ਪੰਜਾਬਚੋਣਾਂ 2025ਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਬਜਟ 2025

ਦਿੱਲੀ ਦੇ ਬੁਰਾੜੀ ‘ਚ ਘਰ ਢਹਿਣ ਤੋਂ ਬਾਅਦ ਮਲਬੇ ਹੇਠ ਕਈ ਲੋਕ ਦੱਬੇ, ਬਚਾਅ ਕਾਰਜ ਜਾਰੀ

Delhi Burari house collapsed: ਰਾਜਧਾਨੀ ਦਿੱਲੀ ਦੇ ਬੁਰਾੜੀ ਇਲਾਕੇ ਵਿੱਚ ਇੱਕ ਵੱਡਾ ਹਾਦਸਾ ਵਾਪਰਿਆ ਹੈ। ਇੱਕ ਘਰ ਦੇ ਢਹਿ ਜਾਣ ਦੀ ਖ਼ਬਰ ਹੈ। ਫਾਇਰ ਬ੍ਰਿਗੇਡ ਦੀਆਂ ਚਾਰ ਗੱਡੀਆਂ ਮੌਕੇ 'ਤੇ ਮੌਜੂਦ ਹਨ। ਇਸ ਹਾਦਸੇ ਵਿੱਚ ਕੁਝ ਲੋਕਾਂ ਦੇ ਦੱਬੇ ਹੋਣ ਦੀ ਸੰਭਾਵਨਾ ਹੈ। ਇਸ ਵੇਲੇ ਬਚਾਅ ਕਾਰਜ ਤੇਜ਼ੀ ਨਾਲ ਚੱਲ ਰਿਹਾ ਹੈ।

ਦਿੱਲੀ ਦੇ ਬੁਰਾੜੀ ‘ਚ ਘਰ ਢਹਿਣ ਤੋਂ ਬਾਅਦ ਮਲਬੇ ਹੇਠ ਕਈ ਲੋਕ ਦੱਬੇ, ਬਚਾਅ ਕਾਰਜ ਜਾਰੀ
ਬੁਰਾੜੀ ‘ਚ ਘਰ ਢਹਿਣ ਤੋਂ ਬਾਅਦ ਮਲਬੇ ਹੇਠ ਕਈ ਲੋਕ ਦੱਬੇ
Follow Us
tv9-punjabi
| Published: 27 Jan 2025 21:01 PM

Burari House Collapsed: ਰਾਜਧਾਨੀ ਦਿੱਲੀ ਦੇ ਬੁਰਾੜੀ ਇਲਾਕੇ ਵਿੱਚ ਇੱਕ ਵੱਡਾ ਹਾਦਸਾ ਵਾਪਰਿਆ ਹੈ। ਸੋਮਵਾਰ ਰਾਤ ਨੂੰ ਅਚਾਨਕ ਇੱਕ ਘਰ ਢਹਿ ਗਿਆ। ਆਸ-ਪਾਸ ਦੇ ਲੋਕਾਂ ਨੇ ਹਾਦਸੇ ਦੀ ਸੂਚਨਾ ਪੁਲਿਸ ਅਤੇ ਫਾਇਰ ਬ੍ਰਿਗੇਡ ਨੂੰ ਦਿੱਤੀ। ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਦੀਆਂ ਚਾਰ ਗੱਡੀਆਂ ਤੁਰੰਤ ਮੌਕੇ ‘ਤੇ ਪਹੁੰਚ ਗਈਆਂ। ਇਸ ਹਾਦਸੇ ਵਿੱਚ ਕੁਝ ਲੋਕਾਂ ਦੇ ਦੱਬੇ ਹੋਣ ਦੀ ਸੰਭਾਵਨਾ ਹੈ। ਇਸ ਸਮੇਂ ਪੁਲਿਸ ਅਤੇ ਫਾਇਰ ਬ੍ਰਿਗੇਡ ਦੀਆਂ ਟੀਮਾਂ ਸਥਾਨਕ ਲੋਕਾਂ ਦੀ ਮਦਦ ਨਾਲ ਬਚਾਅ ਕਾਰਜਾਂ ਵਿੱਚ ਲੱਗੀਆਂ ਹੋਈਆਂ ਹਨ।

ਜਾਣਕਾਰੀ ਅਨੁਸਾਰ ਇਹ ਬੁਰਾੜੀ ਦੇ ਕੌਸ਼ਿਕ ਐਨਕਲੇਵ ‘ਚ ਇੱਕ 4 ਮੰਜ਼ਿਲਾ ਇਮਾਰਤ ਸੀ, ਜੋ ਢਹਿ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਜਦੋਂ ਸੋਮਵਾਰ ਰਾਤ ਨੂੰ ਘਰ ਅਚਾਨਕ ਢਹਿ ਗਿਆ ਤਾਂ ਉੱਥੇ ਬਹੁਤ ਹਫੜਾ-ਦਫੜੀ ਮਚ ਗਈ। ਖੁਸ਼ਕਿਸਮਤੀ ਨਾਲ ਲੋਕ ਥੋੜ੍ਹੀ ਦੂਰੀ ‘ਤੇ ਸਨ ਅਤੇ ਇਸ ਤਰ੍ਹਾਂ ਉਹ ਵਾਲ-ਵਾਲ ਬਚ ਗਏ। ਇਨ੍ਹਾਂ ਲੋਕਾਂ ਨੇ ਹਾਦਸੇ ਬਾਰੇ ਪੁਲਿਸ ਅਤੇ ਫਾਇਰ ਬ੍ਰਿਗੇਡ ਨੂੰ ਸੂਚਿਤ ਕੀਤਾ। ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਦੀਆਂ ਚਾਰ ਗੱਡੀਆਂ ਤੁਰੰਤ ਮੌਕੇ ‘ਤੇ ਪਹੁੰਚ ਗਈਆਂ ਤੇ ਬਚਾਅ ਕਾਰਜ ਸ਼ੁਰੂ ਕਰ ਦਿੱਤਾ।

ਸਥਾਨਕ ਵੀ ਬਚਾਅ ਕਾਰਜ ‘ਚ ਮਦਦ ਕਰ ਰਹੇ

ਸਥਾਨਕ ਲੋਕਾਂ ਦੀ ਮਦਦ ਨਾਲ ਪੁਲਿਸ ਦੀ ਇੱਕ ਟੀਮ ਵੀ ਬਚਾਅ ਕਾਰਜ ਵਿੱਚ ਲੱਗੀ ਹੋਈ ਹੈ। ਘਰ ਦੇ ਮਲਬੇ ਹੇਠ ਕੁਝ ਲੋਕਾਂ ਦੇ ਦੱਬੇ ਹੋਣ ਦੀ ਸੰਭਾਵਨਾ ਹੈ। ਇਸ ਕਰਕੇ ਮਲਬਾ ਤੇਜ਼ੀ ਨਾਲ ਹਟਾਇਆ ਜਾ ਰਿਹਾ ਹੈ। ਜੇਸੀਬੀ ਮਸ਼ੀਨਾਂ ਵੀ ਮੰਗਵਾਈਆਂ ਗਈਆਂ ਹਨ ਤਾਂ ਜੋ ਮਲਬਾ ਜਲਦੀ ਹਟਾਇਆ ਜਾ ਸਕੇ। ਪੁਲਿਸ ਅਧਿਕਾਰੀ ਵੀ ਮੌਕੇ ‘ਤੇ ਪਹੁੰਚ ਰਹੇ ਹਨ। ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ, ਨੇੜਲੇ ਥਾਣਿਆਂ ਦੀ ਪੁਲਿਸ ਫੋਰਸ ਉੱਥੇ ਤਾਇਨਾਤ ਕਰ ਦਿੱਤੀ ਗਈ ਹੈ।

ਮਹਾਪੰਚਾਇਤ ਤੋਂ ਪਹਿਲਾਂ ਕਿਸਾਨ ਆਗੂ ਨੂੰ ਪਿਆ ਦਿਲ ਦਾ ਦੌਰਾ, ਹਸਪਤਾਲ ਦਾਖਲ
ਮਹਾਪੰਚਾਇਤ ਤੋਂ ਪਹਿਲਾਂ ਕਿਸਾਨ ਆਗੂ ਨੂੰ ਪਿਆ ਦਿਲ ਦਾ ਦੌਰਾ, ਹਸਪਤਾਲ ਦਾਖਲ...
1984 ਦੇ ਦੰਗੇ ਸੱਜਣ ਕੁਮਾਰ ਨੂੰ ਠਹਿਰਾਇਆ ਦੋਸ਼ੀ, ਸਜ਼ਾ 'ਤੇ ਬਹਿਸ 18 ਫਰਵਰੀ ਨੂੰ
1984 ਦੇ ਦੰਗੇ ਸੱਜਣ ਕੁਮਾਰ ਨੂੰ ਠਹਿਰਾਇਆ ਦੋਸ਼ੀ, ਸਜ਼ਾ 'ਤੇ ਬਹਿਸ 18 ਫਰਵਰੀ ਨੂੰ...
ਪੰਜਾਬ 'ਆਪ' ਵਿੱਚ ਕੋਈ ਅੰਦਰੂਨੀ ਲੜਾਈ ਨਹੀਂ ਹੈ, ਸਰਕਾਰ ਮਜ਼ਬੂਤੀ ਨਾਲ ਕੰਮ ਕਰ ਰਹੀ ਹੈ... ਦਿੱਲੀ ਵਿੱਚ ਮੀਟਿੰਗ ਤੋਂ ਬਾਅਦ ਬੋਲੇ ਸੀਐੱਮ ਮਾਨ
ਪੰਜਾਬ 'ਆਪ' ਵਿੱਚ ਕੋਈ ਅੰਦਰੂਨੀ ਲੜਾਈ ਨਹੀਂ ਹੈ, ਸਰਕਾਰ ਮਜ਼ਬੂਤੀ ਨਾਲ ਕੰਮ ਕਰ ਰਹੀ ਹੈ... ਦਿੱਲੀ ਵਿੱਚ ਮੀਟਿੰਗ ਤੋਂ ਬਾਅਦ ਬੋਲੇ ਸੀਐੱਮ ਮਾਨ...
ਪੈਰਿਸ ਵਿੱਚ ਪ੍ਰਵਾਸੀ ਭਾਰਤੀਆਂ ਨੇ PM ਮੋਦੀ ਦਾ ਕੀਤਾ ਸ਼ਾਨਦਾਰ ਸਵਾਗਤ, ਦੇਖੋ
ਪੈਰਿਸ ਵਿੱਚ ਪ੍ਰਵਾਸੀ ਭਾਰਤੀਆਂ ਨੇ PM ਮੋਦੀ ਦਾ ਕੀਤਾ ਸ਼ਾਨਦਾਰ ਸਵਾਗਤ, ਦੇਖੋ...
ਦਿੱਲੀ ਚੋਣਾਂ ਵਿੱਚ ਹਾਰ ਤੋਂ ਬਾਅਦ ਕੇਜਰੀਵਾਲ ਨੇ ਪੰਜਾਬ ਦੇ ਵਿਧਾਇਕਾਂ ਨੂੰ ਬੁਲਾਇਆ ਦਿੱਲੀ , ਕੀ ਹੈ ਪਲਾਨ?
ਦਿੱਲੀ ਚੋਣਾਂ ਵਿੱਚ ਹਾਰ ਤੋਂ ਬਾਅਦ ਕੇਜਰੀਵਾਲ ਨੇ ਪੰਜਾਬ ਦੇ ਵਿਧਾਇਕਾਂ ਨੂੰ ਬੁਲਾਇਆ ਦਿੱਲੀ , ਕੀ ਹੈ ਪਲਾਨ?...
ਰਣਵੀਰ ਇਲਾਹਾਬਾਦੀਆ ਨੇ ਲੇਟੈਂਟ ਸ਼ੋਅ ਵਿੱਚ ਕਹੇ ਗਏ ਸ਼ਬਦਾਂ ਲਈ ਮੰਗੀ ਮੁਆਫੀ
ਰਣਵੀਰ ਇਲਾਹਾਬਾਦੀਆ ਨੇ ਲੇਟੈਂਟ ਸ਼ੋਅ ਵਿੱਚ ਕਹੇ ਗਏ ਸ਼ਬਦਾਂ ਲਈ ਮੰਗੀ ਮੁਆਫੀ...
ਦਿੱਲੀ ਵਿੱਚ ਭਾਜਪਾ ਦੀ ਜਿੱਤ ਤੋਂ ਬਾਅਦ ਹਰਿਆਣਾ ਦੇ ਮੁੱਖ ਮੰਤਰੀ ਨੇ ਕੀ ਕਿਹਾ?
ਦਿੱਲੀ ਵਿੱਚ ਭਾਜਪਾ ਦੀ ਜਿੱਤ ਤੋਂ ਬਾਅਦ ਹਰਿਆਣਾ ਦੇ ਮੁੱਖ ਮੰਤਰੀ ਨੇ ਕੀ ਕਿਹਾ?...
ਦਿੱਲੀ 'ਚ ਜਿੱਤ ਤੋਂ ਬਾਅਦ ਭਾਜਪਾ ਨੇਤਾ ਨੇ ਪੰਜਾਬ ਨੂੰ ਲੈ ਕੇ ਕੀਤਾ ਇਹ ਵੱਡਾ ਐਲਾਨ
ਦਿੱਲੀ 'ਚ ਜਿੱਤ ਤੋਂ ਬਾਅਦ ਭਾਜਪਾ ਨੇਤਾ ਨੇ ਪੰਜਾਬ ਨੂੰ ਲੈ ਕੇ ਕੀਤਾ ਇਹ ਵੱਡਾ ਐਲਾਨ...
Delhi Election Result: ਆਤਿਸ਼ੀ ਨੇ ਕਾਲਕਾਜੀ ਸੀਟ ਤੋਂ ਜਿੱਤੀ ਚੋਣ
Delhi Election Result: ਆਤਿਸ਼ੀ ਨੇ ਕਾਲਕਾਜੀ ਸੀਟ ਤੋਂ ਜਿੱਤੀ ਚੋਣ...