AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

‘ਮੁਹੱਬਤ ਦੀ ਦੁਕਾਨ’ ਨਹੀਂ ਨਫਰਤ ਦਾ ਮੈਗਾ ਮਾਲ, ਰਾਹੁਲ ਗਾਂਧੀ ‘ਤੇ ਭਾਜਪਾ ਦਾ ਵੱਡਾ ਹਮਲਾ, 9 ਪੰਨਿਆਂ ‘ਚ ਦੱਸੀ ਅਸਲੀਅਤ

ਭਾਜਪਾ ਨੇ 9 ਪੰਨਿਆਂ ਦੇ ਇਸ ਪੱਤਰ 'ਚ ਰਾਹੁਲ 'ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਜੇਕਰ ਤੁਸੀਂ ਆਪਣੇ ਗਿਰੇਬਾਨ 'ਚ ਝਾਤ ਮਾਰੋ ਤਾਂ ਪਤਾ ਲੱਗੇਗਾ ਕਿ ਤੁਸੀਂ ਕਿਸ ਹੱਦ ਤੱਕ ਨਫਰਤ ਫੈਲਾਉਣ ਦਾ ਕੰਮ ਕੀਤਾ ਹੈ। ਤੁਹਾਡੇ ਦਿਲਾਂ ਵਿੱਚ ਆਪਣਿਆਂ ਲਈ ਵੀ ਕੋਈ 'ਮੁਹੱਬਤ' ਨਹੀਂ ਹੈ।

'ਮੁਹੱਬਤ ਦੀ ਦੁਕਾਨ' ਨਹੀਂ ਨਫਰਤ ਦਾ ਮੈਗਾ ਮਾਲ, ਰਾਹੁਲ ਗਾਂਧੀ 'ਤੇ ਭਾਜਪਾ ਦਾ ਵੱਡਾ ਹਮਲਾ, 9 ਪੰਨਿਆਂ 'ਚ ਦੱਸੀ ਅਸਲੀਅਤ
tv9-punjabi
| Updated On: 08 Jun 2023 22:00 PM IST
Share
ਭਾਰਤੀ ਜਨਤਾ ਪਾਰਟੀ ਨੇ ‘ਮੁਹੱਬਤ ਦੀ ਦੁਕਾਨ’ ਨੂੰ ਲੈ ਕੇ ਰਾਹੁਲ ਗਾਂਧੀ ‘ਤੇ ਤਿੱਖਾ ਨਿਸ਼ਾਨਾ ਸਾਧਿਆ ਹੈ। ਭਾਜਪਾ ਨੇ ਇਸ ਨੂੰ ‘ਨਫ਼ਰਤ ਦਾ ਮੇਗਾਮਾਲ’ ਕਿਹਾ ਹੈ। ਭਾਰਤੀ ਜਨਤਾ ਪਾਰਟੀ ਨੇ 9 ਪੰਨਿਆਂ ‘ਚ ਰਾਹੁਲ ਗਾਂਧੀ ਦੀ ‘ਮੁਹੱਬਤ ਦੀ ਦੁਕਾਨ’ ਦੀ ਅਸਲੀਅਤ ਦੱਸੀ ਹੈ। ਭਾਜਪਾ ਨੇ ਕਿਹਾ ਕਿ ਜੇਕਰ ਤੁਸੀਂ ਆਪਣੇ ਪਰਿਵਾਰ ਦੇ ਇਤਿਹਾਸ ਦੇ ਪੰਨੇ ਪਲਟੋਗੇ ਤਾਂ ਤੁਸੀਂ ਨਫ਼ਰਤ ਦੀਆਂ ਕਈ ਤੁਹਾਨੂੰ ਕਹਾਣੀਆਂ ਦੀ ਗਵਾਹੀ ਦੇਣਗੇ। ਰਾਹੁਲ ਗਾਂਧੀ ‘ਤੇ ਹਮਲਾ ਕਰਦਿਆਂ ਭਾਜਪਾ ਨੇ ਕਿਹਾ ਕਿ ਕਾਂਗਰਸ ਦੇ ਰਾਜ ਦੌਰਾਨ ਸਭ ਤੋਂ ਵੱਧ ਨਫ਼ਰਤ ਦੀਆਂ ਦੁਕਾਨਾਂ ਸਜਾਈਆਂ ਗਈਆਂ ਸਨ। ਬਹੁਤੇ ਦੰਗੇ ਕਾਂਗਰਸ ਦੇ ਰਾਜ ਦੌਰਾਨ ਹੋਏ। ਰਾਹੁਲ ਗਾਂਧੀ ਨੂੰ ਲਿਖੀ 9 ਪੰਨਿਆਂ ਦੀ ਚਿੱਠੀ ‘ਚ ਭਾਜਪਾ ਨੇ ਕਾਂਗਰਸ ‘ਤੇ ਕਈ ਵੱਡੇ ਹਮਲੇ ਕੀਤੇ। ਭਾਰਤੀ ਜਨਤਾ ਪਾਰਟੀ ਨੇ ਕਿਹਾ ਕਿ ਨਹਿਰੂ-ਗਾਂਧੀ ਪਰਿਵਾਰ ਨੇ ਕਾਂਗਰਸੀ ਆਗੂਆਂ ਨਾਲ ਜਿਸ ਤਰ੍ਹਾਂ ਦਾ ਦੁਰਵਿਵਹਾਰ ਕੀਤਾ ਹੈ, ਉਹ ਕਿਸੇ ਤੋਂ ਲੁਕਿਆ ਨਹੀਂ ਹੈ।

ਕਾਂਗਰਸ ਦੇ ਰਾਜ ‘ਚ ‘ਮੁਹੱਬਤ’ ‘ਚ ਹੋਇਆ ਕਤਲੇਆਮ

ਭਾਜਪਾ ਨੇ ਕਿਹਾ ਕਿ ਕਾਂਗਰਸ ਦੇ ਰਾਜ ਦੌਰਾਨ ‘ਮੁਹੱਬਤ’ ‘ਚ ਕਤਲੇਆਮ ਹੋਇਆ। 1948 ਵਿੱਚ ਮਹਾਤਮਾ ਗਾਂਧੀ ਦੀ ਹੱਤਿਆ ਤੋਂ ਬਾਅਦ ਮਹਾਰਾਸ਼ਟਰ ਵਿੱਚ ਹਜ਼ਾਰਾਂ ਲੋਕ ਮਾਰੇ ਗਏ ਸਨ। ਇਸ ਪਿੱਛੇ ਮੁਹੱਬਤ ਦਾ ਸੰਦੇਸ਼ ਦੇਣ ਵਾਲੇ ਕਾਂਗਰਸੀ ਸਨ। 9 ਪੰਨਿਆਂ ਦੀ ਚਿੱਠੀ ‘ਚ ਭਾਜਪਾ ਨੇ ਅੱਗੇ ਕਿਹਾ ਕਿ ਜੇਕਰ ਤੁਸੀਂ ਆਪਣੇ ਗਿਰੇਬਾਨ ‘ਚ ਝਾਤ ਮਾਰੋ ਤਾਂ ਪਤਾ ਲੱਗੇਗਾ ਕਿ ਤੁਸੀਂ ਨਫਰਤ ਫੈਲਾਉਣ ਦਾ ਕੰਮ ਕਿਸ ਹੱਦ ਤੱਕ ਕੀਤਾ ਹੈ।

ਤੁਹਾਡੇ ਦਿਲ ਵਿੱਚ ਆਪਣਿਆ ਲਈ ਵੀ ਮੁਹੱਬਤ ਨਹੀਂ

ਭਾਜਪਾ ਨੇ ਕਿਹਾ ਕਿ ਤੁਹਾਡੇ ਦਿਲਾਂ ਵਿੱਚ ਆਪਣੇ ਲੋਕਾਂ ਲਈ ਵੀ ਮੁਹੱਬਤ ਨਹੀਂ ਹੈ। ਤੁਹਾਡੀ ‘ਮੁਹੱਬਤ ਦੀ ਦੁਕਾਨ’ ਵਿੱਚ ਤੁਹਾਡੇ ਦਾਦਾ ਫਿਰੋਜ਼ ਗਾਂਧੀ ਦੀ ਥਾਂ ਕਿੱਥੇ ਹੈ? ਤੁਸੀਂ ਆਖਰੀ ਵਾਰ ਉਨ੍ਹਾਂ ਦੀ ਕਬਰ ‘ਤੇ ਕਦੋਂ ਫੁੱਲ ਲੈ ਕੇ ਗਏ ਸੀ? ਭਾਜਪਾ ਨੇ ਕਿਹਾ ਕਿ ਤੁਸੀਂ ਤਾ ਬਹਾਦਰੀ ਦੀਆਂ ਸ਼ਖਸੀਅਤਾਂ ਦਾ ਵੀ ਅਪਮਾਨ ਕੀਤਾ ਹੈ। ਤੁਹਾਡੀ ਕਹਿਣੀ ਅਤੇ ਕਰਨੀ ਵਿੱਚ ਬਹੁਤ ਫਰਕ ਹੈ। ਤੁਹਾਡੇ ਪੂਰੇ ਪਰਿਵਾਰ ਨੇ ਨਫ਼ਰਤ ਦਾ ਇੱਕ ਮੈਗਾ ਮਾਲ ਖੋਲ੍ਹ ਰੱਖਿਆ ਹੈ। ਦੱਸ ਦੇਈਏ ਕਿ 9 ਪੰਨਿਆਂ ਦੇ ਇਸ ਪੱਤਰ ਦੇ ਆਖਰੀ ਪੰਨੇ ‘ਤੇ ਭਾਜਪਾ ਸੰਸਦ ਮੈਂਬਰ ਪੂਨਮ ਮਹਾਜਨ ਅਤੇ ਰਾਜਵਰਧਨ ਸਿੰਘ ਰਾਠੌਰ ਦੇ ਦਸਤਖਤ ਹਨ। ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂTV9 ਪੰਜਾਬੀਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ,ਲੇਟੇਸਟ ਵੇੱਬ ਸਟੋਰੀ,NRI ਨਿਊਜ਼,ਮਨੋਰੰਜਨ ਦੀ ਖਬਰ,ਵਿਦੇਸ਼ ਦੀ ਬ੍ਰੇਕਿੰਗ ਨਿਊਜ਼,ਪਾਕਿਸਤਾਨ ਦਾ ਹਰ ਅਪਡੇਟ,ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ

Follow Us
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ...
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ...
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ...
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...