ਪੰਜਾਬਦੇਸ਼ਲੋਕਸਭਾ ਚੋਣਾਂ 2024ਵਿਦੇਸ਼ਐਨਆਰਆਈਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

‘AAP’ ਨੇ ਇਨ੍ਹਾਂ ਨੂੰ ਬਣਾਇਆ ਦਿੱਲੀ ਦੇ ਮੇਅਰ ਦੇ ਅਹੁਦੇ ਲਈ ਉਮੀਦਵਾਰ, 26 ਨੂੰ ਹੋਣਗੀਆਂ ਚੋਣਾਂ

Delhi Mayor/Dy Mayor Election: ਦਿੱਲੀ ਵਿੱਚ ਆਮ ਆਦਮੀ ਪਾਰਟੀ ਨੇ ਮੇਅਰ ਅਤੇ ਡਿਪਟੀ ਮੇਅਰ ਦੀਆਂ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਕਰਨ ਤੋਂ ਬਾਅਦ ਆਪਣੇ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕਰ ਦਿੱਤਾ ਹੈ। ਆਪ ਵੱਲੋਂ ਮਹੇਸ਼ ਖਿਚੀ ਨੂੰ ਮੇਅਰ ਦੇ ਅਹੁਦੇ ਲਈ ਉਮੀਦਵਾਰ ਬਣਾਇਆ ਗਿਆ ਹੈ ਅਤੇ ਇਸ ਤੋਂ ਇਲਾਵਾ ਡਿਪਟੀ ਮੇਅਰ ਦੇ ਅਹੁਦੇ ਲਈ ਰਵਿੰਦਰ ਭਾਰਦਵਾਜ ਨੂੰ ਉਮੀਦਵਾਰ ਬਣਾਇਆ ਗਿਆ ਹੈ।

‘AAP’ ਨੇ ਇਨ੍ਹਾਂ ਨੂੰ ਬਣਾਇਆ ਦਿੱਲੀ ਦੇ ਮੇਅਰ ਦੇ ਅਹੁਦੇ ਲਈ ਉਮੀਦਵਾਰ, 26 ਨੂੰ ਹੋਣਗੀਆਂ ਚੋਣਾਂ
ਦਿੱਲੀ ਦੇ ਮੇਅਰ ਅਤੇ ਡਿਪਟੀ ਮੇਅਰ ਲਈ 26 ਨੂੰ ਚੋਣਾਂ
Follow Us
jitendra-bhati
| Updated On: 18 Apr 2024 11:37 AM

ਰਾਜਧਾਨੀ ਦਿੱਲੀ ਦੇ ਮੇਅਰ ਅਤੇ ਡਿਪਟੀ ਮੇਅਰ ਦੀ ਚੋਣ 26 ਅਪ੍ਰੈਲ ਨੂੰ ਹੋਵੇਗੀ, ਨਾਮਜ਼ਦਗੀ ਦੀ ਆਖਰੀ ਤਰੀਕ ਅੱਜ ਯਾਨੀ 18 ਅਪ੍ਰੈਲ ਹੈ, ਆਮ ਆਦਮੀ ਪਾਰਟੀ ਨੇ ਵੀ ਮੇਅਰ ਅਤੇ ਡਿਪਟੀ ਮੇਅਰ ਦੀ ਚੋਣ ਲਈ ਆਪਣੇ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕਰ ਦਿੱਤਾ ਹੈ . ਆਮ ਆਦਮੀ ਦੀ ਤਰਫੋਂ ਮਹੇਸ਼ ਖਿਚੀ ਨੂੰ ਮੇਅਰ ਦੇ ਅਹੁਦੇ ਲਈ ਉਮੀਦਵਾਰ ਬਣਾਇਆ ਗਿਆ ਹੈ ਅਤੇ ਇਸ ਤੋਂ ਇਲਾਵਾ ਡਿਪਟੀ ਮੇਅਰ ਦੇ ਅਹੁਦੇ ਲਈ ਰਵਿੰਦਰ ਭਾਰਦਵਾਜ ਨੂੰ ਉਮੀਦਵਾਰ ਬਣਾਇਆ ਗਿਆ ਹੈ। ਪਾਰਟੀ ਦੇ ਦੋਵੇਂ ਉਮੀਦਵਾਰ ਅੱਜ ਸਿਵਿਕ ਸੈਂਟਰ ਵਿਖੇ ਆਪਣੇ ਨਾਮਜ਼ਦਗੀ ਪੱਤਰ ਦਾਖਲ ਕਰਨ ਜਾ ਰਹੇ ਹਨ।

ਦਿੱਲੀ ਦੇ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਨੇਤਾ ਗੋਪਾਲ ਰਾਏ ਨੇ ਦੱਸਿਆ ਕਿ ਇਸ ਸਾਲ ਦਿੱਲੀ ਨਗਰ ਨਿਗਮ ਵਿੱਚ ਮੇਅਰ ਦਾ ਅਹੁਦਾ ਅਨੁਸੂਚਿਤ ਜਾਤੀਆਂ ਦੇ ਉਮੀਦਵਾਰਾਂ ਲਈ ਰਾਖਵਾਂ ਹੈ। ਮੇਅਰ ਅਤੇ ਡਿਪਟੀ ਮੇਅਰ ਦੀ ਚੋਣ ਲਈ 26 ਅਪ੍ਰੈਲ ਨੂੰ ਦਿੱਲੀ ਨਗਰ ਨਿਗਮ ਹਾਊਸ ਦੀ ਮੀਟਿੰਗ ਬੁਲਾਈ ਗਈ ਹੈ। ਇਸ ਸਮੇਂ ਦਿੱਲੀ ਦੇ ਮੇਅਰ ਅਤੇ ਡਿਪਟੀ ਮੇਅਰ ਦੋਵੇਂ ਹੀ ਆਮ ਆਦਮੀ ਪਾਰਟੀ ਦੇ ਆਗੂ ਹਨ।

ਦੇਵ ਨਗਰ ਦੇ ਕੌਂਸਲਰ ਹਨ ਮਹੇਸ਼ ਖਿਚੀ

ਮੇਅਰ ਦੇ ਅਹੁਦੇ ਲਈ ਉਮੀਦਵਾਰ ਵਜੋਂ ਚੁਣੇ ਗਏ ਮਹੇਸ਼ ਖਿਚੀ (45) ਦੇਵ ਨਗਰ ਦੇ ਵਾਰਡ 84 ਤੋਂ ਨਗਰ ਕੌਂਸਲਰ ਹਨ। ਇਹ ਵਾਰਡ ਕਰੋਲ ਬਾਗ ਵਿਧਾਨ ਸਭਾ ਹਲਕੇ ਵਿੱਚ ਆਉਂਦਾ ਹੈ। ਮਹੇਸ਼ ਖਿਚੀ ਆਈਏਸੀ (ਇੰਡੀਆ ਅਗੇਂਸਟ ਕਰੱਪਸ਼ਨ) ਅੰਦੋਲਨ ਦੇ ਸਮੇਂ ਤੋਂ ਪਾਰਟੀ ਨਾਲ ਜੁੜੇ ਹੋਏ ਹਨ। ਉਹ ਹਿਮਾਚਲ ਪ੍ਰਦੇਸ਼, ਉੱਤਰਾਖੰਡ, ਯੂਪੀ ਅਤੇ ਛੱਤੀਸਗੜ੍ਹ ਵਿੱਚ ਪਾਰਟੀ ਲਈ ਪ੍ਰਚਾਰ ਕਰ ਚੁੱਕੇ ਹਨ। ਮਹੇਸ਼ ਖਿਚੀ ਨੇ ਮੋਤੀ ਲਾਲ ਨਹਿਰੂ ਕਾਲਜ, ਸਾਊਥ ਕੈਂਪਸ, ਦਿੱਲੀ ਤੋਂ ਕਾਮਰਸ ਦੀ ਪੜ੍ਹਾਈ ਕੀਤੀ ਹੈ।

ਵਿਜੇ ਸਾਂਪਲਾ ਛੱਡ ਸਕਦੇ ਹਨ BJP, ਕਾਂਗਰਸ ਅਕਾਲੀ ਦਲ ਨਾਲ ਚੱਲ ਰਹੀ ਹੈ ਗੱਲਬਾਤ!

ਪੰਜਾਬ 'ਚ 8ਵੀਂ ਅਤੇ 12ਵੀਂ ਦੇ ਨਤੀਜੇ ਜਾਰੀ, ਟੌਪਰਾਂ ਦੀ ਕਹਾਣੀ ਤੁਹਾਡੇ 'ਚ ਭਰ ਦੇਵੇਗੀ ਜੋਸ਼
ਪੰਜਾਬ 'ਚ 8ਵੀਂ ਅਤੇ 12ਵੀਂ ਦੇ ਨਤੀਜੇ ਜਾਰੀ, ਟੌਪਰਾਂ ਦੀ ਕਹਾਣੀ ਤੁਹਾਡੇ 'ਚ ਭਰ ਦੇਵੇਗੀ ਜੋਸ਼...
ਵਿਵਾਦਿਤ ਬਿਆਨ 'ਤੇ ਅੰਮ੍ਰਿਤਾ ਵੜਿੰਗ ਨੇ ਮੰਗੀ ਮੁਆਫੀ, ਕਿਹਾ- ਮੇਰੇ ਤੋਂ ਗਲਤੀ ਹੋ ਗਈ, ਭਾਈਚਾਰਾ ਮੈਨੂੰ ਮੁਆਫ ਕਰੇ
ਵਿਵਾਦਿਤ ਬਿਆਨ 'ਤੇ ਅੰਮ੍ਰਿਤਾ ਵੜਿੰਗ ਨੇ ਮੰਗੀ ਮੁਆਫੀ, ਕਿਹਾ- ਮੇਰੇ ਤੋਂ ਗਲਤੀ ਹੋ ਗਈ, ਭਾਈਚਾਰਾ ਮੈਨੂੰ ਮੁਆਫ ਕਰੇ...
ਪੰਜਾਬ ਪੁਲਿਸ ਨੇ ਕੌਮਾਂਤਰੀ ਡਰੱਗ ਸਿੰਡੀਕੇਟ ਦਾ ਕੀਤਾ ਪਰਦਾਫਾਸ਼, 48 ਕਿਲੋ ਹੈਰੋਇਨ ਸਮੇਤ ਤਿੰਨ ਮੁਲਜ਼ਮ ਕਾਬੂ
ਪੰਜਾਬ ਪੁਲਿਸ ਨੇ ਕੌਮਾਂਤਰੀ ਡਰੱਗ ਸਿੰਡੀਕੇਟ ਦਾ ਕੀਤਾ ਪਰਦਾਫਾਸ਼, 48 ਕਿਲੋ ਹੈਰੋਇਨ ਸਮੇਤ ਤਿੰਨ ਮੁਲਜ਼ਮ ਕਾਬੂ...
ਕਾਂਗਰਸ ਨੇ ਚਾਰ ਸੀਟਾਂ ਲਈ ਐਲਾਨੇ ਉਮੀਦਵਾਰ, ਲੁਧਿਆਣਾ 'ਚ ਬਿੱਟੂ Vs ਰਾਜਾ ਵੜਿੰਗ
ਕਾਂਗਰਸ ਨੇ ਚਾਰ ਸੀਟਾਂ ਲਈ ਐਲਾਨੇ ਉਮੀਦਵਾਰ, ਲੁਧਿਆਣਾ 'ਚ ਬਿੱਟੂ  Vs ਰਾਜਾ ਵੜਿੰਗ...
ਜੇਲ੍ਹ ਵਿੱਚ ਰਹਿ ਕੇ ਚੋਣ ਲੜੇਗਾ ਅੰਮ੍ਰਿਤਪਾਲ ਸਿੰਘ, ਜਾਣੋਂ ਕੀ ਕਹਿੰਦਾ ਹੈ ਕਾਨੂੰਨ
ਜੇਲ੍ਹ ਵਿੱਚ ਰਹਿ ਕੇ ਚੋਣ ਲੜੇਗਾ ਅੰਮ੍ਰਿਤਪਾਲ ਸਿੰਘ, ਜਾਣੋਂ ਕੀ ਕਹਿੰਦਾ ਹੈ ਕਾਨੂੰਨ...
ਤਾਰਕ ਮਹਿਤਾ ਦੇ ਸੋਢੀ ਵਿੱਤੀ ਸੰਕਟ ਨਾਲ ਜੂਝ ਰਹੇ ਸਨ, ਲਾਪਤਾ ਹੋਣ ਦੌਰਾਨ ਇਕ ਹੋਰ ਵੱਡੀ ਗੱਲ ਆਈ ਸਾਹਮਣੇ
ਤਾਰਕ ਮਹਿਤਾ ਦੇ ਸੋਢੀ ਵਿੱਤੀ ਸੰਕਟ ਨਾਲ ਜੂਝ ਰਹੇ ਸਨ, ਲਾਪਤਾ ਹੋਣ ਦੌਰਾਨ ਇਕ ਹੋਰ ਵੱਡੀ ਗੱਲ ਆਈ ਸਾਹਮਣੇ...
ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਣ ਪਹੁੰਚੇ CM ਭਗਵੰਤ ਮਾਨ, ਲੋਕ ਸਭਾ ਚੋਣ ਤੇ ਰਾਜਾ ਵੜਿੰਗ 'ਤੇ ਕੀ ਬੋਲੇ? ਜਾਣੋ
ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਣ ਪਹੁੰਚੇ CM ਭਗਵੰਤ ਮਾਨ, ਲੋਕ ਸਭਾ ਚੋਣ ਤੇ ਰਾਜਾ ਵੜਿੰਗ 'ਤੇ ਕੀ ਬੋਲੇ? ਜਾਣੋ...
ਪੰਜਾਬ ਦੇ ਸਾਬਕਾ ਸੀਐੱਮ ਦਾ ਇਤਰਾਜਯੋਗ ਪੋਸਟਰ ਵਾਇਰਲ, ਜਾਣੋ ਕੀ ਹੈ ਸੱਚ?
ਪੰਜਾਬ ਦੇ ਸਾਬਕਾ ਸੀਐੱਮ ਦਾ ਇਤਰਾਜਯੋਗ ਪੋਸਟਰ ਵਾਇਰਲ, ਜਾਣੋ ਕੀ ਹੈ ਸੱਚ?...
Punjab Lok Sabha: ਅੰਮ੍ਰਿਤਪਾਲ ਸਿੰਘ ਚੋਣ ਲੜਨਗੇ, ਜਾਣੋ ਕਿਸ ਸੀਟ 'ਤੇ ਕਿਸ ਵੱਡੇ ਚਿਹਰੇ ਖਿਲਾਫ ਲੜਨਗੇ ਚੋਣ?
Punjab Lok Sabha: ਅੰਮ੍ਰਿਤਪਾਲ ਸਿੰਘ ਚੋਣ ਲੜਨਗੇ, ਜਾਣੋ ਕਿਸ ਸੀਟ 'ਤੇ ਕਿਸ ਵੱਡੇ ਚਿਹਰੇ ਖਿਲਾਫ ਲੜਨਗੇ ਚੋਣ?...
ਪੰਜਾਬ 'ਚ ਭਾਜਪਾ ਨੇ ਨਾਰਾਜ਼ ਵਿਜੇ ਸਾਂਪਲਾ ਨੂੰ ਮਨਾਇਆ, ਜਾਣੋ ਸਾਂਪਲਾ ਪਾਰਟੀ ਲਈ ਕਿਉਂ ਹਨ ਅਹਿਮ?
ਪੰਜਾਬ 'ਚ ਭਾਜਪਾ ਨੇ ਨਾਰਾਜ਼ ਵਿਜੇ ਸਾਂਪਲਾ ਨੂੰ ਮਨਾਇਆ, ਜਾਣੋ ਸਾਂਪਲਾ ਪਾਰਟੀ ਲਈ ਕਿਉਂ ਹਨ ਅਹਿਮ?...
ਪੰਜਾਬ ਦੇ ADGP ਗੁਰਿੰਦਰ ਸਿੰਘ ਢਿੱਲੋਂ ਨੇ ਛੱਡੀ ਨੌਕਰੀ, ਸਿਆਸਤ 'ਚ ਹੱਥ ਅਜ਼ਮਾਉਣਗੇ?
ਪੰਜਾਬ ਦੇ ADGP ਗੁਰਿੰਦਰ ਸਿੰਘ ਢਿੱਲੋਂ ਨੇ ਛੱਡੀ ਨੌਕਰੀ, ਸਿਆਸਤ 'ਚ ਹੱਥ ਅਜ਼ਮਾਉਣਗੇ?...
ਪੰਜਾਬ 'ਚ ਮਜ਼ਦੂਰਾਂ ਦਾ ਪੈ ਗਿਆ ਅਕਾਲ, ਦੂਜੇ ਸੂਬਿਆਂ ਤੋਂ ਆਏ ਪਰਵਾਸੀ ਮਜ਼ਦੂਰ ਚੋਣਾਂ ਕਾਰਨ ਮੁੜੇ ਵਾਪਸ
ਪੰਜਾਬ 'ਚ ਮਜ਼ਦੂਰਾਂ ਦਾ ਪੈ ਗਿਆ ਅਕਾਲ, ਦੂਜੇ ਸੂਬਿਆਂ ਤੋਂ ਆਏ ਪਰਵਾਸੀ ਮਜ਼ਦੂਰ ਚੋਣਾਂ ਕਾਰਨ ਮੁੜੇ ਵਾਪਸ...
Jalandhar Lok Sabha Seat: ਪੰਜਾਬ ਦੀ ਜਲੰਧਰ ਸੀਟ 'ਤੇ ਇਸ ਵਾਰ ਕੀ ਸਮੀਕਰਨ ਬਣ ਰਹੇ ਹਨ?
Jalandhar Lok Sabha Seat: ਪੰਜਾਬ ਦੀ ਜਲੰਧਰ ਸੀਟ 'ਤੇ ਇਸ ਵਾਰ ਕੀ ਸਮੀਕਰਨ ਬਣ ਰਹੇ ਹਨ?...
Haryana News: ਜੀਂਦ 'ਚ ਕਿਸਾਨਾਂ ਨੇ ਕੀਤਾ ਹਾਈਵੇਅ ਜਾਮ, 27 ਅਪ੍ਰੈਲ ਨੂੰ ਕੁਝ ਵੱਡਾ ਕਰਨ ਦੀ ਦਿੱਤੀ ਚੇਤਾਵਨੀ
Haryana News: ਜੀਂਦ 'ਚ ਕਿਸਾਨਾਂ ਨੇ ਕੀਤਾ ਹਾਈਵੇਅ ਜਾਮ, 27 ਅਪ੍ਰੈਲ ਨੂੰ ਕੁਝ ਵੱਡਾ ਕਰਨ ਦੀ ਦਿੱਤੀ ਚੇਤਾਵਨੀ...
Stories