ਪੰਜਾਬਚੋਣਾਂ 2025ਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

Good News: ਕਿਸਾਨਾਂ ਅਤੇ ਮੁਲਾਜ਼ਮਾਂ ਨੂੰ ਸਰਕਾਰ ਦਾ ਦਿਵਾਲੀ ਤੋਹਫ਼ਾ, ਕਰਮਚਾਰੀਆਂ ਦਾ ਵਧਿਆ ਡੀਏ ਤਾਂ ਹਾੜੀ ਦੀਆਂ ਫਸਲਾਂ ਦੀ ਐਮਐਸਪੀ ‘ਚ ਵੀ ਵਾਧਾ

Government Double Gift to Employees & Farmers: ਕੇਂਦਰ ਸਰਕਾਰ ਨੇ ਕੇਂਦਰੀ ਮੁਲਾਜ਼ਮਾਂ ਦੇ ਨਾਲ-ਨਾਲ ਕਿਸਾਨਾਂ ਨੂੰ ਦੀਵਾਲੀ ਦਾ ਵੱਡਾ ਤੋਹਫਾ ਦਿੱਤਾ ਹੈ। ਸਰਕਾਰ ਨੇ ਮੁਲਾਜ਼ਮਾਂ ਦੀਆਂ ਤਨਖਾਹਾਂ ਵਿੱਚ ਵਾਧਾ ਕਰਦਿਆਂ ਮਹਿੰਗਾਈ ਭੱਤੇ ਵਿੱਚ ਵਾਧਾ ਕੀਤਾ ਹੈ। ਡੀਏ ਅਤੇ ਡੀਆਰ ਈ ਰਾਹਤ ਵਿੱਚ 4 ਫੀਸਦੀ ਦਾ ਵਾਧਾ ਕੀਤਾ ਗਿਆ ਹੈ। ਦੂਜੇ ਪਾਸੇ ਹਾੜੀ ਦੀ ਫ਼ਸਲ ਦਾ ਘੱਟੋ-ਘੱਟ ਸਮਰਥਨ ਮੁੱਲ ਵੀ ਵਧਾ ਦਿੱਤਾ ਗਿਆ ਹੈ।

Good News: ਕਿਸਾਨਾਂ ਅਤੇ ਮੁਲਾਜ਼ਮਾਂ ਨੂੰ ਸਰਕਾਰ ਦਾ ਦਿਵਾਲੀ ਤੋਹਫ਼ਾ, ਕਰਮਚਾਰੀਆਂ ਦਾ ਵਧਿਆ ਡੀਏ ਤਾਂ ਹਾੜੀ ਦੀਆਂ ਫਸਲਾਂ ਦੀ ਐਮਐਸਪੀ ‘ਚ ਵੀ ਵਾਧਾ
ਭਾਰਤ ‘ਚ ਪਹਿਲੀ ਵਾਰ 300 ਤੋਂ ਪਾਰ ਪਹੁੰਚੀ ਅਰਬਪਤੀਆਂ ਦੀ ਗਿਣਤੀ
Follow Us
tv9-punjabi
| Updated On: 18 Oct 2023 13:50 PM

ਕਿਸਾਨਾਂ, ਕੇਂਦਰੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਵੱਡੀ ਰਾਹਤ ਦਿੰਦਿਆਂ ਸਰਕਾਰ ਨੇ ਐਮਐਸਪੀ, ਡੀਏ ਅਤੇ ਡੀਆਰ ਚ ਵਾਧਾ ਕਰ ਦਿੱਤਾ ਹੈ। ਸਰਕਾਰ ਨੇ ਡੀਏ ਅਤੇ ਡੀਆਰ ਵਿੱਚ 4 ਫੀਸਦੀ ਦਾ ਵਾਧਾ ਕਰ ਦਿੱਤਾ ਹੈ। ਜਿਸ ਤੋਂ ਬਾਅਦ ਡੀਏ ਅਤੇ ਡੀਆਰ 46 ਫੀਸਦੀ ਹੋ ਗਿਆ ਹੈ। ਉੱਧਰ, ਕਿਸਾਨਾਂ ਨੂੰ ਵੀ ਤੋਹਫ਼ਾ ਦਿੰਦਿਆਂ ਸਰਕਾਰ ਨੇ ਰਬੀ ਦੀਆਂ ਫਸਲਾਂ ਦੀ ਐਮਐਸਪੀ ਵਿੱਚ ਵਾਧਾ ਕਰ ਦਿੱਤਾ ਹੈ। ਇਹ ਸਾਰੇ ਵਾਧੇ ਜੁਲਾਈ ਤੋਂ ਲਾਗੂ ਹੋਣਗੇ। ਹਾਲਾਂਕਿ, ਪਹਿਲਾਂ ਇਹ ਅਨੁਮਾਨ ਲਗਾਇਆ ਜਾ ਰਿਹਾ ਸੀ ਕਿ ਡੀਏ ਵਿੱਚ 3 ਪ੍ਰਤੀਸ਼ਤ ਵਾਧਾ ਹੋਵੇਗਾ। ਇਸ ਤੋਂ ਬਾਅਦ ਜਦੋਂ ਪਿਛਲੇ ਮਹੀਨੇ ਮਹਿੰਗਾਈ ਦੇ ਅੰਕੜੇ ਆਏ ਤਾਂ ਇਸ ਨੂੰ ਵਧਾ ਕੇ 4 ਫੀਸਦੀ ਕਰਨ ਦਾ ਫੈਸਲਾ ਕੀਤਾ ਗਿਆ।

ਇਨ੍ਹਾਂ ਲੋਕਾਂ ਨੂੰ ਮਿਲੇਗਾ ਫਾਇਦਾ

ਡੀਏ ਵਿੱਚ ਵਾਧੇ ਨਾਲ ਤਿਉਹਾਰੀ ਸੀਜ਼ਨ ਤੋਂ ਪਹਿਲਾਂ ਕੇਂਦਰ ਸਰਕਾਰ ਦੇ ਕਈ ਕਰਮਚਾਰੀਆਂ ਅਤੇ ਪੈਨਸ਼ਨਰਾਂ ਨੂੰ ਵੱਡੀ ਰਾਹਤ ਪ੍ਰਦਾਨ ਕਰੇਗਾ। 47 ਲੱਖ ਕੇਂਦਰ ਸਰਕਾਰ ਦੇ ਮੁਲਾਜ਼ਮਾਂਅਤੇ 68 ਲੱਖ ਪੈਨਸ਼ਨਰਾਂ ਨੂੰ ਇਸਦਾ ਸਿੱਧਾ ਲਾਭ ਮਿਲੇਗਾ। ਡੀਏ ਵਿੱਚ ਵਾਧਾ 1 ਜੁਲਾਈ 2023 ਤੋਂ ਲਾਗੂ ਹੋਵੇਗਾ। ਇਸ ਦਾ ਮਤਲਬ ਹੈ ਕਿ ਜੁਲਾਈ ਤੋਂ ਅਕਤੂਬਰ ਤੱਕ ਦੇ ਬਕਾਏ ਨਾਲ ਕੇਂਦਰ ਸਰਕਾਰ ਦੇ ਕਰਮਚਾਰੀਆਂ ਨੂੰ ਨਵੰਬਰ ਮਹੀਨੇ ਤੋਂ ਵਧੀ ਹੋਈ ਤਨਖਾਹ ਮਿਲੇਗੀ।

ਬੈਂਕਿੰਗ ਮਾਹਿਰ ਅਤੇ ਵਾਇਸ ਆਫ ਬੈਂਕਿੰਗ ਦੀ ਸੰਸਥਾਪਕ ਅਸ਼ਵਨੀ ਰਾਣਾ ਨੇ ਕਿਹਾ ਕਿ ਸਰਕਾਰੀ ਕਰਮਚਾਰੀ ਅਤੇ ਪੈਨਸ਼ਨਰਸ ਕੇਂਦਰ ਸਰਕਾਰ ਵੱਲੋਂ ਡੀਏ ਵਧਾਉਣ ਦੀ ਉਡੀਕ ਕਰ ਰਹੇ ਸਨ। ਸਰਕਾਰ ਦੇ ਇਸ ਫੈਸਲੇ ਨਾਲ ਵਧਦੀ ਮਹਿੰਗਾਈ ਅਤੇ ਤਿਉਹਾਰਾਂ ਤੋਂ ਪਹਿਲਾਂ ਕਰੋੜਾਂ ਲੋਕਾਂ ਨੂੰ ਵੱਡੀ ਰਾਹਤ ਮਿਲੇਗੀ।

ਕਿੰਨੀ ਵਧ ਜਾਵੇਗੀ ਸੈਲਰੀ?

ਡੀਏ ਵਧਣ ਤੋਂ ਬਾਅਦ ਕੇਂਦਰੀ ਕਰਮਚਾਰੀਆਂ ਦੀ ਤਨਖਾਹ ‘ਚ ਵੱਡਾ ਵਾਧਾ ਹੋਵੇਗਾ। ਇਸ ਨੂੰ ਕੈਲਕੁਲੈਸ਼ਨ ਨਾਲ ਸਮਝਣ ਦੀ ਕੋਸ਼ਿਸ਼ ਕਰਦੇ ਹਾਂ। ਮੰਨ ਲਓ, ਜੇਕਰ ਕਿਸੇ ਸਰਕਾਰੀ ਮੁਲਾਜ਼ਮ ਦੀ ਮੁੱਢਲੀ ਤਨਖਾਹ 36,000 ਰੁਪਏ ਹੈ, ਤਾਂ ਉਸ ਦਾ ਡੀਏ ਲਗਭਗ 15,120 ਰੁਪਏ ਬਣਦਾ ਹੈ। ਜੇਕਰ ਇਸ ‘ਚ 4 ਫੀਸਦੀ ਦਾ ਵਾਧਾ ਕੀਤਾ ਜਾਂਦਾ ਹੈ ਤਾਂ ਇਸ ਦਾ ਮਤਲਬ ਹੈ ਕਿ ਉਸ ਕਰਮਚਾਰੀ ਦਾ ਡੀਏ ਵਧ ਕੇ 16,560 ਰੁਪਏ ਹੋ ਜਾਵੇਗਾ। ਇਸ ਦਾ ਮਤਲਬ ਹੈ ਕਿ ਹਰ ਮਹੀਨੇ ਡੀਏ ਵਿੱਚ 1440 ਰੁਪਏ ਦਾ ਵਾਧਾ ਹੋਵੇਗਾ। ਜੇਕਰ ਪੂਰੇ ਸਾਲ ਦੀ ਗੱਲ ਕਰੀਏ ਤਾਂ ਡੀਏ ਵਿੱਚ 17280 ਰੁਪਏ ਦਾ ਵਾਧਾ ਹੋਵੇਗਾ।

ਜਲੰਧਰ ਦਿਹਾਤੀ ਪੁਲਿਸ ਵੱਲੋਂ 2 ਗੈਂਗਸਟਰਾਂ ਦਾ ਐਨਕਾਉਂਟਰ, ਸਵੇਰੇ- ਸਵੇਰੇ ਚਲੀਆਂ ਗੋਲੀਆਂ
ਜਲੰਧਰ ਦਿਹਾਤੀ ਪੁਲਿਸ ਵੱਲੋਂ 2 ਗੈਂਗਸਟਰਾਂ ਦਾ ਐਨਕਾਉਂਟਰ, ਸਵੇਰੇ- ਸਵੇਰੇ ਚਲੀਆਂ ਗੋਲੀਆਂ...
ਪੰਜਾਬੀ ਅਦਾਕਾਰਾ ਤਾਨੀਆ ਕੰਬੋਜ ਦੇ ਪਿਤਾ ਨੂੰ ਦਿਨ ਦਿਹਾੜੇ ਮਾਰੀ ਗੋਲੀ
ਪੰਜਾਬੀ ਅਦਾਕਾਰਾ ਤਾਨੀਆ ਕੰਬੋਜ ਦੇ ਪਿਤਾ ਨੂੰ ਦਿਨ ਦਿਹਾੜੇ ਮਾਰੀ ਗੋਲੀ...
ਪੰਜਾਬ ਸਰਕਾਰ ਦੀ ਭ੍ਰਿਸ਼ਟਾਚਾਰ ਖਿਲਾਫ਼ ਜ਼ੀਰੋ ਟੋਲਰੈਂਸ ਨੀਤੀ, ਫਰੀਦਕੋਟ 'ਚ DSP ਰਾਜਨਪਾਲ ਗ੍ਰਿਫ਼ਤਾਰ
ਪੰਜਾਬ ਸਰਕਾਰ ਦੀ ਭ੍ਰਿਸ਼ਟਾਚਾਰ ਖਿਲਾਫ਼ ਜ਼ੀਰੋ ਟੋਲਰੈਂਸ ਨੀਤੀ, ਫਰੀਦਕੋਟ 'ਚ DSP ਰਾਜਨਪਾਲ ਗ੍ਰਿਫ਼ਤਾਰ...
Delhi Old Vehicle Ban: ਦਿੱਲੀ ਸਰਕਾਰ ਨੇ ਪੁਰਾਣੇ ਵਾਹਨਾਂ ਬਾਰੇ ਫੈਸਲਾ ਲਿਆ ਵਾਪਸ , ਹੁਣ ਕੀ ਹੋਵੇਗਾ ਅਤੇ ਕੀ ਜ਼ਬਤ ਕੀਤੇ ਵਾਹਨ ਕੀਤੇ ਜਾਣਗੇ ਵਾਪਸ ?
Delhi Old Vehicle Ban: ਦਿੱਲੀ ਸਰਕਾਰ ਨੇ ਪੁਰਾਣੇ ਵਾਹਨਾਂ ਬਾਰੇ ਫੈਸਲਾ ਲਿਆ ਵਾਪਸ , ਹੁਣ ਕੀ ਹੋਵੇਗਾ ਅਤੇ ਕੀ ਜ਼ਬਤ ਕੀਤੇ ਵਾਹਨ ਕੀਤੇ ਜਾਣਗੇ ਵਾਪਸ ?...
ਬਿਕਰਮ ਸਿੰਘ ਮਜੀਠੀਆ ਦੀ ਗ੍ਰਿਫ਼ਤਾਰੀ ਖ਼ਿਲਾਫ਼ ਅਕਾਲੀ ਦਲ ਦਾ ਕੀ ਹੈ ਪਲਾਨ?
ਬਿਕਰਮ ਸਿੰਘ ਮਜੀਠੀਆ ਦੀ ਗ੍ਰਿਫ਼ਤਾਰੀ ਖ਼ਿਲਾਫ਼ ਅਕਾਲੀ ਦਲ ਦਾ ਕੀ ਹੈ ਪਲਾਨ?...
ਸੰਜੀਵ ਅਰੋੜਾ ਬਣੇ ਕੈਬਨਿਟ ਮੰਤਰੀ, ਮਿਲੀ ਇੰਡਸਟਰੀ ਤੇ ਐਨਆਰਆਈ ਵਿਭਾਗ ਦੀ ਕਮਾਨ
ਸੰਜੀਵ ਅਰੋੜਾ ਬਣੇ ਕੈਬਨਿਟ ਮੰਤਰੀ, ਮਿਲੀ ਇੰਡਸਟਰੀ ਤੇ ਐਨਆਰਆਈ ਵਿਭਾਗ ਦੀ ਕਮਾਨ...
ਇਸ ਸਾਲ ਦੀ Amarnath Yatra 2024 ਤੋਂ ਕਿਉਂ ਹੈ ਵੱਖਰੀ ?
ਇਸ ਸਾਲ ਦੀ Amarnath Yatra 2024 ਤੋਂ ਕਿਉਂ ਹੈ ਵੱਖਰੀ ?...
ਮੁਹਾਲੀ ਕੋਰਟ ਚ ਹੋਈ ਬਿਕਰਮ ਮਜੀਠਿਆ ਦੀ ਪੇਸ਼ੀ, ਚਾਰ ਦਿਨ ਹੋਰ ਵਧੀ ਰਿਮਾਂਡ
ਮੁਹਾਲੀ ਕੋਰਟ ਚ ਹੋਈ ਬਿਕਰਮ ਮਜੀਠਿਆ ਦੀ ਪੇਸ਼ੀ, ਚਾਰ ਦਿਨ ਹੋਰ ਵਧੀ ਰਿਮਾਂਡ...
Indian Railway New Rule Update: ਨਵੇਂ ਨਿਯਮਾਂ ਨਾਲ ਆਸਾਨੀ ਨਾਲ ਬੁੱਕ ਕਰੋ ਤਤਕਾਲ ਟਿਕਟ !
Indian Railway New Rule Update: ਨਵੇਂ ਨਿਯਮਾਂ ਨਾਲ ਆਸਾਨੀ ਨਾਲ ਬੁੱਕ ਕਰੋ ਤਤਕਾਲ ਟਿਕਟ !...