AAP Leaders meet M K Stalin: ਕੇਂਦਰ ਦੇ ਆਰਡੀਨੈਂਸ ਦਾ ਵਿਰੋਧ, ਅੱਜ ਤਾਮਿਲਨਾਡੂ ਦੇ ਮੁੱਖ ਮੰਤਰੀ ਸਟਾਲਿਨ ਤੋਂ ਸਮਰਥਨ ਮੰਗੇਗੀ AAP
AAP ਸੁਪਰਿਮੋ ਅਰਵਿੰਦ ਕੇਜਰੀਵਾਲ ਅਤੇ ਸੀਐੱਸ ਭਗਵੰਤ ਸਿੰਘ ਮਾਨ ਅੱਜ ਤਾਮਿਲਨਾਡੂ ਦੇ ਮੁੱਖ ਮੰਤਰੀ ਐਮ ਕੇ ਸਟਾਲਿਨ ਨਾਲ ਮੁਲਾਕਾਤ ਕਰਨਗੇ। ਕੇਂਦਰ ਦੇ ਆਰਡੀਨੈਂਸ ਖਿਲਾਫ ਦੋਵੇਂ ਆਗੂ ਸਮਰਥਨ ਜੁਟਾ ਰਹੇ ਹਨ।

AAP Leaders meet M K Stalin: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਦਿੱਲੀ ਦੇ ਸੀਐੱਮ ਅਰਵਿੰਦ ਕੇਜਰੀਵਾਲ (Arvind Kejriwal) ਅੱਜ ਤਾਮਿਲਨਾਡੂ ਦੇ ਮੁੱਖ ਮੰਤਰੀ ਐਮ ਕੇ ਸਟਾਲਿਨ ਨਾਲ ਮੁਲਾਕਾਤ ਕਰਨਗੇ। ਕੇਂਦਰ ਦੇ ਆਰਡੀਨੈਂਸ ਖਿਲਾਫ ਦੋਵੇ ਆਗੂ ਸਮਰਥਨ ਜੁਟਾ ਰਹੇ ਹਨ। ਤਾਮਿਲਨਾਡੂ ਦੇ ਮੁੱਖ ਮੰਤਰੀ ਐਮ ਕੇ ਸਟਾਲਿਨ ਨਾਲ ਮੁਲਾਕਾਤ ਕਰ ਕੇਂਦਰ ਦੀ ਆਰਡੀਨੈਂਸ ਖਿਲਾਫ ਸਮਰਥਨ ਮੰਗਣਗੇ।
ਬੀਤੇ ਦਿਨੀਂ ਦੋਵਾਂ ਆਗੂਆਂ ਨੇ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ, ਮਹਾਂਰਸ਼ਟਰਾ ਦੇ ਸਿਆਸੀ ਆਗੂਆਂ ਸਣੇ ਕਈ ਹੋਰ ਪਾਰਟੀਆਂ ਦੇ ਆਗੂਆਂ ਨਾਲ ਮੁਲਾਕਾਤ ਕੀਤੀ ਸੀ। ਕੱਲ੍ਹ ਸੀਐੱਮ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗੰਵਤ ਮਾਨ ਰਾਂਚੀ ਦਾ ਦੌਰਾ ਕਰਨਗੇ।