AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

Trending Video: ਜੈਮਾਲਾ ਖਤਮ ਹੁੰਦੇ ਹੀ ਜੋੜੇ ਨੇ ਸਟੇਜ ‘ਤੇ ਕੀਤਾ ਜ਼ਬਰਦਸਤ ਡਾਂਸ, ਲੋਕ ਬੋਲੇ – ਮਿਲ ਗਏ 36 ਗੁਣ, ਵੋਖੋ ਵੀਡੀਓ

Couple Dance on Stage: ਇੰਟਰਨੈੱਟ ਦੀ ਦੁਨੀਆ ਵਿੱਚ ਇਨ੍ਹੀਂ ਦਿਨੀਂ ਇੱਕ ਲਾੜਾ-ਲਾੜੀ ਦਾ ਇੱਕ ਡਾਂਸ ਵੀਡੀਓ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ। ਜਿਸ 'ਚ ਇਹ ਜੋੜਾ ਖੁਸ਼ੀ ਨਾਲ ਡਾਂਸ ਕਰਦਾ ਨਜ਼ਰ ਆ ਰਿਹਾ ਹੈ। ਜਿਸ ਨੂੰ ਦੇਖ ਕੇ ਤੁਸੀਂ ਵੀ ਕਹੋਗੇ- ਪੰਡਿਤ ਜੀ ਨੇ 36 ਦੇ 36 ਗੁਣ ਮਿਲਵਾ ਦਿੱਤੇ।

Trending Video: ਜੈਮਾਲਾ ਖਤਮ ਹੁੰਦੇ ਹੀ ਜੋੜੇ ਨੇ ਸਟੇਜ 'ਤੇ ਕੀਤਾ ਜ਼ਬਰਦਸਤ ਡਾਂਸ, ਲੋਕ ਬੋਲੇ - ਮਿਲ ਗਏ 36 ਗੁਣ, ਵੋਖੋ ਵੀਡੀਓ
tv9-punjabi
| Published: 14 Jun 2023 17:51 PM IST
Share
ਕਿਸੇ ਵੀ ਵਿਅਕਤੀ ਲਈ ਵਿਆਹ ਇੱਕ ਬਹੁਤ ਵੱਡਾ ਮੌਕਾ ਹੁੰਦਾ ਹੈ। ਜਿਸ ਦੀਆਂ ਤਿਆਰੀਆਂ ਕਈ ਮਹੀਨੇ ਪਹਿਲਾਂ ਹੀ ਸ਼ੁਰੂ ਹੋ ਜਾਂਦੀਆਂ ਹਨ ਅਤੇ ਸਾਡੇ ਦੇਸ਼ ਵਿੱਚ ਵਿਆਹ ਤਿਉਹਾਰ ਅਤੇ ਪਰੰਪਰਾਵਾਂ ਨਾਲ ਭਰੇ ਹੋਏ ਹੁੰਦੇ ਹਨ। ਇਹੀ ਕਾਰਨ ਹੈ ਕਿ ਸੋਸ਼ਲ ਮੀਡੀਆ ‘ਤੇ ਵਿਆਹ ਨਾਲ ਜੁੜੀਆਂ ਤਸਵੀਰਾਂ ਅਤੇ ਵੀਡੀਓਜ਼ ਲੋਕਾਂ ‘ਚ ਚਰਚਾ ਦਾ ਵਿਸ਼ਾ ਬਣੇ ਰਹਿੰਦੇ ਹਨ। ਜਿਨ੍ਹਾਂ ਨੂੰ ਨਾ ਸਿਰਫ ਲੋਕਾਂ ਵੱਲੋਂ ਵੇਖਿਆ ਜਾਂਦਾ ਹੈ, ਸਗੋਂ ਉਹ ਵੱਖ-ਵੱਖ ਪਲੇਟਫਾਰਮਾਂ ‘ਤੇ ਸ਼ੇਅਰ ਵੀ ਕਰਦੇ ਹਨ। ਇਹ ਵੀਡੀਓ ਵਾਇਰਲ ਹੁੰਦੇ ਰਹਿੰਦੇ ਹਨ। ਖਾਸ ਤੌਰ ‘ਤੇ ਲਾੜਾ-ਲਾੜੀ ਨਾਲ ਸਬੰਧਤ ਵੀਡੀਓ ਕੰਟੈਂਟ ਯੂਜ਼ਰਸ ਬਹੁਤ ਦਿਲਚਸਪੀ ਨਾਲ ਦੇਖਣਾ ਪਸੰਦ ਕਰਦੇ ਹਨ। ਹਾਲ ਹੀ ਦੇ ਦਿਨਾਂ ਵਿੱਚ ਵੀ ਇੱਕ ਵੀਡੀਓ ਲੋਕਾਂ ਵਿਚਾਲੇ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ। ਜਿਸ ਨੂੰ ਦੇਖਣ ਤੋਂ ਬਾਅਦ ਤੁਸੀਂ ਵੀ ਕਹੋਗੇ- ਲੱਗਦਾ ਹੈ ਕਿ ਇਹ ਉਹ ਕਪਲ ਹੈ, ਜਿਨ੍ਹਾਂ ਦੇ 36 ‘ਚੋਂ 36 ਗੁਣ ਮਿਲ ਗਏ ਹਨ। ਸਾਡੇ ਦੇਸ਼ ਵਿੱਚ ਵਿਆਹ ਤੋਂ ਪਹਿਲਾਂ ਕਈ ਤਰ੍ਹਾਂ ਦੀਆਂ ਰਸਮਾਂ ਨਿਭਾਈਆਂ ਜਾਂਦੀਆਂ ਹਨ। ਇਸ ਦੌਰਾਨ ਹਾਸੇ-ਠੱਠੇ ਦਾ ਦੌਰ ਵੀ ਚੱਲਦਾ ਹੈ। ਕੋਈ ਸਮਾਂ ਸੀ ਜਦੋਂ ਬਾਰਾਤੀ ਕੁੜੀ ਵਾਲਿਆਂ ਦੇ ਘਰ ਆ ਕੇ ਪਰਫਾਰਮੈਂਸ ਦਿਆ ਕਰਦੇ ਸਨ ਪਰ ਹੁਣ ਇੱਥੇ ਸਮਾਂ ਬਿਲਕੁਲ ਬਦਲ ਗਿਆ ਹੈ। ਅੱਜਕੱਲ੍ਹ ਆਲਮ ਇਹ ਹੈ ਕਿ ਲਾੜੀ ਵੀ ਆਪਣੇ ਲਾੜੇ ਅਤੇ ਬਾਰਾਤੀਆਂ ਨਾਲ ਆਪਣਏ ਵਿਆਹ ਨੂੰ ਏਂਜੌਏ ਕਰਦੀ ਹੈ। ਹੁਣ ਇਹ ਕਲਿੱਪ ਨੂੰ ਹੀ ਦੇਖ ਲਵੋ ਜਿੱਥੇ ਲਾੜਾ-ਲਾੜੀ ਮਸਤੀ ਨਾਲ ਡਾਂਸ ਕਰਦੇ ਨਜ਼ਰ ਆ ਰਹੇ ਹਨ। ਜਿਸ ਨੂੰ ਦੇਖਣ ਤੋਂ ਬਾਅਦ, ਯਕੀਨ ਮੰਨੋ, ਤੁਹਾਨੂੰ ਵੀ ਬਹੁਤ ਮਜਾ ਆਉਣ ਵਾਲਾ ਹੈ।

ਇੱਥੇ ਦੇਖੋ ਵੀਡੀਓ

ਵਾਇਰਲ ਹੋ ਰਹੀ ਵੀਡੀਓ ‘ਚ ਤੁਸੀਂ ਦੇਖ ਸਕਦੇ ਹੋ ਕਿ ਵਰਮਾਲਾ ਦੀ ਰਸਮ ਤੋਂ ਬਾਅਦ ਲਾੜਾ-ਲਾੜੀ ਸਟੇਜ ‘ਤੇ ਖੜ੍ਹੇ ਹੋ ਕੇ ਡਾਂਸ ਕਰਨਾ ਸ਼ੁਰੂ ਕਰ ਦਿੰਦੇ ਹਨ। ਸਟੇਜ ‘ਤੇ ਦੋਵੇਂ ਇਕੱਠੇ ਡਾਂਸ ਕਰਨਾ ਸ਼ੁਰੂ ਕਰ ਦਿੰਦੇ ਹਨ। ਕਲਿੱਪ ‘ਚ ਦੋਵੇਂ ਮਸ਼ਹੂਰ ਭੋਜਪੁਰੀ ਗੀਤ ‘ਤੇ ਡਾਂਸ ਕਰਦੇ ਨਜ਼ਰ ਆ ਰਹੇ ਹਨ। ਆਪਣੀ ਇਸ ਪਰਫਾਰਮੈਂਸ ਦੌਰਾਨ ਇਹ ਲੋਕ ਭੁੱਲ ਜਾਂਦੇ ਹਨ ਕਿ ਉਨ੍ਹਾਂ ਦੇ ਪਰਿਵਾਰਕ ਮੈਂਬਰ ਵੀ ਉਥੇ ਮੌਜੂਦ ਹਨ। ਦੱਸ ਦੇਈਏ ਕਿ ਜੋੜੇ ਦੇ ਇਸ ਡਾਂਸ ਪਰਫਾਰਮੈਂਸ ਨੇ ਸੋਸ਼ਲ ਮੀਡੀਆ ਦੀ ਦੁਨੀਆ ‘ਚ ਧਮਾਲ ਮਚਾਇਆ ਹੋਇਆ ਹੈ। ਇਸ ਵੀਡੀਓ ਨੂੰ ਇੰਸਟਾਗ੍ਰਾਮ ‘ਤੇ sumitchauhanwsingh ਨਾਮ ਦੇ ਅਕਾਊਂਟ ਵੱਲੋਂ ਸ਼ੇਅਰ ਕੀਤਾ ਗਿਆ ਹੈ। ਖ਼ਬਰ ਲਿਖੇ ਜਾਣ ਤੱਕ ਲੱਖਾਂ ਲੋਕ ਇਸ ਨੂੰ ਦੇਖ ਚੁੱਕੇ ਹਨ ਅਤੇ ਕੁਮੈਂਟ ਕਰਕੇ ਆਪਣੇ ਪ੍ਰਤੀਕਰਮ ਦੇ ਰਹੇ ਹਨ। ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼, ਮਨੋਰੰਜਨ ਦੀ ਖਬਰ, ਵਿਦੇਸ਼ ਦੀ ਬ੍ਰੇਕਿੰਗ ਨਿਊਜ਼, ਪਾਕਿਸਤਾਨ ਦਾ ਹਰ ਅਪਡੇਟ, ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ

Follow Us
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ...
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ...
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ...
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...