AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਦਿੱਲੀ ਤੋਂ ਪੁਣੇ ਜਾ ਰਹੀ ਫਲਾਈਟ ‘ਚ ਬੰਬ ਹੋਣ ਦੀ ਖਬਰ, ਸਾਰੇ ਯਾਤਰੀਆਂ ਨੂੰ ਉਤਾਰਿਆ ਗਿਆ

Bomb Threat in Vistara Airlines: ਬੰਬ ਦੀ ਸੂਚਨਾ ਮਿਲਦੇ ਹੀ ਸਾਰੇ ਯਾਤਰੀਆਂ ਨੂੰ ਫਲਾਈਟ ਤੋਂ ਉਤਾਰ ਕੇ ਜਾਂਚ ਸ਼ੁਰੂ ਕਰ ਦਿੱਤੀ ਗਈ।

ਦਿੱਲੀ ਤੋਂ ਪੁਣੇ ਜਾ ਰਹੀ ਫਲਾਈਟ 'ਚ ਬੰਬ ਹੋਣ ਦੀ ਖਬਰ, ਸਾਰੇ ਯਾਤਰੀਆਂ ਨੂੰ ਉਤਾਰਿਆ ਗਿਆ
tv9-punjabi
| Updated On: 18 Aug 2023 12:01 PM IST
Share
ਦਿੱਲੀ ਏਅਰਪੋਰਟ ‘ਤੇ ਸ਼ੁੱਕਰਵਾਰ ਸਵੇਰੇ ਇਕ ਫਲਾਈਟ ‘ਚ ਬੰਬ (Bomb in Flight) ਹੋਣ ਦੀ ਧਮਕੀ ਮਿਲੀ ਹੈ। ਇਹ ਧਮਕੀ ਦਿੱਲੀ ਤੋਂ ਪੁਣੇ ਜਾਣ ਵਾਲੀ ਵਿਸਤਾਰਾ ਫਲਾਈਟ ‘ਚ ਦਿੱਤੀ ਗਈ ਸੀ, ਜਿਸ ਤੋਂ ਬਾਅਦ ਏਅਰਪੋਰਟ ‘ਤੇ ਹੀ ਫਲਾਈਟ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਜਹਾਜ਼ ਵਿੱਚ ਬੰਬ ਹੋਣ ਦੀ ਸੂਚਨਾ ਜੀਐਮਆਰ ਕੇਂਦਰ ਨੂੰ ਦਿੱਤੀ ਗਈ ਸੀ। ਬੰਬ ਹੋਣ ਦੀ ਸੂਚਨਾ ਮਿਲਦੇ ਹੀ ਸਾਰੇ ਯਾਤਰੀਆਂ ਨੂੰ ਉਨ੍ਹਾਂ ਦੇ ਸਮਾਨ ਸਮੇਤ ਜਹਾਜ਼ ਤੋਂ ਉਤਾਰਿਆ ਗਿਆ। ਫਲਾਈਟ ਦੀ ਆਈਸੋਲੇਸ਼ਨ ਵੇਅ ਵਿੱਚ ਜਾਂਚ ਚੱਲ ਰਹੀ ਹੈ। ਇਹ ਪਹਿਲੀ ਵਾਰ ਨਹੀਂ ਹੈ ਕਿ ਵਿਸਤਾਰਾ ਦੀ ਫਲਾਈਟ ‘ਚ ਬੰਬ ਹੋਣ ਦੀ ਸੂਚਨਾ ਮਿਲੀ ਹੈ। ਜੂਨ ਵਿੱਚ, ਇੱਕ ਵਿਅਕਤੀ ਦਿੱਲੀ ਤੋਂ ਦੁਬਈ ਜਾ ਰਿਹਾ ਸੀ ਜਦੋਂ ਉਸਨੇ ਕਥਿਤ ਤੌਰ ‘ਤੇ ਗੁੱਸੇ ਵਿੱਚ ਕਿਹਾ ਕਿ ਉਸਦੇ ਬੈਗ ਵਿੱਚ ਬੰਬ ਹੈ। ਬੱਸ ਫਿਰ ਕੀ ਸੀ, ਨਾਲ ਬੈਠੀ ਇਕ ਮਹਿਲਾ ਯਾਤਰੀ ਨੇ ਗਲਤ ਸੁਣ ਲਿਆ ਅਤੇ ਘਬਰਾ ਗਈ। ਉਸਨੇ ਅਲਾਰਮ ਵਜਾਇਆ ਅਤੇ ਕੈਬਿਨ ਕਰੂ ਨੂੰ ਬੁਲਾਇਆ। ਵਿਅਕਤੀ ਨੂੰ ਦਿੱਲੀ ਏਅਰਪੋਰਟ ਤੋਂ ਹੀ ਹਿਰਾਸਤ ਵਿੱਚ ਲੈ ਲਿਆ ਗਿਆ ਸੀ। ਦਿੱਲੀ-ਮੁੰਬਈ ਵਿਸਤਾਰਾ ਏਅਰਲਾਈਨ ਦੀ ਇਸ ਘਟਨਾ ਤੋਂ ਬਾਅਦ ਯਾਤਰੀਆਂ ਨੂੰ ਫਲਾਈਟ ‘ਚ ਦੇਰੀ ਦਾ ਸਾਹਮਣਾ ਕਰਨਾ ਪਿਆ। ਵਿਅਕਤੀ ਨੂੰ ਸੀਆਈਐਸਐਫ ਨੇ ਹਿਰਾਸਤ ਵਿੱਚ ਲੈ ਲਿਆ ਹੈ। ਬਾਅਦ ‘ਚ ਪਤਾ ਲੱਗਾ ਕਿ ਉਕਤ ਵਿਅਕਤੀ ਆਪਣੀ ਮਾਂ ਨਾਲ ਫ਼ੋਨ ‘ਤੇ ਗੱਲ ਕਰ ਰਿਹਾ ਸੀ। ਵਿਅਕਤੀ ਨੇ ਆਪਣੇ ਬੈਗ ਵਿਚ ਨਾਰੀਅਲ ਰੱਖਿਆ ਹੋਇਆ ਸੀ ਅਤੇ ਜਦੋਂ ਸੁਰੱਖਿਆ ਗਾਰਡ ਨੇ ਇਸ ‘ਤੇ ਇਤਰਾਜ਼ ਕੀਤਾ ਤਾਂ ਉਸ ਨੇ ਜਾਂਚ ਕੀਤੀ। ਇਹ ਵਿਅਕਤੀ ਆਪਣੀ ਮਾਂ ਨੂੰ ਇਸ ਬਾਰੇ ਦੱਸ ਰਿਹਾ ਸੀ ਕਿ ਗਾਰਡ ਨੇ ਨਾਰੀਅਲ ਨੂੰ ਬੰਬ ਸਮਝ ਲਿਆ। ਦੁਬਈ ਜਾਣ ਵਾਲੇ ਯਾਤਰੀ ਦੇ ਕੋਲ ਬੈਠੀ ਔਰਤ ਨੇ ਬੱਸ ‘ਬੰਬ’ ਸੁਣਿਆ ਅਤੇ ਅਲਾਰਮ ਵੱਜਾ ਦਿੱਤਾ। ਹਿਰਾਸਤ ‘ਚ ਲੈਣ ਤੋਂ ਬਾਅਦ ਦੋਵਾਂ ਯਾਤਰੀਆਂ ਨੂੰ ਫਲਾਈਟ ‘ਚੋਂ ਉਤਾਰ ਕੇ ਫਲਾਈਟ ਦੀ ਚੈਕਿੰਗ ਕੀਤੀ ਗਈ ਪਰ ਕੁਝ ਨਹੀਂ ਮਿਲਿਆ। ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼, ਮਨੋਰੰਜਨ ਦੀ ਖਬਰ, ਵਿਦੇਸ਼ ਦੀ ਬ੍ਰੇਕਿੰਗ ਨਿਊਜ਼, ਪਾਕਿਸਤਾਨ ਦਾ ਹਰ ਅਪਡੇਟ, ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ

Follow Us
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ...
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ...
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ...
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...