ਪੰਜਾਬਚੋਣਾਂ 2025ਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

Live Updates: ਫਿਰੋਜ਼ਪੁਰ-ਜਲੰਧਰ ‘ਚ ਵਜਿਆ ਸਾਇਰਨ, ਬੁਧਵਾਰ ਨੂੰ 20 ਜਗ੍ਹਾਂ ‘ਤੇ ਬਲੈਕਆਊਟ ਡ੍ਰਿਲ

News Live Updates: ਪੰਜਾਬ ਅਤੇ ਦੇਸ਼ ਦੀ ਹਰ ਛੋਟੀ- ਵੱਡੀ ਖ਼ਬਰ ਦਾ ਅਪਡੇਟ ਤੁਹਾਨੂੰ ਇੱਥੇ ਮਿਲੇਗਾ। ਟੀਵੀ9 ਪੰਜਾਬੀ ਤੇ ਤੁਹਾਨੂੰ ਪੰਜਾਬ ਦੀਆਂ ਸਿਆਸੀ, ਖੇਡ ਅਤੇ ਮਨੋਰੰਜਨ ਜਗਤ ਦੇ ਨਾਲ-ਨਾਲ ਹੋਰ ਖੇਤਰਾਂ ਨਾਲ ਜੁੜੀਆਂ ਖ਼ਬਰਾਂ ਪੜ੍ਹਣ ਅਤੇ ਵੇਖਣ ਨੂੰ ਮਿਲਣਗੀਆਂ।

jarnail-singhtv9-com
| Updated On: 07 May 2025 05:58 AM
Live Updates: ਫਿਰੋਜ਼ਪੁਰ-ਜਲੰਧਰ ‘ਚ ਵਜਿਆ ਸਾਇਰਨ, ਬੁਧਵਾਰ ਨੂੰ 20 ਜਗ੍ਹਾਂ ‘ਤੇ ਬਲੈਕਆਊਟ ਡ੍ਰਿਲ

News Live Updates: ਪੰਜਾਬ ਅਤੇ ਦੇਸ਼ ਦੀ ਹਰ ਛੋਟੀ- ਵੱਡੀ ਖ਼ਬਰ ਦਾ ਅਪਡੇਟ ਤੁਹਾਨੂੰ ਇੱਥੇ ਮਿਲੇਗਾ। ਟੀਵੀ9 ਪੰਜਾਬੀ ਤੇ ਤੁਹਾਨੂੰ ਪੰਜਾਬ ਦੀਆਂ ਸਿਆਸੀ, ਖੇਡ ਅਤੇ ਮਨੋਰੰਜਨ ਜਗਤ ਦੇ ਨਾਲ-ਨਾਲ ਹੋਰ ਖੇਤਰਾਂ ਨਾਲ ਜੁੜੀਆਂ ਖ਼ਬਰਾਂ ਪੜ੍ਹਣ ਅਤੇ ਵੇਖਣ ਨੂੰ ਮਿਲਣਗੀਆਂ।

LIVE NEWS & UPDATES

The liveblog has ended.
  • 06 May 2025 08:56 PM (IST)

    ਚੰਡੀਗੜ੍ਹ ਚ ਕੱਲ੍ਹ ਬਲੈਕਆਊਟ, ਪ੍ਰਸ਼ਾਸਨ ਨੇ ਲੋਕਾਂ ਨੂੰ ਕੀਤੀ ਅਪੀਲ

    ਚੰਡੀਗੜ੍ਹ ਵਿੱਚ ਕੱਲ੍ਹ ਸ਼ਾਮ 7.30 ਵਜੇ ਤੋਂ 7.40 ਵਜੇ ਤੱਕ ਬਲੈਕਆਊਟ ਰਹੇਗਾ। ਚੰਡੀਗੜ੍ਹ ਪ੍ਰਸ਼ਾਸਨ ਨੇ ਲੋਕਾਂ ਨੂੰ ਇਸ ਨੂੰ ਪੂਰੀ ਤਰ੍ਹਾਂ ਲਾਗੂ ਕਰਨ ਦੀ ਅਪੀਲ ਕੀਤੀ।

  • 06 May 2025 04:25 PM (IST)

    ਮੋਕ ਡ੍ਰਿਲ ‘ਚ ਦੇਵਾਂਗੇ ਪੂਰਾ ਸਾਥ

    ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਹੈ ਕਿ ਮੋਕ ਡ੍ਰਿਲ ‘ਚ ਪੂਰਾ ਸਾਥ ਦੇਵਾਂਗੇ।

  • 06 May 2025 03:06 PM (IST)

    ਤਹਿਸੀਲਾਂ ਵਿੱਚ ਅਧਿਕਾਰੀਆਂ ਨੂੰ 9 ਵਜੇ ਪਹੁੰਚਣਾ ਲਾਜ਼ਮੀ, ਦੇਰੀ ਤੇ ਹੋਵੇਗੀ ਕਾਰਵਾਈ

    ਪੰਜਾਬ ਸਰਕਾਰ ਨੇ ਤਹਿਸੀਲਾਂ ਵਿੱਚ ਕੰਮ ਕਰਨ ਵਾਲੇ ਅਧਿਕਾਰੀਆਂ ਲਈ ਸਖਤ ਆਦੇਸ਼ ਜਾਰੀ ਕੀਤੇ ਹਨ। ਸਰਕਾਰ ਨੇ ਅਧਿਕਾਰੀ ਨੂੰ ਸਵੇਰੇ 9 ਵਜੇ ਤੋਂ ਪਹਿਲਾਂ ਆਉਣ ਦੇ ਨਿਰਦੇਸ਼ ਦਿੱਤੇ ਹਨ। ਜੇਕਰ ਕੋਈ ਅਧਿਕਾਰੀ ਲੇਟ ਆਉਂਦਾ ਹੈ ਤਾਂ ਉਸ ਖਿਲਾਫ਼ ਕਾਰਵਾਈ ਹੋਵੇਗੀ।

  • 06 May 2025 02:54 PM (IST)

    ਜੰਮੂ-ਕਸ਼ਮੀਰ: ਪੁਣਛ ਸੈਕਟਰ ਵਿੱਚ ਪਾਕਿਸਤਾਨੀ ਨਾਗਰਿਕ ਫੜਿਆ ਗਿਆ

    ਜੰਮੂ-ਕਸ਼ਮੀਰ ਦੇ ਪੁੰਛ ਸੈਕਟਰ ਵਿੱਚ ਕੰਟਰੋਲ ਰੇਖਾ ਨੇੜੇ ਇੱਕ ਪਾਕਿਸਤਾਨੀ ਨਾਗਰਿਕ ਨੂੰ ਫੜਿਆ ਗਿਆ ਹੈ। ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

  • 06 May 2025 10:26 AM (IST)

    ਜੰਮੂ-ਕਸ਼ਮੀਰ: ਰਾਜੌਰੀ ਵਿੱਚ ਸੁਰੱਖਿਆ ਵਧਾ ਦਿੱਤੀ ਗਈ ਹੈ

    ਜੰਮੂ-ਕਸ਼ਮੀਰ ਦੇ ਰਾਜੌਰੀ ਵਿੱਚ ਸੁਰੱਖਿਆ ਵਧਾ ਦਿੱਤੀ ਗਈ ਹੈ। ਵਾਹਨਾਂ ਦੀ ਜਾਂਚ ਕੀਤੀ ਜਾ ਰਹੀ ਹੈ।

  • 06 May 2025 07:37 AM (IST)

    ਪਾਕਿਸਤਾਨ ਨੇ ਲਗਾਤਾਰ 12ਵੇਂ ਦਿਨ ਜੰਗਬੰਦੀ ਦੀ ਕੀਤੀ ਉਲੰਘਣਾ

    ਪਹਿਲਗਾਮ ਹਮਲੇ ਤੋਂ ਬਾਅਦ, ਪਾਕਿਸਤਾਨ ਨੇ ਕੰਟਰੋਲ ਰੇਖਾ (LoC) ‘ਤੇ ਲਗਾਤਾਰ ਜੰਗਬੰਦੀ ਦੀ ਉਲੰਘਣਾ ਕੀਤੀ ਅਤੇ ਜੰਮੂ-ਕਸ਼ਮੀਰ ਦੇ ਕਈ ਸਰਹੱਦੀ ਇਲਾਕਿਆਂ ਵਿੱਚ ਬਿਨਾਂ ਕਿਸੇ ਭੜਕਾਹਟ ਦੇ ਗੋਲੀਬਾਰੀ ਕੀਤੀ। ਗੋਲੀਬਾਰੀ ਦੀ ਇਹ ਘਟਨਾ ਬੀਤੀ ਰਾਤ ਉਦੋਂ ਸਾਹਮਣੇ ਆਈ ਜਦੋਂ ਪਾਕਿਸਤਾਨੀ ਫੌਜ ਨੇ ਕੁਪਵਾੜਾ, ਬਾਰਾਮੂਲਾ, ਪੁੰਛ, ਰਾਜੌਰੀ, ਮੇਂਢਰ, ਨੌਸ਼ਹਿਰਾ, ਸੁੰਦਰਬਨੀ ਅਤੇ ਅਖਨੂਰ ਸੈਕਟਰਾਂ ਵਿੱਚ ਛੋਟੇ ਹਥਿਆਰਾਂ ਨਾਲ ਗੋਲੀਬਾਰੀ ਕੀਤੀ। ਭਾਰਤੀ ਫੌਜ ਦੇ ਅਨੁਸਾਰ, ਇਹ ਗੋਲੀਬਾਰੀ ਲਗਾਤਾਰ 12ਵੇਂ ਦਿਨ ਬਿਨਾਂ ਕਿਸੇ ਭੜਕਾਹਟ ਦੇ ਕੀਤੀ ਗਈ। ਸਰਹੱਦ ‘ਤੇ ਤਾਇਨਾਤ ਭਾਰਤੀ ਸੈਨਿਕਾਂ ਨੇ ਸੰਜਮ ਅਤੇ ਸ਼ੁੱਧਤਾ ਨਾਲ ਜਵਾਬ ਦਿੱਤਾ।

Follow Us
ਗੁਰੂਗ੍ਰਾਮ ਵਿੱਚ ਅੰਤਰਰਾਸ਼ਟਰੀ ਟੈਨਿਸ ਖਿਡਾਰਨ ਰਾਧਿਕਾ ਯਾਦਵ ਦਾ ਪਿਤਾ ਨੇ ਕਿਉਂ ਕੀਤਾ ਕਤਲ?
ਗੁਰੂਗ੍ਰਾਮ ਵਿੱਚ ਅੰਤਰਰਾਸ਼ਟਰੀ ਟੈਨਿਸ ਖਿਡਾਰਨ ਰਾਧਿਕਾ ਯਾਦਵ ਦਾ ਪਿਤਾ ਨੇ ਕਿਉਂ ਕੀਤਾ ਕਤਲ?...
ਕੈਨੇਡਾ ਵਿੱਚ ਕਪਿਲ ਸ਼ਰਮਾ ਦੇ ਕੈਫੇ ਵਿੱਚ ਹੋਈ ਗੋਲੀਬਾਰੀ, ਹਰਜੀਤ ਸਿੰਘ ਲਾਡੀ ਨੇ ਲਈ ਜ਼ਿੰਮੇਵਾਰੀ
ਕੈਨੇਡਾ ਵਿੱਚ ਕਪਿਲ ਸ਼ਰਮਾ ਦੇ ਕੈਫੇ ਵਿੱਚ ਹੋਈ ਗੋਲੀਬਾਰੀ, ਹਰਜੀਤ ਸਿੰਘ ਲਾਡੀ ਨੇ ਲਈ ਜ਼ਿੰਮੇਵਾਰੀ...
Indian GDP Growth: ਭਾਰਤ ਦੀ Economic Growth ਮਜ਼ਬੂਤ, ਕ੍ਰਿਸਿਲ ਦਾ ਅਨੁਮਾਨ 6.5%
Indian GDP Growth: ਭਾਰਤ ਦੀ Economic Growth ਮਜ਼ਬੂਤ, ਕ੍ਰਿਸਿਲ ਦਾ ਅਨੁਮਾਨ 6.5%...
ਪੰਜਾਬ ਵਿਧਾਨ ਸਭਾ ਦਾ Special Session, ਬੇਅਦਬੀ ਨੂੰ ਲੈ ਕੇ ਕਾਨੂੰਨ ਲਿਆ ਸਕਦੀ ਹੈ AAP ਸਰਕਾਰ !
ਪੰਜਾਬ ਵਿਧਾਨ ਸਭਾ ਦਾ Special Session, ਬੇਅਦਬੀ ਨੂੰ ਲੈ ਕੇ ਕਾਨੂੰਨ ਲਿਆ ਸਕਦੀ ਹੈ AAP ਸਰਕਾਰ !...
ਬਾਈਕ ਸਵਾਰ ਦੋ ਵਿਅਕਤੀਆਂ ਨੇ ਡਿਵਾਈਡਰ ਤੇ ਬੋਰੀ 'ਚ ਸੁੱਟੀ ਲਾਸ਼, ਲੋਕਾਂ ਨੇ ਬਣਾਈ ਵੀਡੀਓ
ਬਾਈਕ ਸਵਾਰ ਦੋ ਵਿਅਕਤੀਆਂ ਨੇ ਡਿਵਾਈਡਰ ਤੇ ਬੋਰੀ 'ਚ ਸੁੱਟੀ ਲਾਸ਼, ਲੋਕਾਂ ਨੇ ਬਣਾਈ ਵੀਡੀਓ...
ਜੰਮੂ-ਕਸ਼ਮੀਰ ਦੇ ਅਨੰਤਨਾਗ ਵਿੱਚ ਬੱਦਲ ਫਟਣ ਨਾਲ ਭਾਰੀ ਤਬਾਹੀ
ਜੰਮੂ-ਕਸ਼ਮੀਰ ਦੇ ਅਨੰਤਨਾਗ ਵਿੱਚ ਬੱਦਲ ਫਟਣ ਨਾਲ ਭਾਰੀ ਤਬਾਹੀ...
ਪੰਜਾਬ ਦੇ ਸਾਰੇ ਲੋਕਾਂ ਲਈ 10 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ, ਸੁਣੋ ਕੀ ਬੋਲੇ ਸਿਹਤ ਮੰਤਰੀ ਬਲਬੀਰ ਸਿੰਘ
ਪੰਜਾਬ ਦੇ ਸਾਰੇ ਲੋਕਾਂ ਲਈ 10 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ, ਸੁਣੋ ਕੀ ਬੋਲੇ ਸਿਹਤ ਮੰਤਰੀ ਬਲਬੀਰ ਸਿੰਘ...
Amarnath Yatra 2025: ਹੁਣ ਤੱਕ 5 ਲੱਖ ਸ਼ਰਧਾਲੂ ਕਰ ਚੁੱਕੇ ਹਨ ਬਾਬਾ ਬਰਫਾਨੀ ਦੇ ਦਰਸ਼ਨ
Amarnath Yatra 2025: ਹੁਣ ਤੱਕ 5 ਲੱਖ ਸ਼ਰਧਾਲੂ ਕਰ ਚੁੱਕੇ ਹਨ ਬਾਬਾ ਬਰਫਾਨੀ ਦੇ ਦਰਸ਼ਨ...
ਫਾਜ਼ਿਲਕਾ ਵਿੱਚ ਵੱਡੇ ਕੱਪੜਾ ਕਾਰੋਬਾਰੀ ਦਾ ਕਤਲ, Lawrence Gang ਨੇ ਲਈ ਜ਼ਿੰਮੇਵਾਰੀ!
ਫਾਜ਼ਿਲਕਾ ਵਿੱਚ ਵੱਡੇ ਕੱਪੜਾ ਕਾਰੋਬਾਰੀ ਦਾ ਕਤਲ, Lawrence Gang ਨੇ ਲਈ ਜ਼ਿੰਮੇਵਾਰੀ!...