ਪੰਜਾਬਚੋਣਾਂ 2024ਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਸਮੁੰਦਰ ਤੱਟ ਨਾਲ ਅੱਜ ਟਕਰਾਏਗਾ ਚੱਕਰਵਾਤੀ ਤੂਫਾਨ ਫੇਂਗਲ, ਭਾਰੀ ਮੀਂਹ ਦਾ ਅਲਰਟ ਤਬਾਹੀ ਮਚਾ ਸਕਦਾ ਹੈ ਤੂਫਾਨ

Fengal Cyclone: ਬੰਗਾਲ ਦੀ ਖਾੜੀ ਵਿੱਚ ਇੱਕ ਨਵਾਂ ਚੱਕਰਵਾਤ ਜ਼ੋਰ ਫੜ ਰਿਹਾ ਹੈ। ਇਹ ਚੱਕਰਵਾਤ ਬੁੱਧਵਾਰ ਨੂੰ ਤੂਫਾਨ ਬਣ ਜਾਵੇਗਾ। ਹਾਲਾਂਕਿ ਇਸ ਤੂਫਾਨ ਦਾ ਅਸਰ ਬੰਗਾਲ 'ਚ ਜ਼ਿਆਦਾ ਦੇਖਣ ਨੂੰ ਨਹੀਂ ਮਿਲੇਗਾ ਪਰ ਇਹ ਤੂਫਾਨ ਤੱਟ ਨਾਲ ਟਕਰਾਏਗਾ, ਜਿਸ ਨਾਲ ਭਾਰੀ ਤਬਾਹੀ ਹੋ ਸਕਦੀ ਹੈ। ਇਸ ਤੂਫਾਨ ਨੂੰ ਫੇਂਗਲ ਦਾ ਨਾਂ ਦਿੱਤਾ ਗਿਆ ਹੈ।

ਸਮੁੰਦਰ ਤੱਟ ਨਾਲ ਅੱਜ ਟਕਰਾਏਗਾ ਚੱਕਰਵਾਤੀ ਤੂਫਾਨ ਫੇਂਗਲ, ਭਾਰੀ ਮੀਂਹ ਦਾ ਅਲਰਟ ਤਬਾਹੀ ਮਚਾ ਸਕਦਾ ਹੈ ਤੂਫਾਨ
ਸਮੁੰਦਰ ਤੱਟ ਨਾਲ ਅੱਜ ਟਕਰਾਏਗਾ ਚੱਕਰਵਾਤੀ ਤੂਫਾਨ ਫੇਂਗਲ
Follow Us
tv9-punjabi
| Updated On: 27 Nov 2024 15:34 PM

ਬੰਗਾਲ ਦੀ ਖਾੜੀ ਵਿੱਚ ਇੱਕ ਨਵਾਂ ਚੱਕਰਵਾਤ ਜ਼ੋਰ ਫੜ ਰਿਹਾ ਹੈ। ਮੌਸਮ ਵਿਭਾਗ (IMD) ਮੁਤਾਬਕ ਬੰਗਾਲ ਦੀ ਖਾੜੀ ਵਿੱਚ ਬਣਿਆ ਘੱਟ ਦਬਾਅ ਮਜ਼ਬੂਤ ​​ਹੋ ਕੇ ਡੂੰਘੇ ਦਬਾਅ ਵਿੱਚ ਬਦਲ ਗਿਆ ਹੈ। ਅੱਜ ਯਾਨੀ ਬੁੱਧਵਾਰ ਨੂੰ ਇਹ ਚੱਕਰਵਾਤ ਤੂਫਾਨ ਬਣ ਜਾਵੇਗਾ। ਹਾਲਾਂਕਿ ਇਸ ਚੱਕਰਵਾਤ ਦਾ ਅਸਰ ਬੰਗਾਲ ‘ਚ ਖਾਸ ਤੌਰ ‘ਤੇ ਨਹੀਂ ਦਿਖੇਗਾ ਪਰ ਇਹ ਚੱਕਰਵਾਤ ਤਾਮਿਲਨਾਡੂ ਨਾਲ ਟਕਰਾਏਗਾ। ਇਸ ਚੱਕਰਵਾਤ ਨੂੰ ਫੇਂਗਲ ਦਾ ਨਾਂ ਦਿੱਤਾ ਗਿਆ ਹੈ।

ਮੌਸਮ ਦੀ ਭਵਿੱਖਬਾਣੀ ਦੇ ਅਨੁਸਾਰ, ਚੱਕਰਵਾਤ ਫੇਂਗਲ ਚੇਨਈ ਤੋਂ 770 ਕਿਲੋਮੀਟਰ ਦੱਖਣ-ਦੱਖਣ ਪੂਰਬ ਵਿੱਚ ਸਥਿਤ ਹੈ। ਤਾਮਿਲਨਾਡੂ ਤੱਟ ਤੋਂ ਲੰਘਦਾ ਹੋਇਆ ਇਹ ਅਗਲੇ ਦੋ ਦਿਨਾਂ ਤੱਕ ਉੱਤਰ-ਪੱਛਮ ਵੱਲ ਸ਼੍ਰੀਲੰਕਾ ਦੇ ਤੱਟ ਵੱਲ ਵਧੇਗਾ। ਇਸ ਕਾਰਨ ਸੂਬੇ ‘ਚ ਭਾਰੀ ਮੀਂਹ ਦੀ ਭਵਿੱਖਬਾਣੀ ਕੀਤੀ ਗਈ ਹੈ। ਤਾਮਿਲਨਾਡੂ ‘ਚ ਮੰਗਲਵਾਰ ਤੋਂ ਬਾਰਿਸ਼ ਸ਼ੁਰੂ ਹੋ ਗਈ ਹੈ। ਅਜਿਹੇ ‘ਚ ਚੇਨਈ, ਚੇਂਗਲਪੇਟ, ਕਾਂਚੀਪੁਰਮ ਅਤੇ ਤਿਰੂਵੱਲੁਰ ‘ਚ ਦਰਮਿਆਨੀ ਤੋਂ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।

ਮੁੱਖ ਮੰਤਰੀ ਨੇ ਲਿਆ ਪ੍ਰਬੰਧਾਂ ਦਾ ਜਾਇਜ਼ਾ

ਤਾਮਿਲਨਾਡੂ ਦੇ ਮੁੱਖ ਮੰਤਰੀ ਐਮ ਕੇ ਸਟਾਲਿਨ ਇਸ ਸਬੰਧੀ ਪਹਿਲਾਂ ਹੀ ਉੱਚ ਪੱਧਰੀ ਮੀਟਿੰਗ ਕਰ ਚੁੱਕੇ ਹਨ। ਉਨ੍ਹਾਂ ਨੇ ਐਨਡੀਆਰਐਫ ਅਤੇ ਐਸਡੀਆਰਐਫ ਨਾਲ ਮੀਟਿੰਗ ਕੀਤੀ। ਉਨ੍ਹਾਂ ਰਾਹਤ ਕੈਂਪ ਅਤੇ ਮੈਡੀਕਲ ਟੀਮ ਦੇ ਪ੍ਰਬੰਧਾਂ ਦਾ ਜਾਇਜ਼ਾ ਲਿਆ। ਮਛੇਰਿਆਂ ਨੂੰ ਸਮੁੰਦਰ ਵਿੱਚ ਜਾਣ ਦੀ ਮਨਾਹੀ ਕੀਤੀ ਗਈ ਹੈ, ਜੋ ਲੋਕ ਇਸ ਸਮੇਂ ਸਮੁੰਦਰ ਵਿੱਚ ਹਨ। ਉਨ੍ਹਾਂ ਨੂੰ ਵੀ ਤੁਰੰਤ ਨਜ਼ਦੀਕੀ ਬੰਦਰਗਾਹ ‘ਤੇ ਵਾਪਸ ਜਾਣ ਲਈ ਕਿਹਾ ਗਿਆ ਹੈ। ਰਾਜ ਵੱਲੋਂ ਸਹਾਇਤਾ ਕੇਂਦਰ ਵੀ ਬਣਾਏ ਗਏ ਹਨ, ਜੋ 24 ਘੰਟੇ ਖੁੱਲ੍ਹੇ ਰਹਿਣਗੇ।

ਇਨ੍ਹਾਂ ਜ਼ਿਲ੍ਹਿਆਂ ਵਿੱਚ ਕਾਲਜ ਰਹੇ ਬੰਦ

ਇਸ ਦੌਰਾਨ, ਭਾਰਤ ਦੇ ਮੌਸਮ ਵਿਭਾਗ (IMD) ਨੇ ਤਾਮਿਲਨਾਡੂ ਦੇ ਕੁਝ ਹਿੱਸਿਆਂ ਲਈ ਰੈੱਡ ਅਲਰਟ ਜਾਰੀ ਕੀਤਾ ਹੈ, ਲੋਕਾਂ ਨੂੰ ਚੌਕਸ ਰਹਿਣ ਅਤੇ ਸਿਰਫ ਜ਼ਰੂਰੀ ਕੰਮਾਂ ਲਈ ਹੀ ਬਾਹਰ ਨਿਕਲਣ ਲਈ ਕਿਹਾ ਹੈ। ਇਸ ਦੇ ਨਾਲ ਹੀ ਬਾਹਰੀ ਗਤੀਵਿਧੀਆਂ ਨੂੰ ਘੱਟ ਕਰਨ ਦੀ ਸਲਾਹ ਵੀ ਦਿੱਤੀ ਗਈ ਹੈ। ਹਾਲਾਂਕਿ ਚੇਨਈ ‘ਚ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਭਾਰੀ ਬਾਰਸ਼ ਦੀ ਸੰਭਾਵਨਾ ਦੇ ਮੱਦੇਨਜ਼ਰ ਬੁੱਧਵਾਰ ਨੂੰ ਤਿਰੂਵੱਲੁਰ, ਤੰਜਾਵੁਰ, ਮੇਇਲਾਦੁਥੁਰਾਈ, ਪੁਡੂਚੇਰੀ, ਕਰਾਈਕਲ, ਚੇਨਈ, ਚੇਂਗਲਪੱਟੂ, ਤਿਰੂਵਰੂਰ ਅਤੇ ਕੁੱਡਲੋਰ ਜ਼ਿਲ੍ਹਿਆਂ ਵਿੱਚ ਸਕੂਲ ਅਤੇ ਕਾਲਜ ਬੰਦ ਰਹੇ।

ਰਾਮ ਰਹੀਮ ਵਰਗੇ ਇੱਕ ਅਧਿਆਤਮਕ ਗੁਰੂ 'ਤੇ ਲੱਗੇ ਕਤਲ ਤੇ ਬਲਾਤਕਾਰ ਦੇ ਇਲਜ਼ਾਮ, ਜਾਣੋ ਮਾਮਲਾ
ਰਾਮ ਰਹੀਮ ਵਰਗੇ ਇੱਕ ਅਧਿਆਤਮਕ ਗੁਰੂ 'ਤੇ ਲੱਗੇ ਕਤਲ ਤੇ ਬਲਾਤਕਾਰ ਦੇ ਇਲਜ਼ਾਮ, ਜਾਣੋ ਮਾਮਲਾ...
ਸੁਖਬੀਰ ਬਾਦਲ 'ਤੇ ਹਮਲੇ 'ਤੇ ਰਵਨੀਤ ਬਿੱਟੂ ਦੇ ਬਿਆਨ 'ਤੇ ਹੰਗਾਮਾ, ਹੁਣ ਦਿੱਤਾ ਸਪੱਸ਼ਟੀਕਰਨ!
ਸੁਖਬੀਰ ਬਾਦਲ 'ਤੇ ਹਮਲੇ 'ਤੇ ਰਵਨੀਤ ਬਿੱਟੂ ਦੇ ਬਿਆਨ 'ਤੇ ਹੰਗਾਮਾ, ਹੁਣ ਦਿੱਤਾ ਸਪੱਸ਼ਟੀਕਰਨ!...
ਮੁਸੀਬਤ 'ਚ ਦਿੱਗਜ ਬਾਲੀਵੁੱਡ ਅਦਾਕਾਰ ਧਰਮਿੰਦਰ, ਮਿਲਿਆ ਕਾਨੂੰਨੀ ਨੋਟਿਸ... ਜਾਣੋ ਕੀ ਹੈ ਮਾਮਲਾ?
ਮੁਸੀਬਤ 'ਚ ਦਿੱਗਜ ਬਾਲੀਵੁੱਡ ਅਦਾਕਾਰ ਧਰਮਿੰਦਰ, ਮਿਲਿਆ ਕਾਨੂੰਨੀ ਨੋਟਿਸ... ਜਾਣੋ ਕੀ ਹੈ ਮਾਮਲਾ?...
ਪਾਣੀਪਤ 'ਚ ਕਿਸਾਨਾਂ ਨੂੰ ਲੈ ਕੇ ਪੀਐਮ ਮੋਦੀ ਨੇ ਦਿੱਤਾ ਵੱਡਾ ਬਿਆਨ, ਸੁਣੋ
ਪਾਣੀਪਤ 'ਚ ਕਿਸਾਨਾਂ ਨੂੰ ਲੈ ਕੇ ਪੀਐਮ ਮੋਦੀ ਨੇ ਦਿੱਤਾ ਵੱਡਾ ਬਿਆਨ, ਸੁਣੋ...
ਦਿੱਲੀ ਕੂਚ ਤੇ ਨਿਕਲੇ ਕਿਸਾਨਾਂ ਨਾਲ ਹਰਿਆਣਾ ਪੁਲਿਸ ਨੇ ਕੀਤਾ ਅਜਿਹਾ ਕੰਮ...ਹੋਣ ਲੱਗੀ ਹਰ ਪਾਸੇ ਚਰਚਾ
ਦਿੱਲੀ ਕੂਚ ਤੇ ਨਿਕਲੇ ਕਿਸਾਨਾਂ ਨਾਲ ਹਰਿਆਣਾ ਪੁਲਿਸ ਨੇ ਕੀਤਾ ਅਜਿਹਾ ਕੰਮ...ਹੋਣ ਲੱਗੀ ਹਰ ਪਾਸੇ ਚਰਚਾ...
Video: BSF ਸਥਾਪਨਾ ਦਿਵਸ ਸਮਾਰੋਹ 'ਚ ਅਮਿਤ ਸ਼ਾਹ ਨੇ ਕੀ ਕਿਹਾ? ਵੇਖੋ ਵੀਡੀਓ
Video: BSF ਸਥਾਪਨਾ ਦਿਵਸ ਸਮਾਰੋਹ 'ਚ ਅਮਿਤ ਸ਼ਾਹ ਨੇ ਕੀ ਕਿਹਾ? ਵੇਖੋ ਵੀਡੀਓ...
Punjab News: ਵੱਡਾ ਐਲਾਨ, ਨਗਰ ਨਿਗਮ ਚੋਣ ਲੜੇਗਾ ਅਕਾਲੀ ਦਲ
Punjab News: ਵੱਡਾ ਐਲਾਨ, ਨਗਰ ਨਿਗਮ ਚੋਣ ਲੜੇਗਾ ਅਕਾਲੀ ਦਲ...
Diljit Dosanjh Concert: ਦਿਲਜੀਤ ਦੇ ਸ਼ੋਅ ਲਈ 5 ਹਜ਼ਾਰ ਦੀ ਟਿਕਟ 50 ਹਜ਼ਾਰ 'ਚ ਮਿਲਣ ਤੋਂ ਨਰਾਜ ਸੌਂਪਿਆ ਮੰਗ ਪੱਤਰ
Diljit Dosanjh Concert: ਦਿਲਜੀਤ ਦੇ ਸ਼ੋਅ ਲਈ 5 ਹਜ਼ਾਰ ਦੀ ਟਿਕਟ 50 ਹਜ਼ਾਰ 'ਚ ਮਿਲਣ ਤੋਂ ਨਰਾਜ ਸੌਂਪਿਆ ਮੰਗ ਪੱਤਰ...
ਕੱਲ੍ਹ ਤੱਕ ਕੂਚ ਨੂੰ ਕੀਤਾ ਮੁਲਤਵੀ ,ਸਰਵਣ ਸਿੰਘ ਪੰਧੇਰ ਨੇ ਕਿਉਂ ਵਾਪਿਸ ਬੁਲਾਇਆ ਜਥਾ ?
ਕੱਲ੍ਹ ਤੱਕ ਕੂਚ ਨੂੰ ਕੀਤਾ ਮੁਲਤਵੀ ,ਸਰਵਣ ਸਿੰਘ ਪੰਧੇਰ ਨੇ ਕਿਉਂ ਵਾਪਿਸ ਬੁਲਾਇਆ ਜਥਾ ?...