ਼ਾਮ ਗੋਧਰਾ ਜੇਲ੍ਹ ਅਧਿਕਾਰੀਆਂ ਦੇ ਸਾਹਮਣੇ ਆਤਮ ਸਮਰਪਣ ਕਰ ਦੇਵੇਗਾ।

SC ਨੇ ਰਿਹਾਈ ਕੀਤੀ ਸੀ ਰੱਦ

ਇਸ ਤੋਂ ਪਹਿਲਾਂ 8 ਜਨਵਰੀ ਨੂੰ ਸੁਪਰੀਮ ਕੋਰਟ ਨੇ ਹਾਈ-ਪ੍ਰੋਫਾਈਲ ਕੇਸ ਵਿੱਚ ਗੁਜਰਾਤ ਸਰਕਾਰ ਵੱਲੋਂ ਦੋਸ਼ੀਆਂ ਨੂੰ ਦਿੱਤੀ ਗਈ ਛੋਟ ਨੂੰ ਰੱਦ ਕਰ ਦਿੱਤਾ ਸੀ। ਸਾਲ 2022 ਵਿੱਚ 15 ਅਗਸਤ ਨੂੰ ਗੁਜਰਾਤ ਸਰਕਾਰ ਨੇ ਇਨ੍ਹਾਂ ਦੋਸ਼ੀਆਂ ਦੇ ‘ਚੰਗੇ ਚਾਲ-ਚਲਣ’ ਦਾ ਹਵਾਲਾ ਦਿੰਦੇ ਹੋਏ ਜੇਲ ਕੇਸ ਵਿੱਚ ਉਨ੍ਹਾਂ ਦੀ ਛੋਟ ਦੀਆਂ ਅਰਜ਼ੀਆਂ ਨੂੰ ਸਵੀਕਾਰ ਕਰ ਲਿਆ ਅਤੇ ਉਨ੍ਹਾਂ ਨੂੰ ਸਮੇਂ ਤੋਂ ਪਹਿਲਾਂ ਰਿਹਾਅ ਕਰ ਦਿੱਤਾ ਗਿਆ।

Follow Us
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...
TV9 Festival of India 2026: Durga Puja ਦੇ ਕੀ ਮਾਈਨੇ ? ਇਨਫੁਲੈਂਸਰਸ ਨੇ ਦੱਸਿਆ
TV9 Festival of India 2026: Durga Puja ਦੇ ਕੀ ਮਾਈਨੇ ? ਇਨਫੁਲੈਂਸਰਸ ਨੇ ਦੱਸਿਆ...
TV9 Festival of India 2026 'ਚ ਭਗਤੀ ਤੇ ਸੰਸਕ੍ਰਿਤੀ ਦਾ ਸ਼ਾਨਦਾਰ ਸੰਗਮ
TV9 Festival of India 2026 'ਚ ਭਗਤੀ ਤੇ ਸੰਸਕ੍ਰਿਤੀ ਦਾ ਸ਼ਾਨਦਾਰ ਸੰਗਮ...
ਸੰਗਰੂਰ ਹਾਦਸੇ ਦੇ ਪੀੜਤਾਂ ਨੂੰ ਮਿਲਣ ਪਹੁੰਚੇ ਮੰਤਰੀਆਂ ਨੇ ਕੀਤਾ ਮੁਆਵਜ਼ੇ ਦਾ ਐਲਾਨ, ਦੋਸ਼ੀ ਖਿਲਾਫ਼ ਸਖ਼ਤ ਕਾਰਵਾਈ ਦੀ ਚੇਤਾਵਨੀ
ਸੰਗਰੂਰ ਹਾਦਸੇ ਦੇ ਪੀੜਤਾਂ ਨੂੰ ਮਿਲਣ ਪਹੁੰਚੇ ਮੰਤਰੀਆਂ ਨੇ ਕੀਤਾ ਮੁਆਵਜ਼ੇ ਦਾ ਐਲਾਨ, ਦੋਸ਼ੀ ਖਿਲਾਫ਼ ਸਖ਼ਤ ਕਾਰਵਾਈ ਦੀ ਚੇਤਾਵਨੀ...