AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

Live Updates: ਯਸ਼ ਦਿਆਲ ਦਾ ਆਖਰੀ ਓਵਰ ‘ਚ ਕਮਾਲ, ਬੈਂਗਲੌਰ ਨੇ ਚੇਨਈ ਨੂੰ ਹਰਾਇਆ

News Live Updates: ਪੰਜਾਬ ਅਤੇ ਦੇਸ਼ ਦੀ ਹਰ ਛੋਟੀ- ਵੱਡੀ ਖ਼ਬਰ ਦਾ ਅਪਡੇਟ ਤੁਹਾਨੂੰ ਇੱਥੇ ਮਿਲੇਗਾ। ਟੀਵੀ9 ਪੰਜਾਬੀ ਤੇ ਤੁਹਾਨੂੰ ਪੰਜਾਬ ਦੀਆਂ ਸਿਆਸੀ, ਖੇਡ ਅਤੇ ਮਨੋਰੰਜਨ ਜਗਤ ਦੇ ਨਾਲ-ਨਾਲ ਹੋਰ ਖੇਤਰਾਂ ਨਾਲ ਜੁੜੀਆਂ ਖ਼ਬਰਾਂ ਪੜ੍ਹਣ ਅਤੇ ਵੇਖਣ ਨੂੰ ਮਿਲਣਗੀਆਂ।

jarnail-singhtv9-com
| Updated On: 03 May 2025 23:28 PM IST
Live Updates: ਯਸ਼ ਦਿਆਲ ਦਾ ਆਖਰੀ ਓਵਰ ‘ਚ ਕਮਾਲ, ਬੈਂਗਲੌਰ ਨੇ ਚੇਨਈ ਨੂੰ ਹਰਾਇਆ
News Live Updates: ਪੰਜਾਬ ਅਤੇ ਦੇਸ਼ ਦੀ ਹਰ ਛੋਟੀ- ਵੱਡੀ ਖ਼ਬਰ ਦਾ ਅਪਡੇਟ ਤੁਹਾਨੂੰ ਇੱਥੇ ਮਿਲੇਗਾ। ਟੀਵੀ9 ਪੰਜਾਬੀ ਤੇ ਤੁਹਾਨੂੰ ਪੰਜਾਬ ਦੀਆਂ ਸਿਆਸੀ, ਖੇਡ ਅਤੇ ਮਨੋਰੰਜਨ ਜਗਤ ਦੇ ਨਾਲ-ਨਾਲ ਹੋਰ ਖੇਤਰਾਂ ਨਾਲ ਜੁੜੀਆਂ ਖ਼ਬਰਾਂ ਪੜ੍ਹਣ ਅਤੇ ਵੇਖਣ ਨੂੰ ਮਿਲਣਗੀਆਂ।

LIVE NEWS & UPDATES

The liveblog has ended.
  • 03 May 2025 07:42 PM (IST)

    ਪੰਜਾਬ ਆਪਣੇ ਹਿੱਸੇ ਤੋਂ 9% ਵੱਧ ਪਾਣੀ ਲੈ ਚੁੱਕਿਆ: ਭੁਪਿੰਦਰ ਸਿੰਘ ਹੁੱਡਾ

    ਕਾਂਗਰਸ ਨੇਤਾ ਭੁਪਿੰਦਰ ਸਿੰਘ ਹੁੱਡਾ ਨੇ ਪੰਜਾਬ ਨਾਲ ਪਾਣੀ ਦੀ ਵੰਡ ਵਿਵਾਦ ‘ਤੇ ਹਰਿਆਣਾ ਦੀ ਸਰਬ ਪਾਰਟੀ ਮੀਟਿੰਗ ‘ਤੇ ਕਿਹਾ ਕਿ ਜਿੱਥੇ ਹਰਿਆਣਾ ਦੇ ਪਾਣੀ ਦਾ ਸਵਾਲ ਹੈ, ਅਸੀਂ ਸਾਰੇ ਸਰਕਾਰ ਦੇ ਨਾਲ ਖੜ੍ਹੇ ਹਾਂ। ਕਿਸੇ ਵੀ ਸੂਬੇ ਦਾ ਪਾਣੀ ਰੋਕਣਾ ਗੈਰ-ਸੰਵਿਧਾਨਕ ਹੈ। ਹੁਣ ਤੱਕ ਪੰਜਾਬ ਆਪਣੇ ਹਿੱਸੇ ਨਾਲੋਂ 9 ਪ੍ਰਤੀਸ਼ਤ ਵੱਧ ਪਾਣੀ ਲੈ ਚੁੱਕਾ ਹੈ। ਇਹ ਪਾਣੀ ਰਾਜਸਥਾਨ ਅਤੇ ਦਿੱਲੀ ਨੂੰ ਵੀ ਜਾਵੇਗਾ। ਇਹ ਇੱਕ ਗੈਰ-ਸੰਵਿਧਾਨਕ, ਅਣਮਨੁੱਖੀ ਅਤੇ ਗੈਰ-ਲੋਕਤੰਤਰੀ ਫੈਸਲਾ ਹੈ।

  • 03 May 2025 06:27 PM (IST)

    ਉਮਰ ਅਬਦੁੱਲਾ ਦੀ ਪ੍ਰਧਾਨ ਮੰਤਰੀ ਮੋਦੀ ਨਾਲ ਮੁਲਾਕਾਤ ਸਮਾਪਤ

    ਜੰਮੂ-ਕਸ਼ਮੀਰ ਦੇ ਮੁੱਖ ਮੰਤਰੀ ਉਮਰ ਅਬਦੁੱਲਾ ਪ੍ਰਧਾਨ ਮੰਤਰੀ ਨਿਵਾਸ ਪਹੁੰਚੇ ਅਤੇ ਪ੍ਰਧਾਨ ਮੰਤਰੀ ਮੋਦੀ ਨਾਲ ਮੁਲਾਕਾਤ ਕੀਤੀ। ਦੋਵਾਂ ਆਗੂਆਂ ਵਿਚਕਾਰ ਮੁਲਾਕਾਤ ਕੁਝ ਸਮੇਂ ਤੱਕ ਜਾਰੀ ਰਹੀ। ਇਸ ਤੋਂ ਬਾਅਦ ਉਮਰ ਅਬਦੁੱਲਾ ਨੇ ਪੀਐਮਓ ਚੋਂ ਬਾਹਰ ਆ ਗਏ। ਮੰਨਿਆ ਜਾ ਰਿਹਾ ਹੈ ਕਿ ਇਸ ਮੀਟਿੰਗ ਵਿੱਚ ਪਹਿਲਗਾਮ ਹਮਲੇ ‘ਤੇ ਚਰਚਾ ਕੀਤੀ ਗਈ ਸੀ।

  • 03 May 2025 02:48 PM (IST)

    ਪ੍ਰਧਾਨ ਮੰਤਰੀ ਮੋਦੀ ਨੇ ਹੈਦਰਾਬਾਦ ਹਾਊਸ ਵਿਖੇ ਅੰਗੋਲਾ ਦੇ ਰਾਸ਼ਟਰਪਤੀ ਨਾਲ ਮੁਲਾਕਾਤ ਕੀਤੀ

    ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਹੈਦਰਾਬਾਦ ਹਾਊਸ ਵਿਖੇ ਅੰਗੋਲਾ ਦੇ ਰਾਸ਼ਟਰਪਤੀ ਜੋਆਓ ਮੈਨੁਅਲ ਗੋਂਕਾਲਵੇਸ ਲੋਰੇਂਕੋ ਨਾਲ ਮੁਲਾਕਾਤ ਕੀਤੀ। ਅੰਗੋਲਾ ਦੇ ਰਾਸ਼ਟਰਪਤੀ 4 ਦਿਨਾਂ ਦੇ ਭਾਰਤ ਦੌਰੇ ‘ਤੇ ਆਏ ਹਨ।

  • 03 May 2025 11:42 AM (IST)

    ਅੰਗੋਲਾ ਦੇ ਰਾਸ਼ਟਰਪਤੀ ਲੌਰੇਨਕੋ ਦਾ ਰਾਸ਼ਟਰਪਤੀ ਭਵਨ ਵਿਖੇ ਹੋਇਆ ਸਵਾਗਤ

    ਅੰਗੋਲਾ ਦੇ ਰਾਸ਼ਟਰਪਤੀ ਜੋਆਓ ਮੈਨੂਅਲ ਲੌਰੇਂਕੋ ਭਾਰਤ ਦੇ 4 ਦਿਨਾਂ ਦੌਰੇ ‘ਤੇ ਹਨ। ਰਾਸ਼ਟਰਪਤੀ ਭਵਨ ਵਿਖੇ ਉਨ੍ਹਾਂ ਦਾ ਰਸਮੀ ਸਵਾਗਤ ਕੀਤਾ ਗਿਆ। ਇਸ ਤੋਂ ਬਾਅਦ ਉਨ੍ਹਾਂ ਨੇ ਮਹਾਤਮਾ ਗਾਂਧੀ ਨੂੰ ਵੀ ਸ਼ਰਧਾਂਜਲੀ ਭੇਟ ਕੀਤੀ।

  • 03 May 2025 09:31 AM (IST)

    ਜਰਮਨੀ ਵਿੱਚ ਪਹਿਲਗਾਮ ਹਮਲੇ ਦੇ ਵਿਰੋਧ ਵਿੱਚ ਪ੍ਰਦਰਸ਼ਨ

    ਜੰਮੂ-ਕਸ਼ਮੀਰ ਦੇ ਪਹਾਗਾਮ ਵਿੱਚ ਹੋਏ ਹਮਲੇ ਤੋਂ ਬਾਅਦ, ਜਰਮਨੀ ਦੇ ਬਰਲਿਨ ਵਿੱਚ ਵੀ ਵਿਰੋਧ ਪ੍ਰਦਰਸ਼ਨ ਹੋਏ। ਬਰਲਿਨ ਵਿੱਚ ਪਹਿਲਗਾਮ ਹਮਲੇ ਦੇ ਖਿਲਾਫ ਵੱਡੀ ਗਿਣਤੀ ਵਿੱਚ ਲੋਕਾਂ ਨੇ ਵਿਰੋਧ ਪ੍ਰਦਰਸ਼ਨ ਕੀਤਾ।

Follow Us
ਮੁਸਲਿਮ ਔਰਤਾਂ ਦੇ ਰਾਖਵਾਂਕਰਨ 'ਤੇ ਸੰਸਦ 'ਚ ਅਮਿਤ ਸ਼ਾਹ ਅਤੇ ਅਖਿਲੇਸ਼ ਵਿਚਾਲੇ ਬਹਿਸ
ਮੁਸਲਿਮ ਔਰਤਾਂ ਦੇ ਰਾਖਵਾਂਕਰਨ 'ਤੇ ਸੰਸਦ 'ਚ ਅਮਿਤ ਸ਼ਾਹ ਅਤੇ ਅਖਿਲੇਸ਼ ਵਿਚਾਲੇ ਬਹਿਸ...
ਲਖਨਊ ਵਿੱਚ ਭਿਆਨਕ ਅੱਗ, 1,200 ਝੁੱਗੀਆਂ ਸੜ ਕੇ ਸੁਆਹ, 100 ਸਿਲੰਡਰ ਫਟੇ
ਲਖਨਊ ਵਿੱਚ ਭਿਆਨਕ ਅੱਗ, 1,200 ਝੁੱਗੀਆਂ ਸੜ ਕੇ ਸੁਆਹ, 100 ਸਿਲੰਡਰ ਫਟੇ...
ਅੰਮ੍ਰਿਤਸਰ ਦੇ ਮੁਦਿਤ ਜੈਨ ਨੇ ਹਾਸਿਲ ਕੀਤੇ 500 ਚੋਂ 500 ਅੰਕ, ਸਕੂਲ 'ਚ ਜਸ਼ਨ ਦਾ ਮਾਹੌਲ, ਅਧਿਆਪਕਾਂ ਤੇ ਮਾਪਿਆਂ ਨੇ ਮਨਾਈ ਖੁਸ਼ੀ
ਅੰਮ੍ਰਿਤਸਰ ਦੇ ਮੁਦਿਤ ਜੈਨ ਨੇ ਹਾਸਿਲ ਕੀਤੇ 500 ਚੋਂ 500 ਅੰਕ, ਸਕੂਲ 'ਚ ਜਸ਼ਨ ਦਾ ਮਾਹੌਲ, ਅਧਿਆਪਕਾਂ ਤੇ ਮਾਪਿਆਂ ਨੇ ਮਨਾਈ ਖੁਸ਼ੀ...
Strait of Hormuz: ਈਰਾਨ-ਅਮਰੀਕਾ ਤਣਾਅ, ਹੋਰਮੁਜ਼ ਵਿੱਚ ਅਮਰੀਕੀ ਘੇਰਾਬੰਦੀ ਅਤੇ ਸ਼ਾਂਤੀ ਵਾਰਤਾ ਦੀਆਂ ਸੰਭਾਵਨਾਵਾਂ
Strait of Hormuz: ਈਰਾਨ-ਅਮਰੀਕਾ ਤਣਾਅ, ਹੋਰਮੁਜ਼ ਵਿੱਚ ਅਮਰੀਕੀ ਘੇਰਾਬੰਦੀ ਅਤੇ ਸ਼ਾਂਤੀ ਵਾਰਤਾ ਦੀਆਂ ਸੰਭਾਵਨਾਵਾਂ...
AAP ਦੇ ਰਾਜ ਸਭਾ MP ਅਸ਼ੋਕ ਮਿੱਤਲ ਤੇ ED ਦੀ ਰੇਡ, CM ਮਾਨ ਦਾ BJP 'ਤੇ ਤਿੱਖਾ ਹਮਲਾ
AAP ਦੇ ਰਾਜ ਸਭਾ MP ਅਸ਼ੋਕ ਮਿੱਤਲ ਤੇ ED ਦੀ ਰੇਡ, CM ਮਾਨ ਦਾ BJP 'ਤੇ ਤਿੱਖਾ ਹਮਲਾ...
ਫਤਿਹਗੜ੍ਹ ਸਾਹਿਬ 'ਚ ਦਰਦਨਾਕ ਹਾਦਸਾ, ਸ਼ਰਧਾਲੂਆਂ ਨਾਲ ਭਰੀ ਬੱਸ ਪਲਟੀ, 6 ਦੀ ਮੌਤ, 20 ਤੋਂ ਵੱਧ ਜਖ਼ਮੀ
ਫਤਿਹਗੜ੍ਹ ਸਾਹਿਬ 'ਚ ਦਰਦਨਾਕ ਹਾਦਸਾ, ਸ਼ਰਧਾਲੂਆਂ ਨਾਲ ਭਰੀ ਬੱਸ ਪਲਟੀ, 6 ਦੀ ਮੌਤ, 20 ਤੋਂ ਵੱਧ ਜਖ਼ਮੀ...
Women Reservation Bill 'ਤੇ ਪੀਐਮ ਮੋਦੀ ਨੇ ਮੰਗਿਆ ਖੜਗੇ ਦਾ ਸਮਰਥਨ, ਸੰਸਦ ਵਿੱਚ ਹੋਈ ਮੁਲਾਕਾਤ
Women Reservation Bill 'ਤੇ ਪੀਐਮ ਮੋਦੀ ਨੇ ਮੰਗਿਆ ਖੜਗੇ ਦਾ ਸਮਰਥਨ, ਸੰਸਦ ਵਿੱਚ ਹੋਈ ਮੁਲਾਕਾਤ...
ਕਣਕ ਪੱਕਣ ਦੀ ਖੁਸ਼ੀ, ਪਰ ਥੋੜੇ ਮਾਯੂਸ ਵੀ ਨੇ ਕਿਸਾਨ, ਕਿਉਂ? ਜਾਣੋ ਵਜ੍ਹਾ...
ਕਣਕ ਪੱਕਣ ਦੀ ਖੁਸ਼ੀ, ਪਰ ਥੋੜੇ ਮਾਯੂਸ ਵੀ ਨੇ ਕਿਸਾਨ, ਕਿਉਂ? ਜਾਣੋ ਵਜ੍ਹਾ......
ਡੋਨਾਲਡ ਟਰੰਪ ਦੀ ਪੋਸਟ ਨਾਲ ਮੱਚਿਆ ਹੰਗਾਮਾ, ਖੁਦ ਨੂੰ ਯੀਸੂ ਮਸੀਹ ਵਜੋਂ ਦਰਸਾਇਆ
ਡੋਨਾਲਡ ਟਰੰਪ ਦੀ ਪੋਸਟ ਨਾਲ ਮੱਚਿਆ ਹੰਗਾਮਾ, ਖੁਦ ਨੂੰ ਯੀਸੂ ਮਸੀਹ ਵਜੋਂ ਦਰਸਾਇਆ...