ਪੰਜਾਬਚੋਣਾਂ 2025ਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਸਰਕਾਰ ਨੇ ਪੰਨੂ ਦੀ ਅੱਤਵਾਦੀ ਜੱਥੇਬੰਦੀ ਸਿੱਖ ਫਾਰ ਜਸਟਿਸ ‘ਤੇ ਵਧਾਇਆ 5 ਸਾਲਾਂ ਲਈ ਬੈਨ

NIA ਲੰਬੇ ਸਮੇਂ ਤੋਂ SJF 'ਤੇ ਨਜ਼ਰ ਰੱਖ ਰਹੀ ਹੈ। ਸਮੇਂ-ਸਮੇਂ 'ਤੇ ਭਾਰਤ ਸਰਕਾਰ ਇਸ ਸੰਸਥਾ ਵਿਰੁੱਧ ਕਾਰਵਾਈ ਕਰਦੀ ਨਜ਼ਰ ਆਉਂਦੀ ਹੈ। ਯੂਏਪੀਏ ਦੇ ਤਹਿਤ ਐਸਜੇਐਫ ਖਿਲਾਫ ਇਹ ਕਦਮ ਚੁੱਕਿਆ ਗਿਆ ਹੈ, ਜਿਸ ਕਾਰਨ ਇਸ 'ਤੇ 5 ਸਾਲ ਲਈ ਪਾਬੰਦੀ ਲਗਾਈ ਗਈ ਹੈ।

ਸਰਕਾਰ ਨੇ ਪੰਨੂ ਦੀ ਅੱਤਵਾਦੀ ਜੱਥੇਬੰਦੀ ਸਿੱਖ ਫਾਰ ਜਸਟਿਸ ‘ਤੇ ਵਧਾਇਆ 5 ਸਾਲਾਂ ਲਈ ਬੈਨ
ਗੁਰਪਤਵੰਤ ਪਨੂੰ
Follow Us
sajan-kumar-2
| Updated On: 09 Jul 2024 19:10 PM

Gurpatwant Pannu: ਭਾਰਤ ਸਰਕਾਰ ਵਿਦੇਸ਼ਾਂ ਵਿੱਚ ਰਹਿ ਕੇ ਦੇਸ਼ ਵਿਰੋਧੀ ਗਤੀਵਿਧੀਆਂ ਵਿੱਚ ਸ਼ਾਮਲ ਹੋਣ ਵਾਲੀਆਂ ਜਥੇਬੰਦੀਆਂ ਵਿਰੁੱਧ ਲਗਾਤਾਰ ਕਾਰਵਾਈ ਕਰਦੀ ਨਜ਼ਰ ਆ ਰਹੀ ਹੈ। ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਨੇ ਸਿੱਖਸ ਫਾਰ ਜਸਟਿਸ ਖਿਲਾਫ ਵੱਡੀ ਕਾਰਵਾਈ ਕੀਤੀ ਹੈ। ਭਾਰਤ ਸਰਕਾਰ ਨੇ SJF ‘ਤੇ ਬੈਨ 5 ਸਾਲ ਲਈ ਵਧਾ ਦਿੱਤਾ ਹੈ। ਸਿੱਖ ਫਾਰ ਜਸਟਿਸ ਸੰਸਥਾ ਗੁਰਪਤਵੰਤ ਪੰਨੂ ਦੁਆਰਾ ਚਲਾਈ ਜਾਂਦੀ ਇੱਕ ਸੰਸਥਾ ਹੈ ਜੋ ਭਾਰਤ ਵਿੱਚ ਵੱਖਰੇ ਦੇਸ਼ ਦੀ ਮੰਗ ਕਰਦੀ ਹੈ।

NIA ਲੰਬੇ ਸਮੇਂ ਤੋਂ SJF ‘ਤੇ ਨਜ਼ਰ ਰੱਖ ਰਹੀ ਹੈ। ਸਮੇਂ-ਸਮੇਂ ‘ਤੇ ਭਾਰਤ ਸਰਕਾਰ ਇਸ ਸੰਸਥਾ ਵਿਰੁੱਧ ਕਾਰਵਾਈ ਕਰਦੀ ਨਜ਼ਰ ਆਉਂਦੀ ਹੈ। ਯੂਏਪੀਏ ਦੇ ਤਹਿਤ ਐਸਜੇਐਫ ਖਿਲਾਫ ਇਹ ਕਦਮ ਚੁੱਕਿਆ ਗਿਆ ਹੈ, ਜਿਸ ਕਾਰਨ ਇਸ ‘ਤੇ 5 ਸਾਲ ਲਈ ਪਾਬੰਦੀ ਲਗਾਈ ਗਈ ਹੈ। NIA ਨੇ ਆਪਣੀ ਜਾਂਚ ‘ਚ ਕਈ ਠੋਸ ਸਬੂਤ ਮਿਲੇ ਹਨ, ਜਿਸ ਤੋਂ ਬਾਅਦ ਇਸ ਸੰਗਠਨ ‘ਤੇ ਪਾਬੰਦੀ ਲਗਾ ਦਿੱਤੀ ਗਈ ਸੀ।

ਖਾਲਿਸਤਾਨ ਦੀ ਕਰ ਰਿਹਾ ਮੰਗ

ਗੁਰਪਤਵੰਤ ਪੰਨੂ ਪਿਛਲੇ ਕਈ ਸਾਲਾਂ ਤੋਂ ਦੇਸ਼ ਤੋਂ ਵੱਖਰੇ ਖਾਲਿਸਤਾਨ ਦੀ ਮੰਗ ਕਰ ਰਿਹਾ ਹੈ। ਇਸ ਕਾਰਨ ਭਾਰਤ ਸਰਕਾਰ ਨੇ ਉਸ ਵਿਰੁੱਧ ਕਈ ਕਾਰਵਾਈਆਂ ਵੀ ਕੀਤੀਆਂ ਹਨ। ਐਨਆਈਏ ਨੇ ਪਿਛਲੇ ਸਾਲ ਭਾਰਤ ਵਿੱਚ ਉਸ ਦੀਆਂ ਜਾਇਦਾਦਾਂ ਵੀ ਜ਼ਬਤ ਕੀਤੀਆਂ ਸਨ।

ਇਹ ਵੀ ਪੜ੍ਹੋ: ਜੰਮੂ-ਕਸ਼ਮੀਰ ਦੇ ਕਠੂਆ ਚ ਅੱਤਵਾਦੀਆਂ ਨੇ ਫੌਜ ਦੀ ਗੱਡੀ ਤੇ ਕੀਤਾ ਹਮਲਾ, 5 ਜਵਾਨ ਸ਼ਹੀਦ, 4 ਜ਼ਖਮੀ

ਕੌਨ ਹੈ ਗੁਰਪਤਵੰਤ ਪੰਨੂ

ਗੁਰਪਤਵੰਤ ਪੰਨੂ ਖਾਨਕੋਟ, ਅੰਮ੍ਰਿਤਸਰ ਦਾ ਰਹਿਣ ਵਾਲਾ ਹੈ। ਪੰਜਾਬ ਯੂਨੀਵਰਸਿਟੀ ਤੋਂ ਕਾਨੂੰਨ ਦੀ ਪੜ੍ਹਾਈ ਕੀਤੀ ਹੈ। ਆਪਣੀ ਪੜ੍ਹਾਈ ਪੂਰੀ ਕਰਨ ਤੋਂ ਬਾਅਦ, ਉਹ ਵਿਦੇਸ਼ ਚਲਾ ਗਿਆ ਜਿੱਥੇ ਉਸਨੇ ਪਾਕਿਸਤਾਨੀ ਖੁਫੀਆ ਏਜੰਸੀ ਆਈਐਸਆਈ ਦੇ ਸਹਿਯੋਗ ਨਾਲ ਪੰਜਾਬ ਵਿੱਚ ਖਾਲਿਸਤਾਨੀ ਵੱਖਵਾਦੀ ਮੁਹਿੰਮ ਚਲਾਈ। ਪੰਨੂ ਦੇ ਪਿਤਾ ਮਹਿੰਦਰ ਸਿੰਘ ਪੰਜਾਬ ਵਿੱਚ ਖੇਤੀਬਾੜੀ ਮੰਡੀਕਰਨ ਬੋਰਡ ਵਿੱਚ ਕੰਮ ਕਰਦੇ ਸਨ। 2019 ਵਿਚ ਖਾਲਿਸਤਾਨ ਸਮਰਥਕਾਂ ਦੇ ਭਾਰਤ ਆਉਣ ‘ਤੇ ਪਾਬੰਦੀ ਲਗਾ ਦਿੱਤੀ ਗਈ ਸੀ। ਵਰਤਮਾਨ ਵਿੱਚ ਉਹ ਅਮਰੀਕਾ ਅਤੇ ਕੈਨੇਡਾ ਵਿੱਚ ਰਹਿ ਰਿਹਾ ਹੈ।

ਅੰਮ੍ਰਿਤਸਰ ਚ ਹੋਇਆ ਧਮਾਕਾ, ਇਕ ਦੀ ਹੋਈ ਮੌਤ, PAK ਕੁਨੈਕਸ਼ਨ ਆਇਆ ਸਾਹਮਣੇ, ਦੇਖੋ Video
ਅੰਮ੍ਰਿਤਸਰ ਚ ਹੋਇਆ ਧਮਾਕਾ, ਇਕ ਦੀ ਹੋਈ ਮੌਤ, PAK ਕੁਨੈਕਸ਼ਨ ਆਇਆ ਸਾਹਮਣੇ, ਦੇਖੋ Video...
ਮੁੱਖ ਮੰਤਰੀ ਮਾਨ ਨੇ ਕੀਤੀ Easy Registry ਦੀ ਸ਼ੁਰੂਆਤ, 15 ਜੁਲਾਈ ਤੋਂ ਸੂਬੇ ਭਰ ਵਿੱਚ ਹੋਵੇਗੀ ਲਾਗੂ
ਮੁੱਖ ਮੰਤਰੀ ਮਾਨ ਨੇ ਕੀਤੀ Easy Registry ਦੀ ਸ਼ੁਰੂਆਤ, 15 ਜੁਲਾਈ ਤੋਂ ਸੂਬੇ ਭਰ ਵਿੱਚ ਹੋਵੇਗੀ ਲਾਗੂ...
Insta Queen ਨੂੰ ਹੁਣ ਵਿਜੀਲੈਂਸ ਨੇ ਕੀਤਾ ਗ੍ਰਿਫ਼ਤਾਰ, 1 ਕਰੋੜ 35 ਲੱਖ ਦੀ ਜਾਇਦਾਦ ਕੀਤਾ ਫ੍ਰੀਜ਼
Insta Queen ਨੂੰ ਹੁਣ ਵਿਜੀਲੈਂਸ ਨੇ ਕੀਤਾ ਗ੍ਰਿਫ਼ਤਾਰ, 1 ਕਰੋੜ 35 ਲੱਖ ਦੀ ਜਾਇਦਾਦ ਕੀਤਾ ਫ੍ਰੀਜ਼...
'ਆਪ' ਬੁਲਾਰੇ ਨੀਲ ਗਰਗ ਨੇ ਸੁਨੀਲ ਜਾਖੜ 'ਤੇ ਸਾਧਿਆ ਨਿਸ਼ਾਨਾ, ਕਿਹਾ "ਭਾਜਪਾ ਦਾ ਦੋਹਰਾ ਚਿਹਰਾ ਆ ਗਿਆ ਹੈ ਸਾਹਮਣੇ"
'ਆਪ' ਬੁਲਾਰੇ ਨੀਲ ਗਰਗ ਨੇ ਸੁਨੀਲ ਜਾਖੜ 'ਤੇ ਸਾਧਿਆ ਨਿਸ਼ਾਨਾ, ਕਿਹਾ
ਭਾਰਤ ਵਿੱਚ ਕੋਵਿਡ ਦੇ ਵੱਧ ਰਹੇ ਹਨ ਮਾਮਲੇ, ਦਿੱਲੀ ਨੇ ਜਾਰੀ ਕੀਤੀ ਐਡਵਾਈਜ਼ਰੀ
ਭਾਰਤ ਵਿੱਚ ਕੋਵਿਡ ਦੇ ਵੱਧ ਰਹੇ ਹਨ ਮਾਮਲੇ, ਦਿੱਲੀ ਨੇ ਜਾਰੀ ਕੀਤੀ ਐਡਵਾਈਜ਼ਰੀ...
ਭ੍ਰਿਸ਼ਟਾਚਾਰ ਕਰਨ ਦੇ ਇਲਜ਼ਾਮ 'ਚ ਮਾਨ ਸਰਕਾਰ ਨੇ ਆਪਣੇ ਹੀ MLA ਰਮਨ ਅਰੋੜਾ ਨੂੰ ਕੀਤਾ ਗ੍ਰਿਫਤਾਰ
ਭ੍ਰਿਸ਼ਟਾਚਾਰ ਕਰਨ ਦੇ ਇਲਜ਼ਾਮ 'ਚ ਮਾਨ ਸਰਕਾਰ ਨੇ ਆਪਣੇ ਹੀ MLA ਰਮਨ ਅਰੋੜਾ ਨੂੰ ਕੀਤਾ ਗ੍ਰਿਫਤਾਰ...
ਪੰਜਾਬ-ਹਰਿਆਣਾ ਹਾਈ ਕੋਰਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਮੌਕੇ 'ਤੇ ਪਹੁੰਚੀਆਂ ਚੰਡੀਗੜ੍ਹ ਪੁਲਿਸ ਦੀਆਂ ਟੀਮਾਂ
ਪੰਜਾਬ-ਹਰਿਆਣਾ ਹਾਈ ਕੋਰਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਮੌਕੇ 'ਤੇ ਪਹੁੰਚੀਆਂ ਚੰਡੀਗੜ੍ਹ ਪੁਲਿਸ ਦੀਆਂ ਟੀਮਾਂ...
ਟ੍ਰਾਈਸਿਟੀ 'ਚ ਦਿਨ ਵੇਲ੍ਹੇ ਛਾਇਆ ਹਨੇਰਾ, ਮੀਂਹ ਅਤੇ ਗੜ੍ਹੇਮਾਰੀ ਨਾਲ ਮਿਲੀ ਗਰਮੀ ਤੋਂ ਰਾਹਤ
ਟ੍ਰਾਈਸਿਟੀ 'ਚ ਦਿਨ ਵੇਲ੍ਹੇ ਛਾਇਆ ਹਨੇਰਾ, ਮੀਂਹ ਅਤੇ ਗੜ੍ਹੇਮਾਰੀ ਨਾਲ ਮਿਲੀ ਗਰਮੀ ਤੋਂ ਰਾਹਤ...
ਦਾਨਿਸ਼ ਨੇ ਪੰਜਾਬ ਦੀ ਗਜ਼ਾਲਾ ਨੂੰ ਦਿੱਤੀ ਸੀ ਵਿਆਹ ਦੀ ਆਫ਼ਰ!
ਦਾਨਿਸ਼ ਨੇ ਪੰਜਾਬ ਦੀ ਗਜ਼ਾਲਾ ਨੂੰ ਦਿੱਤੀ ਸੀ ਵਿਆਹ ਦੀ ਆਫ਼ਰ!...