ਪੰਜਾਬਦੇਸ਼ਲੋਕਸਭਾ ਚੋਣਾਂ 2024ਵਿਦੇਸ਼ਐਨਆਰਆਈਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

11 ਸਾਲਾਂ ‘ਚ ਸਭ ਤੋਂ ਵੱਧ ਗਰਮ ਰਹੀ ਫਰਵਰੀ, ਜਾਣੋ ਅਗਲੇ 4 ਦਿਨ ਕਿਹੋ ਜਿਹਾ ਰਹੇਗਾ ਮੌਸਮ!

ਹੁਣ ਤੋਂ ਇੰਨੀ ਗਰਮੀ ਕਿਉਂ ਪੈ ਰਹੀ ਹੈ, ਮੌਸਮ ਵਿਗਿਆਨੀਆਂ ਨੇ ਇਸ ਦਾ ਕਾਰਨ ਵੀ ਦੱਸਿਆ ਹੈ। ਵੈਸਟਰਨ ਡਿਸਟਰਬੈਂਸ ਦੀ ਅਣਹੋਂਦ ਵੀ ਇਸ ਦਾ ਇੱਕ ਕਾਰਨ ਹੈ।11 ਸਾਲਾਂ 'ਚ ਸਭ ਤੋਂ ਵੱਧ ਗਰਮ ਫਰਵਰੀ ਨੇ ਪਸੀਨੇ ਛੁਡਾ ਦਿੱਤੇ ਹਨ, ਜਾਣੋ...ਅਗਲੇ 4 ਦਿਨ ਕਿਹੋ ਜਿਹਾ ਰਹੇਗਾ ਮੌਸਮ।

11 ਸਾਲਾਂ ‘ਚ ਸਭ ਤੋਂ ਵੱਧ ਗਰਮ ਰਹੀ ਫਰਵਰੀ, ਜਾਣੋ ਅਗਲੇ 4 ਦਿਨ ਕਿਹੋ ਜਿਹਾ ਰਹੇਗਾ ਮੌਸਮ!
Follow Us
kusum-chopra
| Updated On: 07 Feb 2023 17:51 PM

ਜਨਵਰੀ ਦਾ ਮਹੀਨਾ ਖਤਮ ਹੁੰਦੇ ਹੀ ਗਰਮੀ ਨੇ ਲੋਕਾਂ ਦੇ ਪਸੀਨੇ ਛੁਡਾਉਣੇ ਸ਼ੁਰੂ ਕਰ ਦਿੱਤੇ ਹਨ। ਫਰਵਰੀ ‘ਚ ਹੀ ਗਰਮੀ ਇਸ ਹੱਦ ਤੱਕ ਤੰਗ ਕਰ ਰਹੀ ਹੈ ਹੈ ਕਿ ਲੋਕ ਪਸੀਨਾ ਪਸੀਨਾ ਹੋ ਰਹੇ ਹਨ। ਫਰਵਰੀ ਵਿੱਚ ਹੀ ਅਪ੍ਰੈਲ ਵਰਗ੍ਹੀ ਗਰਮੀ ਸ਼ੁਰੂ ਹੋ ਗਈ ਹੈ। ਸੋਮਵਾਰ ਨੂੰ ਹੀ ਵੱਧ ਤੋਂ ਵੱਧ ਤਾਪਮਾਨ 29 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਇਸ ਸੀਜ਼ਨ ਦਾ ਸਭ ਤੋਂ ਵੱਧ ਤਾਪਮਾਨ ਦੱਸਿਆ ਜਾ ਰਿਹਾ ਹੈ। ਪਿਛਲੇ 11 ਸਾਲਾਂ ਵਿੱਚ ਹੁਣ ਤੱਕ ਇੰਨੀ ਗਰਮ ਫਰਵਰੀ ਨਹੀਂ ਆਈ ਹੈ।

ਹੁਣੇ ਤੋਂ ਹੀ ਇੰਨੀ ਗਰਮੀ ਕਿਉਂ ਹੋ ਰਹੀ ਹੈ, ਇਸ ਬਾਰੇ ਮੌਸਮ ਵਿਗਿਆਨੀ ਕੁਲਦੀਪ ਸ਼੍ਰੀਵਾਸਤਵ ਦਾ ਕਹਿਣਾ ਹੈ ਕਿ ਮੀਂਹ ਤੋਂ ਬਾਅਦ ਆਸਮਾਨ ਸਾਫ ਹੈ, ਇਸ ਲਈ ਸੂਰਜ ਬਹੁਤ ਗਰਮ ਹੋ ਰਿਹਾ ਹੈ। ਹਵਾ ਦੀ ਰਫ਼ਤਾਰ ਵੀ ਬਹੁਤ ਘੱਟ ਹੈ, ਇਸ ਲਈ ਵੀ ਗਰਮੀ ਹੋ ਰਹੀ ਹੈ। ਵੈਸਟਰਨ ਡਿਸਟਰਬੈਂਸ ਜੋ ਫਰਵਰੀ ਵਿਚ ਹੋਣੀ ਸੀ ਉਹ ਨਹੀਂ ਹੋਈ, ਇਸ ਲਈ ਗਰਮੀ ਜਲਦੀ ਸ਼ੁਰੂ ਹੋਣ ਲੱਗੀ ਹੈ।

ਫਰਵਰੀ ਵਿੱਚ ਸਭ ਤੋਂ ਵੱਧ ਤਾਪਮਾਨ

6 ਫਰਵਰੀ 2023 ਨੂੰ ਦਰਜ ਕੀਤਾ ਗਿਆ ਤਾਪਮਾਨ ਪਿਛਲੇ 11 ਸਾਲਾਂ ਵਿੱਚ ਸਭ ਤੋਂ ਵੱਧ ਸੀ। 3 ਫਰਵਰੀ 2013 ਨੂੰ, ਤਾਪਮਾਨ 26 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਸੀ। ਅਤੇ 3 ਫਰਵਰੀ 2014 ਨੂੰ ਤਾਪਮਾਨ 27.8 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਸੀ। ਇਸ ਤੋਂ ਬਾਅਦ 7 ਫਰਵਰੀ 2015 ਵਿੱਚ 26 ਡਿਗਰੀ, 6 ਫਰਵਰੀ 2016 ਵਿੱਚ 25 ਡਿਗਰੀ, 3 ਫਰਵਰੀ 2017 ਵਿੱਚ 25 ਡਿਗਰੀ, 1 ਫਰਵਰੀ 2018 ਵਿੱਚ 28 ਡਿਗਰੀ, 7 ਫਰਵਰੀ 2019 ਵਿੱਚ 25 ਡਿਗਰੀ, 3 ਫਰਵਰੀ 2020 ਵਿੱਚ 22.7, 2 ਫਰਵਰੀ 2020 ਵਿੱਚ 28.1, 172 ਵਿੱਚ ਫਰਵਰੀ 2022 ਵਿੱਚ 26.1 ਅਤੇ 6 ਫਰਵਰੀ 2023 ਨੂੰ 29 ਡਿਗਰੀ ਸੈਲਸੀਅਸ ਤਾਪਮਾਨ ਦਰਜ ਕੀਤਾ ਗਿਆ ਸੀ।

ਅਗਲੇ 4 ਦਿਨਾਂ ਤੱਕ ਕਿਵੇਂ ਰਹੇਗਾ ਮੌਸਮ ?

ਆਈਐਮਡੀ ਦੇ ਅਨੁਸਾਰ, ਰਾਜਧਾਨੀ ਦਿੱਲੀ ਵਿੱਚ ਸੋਮਵਾਰ ਨੂੰ ਵੱਧ ਤੋਂ ਵੱਧ ਤਾਪਮਾਨ 29 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਆਮ ਨਾਲੋਂ ਛੇ ਡਿਗਰੀ ਵੱਧ ਸੀ। ਮੌਸਮ ਵਿਭਾਗ ਨੇ ਦੱਸਿਆ ਕਿ ਐਤਵਾਰ ਨੂੰ ਦਿੱਲੀ ਦਾ ਵੱਧ ਤੋਂ ਵੱਧ ਤਾਪਮਾਨ ਆਮ ਨਾਲੋਂ ਤਿੰਨ ਡਿਗਰੀ ਵੱਧ 25.7 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਵਿਭਾਗ ਮੁਤਾਬਕ ਮੰਗਲਵਾਰ ਅਤੇ ਬੁੱਧਵਾਰ ਨੂੰ ਤੇਜ਼ ਹਵਾਵਾਂ ਚੱਲਣ ਅਤੇ ਵੀਰਵਾਰ ਅਤੇ ਸ਼ੁੱਕਰਵਾਰ ਨੂੰ ਅੰਸ਼ਕ ਤੌਰ ‘ਤੇ ਬੱਦਲਵਾਈ ਰਹਿਣ ਦੀ ਸੰਭਾਵਨਾ ਹੈ।

BJP ਧਰਮ ਦੀ ਰਾਜਨੀਤੀ ਨਹੀਂ ਕਰਦੀ, ਅਸੀਂ ਸੰਵਿਧਾਨ ਨੂੰ ਸਮਰਪਿਤ ਹਾਂ... TV9 'ਤੇ ਬੋਲੇ ਪੀਐਮ ਮੋਦੀ
BJP ਧਰਮ ਦੀ ਰਾਜਨੀਤੀ ਨਹੀਂ ਕਰਦੀ, ਅਸੀਂ ਸੰਵਿਧਾਨ ਨੂੰ ਸਮਰਪਿਤ ਹਾਂ... TV9 'ਤੇ ਬੋਲੇ ਪੀਐਮ ਮੋਦੀ...
INDIAਲਈ ਮੈਂ ਵੋਟਾਂ ਮੰਗਣ ਆਇਆ ਹਾਂ, ਜੇਕਰ BJP ਜਿੱਤੀ ਤਾਂ ਸੰਵਿਧਾਨ ਬਦਲ ਦੇਵੇਗੀ - CM ਕੇਜਰੀਵਾਲ
INDIAਲਈ ਮੈਂ ਵੋਟਾਂ ਮੰਗਣ ਆਇਆ ਹਾਂ, ਜੇਕਰ BJP ਜਿੱਤੀ ਤਾਂ ਸੰਵਿਧਾਨ ਬਦਲ ਦੇਵੇਗੀ - CM ਕੇਜਰੀਵਾਲ...
PM ਮੋਦੀ ਦਾ ਵਿਦਾਈ ਤੈਅ, ਇੰਡੀਆ ਗਠਜੋੜ ਮਜ਼ਬੂਤ ​​ਸਥਿਤੀ 'ਚ - ਮਲਿਕਾਅਰਜੁਨ ਖੜਗੇ
PM ਮੋਦੀ ਦਾ ਵਿਦਾਈ ਤੈਅ, ਇੰਡੀਆ ਗਠਜੋੜ ਮਜ਼ਬੂਤ ​​ਸਥਿਤੀ 'ਚ - ਮਲਿਕਾਅਰਜੁਨ ਖੜਗੇ...
ਪੀਐਮ ਮੋਦੀ ਨੇ ਵਾਰਾਣਸੀ ਤੋਂ ਤੀਜੀ ਵਾਰ ਦਾਖ਼ਲ ਕੀਤੀ ਨਾਮਜ਼ਦਗੀ
ਪੀਐਮ ਮੋਦੀ ਨੇ ਵਾਰਾਣਸੀ ਤੋਂ ਤੀਜੀ ਵਾਰ ਦਾਖ਼ਲ ਕੀਤੀ ਨਾਮਜ਼ਦਗੀ...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਨਾਮਜ਼ਦਗੀ 'ਚ 20 ਕੇਂਦਰੀ ਮੰਤਰੀ... 12 ਸੂਬਿਆਂ ਦੇ ਮੁੱਖ ਮੰਤਰੀ, ਕਈ ਵੱਡੇ ਨੇਤਾ ਹੋਣਗੇ ਸ਼ਾਮਲ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਨਾਮਜ਼ਦਗੀ 'ਚ 20 ਕੇਂਦਰੀ ਮੰਤਰੀ... 12 ਸੂਬਿਆਂ ਦੇ ਮੁੱਖ ਮੰਤਰੀ, ਕਈ ਵੱਡੇ ਨੇਤਾ ਹੋਣਗੇ ਸ਼ਾਮਲ...
ਪੰਜਾਬ 'ਚ ਪਾਤਰ ਐਵਾਰਡ ਦੀ ਹੋਵੇਗੀ ਸ਼ੁਰੂਆਤ, ਸੁਰਜੀਤ ਪਾਤਰ ਨੂੰ ਅੰਤਿਮ ਵਿਦਾਈ ਦੇਣ ਪਹੁੰਚੇ ਸੀਐਮ ਦਾ ਐਲਾਨ
ਪੰਜਾਬ 'ਚ ਪਾਤਰ ਐਵਾਰਡ ਦੀ ਹੋਵੇਗੀ ਸ਼ੁਰੂਆਤ, ਸੁਰਜੀਤ ਪਾਤਰ ਨੂੰ ਅੰਤਿਮ ਵਿਦਾਈ ਦੇਣ ਪਹੁੰਚੇ ਸੀਐਮ ਦਾ ਐਲਾਨ...
ਪੱਗ ਬੰਨ੍ਹੀ, ਗੁਰਦੁਆਰਾ ਸਾਹਿਬ 'ਚ ਮੱਥਾ ਟੇਕਿਆ 'ਤੇ ਲੰਗਰ ਦੀ ਸੇਵਾ ਕੀਤੀ... ਪਟਨਾ 'ਚ ਦੇਖਣ ਨੂੰ ਮਿਲਿਆ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਇਹ ਅੰਦਾਜ਼
ਪੱਗ ਬੰਨ੍ਹੀ, ਗੁਰਦੁਆਰਾ ਸਾਹਿਬ 'ਚ ਮੱਥਾ ਟੇਕਿਆ 'ਤੇ ਲੰਗਰ ਦੀ ਸੇਵਾ ਕੀਤੀ... ਪਟਨਾ 'ਚ ਦੇਖਣ ਨੂੰ ਮਿਲਿਆ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਇਹ ਅੰਦਾਜ਼...
ਕਾਂਗਰਸ ਦੀ ਸੋਚ ਦੇਸ਼ ਨੂੰ ਖਤਰੇ ਵਿੱਚ ਪਾ ਰਹੀ, TV9 ਦੇ ਇੰਟਰਵਿਊ 'ਚ ਅਮਿਤ ਸ਼ਾਹ ਬੋਲੇ
ਕਾਂਗਰਸ ਦੀ ਸੋਚ ਦੇਸ਼ ਨੂੰ ਖਤਰੇ ਵਿੱਚ ਪਾ ਰਹੀ, TV9 ਦੇ ਇੰਟਰਵਿਊ 'ਚ ਅਮਿਤ ਸ਼ਾਹ ਬੋਲੇ...
ਅਰਵਿੰਦ ਕੇਜਰੀਵਾਲ ਦੀ ਦੇਸ਼ ਨੂੰ 10 ਗਾਰੰਟੀਆਂ ,ਕਿਹਾ- ਚੀਨ ਤੋਂ ਛੁਡਵਾਉਣੀ ਹੈ ਜ਼ਮੀਨ
ਅਰਵਿੰਦ ਕੇਜਰੀਵਾਲ ਦੀ ਦੇਸ਼ ਨੂੰ 10 ਗਾਰੰਟੀਆਂ ,ਕਿਹਾ- ਚੀਨ ਤੋਂ ਛੁਡਵਾਉਣੀ ਹੈ ਜ਼ਮੀਨ...
ਅਰਵਿੰਦ ਕੇਜਰੀਵਾਲ ਨੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਨਾ ਦੇਣ ਦਾ ਦੱਸਿਆ ਕਾਰਨ, Video
ਅਰਵਿੰਦ ਕੇਜਰੀਵਾਲ ਨੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਨਾ ਦੇਣ ਦਾ ਦੱਸਿਆ ਕਾਰਨ, Video...
ਅਰਵਿੰਦ ਕੇਜਰੀਵਾਲ ਨੂੰ ਕਿਨ੍ਹਾਂ ਸ਼ਰਤਾਂ 'ਤੇ ਮਿਲੀ ਅੰਤਰਿਮ ਜ਼ਮਾਨਤ, ਵੀਡੀਓ
ਅਰਵਿੰਦ ਕੇਜਰੀਵਾਲ ਨੂੰ ਕਿਨ੍ਹਾਂ ਸ਼ਰਤਾਂ 'ਤੇ ਮਿਲੀ ਅੰਤਰਿਮ ਜ਼ਮਾਨਤ, ਵੀਡੀਓ...
WIIT Satta Sammelan Event 2024: ਸੰਵਿਧਾਨ ਖ਼ਤਰੇ 'ਚ ਹੈ, ਉਸਨੂੰ ਬਚਾਉਣ ਲਈ ਭਾਜਪਾ ਨੂੰ ਹਰਾਉਣਾ ਜਰੂਰੀ - ਸੀਐਮ ਮਾਨ
WIIT Satta Sammelan Event 2024: ਸੰਵਿਧਾਨ ਖ਼ਤਰੇ 'ਚ ਹੈ, ਉਸਨੂੰ ਬਚਾਉਣ ਲਈ ਭਾਜਪਾ ਨੂੰ ਹਰਾਉਣਾ ਜਰੂਰੀ - ਸੀਐਮ ਮਾਨ...
WIIT Satta Sammelan Event 2024: ਭਾਜਪਾ ਨੇ ਲੋਕਤੰਤਰ ਦਾ ਮਜ਼ਾਕ ਬਣਾਇਆ, ਟੀਵੀ9 ਦੇ ਪ੍ਰੋਗਰਾਮ 'ਚ ਬੋਲੇ ਸੀਐਮ ਮਾਨ
WIIT Satta Sammelan Event 2024: ਭਾਜਪਾ ਨੇ ਲੋਕਤੰਤਰ ਦਾ ਮਜ਼ਾਕ ਬਣਾਇਆ, ਟੀਵੀ9 ਦੇ ਪ੍ਰੋਗਰਾਮ 'ਚ ਬੋਲੇ ਸੀਐਮ ਮਾਨ...
WIIT Satta Sammelan Event 2024: ਪੰਜਾਬ 'ਚ ਖਿੜੇਗਾ ਕਮਲ, ਭਗਵੰਤ ਮਾਨ ਨੇ ਬਣਾਇਆ 13-0 ਦਾ ਮਜ਼ਾਕ - ਸੁਨੀਲ ਜਾਖੜ
WIIT Satta Sammelan Event 2024: ਪੰਜਾਬ 'ਚ ਖਿੜੇਗਾ ਕਮਲ, ਭਗਵੰਤ ਮਾਨ ਨੇ ਬਣਾਇਆ 13-0 ਦਾ ਮਜ਼ਾਕ - ਸੁਨੀਲ ਜਾਖੜ...
Stories