ਪੰਜਾਬਚੋਣਾਂ 2025ਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

Parliament Building Event: ਬਾਈਕਾਟ ‘ਤੇ ਘਿਰੇ ਵਿਰੋਧੀ, ਸਿੱਖਿਆ ਸ਼ਾਸਤਰੀਆਂ-ਸੇਵਾਮੁਕਤ ਨੌਕਰਸ਼ਾਹਾਂ ਨੇ ਕੀਤੀ ਫ਼ੈਸਲੇ ਦੀ ਨਿਖੇਧੀ

Parliament Building Event: ਰਾਜਦੂਤ, ਸੇਵਾਮੁਕਤ ਹਥਿਆਰਬੰਦ ਬਲਾਂ ਦੇ ਅਧਿਕਾਰੀ, ਅਕਾਦਮਿਕ ਅਤੇ ਸੇਵਾਮੁਕਤ ਨੌਕਰਸ਼ਾਹ ਉਨ੍ਹਾਂ ਲੋਕਾਂ ਵਿੱਚ ਸ਼ਾਮਲ ਹਨ ਜਿਨ੍ਹਾਂ ਨੇ ਵਿਰੋਧੀ ਧਿਰ ਦੇ ਫੈਸਲੇ ਦੀ ਨਿੰਦਾ ਕੀਤੀ ਹੈ। ਸਾਰਿਆਂ ਨੇ ਵਿਰੋਧ ਦੀ ਨਿੰਦਾ ਕਰਦੇ ਹੋਏ ਪੱਤਰ ਵੀ ਲਿਖਿਆ ਹੈ।

Parliament Building Event: ਬਾਈਕਾਟ ‘ਤੇ ਘਿਰੇ ਵਿਰੋਧੀ, ਸਿੱਖਿਆ ਸ਼ਾਸਤਰੀਆਂ-ਸੇਵਾਮੁਕਤ ਨੌਕਰਸ਼ਾਹਾਂ ਨੇ ਕੀਤੀ ਫ਼ੈਸਲੇ ਦੀ ਨਿਖੇਧੀ
Follow Us
tv9-punjabi
| Updated On: 29 May 2023 12:02 PM

Parliament Building Event:ਨਵੇਂ ਸੰਸਦ ਭਵਨ ਦੇ ਉਦਘਾਟਨ ਸਮਾਰੋਹ ਦਾ ਬਾਈਕਾਟ ਕਰਨ ਦੇ ਫੈਸਲੇ ਤੇ ਵਿਰੋਧੀ ਧਿਰ ਘਿਰ ਗਿਆ ਹੈ। ਹੁਣ ਸਿੱਖਿਆ ਸ਼ਾਸਤਰੀਆਂ-ਸੇਵਾਮੁਕਤ ਨੌਕਰਸ਼ਾਹਾਂ ਸਮੇਤ 270 ਉੱਘੇ ਨਾਗਰਿਕਾਂ ਨੇ ਵਿਰੋਧੀ ਧਿਰ ਦੇ ਇਸ ਫੈਸਲੇ ਦੀ ਨਿਖੇਧੀ ਕੀਤੀ ਹੈ। ਨਿੰਦਾ ਕਰਨ ਵਾਲਿਆਂ ਵਿੱਚ ਰਾਜਦੂਤ, ਸੇਵਾਮੁਕਤ ਹਥਿਆਰਬੰਦ ਬਲਾਂ ਦੇ ਅਧਿਕਾਰੀ, ਅਕਾਦਮਿਕ ਅਤੇ ਸੇਵਾਮੁਕਤ ਨੌਕਰਸ਼ਾਹ ਸ਼ਾਮਲ ਹਨ। ਸਾਰਿਆਂ ਨੇ ਵਿਰੋਧੀਆਂ ਦੀ ਨਿੰਦਾ ਕਰਦੇ ਹੋਏ ਪੱਤਰ ਵੀ ਲਿਖਿਆ ਹੈ।

ਵਿਰੋਧੀ ਧਿਰਾਂ ਦਾ ਰਵੱਈਆ ਗੈਰ-ਜਮਹੂਰੀ ਹੈ। ‘ਫੈਮਿਲੀ ਫਸਟ’ ਤੋਂ ਪ੍ਰੇਰਿਤ ਪਾਰਟੀਆਂ ‘ਇੰਡੀਆ ਫਸਟ’ ਦੇ ਵਿਜ਼ਨ ਨਾਲ ਮੇਲ ਨਹੀਂ ਖਾਂਦੀਆਂ। ਇਸੇ ਲਈ ਇਹ ਵਿਰੋਧੀ ਪਾਰਟੀਆਂ ਭਾਰਤ ਦੀ ਨੁਮਾਇੰਦਗੀ ਕਰਨ ਵਾਲਿਆਂ ਦਾ ਬਾਈਕਾਟ ਕਰਨ ਲਈ ਇਕਜੁੱਟ ਹੋ ਗਈਆਂ ਹਨ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਤਰਫੋਂ ਸੰਸਦ ਭਵਨ ਦੇ ਉਦਘਾਟਨ ਦਾ ਬਾਈਕਾਟ ਕਰਨ ਵਾਲਿਆਂ ਨੂੰ ਸਮਝ ਨਹੀਂ ਆ ਰਹੀ ਕਿ ਉਹ ਲੋਕਤੰਤਰ ਦੀ ਆਤਮਾ ਨੂੰ ਕਿਵੇਂ ਚੂਸ ਰਹੇ ਹਨ।

ਪੱਤਰ ਵਿੱਚ ਅੱਗੇ ਲਿਖਿਆ ਗਿਆ ਹੈ ਕਿ ਵਿਰੋਧੀ ਧਿਰ ਨੇ ਕਿੰਨੀ ਵਾਰ ਸੰਸਦ ਦੇ ਸਮਾਗਮਾਂ ਦਾ ਬਾਈਕਾਟ ਕੀਤਾ ਹੈ, ਇਸ ਦੀ ਸੂਚੀ ਹੈਰਾਨ ਕਰਨ ਵਾਲੀ ਹੈ। 2017 ਵਿੱਚ, ਕਾਂਗਰਸ ਨੇ ਜੀਐਸਟੀ ਸ਼ੁਰੂ ਕਰਨ ਲਈ ਸੰਸਦ ਦੇ ਅੱਧੀ ਰਾਤ ਦੇ ਸੈਸ਼ਨ ਦਾ ਬਾਈਕਾਟ ਕਰਨ ਦਾ ਫੈਸਲਾ ਕੀਤਾ ਸੀ। ਸਾਲ 2020 ਵਿੱਚ, ਵਿਰੋਧੀ ਪਾਰਟੀਆਂ ਨੇ ਅੱਠ ਰਾਜ ਸਭਾ ਮੈਂਬਰਾਂ ਨੂੰ ਸਮਰਥਨ ਦੇਣ ਲਈ ਲੋਕ ਸਭਾ ਦਾ ਬਾਈਕਾਟ ਕੀਤਾ ਸੀ। ਬੇਤੁਕੇ ਵਤੀਰੇ ਕਾਰਨ ਇਨ੍ਹਾਂ ਸੰਸਦ ਮੈਂਬਰਾਂ ਨੂੰ ਸਦਨ ਤੋਂ ਮੁਅੱਤਲ ਕਰ ਦਿੱਤਾ ਗਿਆ।

ਪੱਤਰ ਲਿਖਣ ਵਾਲਿਆਂ ‘ਚ ਕੌਣ-ਕੌਣ ਹੈ ਸ਼ਾਮਲ ?

10 ਰਾਜਦੂਤ
100 ਰਿਟਾਇਰਡ ਆਰਮਡ ਫੋਰਸਿਜ਼ ਅਫਸਰ
82 ਅਕਾਦਮਿਕ
88 ਸੇਵਾਮੁਕਤ ਨੌਕਰਸ਼ਾਹ

ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ‘ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼, ਮਨੋਰੰਜਨ ਦੀ ਖਬਰ, ਵਿਦੇਸ਼ ਦੀ ਬ੍ਰੇਕਿੰਗ ਨਿਊਜ਼, ਪਾਕਿਸਤਾਨ ਦਾ ਹਰ ਅਪਡੇਟ, ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ

Amarnath Yatra 2025: ਹੁਣ ਤੱਕ 5 ਲੱਖ ਸ਼ਰਧਾਲੂ ਕਰ ਚੁੱਕੇ ਹਨ ਬਾਬਾ ਬਰਫਾਨੀ ਦੇ ਦਰਸ਼ਨ
Amarnath Yatra 2025: ਹੁਣ ਤੱਕ 5 ਲੱਖ ਸ਼ਰਧਾਲੂ ਕਰ ਚੁੱਕੇ ਹਨ ਬਾਬਾ ਬਰਫਾਨੀ ਦੇ ਦਰਸ਼ਨ...
ਫਾਜ਼ਿਲਕਾ ਵਿੱਚ ਵੱਡੇ ਕੱਪੜਾ ਕਾਰੋਬਾਰੀ ਦਾ ਕਤਲ, Lawrence Gang ਨੇ ਲਈ ਜ਼ਿੰਮੇਵਾਰੀ!
ਫਾਜ਼ਿਲਕਾ ਵਿੱਚ ਵੱਡੇ ਕੱਪੜਾ ਕਾਰੋਬਾਰੀ ਦਾ ਕਤਲ, Lawrence Gang ਨੇ ਲਈ ਜ਼ਿੰਮੇਵਾਰੀ!...
ਜਲੰਧਰ ਦਿਹਾਤੀ ਪੁਲਿਸ ਵੱਲੋਂ 2 ਗੈਂਗਸਟਰਾਂ ਦਾ ਐਨਕਾਉਂਟਰ, ਸਵੇਰੇ- ਸਵੇਰੇ ਚਲੀਆਂ ਗੋਲੀਆਂ
ਜਲੰਧਰ ਦਿਹਾਤੀ ਪੁਲਿਸ ਵੱਲੋਂ 2 ਗੈਂਗਸਟਰਾਂ ਦਾ ਐਨਕਾਉਂਟਰ, ਸਵੇਰੇ- ਸਵੇਰੇ ਚਲੀਆਂ ਗੋਲੀਆਂ...
ਪੰਜਾਬੀ ਅਦਾਕਾਰਾ ਤਾਨੀਆ ਕੰਬੋਜ ਦੇ ਪਿਤਾ ਨੂੰ ਦਿਨ ਦਿਹਾੜੇ ਮਾਰੀ ਗੋਲੀ
ਪੰਜਾਬੀ ਅਦਾਕਾਰਾ ਤਾਨੀਆ ਕੰਬੋਜ ਦੇ ਪਿਤਾ ਨੂੰ ਦਿਨ ਦਿਹਾੜੇ ਮਾਰੀ ਗੋਲੀ...
ਪੰਜਾਬ ਸਰਕਾਰ ਦੀ ਭ੍ਰਿਸ਼ਟਾਚਾਰ ਖਿਲਾਫ਼ ਜ਼ੀਰੋ ਟੋਲਰੈਂਸ ਨੀਤੀ, ਫਰੀਦਕੋਟ 'ਚ DSP ਰਾਜਨਪਾਲ ਗ੍ਰਿਫ਼ਤਾਰ
ਪੰਜਾਬ ਸਰਕਾਰ ਦੀ ਭ੍ਰਿਸ਼ਟਾਚਾਰ ਖਿਲਾਫ਼ ਜ਼ੀਰੋ ਟੋਲਰੈਂਸ ਨੀਤੀ, ਫਰੀਦਕੋਟ 'ਚ DSP ਰਾਜਨਪਾਲ ਗ੍ਰਿਫ਼ਤਾਰ...
Delhi Old Vehicle Ban: ਦਿੱਲੀ ਸਰਕਾਰ ਨੇ ਪੁਰਾਣੇ ਵਾਹਨਾਂ ਬਾਰੇ ਫੈਸਲਾ ਲਿਆ ਵਾਪਸ , ਹੁਣ ਕੀ ਹੋਵੇਗਾ ਅਤੇ ਕੀ ਜ਼ਬਤ ਕੀਤੇ ਵਾਹਨ ਕੀਤੇ ਜਾਣਗੇ ਵਾਪਸ ?
Delhi Old Vehicle Ban: ਦਿੱਲੀ ਸਰਕਾਰ ਨੇ ਪੁਰਾਣੇ ਵਾਹਨਾਂ ਬਾਰੇ ਫੈਸਲਾ ਲਿਆ ਵਾਪਸ , ਹੁਣ ਕੀ ਹੋਵੇਗਾ ਅਤੇ ਕੀ ਜ਼ਬਤ ਕੀਤੇ ਵਾਹਨ ਕੀਤੇ ਜਾਣਗੇ ਵਾਪਸ ?...
ਬਿਕਰਮ ਸਿੰਘ ਮਜੀਠੀਆ ਦੀ ਗ੍ਰਿਫ਼ਤਾਰੀ ਖ਼ਿਲਾਫ਼ ਅਕਾਲੀ ਦਲ ਦਾ ਕੀ ਹੈ ਪਲਾਨ?
ਬਿਕਰਮ ਸਿੰਘ ਮਜੀਠੀਆ ਦੀ ਗ੍ਰਿਫ਼ਤਾਰੀ ਖ਼ਿਲਾਫ਼ ਅਕਾਲੀ ਦਲ ਦਾ ਕੀ ਹੈ ਪਲਾਨ?...
ਸੰਜੀਵ ਅਰੋੜਾ ਬਣੇ ਕੈਬਨਿਟ ਮੰਤਰੀ, ਮਿਲੀ ਇੰਡਸਟਰੀ ਤੇ ਐਨਆਰਆਈ ਵਿਭਾਗ ਦੀ ਕਮਾਨ
ਸੰਜੀਵ ਅਰੋੜਾ ਬਣੇ ਕੈਬਨਿਟ ਮੰਤਰੀ, ਮਿਲੀ ਇੰਡਸਟਰੀ ਤੇ ਐਨਆਰਆਈ ਵਿਭਾਗ ਦੀ ਕਮਾਨ...
ਇਸ ਸਾਲ ਦੀ Amarnath Yatra 2024 ਤੋਂ ਕਿਉਂ ਹੈ ਵੱਖਰੀ ?
ਇਸ ਸਾਲ ਦੀ Amarnath Yatra 2024 ਤੋਂ ਕਿਉਂ ਹੈ ਵੱਖਰੀ ?...