AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

Crackers Ban in Delhi: ਦਿੱਲੀ ਸਰਕਾਰ ਦਾ ਵੱਡਾ ਫੈਸਲਾ, ਇਸ ਸਾਲ ਵੀ ਦੀਵਾਲੀ ‘ਤੇ ਨਹੀਂ ਚਲਣਗੇ ਪਟਾਕੇ

28 ਸਤੰਬਰ 2021 ਨੂੰ ਪ੍ਰਦੂਸ਼ਣ ਕੰਟਰੋਲ ਬੋਰਡ ਨੇ ਦਿੱਲੀ 'ਚ ਪਟਾਕਿਆਂ ਦੇ ਨਿਰਮਾਣ 'ਤੇ ਪੂਰਨ ਪਾਬੰਦੀ ਲਗਾਇਆ ਸੀ। ਪਿਛਲੇ ਸਾਲ ਵੀ ਦੀਵਾਲੀ 'ਤੇ ਪਟਾਕੇ ਚਲਾਉਣ 'ਤੇ ਪਾਬੰਦੀ ਲਗਾਈ ਗਈ ਸੀ। ਮੰਤਰੀ ਗੋਪਾਲ ਰਾਏ ਨੇ ਕਿਹਾ ਕਿ ਇਸ ਸਾਲ ਵੀ ਦਿੱਲੀ ਪੁਲਿਸ ਨੂੰ ਅਜਿਹੇ ਪਟਾਕੇ ਵੇਚਣ ਅਤੇ ਬਣਾਉਣ ਵਾਲਿਆਂ ਨੂੰ ਲਾਇਸੰਸ ਜਾਰੀ ਨਾ ਕਰੋ ਚਾਹੀਦੇ।

Crackers Ban in Delhi: ਦਿੱਲੀ ਸਰਕਾਰ ਦਾ ਵੱਡਾ ਫੈਸਲਾ, ਇਸ ਸਾਲ ਵੀ ਦੀਵਾਲੀ 'ਤੇ ਨਹੀਂ ਚਲਣਗੇ ਪਟਾਕੇ
tv9-punjabi
| Updated On: 11 Sep 2023 14:23 PM IST
Share

ਹਰ ਸਾਲ ਦੀਵਾਲੀ ‘ਤੇ ਦਿੱਲੀ ਦੀ ਹਵਾ ਪ੍ਰਦੂਸ਼ਿਤ ਹੋ ਜਾਂਦੀ ਹੈ। ਇਸ ਦੇ ਮੱਦੇਨਜ਼ਰ ਦਿੱਲੀ ਸਰਕਾਰ ਨੇ ਪਿਛਲੇ ਸਾਲ ਦੀਵਾਲੀ ‘ਤੇ ਪਟਾਕੇ ਚਲਾਉਣ ਅਤੇ ਵੇਚਣ ‘ਤੇ ਪਾਬੰਦੀ ਲਗਾ ਦਿੱਤੀ ਸੀ। ਹੁਣ ਕੇਜਰੀਵਾਲ ਸਰਕਾਰ ਨੇ ਫਿਰ ਐਲਾਨ ਕੀਤਾ ਹੈ ਕਿ ਇਸ ਸਾਲ ਵੀ ਦੀਵਾਲੀ ਮੌਕੇ ਪਟਾਕੇ ਨਹੀਂ ਚਲਾਏ ਜਾਣਗੇ। ਦਿੱਲੀ ਦੇ ਵਾਤਾਵਰਣ ਮੰਤਰੀ ਗੋਪਾਲ ਰਾਏ ਨੇ ਕਿਹਾ ਕਿ ਸਰਦੀਆਂ ਵਿੱਚ ਵਧਦੇ ਪ੍ਰਦੂਸ਼ਣ ਕਾਰਨ ਅਜਿਹਾ ਫੈਸਲਾ ਲਿਆ ਗਿਆ ਹੈ।

ਗੋਪਾਲ ਰਾਏ ਅਨੁਸਾਰ ਸਰਦੀਆਂ ਵਿੱਚ ਦਿੱਲੀ ਵਿੱਚ ਪ੍ਰਦੂਸ਼ਣ ਦਾ ਪੱਧਰ ਵੱਧ ਜਾਂਦਾ ਹੈ। ਦਿੱਲੀ ਦਾ ਔਸਤ AQI ਜਨਵਰੀ ਤੋਂ ਅਗਸਤ ਤੱਕ ਘੱਟ ਰਹਿੰਦਾ ਹੈ, ਪਰ ਜਿਵੇਂ-ਜਿਵੇਂ ਸਰਦੀਆਂ ਵਧਦੀਆਂ ਹਨ, ਹਵਾ ਪ੍ਰਦੂਸ਼ਿਤ ਹੋਣੀ ਸ਼ੁਰੂ ਹੋ ਜਾਂਦੀ ਹੈ। ਗੋਪਾਲ ਰਾਏ ਨੇ ਦੱਸਿਆ ਕਿ ਇਸ ਸਾਲ ਵੀ ਦਿੱਲੀ ਵਿੱਚ ਹਰ ਤਰ੍ਹਾਂ ਦੇ ਪਟਾਕੇ ਬਣਾਉਣ, ਵੇਚਣ, ਸਟੋਰ ਕਰਨ ਅਤੇ ਵਰਤਣ ‘ਤੇ ਮੁਕੰਮਲ ਪਾਬੰਦੀ ਰਹੇਗੀ।

ਪਟਾਕੇ ਵੇਚਣ ਦਾ ਲਾਇਸੰਸ ਜਾਰੀ ਨਾ ਕਰੇ ਦਿੱਲੀ ਪੁਲਿਸ- ਮੰਤਰੀ

28 ਸਤੰਬਰ 2021 ਨੂੰ ਪ੍ਰਦੂਸ਼ਣ ਕੰਟਰੋਲ ਬੋਰਡ ਨੇ ਦਿੱਲੀ ‘ਚ ਪਟਾਕਿਆਂ ਦੇ ਨਿਰਮਾਣ ‘ਤੇ ਪੂਰਨ ਪਾਬੰਦੀ ਲਗਾ ਦਿੱਤੀ ਸੀ। ਪਿਛਲੇ ਸਾਲ ਵੀ ਪਟਾਕੇ ਚਲਾਉਣ ‘ਤੇ ਪਾਬੰਦੀ ਲਗਾਈ ਗਈ ਸੀ। ਮੰਤਰੀ ਨੇ ਕਿਹਾ ਕਿ ਦਿੱਲੀ ਪੁਲਿਸ ਅਜਿਹੇ ਪਟਾਕੇ ਵੇਚਣ ਅਤੇ ਬਣਾਉਣ ਵਾਲਿਆਂ ਨੂੰ ਲਾਇਸੰਸ ਜਾਰੀ ਨਾ ਕਰੋ। ਉਨ੍ਹਾਂ ਕਿਹਾ ਕਿ ਦਿੱਲੀ ਦੇ ਪ੍ਰਦੂਸ਼ਣ ਵਾਲੇ ਹੌਟਸਪੌਟ ਖੇਤਰਾਂ ‘ਤੇ ਨਜ਼ਰ ਰੱਖੀ ਜਾ ਰਹੀ ਹੈ। ਇਸ ਤੋਂ ਇਲਾਵਾ ਵਿੰਟਰ ਐਕਸ਼ਨ ਪਲਾਨ ਵੀ ਲਾਗੂ ਕੀਤੀ ਜਾਵੇਗਾ।

ਪਟਾਕਿਆਂ ‘ਤੇ ਲੱਗੇ ਪਾਬੰਦੀ, ਸੁਪਰੀਮ ਕੋਰਟ ਨੇ ਕਿਹਾ ਸੀ

ਦੱਸ ਦੇਈਏ ਕਿ ਸੁਪਰੀਮ ਕੋਰਟ ਨੇ 23 ਅਕਤੂਬਰ 2018 ਨੂੰ ਗ੍ਰੀਨ ਪਟਾਕਿਆਂ ਦੀ ਵਰਤੋਂ ਕਰਨ ਦਾ ਹੁਕਮ ਦਿੱਤਾ ਸੀ, ਪਰ ਇਸ ਦੀ ਆੜ ਵਿੱਚ ਜ਼ਹਿਰੀਲੇ ਪਟਾਕੇ ਬਣਾਏ ਜਾਣ ਲੱਗੇ। ਇਸ ਤੋਂ ਬਾਅਦ, 1 ਦਸੰਬਰ, 2020 ਨੂੰ, NGT ਨੇ ਹੁਕਮ ਦਿੱਤਾ ਕਿ ਜਿੱਥੇ ਵੀ ਹਵਾ ਦੀ ਗੁਣਵੱਤਾ ਖਰਾਬ ਸ਼੍ਰੇਣੀ ਵਿੱਚ ਹੋਵੇ, ਪਟਾਕਿਆਂ ‘ਤੇ ਪਾਬੰਦੀ ਲਗਾਈ ਜਾਵੇ।

ਸਰਦੀਆਂ ‘ਚ ਦਿੱਲੀ ਵਿੱਚ ਵੱਧ ਜਾਂਦਾ ਹੈ ਪ੍ਰਦੂਸ਼ਣ ਦਾ ਪੱਧਰ

ਦੀਵਾਲੀ ਦੇ ਮੌਕੇ ‘ਤੇ ਦੀਵਿਆਂ ਨਾਲ ਪਟਾਕੇ ਚਲਾਉਣ ਦੀ ਪਰੰਪਰਾ ਹੈ। ਪਰ ਇਸ ਨਾਲ ਦੀਵਾਲੀ ਦੇ ਅਗਲੇ ਦਿਨ ਦਿੱਲੀ ਦੇ ਚਾਰੇ ਪਾਸੇ ਧੂੰਏਂ ਦੀ ਚਾਦਰ ਛਾਈ ਰਹਿੰਦੀ ਹੈ। ਪੰਜਾਬ ਅਤੇ ਹਰਿਆਣਾ ਦੇ ਗੁਆਂਢੀ ਰਾਜਾਂ ਵਿੱਚ ਕਿਸਾਨ ਸਰਦੀਆਂ ਵਿੱਚ ਖੇਤਾਂ ਵਿੱਚ ਪਰਾਲੀ ਸਾੜਨ ਲੱਗ ਜਾਂਦੇ ਹਨ, ਜਿਸ ਨਾਲ ਦਿੱਲੀ ਦੀ ਹਵਾ ਦੀ ਗੁਣਵੱਤਾ ਵੀ ਪ੍ਰਭਾਵਿਤ ਹੁੰਦੀ ਹੈ। ਇਸ ਸਬੰਧੀ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਖੁਦ ਪੰਜਾਬ ਅਤੇ ਹਰਿਆਣਾ ਦੇ ਕਿਸਾਨਾਂ ਨੂੰ ਕਈ ਵਾਰ ਖੇਤਾਂ ਵਿੱਚ ਪਰਾਲੀ ਨਾ ਸਾੜਨ ਦੀ ਅਪੀਲ ਕਰ ਚੁੱਕੇ ਹਨ।

Follow Us
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ...
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ...
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ...
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...