AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

‘ਮੈਨੂੰ ਕੱਢ ਦਿਓ, ਪਰ ਮੈਂ ਆਪਣੀ ਫੀਲਿੰਗ ਦੱਸਾਂਗਾ’ – ਰਾਜ ਸਭਾ ਵਿੱਚ ਭੜਕੇ ਖੜਗੇ

ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਸ਼ੁੱਕਰਵਾਰ ਨੂੰ ਇਕ ਵਾਰ ਫਿਰ ਆਪਣੇ ਭਾਸ਼ਣ ਤੋਂ ਹਟਾਏ ਗਏ ਸ਼ਬਦਾਂ ਦਾ ਮੁੱਦਾ ਉਠਾਇਆ। ਮਲਿਕਾਰਜੁਨ ਖੜਗੇ ਨੇ ਚੇਅਰਮੈਨ ਨੂੰ ਕਿਹਾ ਕਿ ਮੇਰੇ ਸ਼ਬਦ ਐਕਸਪੰਜ ਕਰ ਦਵੋ।

'ਮੈਨੂੰ ਕੱਢ ਦਿਓ, ਪਰ ਮੈਂ ਆਪਣੀ ਫੀਲਿੰਗ ਦੱਸਾਂਗਾ' - ਰਾਜ ਸਭਾ ਵਿੱਚ ਭੜਕੇ ਖੜਗੇ
kusum-chopra
| Published: 10 Feb 2023 13:45 PM IST
Share
ਸ਼ੁੱਕਰਵਾਰ ਨੂੰ ਰਾਜ ਸਭਾ ਵਿੱਚ ਇੱਕ ਵਾਰ ਫਿਰ ਹੰਗਾਮਾ ਵੇਖਣ ਨੂੰ ਮਿਲਿਆ। ਰਾਜਸਭਾ ਦੀ ਕਾਰਵਾਈ ਸ਼ੁਰੂ ਹੋਣ ਤੋਂ ਬਾਅਦ ਵਿਰੋਧੀ ਧਿਰ ਦੇ ਨੇਤਾ ਅਤੇ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਇੱਕ ਵਾਰ ਫਿਰ ਗਰਮ ਹੋ ਗਏ। ਖੜਗੇ ਨੇ ਚੇਅਰਮੈਨ ਨੂੰ ਕਿਹਾ ਕਿ ਤੁਸੀਂ ਚਾਹੋ ਤਾਂ ਮੇਰੀ ਮੈਂਬਰਸ਼ਿਪ ਰੱਦ ਕਰ ਦਵੋ ਪਰ ਮੇਰੇ ਸ਼ਬਦਾਂ ਨੂੰ ਮੁੱੜ ਤੋਂ ਕਾਰਵਾਈ ਵਿਚ ਲੈ ਆਓ। ਖੜਗੇ ਨੇ ਕਿਹਾ, ਤੁਸੀਂ ਮੇਰੇ ਸ਼ਬਦ ਐਕਸਪੰਜ ਕਰ ਦਵੋ, ਤੁਸੀਂ ਮੈਨੂੰ ਐਕਸਪੈਲ ਕਰ ਦਵੋ, ਮੇਰੀ ਮੈਂਬਰਸ਼ਿਪ ਖਾਰਜ ਕਰ ਦਵੋ ਪਰ, ਮੈਂ ਆਪਣੀ ਫੀਲਿੰਗ ਦੱਸਾਂਗਾ। ਖੜਗੇ ਦੀ ਇਸ ਮੰਗ ਤੋਂ ਬਾਅਦ ਭਾਜਪਾ ਦੇ ਸੰਸਦ ਮੈਂਬਰਾਂ ਨੇ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ। ਕੁਝ ਹੀ ਦੇਰ ਵਿਚ ਹੰਗਾਮਾ ਵਧ ਗਿਆ। ਅੰਤ ਵਿੱਚ ਕਾਂਗਰਸੀ ਮੈਂਬਰ ਸਦਨ ਵਿੱਚੋਂ ਵਾਕਆਊਟ ਕਰ ਗਏ। ਮਲਿਕਾਰਜੁਨ ਖੜਗੇ ਨੇ ਵੀਰਵਾਰ ਨੂੰ ਰਾਜ ਸਭਾ ਦੇ ਚੇਅਰਮੈਨ ਦੇ ਸਾਹਮਣੇ ਸੰਸਦੀ ਕਾਰਵਾਈ ਵਿੱਚ ਆਪਣੇ ਭਾਸ਼ਣ ਦੇ ਕੁਝ ਸ਼ਬਦਾਂ ਨੂੰ ਵਾਪਸ ਲਿਆਉਣ ਦੀ ਮੰਗ ਕੀਤੀ, ਜਿਸ ਲਈ ਮੱਲਿਕਾਰਜੁਨ ਨੇ ਪੀਵੀ ਨਰਸਿਮਹਾ ਰਾਓ ‘ਤੇ ਸਾਬਕਾ ਪ੍ਰਧਾਨ ਮੰਤਰੀ ਅਟਲ ਜੀ ਦੀ ਟਿੱਪਣੀ ਦਾ ਹਵਾਲਾ ਦਿੱਤਾ ਸੀ।

Follow Us
BRICS Summit 2026: 18ਵੇਂ ਬ੍ਰਿਕਸ ਸੰਮੇਲਨ 2026 ਦੀ ਸ਼ਾਨਦਾਰ ਤਿਆਰੀ, ਲੀਲਾ ਹੋਟਲ 'ਚ ਭਾਰਤੀ ਸਤਿਕਾਰ
BRICS Summit 2026: 18ਵੇਂ ਬ੍ਰਿਕਸ ਸੰਮੇਲਨ 2026 ਦੀ ਸ਼ਾਨਦਾਰ ਤਿਆਰੀ, ਲੀਲਾ ਹੋਟਲ 'ਚ ਭਾਰਤੀ ਸਤਿਕਾਰ...
BRICS Summit 2026: ਭਾਰਤ ਮੰਡਪਮ ਵਿਖੇ ਵਿਦੇਸ਼ੀ ਮਹਿਮਾਨਾਂ ਦਾ ਨਿੱਘਾ ਸਵਾਗਤ ਅਤੇ ਸਖ਼ਤ ਸੁਰੱਖਿਆ
BRICS Summit 2026: ਭਾਰਤ ਮੰਡਪਮ ਵਿਖੇ ਵਿਦੇਸ਼ੀ ਮਹਿਮਾਨਾਂ ਦਾ ਨਿੱਘਾ ਸਵਾਗਤ ਅਤੇ ਸਖ਼ਤ ਸੁਰੱਖਿਆ...
ਬਾਬਾ ਸਾਹਿਬ ਅੰਬੇਡਕਰ ਦੀ ਪ੍ਰਤਿਮਾ ਦੀ ਬੇਅਦਬੀ ਦਾ ਮਾਮਲਾ, ਅੱਜ ਜਲੰਧਰ- ਹੁਸ਼ਿਆਰਪੁਰ ਬੰਦ
ਬਾਬਾ ਸਾਹਿਬ ਅੰਬੇਡਕਰ ਦੀ ਪ੍ਰਤਿਮਾ ਦੀ ਬੇਅਦਬੀ ਦਾ ਮਾਮਲਾ, ਅੱਜ ਜਲੰਧਰ- ਹੁਸ਼ਿਆਰਪੁਰ ਬੰਦ...
iPhone Duo: ਐਪਲ ਦਾ ਪਹਿਲਾ Foldable iPhone Duo ਲਾਂਚ, ਕੀਮਤ 4,49,900 ਰੁਪਏ
iPhone Duo: ਐਪਲ ਦਾ ਪਹਿਲਾ Foldable iPhone Duo ਲਾਂਚ, ਕੀਮਤ 4,49,900 ਰੁਪਏ...
BRICS Summit 2026: ਦਿੱਲੀ ਵਿੱਚ BRICS ਸੰਮੇਲਨ ਨੂੰ ਲੈ ਕੇ ਸੁਰੱਖਿਆ ਸਖ਼ਤ
BRICS Summit 2026: ਦਿੱਲੀ ਵਿੱਚ BRICS ਸੰਮੇਲਨ ਨੂੰ ਲੈ ਕੇ ਸੁਰੱਖਿਆ ਸਖ਼ਤ...
ਸਾਬਕਾ ਕੈਬਨਿਟ ਮੰਤਰੀ ਭਗਤ ਚੁੰਨੀ ਲਾਲ ਦਾ ਦੇਹਾਂਤ, ਪੁੱਤਰ ਮਹਿੰਦਰ ਭਗਤ ਬੋਲੇ - ਮੈਨੂੰ ਆਪਣੇ ਪਿਤਾ 'ਤੇ ਮਾਣ
ਸਾਬਕਾ ਕੈਬਨਿਟ ਮੰਤਰੀ ਭਗਤ ਚੁੰਨੀ ਲਾਲ ਦਾ ਦੇਹਾਂਤ, ਪੁੱਤਰ ਮਹਿੰਦਰ ਭਗਤ ਬੋਲੇ - ਮੈਨੂੰ ਆਪਣੇ ਪਿਤਾ 'ਤੇ ਮਾਣ...
PETA ਦੇ 'ਟਰੀ ਆਫ਼ ਲਾਈਫ' 'ਚ ਸ਼ਾਮਲ ਹੋਣ ਵਾਲਾ ਪਹਿਲਾ ਭਾਰਤੀ, ਘੋੜਾ-ਬੱਗੀ ਹਾਦਸੇ ਵਿੱਚ ਜਾਨ ਗੁਆਉਣ ਵਾਲੇ ਰੋਮਾਂਚ ਮਹਾਜਨ ਨੂੰ ਵੱਡਾ ਸਨਮਾਨ
PETA ਦੇ 'ਟਰੀ ਆਫ਼ ਲਾਈਫ' 'ਚ ਸ਼ਾਮਲ ਹੋਣ ਵਾਲਾ ਪਹਿਲਾ ਭਾਰਤੀ, ਘੋੜਾ-ਬੱਗੀ ਹਾਦਸੇ ਵਿੱਚ ਜਾਨ ਗੁਆਉਣ ਵਾਲੇ ਰੋਮਾਂਚ ਮਹਾਜਨ ਨੂੰ ਵੱਡਾ ਸਨਮਾਨ...
Ludhiana Band: ਲੁਧਿਆਣਾ 'ਚ ਬੰਦ ਦਾ ਅਸਰ, ਲੱਗਿਆ ਲੰਮਾ ਜਾਮ, ਬਾਬਾ ਸਾਹਿਬ ਦੀ ਮੂਰਤੀ ਦੀ ਬੇਅਦਬੀ ਦਾ ਵਿਰੋਧ
Ludhiana Band: ਲੁਧਿਆਣਾ 'ਚ ਬੰਦ ਦਾ ਅਸਰ, ਲੱਗਿਆ ਲੰਮਾ ਜਾਮ, ਬਾਬਾ ਸਾਹਿਬ ਦੀ ਮੂਰਤੀ ਦੀ ਬੇਅਦਬੀ ਦਾ ਵਿਰੋਧ...
ਪੰਚਕੂਲਾ ਦੇ ਕਾਲਕਾ ਵਿੱਚ ਨੌਜਵਾਨ 'ਤੇ ਜਾਨਲੇਵਾ ਹਮਲਾ, ਪੁਰਾਣੀ ਰੰਜਿਸ਼ ਬਣੀ ਵਜ੍ਹਾ
ਪੰਚਕੂਲਾ ਦੇ ਕਾਲਕਾ ਵਿੱਚ ਨੌਜਵਾਨ 'ਤੇ ਜਾਨਲੇਵਾ ਹਮਲਾ, ਪੁਰਾਣੀ ਰੰਜਿਸ਼ ਬਣੀ ਵਜ੍ਹਾ...