AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

AAP Leaders Meet Akhilesh Yadav: ਕੇਂਦਰ ਦੇ ਆਰਡੀਨੈਂਸ ਦਾ ਵਿਰੋਧ, ਅਖਿਲੇਸ਼ ਯਾਦਵ ਨਾਲ ‘ਆਪ’ ਆਗੂ ਕਰਨਗੇ ਮੁਲਾਕਾਤ

ਯੂਪੀ ਦੇ ਸਾਬਕਾ ਮੁੱਖ ਮੰਤਰੀ ਅਖਿਲੇਸ਼ ਯਾਦਵ ਅੱਜ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਕਰਨਗੇ। ਮਿਲੀ ਜਾਣਕਾਰੀ ਮੁਤਾਬਕ ਸਪਾ ਮੁਖੀ ਕੇਂਦਰ ਦੇ ਆਰਡੀਨੈਂਸ ਖ਼ਿਲਾਫ਼ ਆਪਣਾ ਸਮਰਥਨ ਦੇ ਸਕਦੇ ਹਨ।

AAP Leaders Meet Akhilesh Yadav: ਕੇਂਦਰ ਦੇ ਆਰਡੀਨੈਂਸ ਦਾ ਵਿਰੋਧ, ਅਖਿਲੇਸ਼ ਯਾਦਵ ਨਾਲ 'ਆਪ' ਆਗੂ ਕਰਨਗੇ ਮੁਲਾਕਾਤ
abhishek-thakur
| Updated On: 07 Jun 2023 11:58 AM IST
Share
AAP Leaders Meet Akhilesh Yadav: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ (CM Bhagwant Mann) ਅੱਜ ਸਮਾਜਵਾਦੀ ਪਾਰਟੀ ਦੇ ਪ੍ਰਧਾਨ ਅਖਿਲੇਸ਼ ਯਾਦਵ ਨਾਲ ਮੁਲਾਕਾਤ ਕਰਨਗੇ। ਮੁੱਖ ਮੰਤਰੀ ਕੇਜਰੀਵਾਲ ਦੀ ਇਹ ਮੁਲਾਕਾਤ ਦਿੱਲੀ ‘ਚ ਪ੍ਰਸ਼ਾਸਨਿਕ ਸੇਵਾਵਾਂ ‘ਤੇ ਕੰਟਰੋਲ ਨੂੰ ਲੈ ਕੇ ਕੇਂਦਰ ਦੇ ਆਰਡੀਨੈਂਸ ਖਿਲਾਫ ਸਿਆਸੀ ਪਾਰਟੀਆਂ ਦੇ ਨੇਤਾਵਾਂ ਤੋਂ ਸਮਰਥਨ ਮੰਗਣ ਦੇ ਵਿਚਕਾਰ ਹੋ ਰਹੀ ਹੈ।

ਕੇਜਰੀਵਾਲ ਨੇ ਮੁਲਾਕਾਤ ਬਾਰੇ ਕੀਤਾ ਟਵੀਟ

ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ (Arvind Kejriwal) ਨੇ ਟਵੀਟ ਕੀਤਾ, ”ਕੇਂਦਰ ਸਰਕਾਰ ਦੇ ਗੈਰ-ਸੰਵਿਧਾਨਕ ਆਰਡੀਨੈਂਸ ਖਿਲਾਫ ਦਿੱਲੀ ਦੇ ਲੋਕਾਂ ਦਾ ਸਮਰਥਨ ਮੰਗਣ ਲਈ ਮੈਂ ਅਤੇ ਭਗਵੰਤ ਮਾਨ ਸਾਹਿਬ ਕੱਲ੍ਹ ਲਖਨਊ ‘ਚ ਅਖਿਲੇਸ਼ ਯਾਦਵ ਜੀ ਨੂੰ ਮਿਲਾਂਗੇ।

ਕੇਂਦਰ ਦੇ ਆਰਡੀਨੈਂਸ ਖਿਲਾਫ ਜੁਟਾ ਰਹੇ ਸਮਰਥਨ

ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਆਮ ਆਦਮੀ ਪਾਰਟੀ ਦੇ ਹੋਰ ਆਗੂਆਂ ਨੇ ਕੇਂਦਰ ਸਰਕਾਰ ਦੇ ਆਰਡੀਨੈਂਸ (Ordinance) ਖ਼ਿਲਾਫ਼ ਸਮਰਥਨ ਲੈਣ ਲਈ ਵੱਖ-ਵੱਖ ਪਾਰਟੀਆਂ ਤੋਂ ਸਮਰਥਨ ਲੈ ਰਹੇ ਹਨ। ਦਰਅਸਲ, ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਦਿੱਲੀ ਵਿੱਚ ਸੇਵਾਵਾਂ ਦੇ ਕੰਟਰੋਲ ਤੇ ਕੇਂਦਰ ਸਰਕਾਰ ਦੇ ਆਰਡੀਨੈਂਸ ਖ਼ਿਲਾਫ਼ ਸਮਰਥਨ ਜੁਟਾ ਰਹੇ ਹਨ। ਦੱਸ ਦੇਈਏ ਕਿ ਅਰਵਿੰਦ ਕੇਜਰੀਵਾਲ ਨੇ ਬੀਤੇ ਦਿਨੀਂ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ, ਊਧਵ ਠਾਕਰੇ, ਸ਼ਰਦ ਪਵਾਰ ਸਮੇਤ ਕਈ ਨੇਤਾਵਾਂ ਨੂੰ ਮਿਲ ਚੁੱਕੇ ਹਨ। ਇਨ੍ਹਾਂ ਆਗੂਆਂ ਨੂੰ ਰਾਜ ਸਭਾ ਵਿੱਚ ਬਿੱਲ ਦਾ ਵਿਰੋਧ ਕਰਨ ਲਈ ਕਿਹਾ ਗਿਆ ਹੈ। ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ,ਲੇਟੇਸਟ ਵੇੱਬ ਸਟੋਰੀ,NRI ਨਿਊਜ਼,ਮਨੋਰੰਜਨ ਦੀ ਖਬਰ,ਵਿਦੇਸ਼ ਦੀ ਬ੍ਰੇਕਿੰਗ ਨਿਊਜ਼,ਪਾਕਿਸਤਾਨ ਦਾ ਹਰ ਅਪਡੇਟ,ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ

Follow Us
BRICS Summit 2026: 18ਵੇਂ ਬ੍ਰਿਕਸ ਸੰਮੇਲਨ 2026 ਦੀ ਸ਼ਾਨਦਾਰ ਤਿਆਰੀ, ਲੀਲਾ ਹੋਟਲ 'ਚ ਭਾਰਤੀ ਸਤਿਕਾਰ
BRICS Summit 2026: 18ਵੇਂ ਬ੍ਰਿਕਸ ਸੰਮੇਲਨ 2026 ਦੀ ਸ਼ਾਨਦਾਰ ਤਿਆਰੀ, ਲੀਲਾ ਹੋਟਲ 'ਚ ਭਾਰਤੀ ਸਤਿਕਾਰ...
BRICS Summit 2026: ਭਾਰਤ ਮੰਡਪਮ ਵਿਖੇ ਵਿਦੇਸ਼ੀ ਮਹਿਮਾਨਾਂ ਦਾ ਨਿੱਘਾ ਸਵਾਗਤ ਅਤੇ ਸਖ਼ਤ ਸੁਰੱਖਿਆ
BRICS Summit 2026: ਭਾਰਤ ਮੰਡਪਮ ਵਿਖੇ ਵਿਦੇਸ਼ੀ ਮਹਿਮਾਨਾਂ ਦਾ ਨਿੱਘਾ ਸਵਾਗਤ ਅਤੇ ਸਖ਼ਤ ਸੁਰੱਖਿਆ...
ਬਾਬਾ ਸਾਹਿਬ ਅੰਬੇਡਕਰ ਦੀ ਪ੍ਰਤਿਮਾ ਦੀ ਬੇਅਦਬੀ ਦਾ ਮਾਮਲਾ, ਅੱਜ ਜਲੰਧਰ- ਹੁਸ਼ਿਆਰਪੁਰ ਬੰਦ
ਬਾਬਾ ਸਾਹਿਬ ਅੰਬੇਡਕਰ ਦੀ ਪ੍ਰਤਿਮਾ ਦੀ ਬੇਅਦਬੀ ਦਾ ਮਾਮਲਾ, ਅੱਜ ਜਲੰਧਰ- ਹੁਸ਼ਿਆਰਪੁਰ ਬੰਦ...
iPhone Duo: ਐਪਲ ਦਾ ਪਹਿਲਾ Foldable iPhone Duo ਲਾਂਚ, ਕੀਮਤ 4,49,900 ਰੁਪਏ
iPhone Duo: ਐਪਲ ਦਾ ਪਹਿਲਾ Foldable iPhone Duo ਲਾਂਚ, ਕੀਮਤ 4,49,900 ਰੁਪਏ...
BRICS Summit 2026: ਦਿੱਲੀ ਵਿੱਚ BRICS ਸੰਮੇਲਨ ਨੂੰ ਲੈ ਕੇ ਸੁਰੱਖਿਆ ਸਖ਼ਤ
BRICS Summit 2026: ਦਿੱਲੀ ਵਿੱਚ BRICS ਸੰਮੇਲਨ ਨੂੰ ਲੈ ਕੇ ਸੁਰੱਖਿਆ ਸਖ਼ਤ...
ਸਾਬਕਾ ਕੈਬਨਿਟ ਮੰਤਰੀ ਭਗਤ ਚੁੰਨੀ ਲਾਲ ਦਾ ਦੇਹਾਂਤ, ਪੁੱਤਰ ਮਹਿੰਦਰ ਭਗਤ ਬੋਲੇ - ਮੈਨੂੰ ਆਪਣੇ ਪਿਤਾ 'ਤੇ ਮਾਣ
ਸਾਬਕਾ ਕੈਬਨਿਟ ਮੰਤਰੀ ਭਗਤ ਚੁੰਨੀ ਲਾਲ ਦਾ ਦੇਹਾਂਤ, ਪੁੱਤਰ ਮਹਿੰਦਰ ਭਗਤ ਬੋਲੇ - ਮੈਨੂੰ ਆਪਣੇ ਪਿਤਾ 'ਤੇ ਮਾਣ...
PETA ਦੇ 'ਟਰੀ ਆਫ਼ ਲਾਈਫ' 'ਚ ਸ਼ਾਮਲ ਹੋਣ ਵਾਲਾ ਪਹਿਲਾ ਭਾਰਤੀ, ਘੋੜਾ-ਬੱਗੀ ਹਾਦਸੇ ਵਿੱਚ ਜਾਨ ਗੁਆਉਣ ਵਾਲੇ ਰੋਮਾਂਚ ਮਹਾਜਨ ਨੂੰ ਵੱਡਾ ਸਨਮਾਨ
PETA ਦੇ 'ਟਰੀ ਆਫ਼ ਲਾਈਫ' 'ਚ ਸ਼ਾਮਲ ਹੋਣ ਵਾਲਾ ਪਹਿਲਾ ਭਾਰਤੀ, ਘੋੜਾ-ਬੱਗੀ ਹਾਦਸੇ ਵਿੱਚ ਜਾਨ ਗੁਆਉਣ ਵਾਲੇ ਰੋਮਾਂਚ ਮਹਾਜਨ ਨੂੰ ਵੱਡਾ ਸਨਮਾਨ...
Ludhiana Band: ਲੁਧਿਆਣਾ 'ਚ ਬੰਦ ਦਾ ਅਸਰ, ਲੱਗਿਆ ਲੰਮਾ ਜਾਮ, ਬਾਬਾ ਸਾਹਿਬ ਦੀ ਮੂਰਤੀ ਦੀ ਬੇਅਦਬੀ ਦਾ ਵਿਰੋਧ
Ludhiana Band: ਲੁਧਿਆਣਾ 'ਚ ਬੰਦ ਦਾ ਅਸਰ, ਲੱਗਿਆ ਲੰਮਾ ਜਾਮ, ਬਾਬਾ ਸਾਹਿਬ ਦੀ ਮੂਰਤੀ ਦੀ ਬੇਅਦਬੀ ਦਾ ਵਿਰੋਧ...
ਪੰਚਕੂਲਾ ਦੇ ਕਾਲਕਾ ਵਿੱਚ ਨੌਜਵਾਨ 'ਤੇ ਜਾਨਲੇਵਾ ਹਮਲਾ, ਪੁਰਾਣੀ ਰੰਜਿਸ਼ ਬਣੀ ਵਜ੍ਹਾ
ਪੰਚਕੂਲਾ ਦੇ ਕਾਲਕਾ ਵਿੱਚ ਨੌਜਵਾਨ 'ਤੇ ਜਾਨਲੇਵਾ ਹਮਲਾ, ਪੁਰਾਣੀ ਰੰਜਿਸ਼ ਬਣੀ ਵਜ੍ਹਾ...