AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

Dantewada Naxal Attack: ਛੱਤੀਸਗੜ੍ਹ ਦੇ ਦਾਂਤੇਵਾੜਾ ‘ਚ ਨਕਸਲੀ ਹਮਲਾ, 11 ਜਵਾਨ ਸ਼ਹੀਦ

Naxal Attack: ਅੱਜ ਦਾਂਤੇਵਾੜਾ ਦੇ ਅਰਨਪੁਰ ਇਲਾਕੇ ਵਿੱਚ ਨਕਸਲੀਆਂ ਦੇ ਲੁਕੇ ਹੋਣ ਦੀ ਖ਼ਬਰ ਮਿਲੀ ਹੈ। ਇਸ ਸੂਚਨਾ 'ਤੇ ਦਾਂਤੇਵਾੜਾ ਤੋਂ ਡੀਆਰਜੀ ਬਲ ਨਕਸਲ ਵਿਰੋਧੀ ਮੁਹਿੰਮ ਲਈ ਅਰਨਪੁਰ ਗਏ ਸਨ।

tv9-punjabi
| Published: 26 Apr 2023 16:02 PM IST
Share
ਦਾਂਤੇਵਾੜਾ: ਛੱਤੀਸਗੜ੍ਹ ਦੇ ਦਾਂਤੇਵਾੜਾ ਵਿੱਚ ਅੱਜ ਨਕਸਲੀਆਂ ਨੇ ਵੱਡਾ ਹਮਲਾ ਕੀਤਾ ਹੈ। ਨਕਸਲੀਆਂ ਨੇ ਆਈ.ਡੀ. ਨੂੰ ਬਲਾਸਟ (IED Blast) ਕੀਤਾ ਹੈ। ਇਸ ਧਮਾਕੇ ‘ਚ 11 ਜਵਾਨ ਸ਼ਹੀਦ ਹੋ ਗਏ ਹਨ। ਸ਼ਹੀਦ ਜਵਾਨਾਂ ਵਿੱਚ 10 ਡੀਆਰਜੀ (District Reserve Guard) ਦੇ ਜਵਾਨ ਅਤੇ ਇੱਕ ਡਰਾਈਵਰ ਸ਼ਾਮਲ ਹੈ। ਧਮਾਕੇ ਤੋਂ ਬਾਅਦ ਇਲਾਕੇ ਨੂੰ ਸੀਲ ਕਰ ਦਿੱਤਾ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਨਕਸਲੀਆਂ ਨੇ ਜਵਾਨਾਂ ਦੀ ਕਾਰ ਨੂੰ ਉਡਾ ਦਿੱਤਾ ਹੈ। ਹਮਲੇ ਤੋਂ ਬਾਅਦ ਜਵਾਨਾਂ ਅਤੇ ਨਕਸਲੀਆਂ ਵਿਚਾਲੇ ਮੁੱਠਭੇੜ ਸ਼ੁਰੂ ਹੋ ਗਈ ਹੈ। ਨਕਸਲੀਆਂ ਨੇ ਇਹ ਧਮਾਕਾ ਦਾਂਤੇਵਾੜਾ ਦੇ ਅਰਨਪੁਰ ਦੇ ਪਲਨਾਰ ਮਾਰਗ ‘ਤੇ ਕੀਤਾ ਹੈ। ਦੱਸਿਆ ਜਾ ਰਿਹਾ ਹੈ ਕਿ ਅੱਜ ਦੰਤੇਵਾੜਾ ਦੇ ਅਰਨਪੁਰ ਇਲਾਕੇ ‘ਚ ਨਕਸਲੀਆਂ ਦੇ ਲੁਕੇ ਹੋਣ ਦੀ ਖਬਰ ਮਿਲੀ ਸੀ। ਇਸ ਸੂਚਨਾ ‘ਤੇ ਦਾਂਤੇਵਾੜਾ ਤੋਂ ਡੀਆਰਜੀ ਬਲ ਨਕਸਲ ਵਿਰੋਧੀ ਮੁਹਿੰਮ ਲਈ ਅਰਨਪੁਰ ਗਏ ਸਨ। ਸਾਰੇ ਜਵਾਨ ਤਲਾਸ਼ੀ ਮੁਹਿੰਮ ਤੋਂ ਬਾਅਦ ਵਾਪਸ ਪਰਤ ਰਹੇ ਸਨ, ਜਦੋਂ ਨਕਸਲੀਆਂ ਨੇ ਆਈ.ਡੀ. ਵਿਸਫੋਟ ਕਰ ਦਿੱਤਾ। ਛੱਤੀਸਗੜ੍ਹ (Chhattisgarh) ਦੇ ਮੁੱਖ ਮੰਤਰੀ ਭੂਪੇਂਦਰ ਬਘੇਲ ਨੇ ਨਕਸਲੀ ਹਮਲੇ ‘ਤੇ ਦੁੱਖ ਪ੍ਰਗਟ ਕੀਤਾ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਉਹ ਸੂਬੇ ਵਿੱਚੋਂ ਨਕਸਲਵਾਦ ਨੂੰ ਖ਼ਤਮ ਕਰਨ ਲਈ ਸਹਿਮਤ ਹੋਣਗੇ। ਸੂਬੇ ‘ਚ ਨਕਸਲੀਆਂ ਖਿਲਾਫ ਲੜਾਈ ਆਖਰੀ ਪੜਾਅ ‘ਤੇ ਹੈ, ਜਲਦੀ ਹੀ ਖਤਮ ਹੋ ਜਾਵੇਗੀ। ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ (Amit Shah) ਨੇ ਇਸ ਹਮਲੇ ਸਬੰਧੀ ਛੱਤੀਸਗੜ੍ਹ ਦੇ ਮੁੱਖ ਮੰਤਰੀ ਭੁਪੇਸ਼ ਬਘੇਲ ਤੋਂ ਫ਼ੋਨ ‘ਤੇ ਜਾਣਕਾਰੀ ਲਈ ਹੈ। ਉਨ੍ਹਾਂ ਨੇ ਮੁੱਖ ਮੰਤਰੀ ਬਘੇਲ ਨੂੰ ਹਰ ਸੰਭਵ ਮਦਦ ਦਾ ਭਰੋਸਾ ਦਿੱਤਾ ਹੈ। ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ‘ਤੇ ਜਾਓ

Follow Us
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ...
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ...
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ...
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...