ਪੰਜਾਬਚੋਣਾਂ 2025ਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਦੁਨੀਆਂ ਭਰ ਵਿੱਚ ਪ੍ਰਕਾਸ਼ ਪੁਰਬ ਦੀਆਂ ਰੌਣਕਾਂ, ਮੁੱਖ ਮੰਤਰੀ ਅਤੇ PM ਮੋਦੀ ਨੇ ਦਿੱਤੀਆਂ ਵਧਾਈਆਂ

ਸੰਗਤਾਂ ਅੱਜ ਦੇਸ਼ ਦੁਨੀਆਂ ਵਿੱਚ ਧੰਨ ਧੰਨ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦਾ 555ਵਾਂ ਪ੍ਰਕਾਸ਼ਪੁਰਬ ਮਨਾ ਰਹੀਆਂ ਹਨ। ਇਸ ਮੌਕੇ ਦੁਨੀਆਂ ਭਰ ਦੇ ਲੀਡਰ ਇਸ ਪਾਵਨ ਦਿਹਾੜੇ ਮੌਕੇ ਸੰਗਤਾਂ ਨੂੰ ਵਧਾਈਆਂ ਦੇ ਰਹੇ ਹਨ। ਪ੍ਰਧਾਨ ਮੰਤਰੀ ਮੋਦੀ ਨੇ ਵੀ ਸ਼ੋਸਲ ਮੀਡੀਆ ਤੇ ਵੀਡੀਓ ਸ਼ੇਅਰ ਕਰਕੇ ਵਧਾਈਆਂ ਦਿੱਤੀਆਂ ਹਨ।

ਦੁਨੀਆਂ ਭਰ ਵਿੱਚ ਪ੍ਰਕਾਸ਼ ਪੁਰਬ ਦੀਆਂ ਰੌਣਕਾਂ, ਮੁੱਖ ਮੰਤਰੀ ਅਤੇ PM ਮੋਦੀ ਨੇ ਦਿੱਤੀਆਂ ਵਧਾਈਆਂ
ਦੁਨੀਆਂ ਭਰ ਵਿੱਚ ਪ੍ਰਕਾਸ਼ਪੁਰਬ ਦੀਆਂ ਰੌਣਕਾਂ, ਮੁੱਖ ਮੰਤਰੀ ਅਤੇ PM ਮੋਦੀ ਨੇ ਦਿੱਤੀਆਂ ਵਧਾਈਆਂ
Follow Us
jarnail-singhtv9-com
| Updated On: 15 Nov 2024 18:41 PM

ਬਾਬਾ ਨਾਨਕ ਜੀ ਦਾ ਅਵਤਾਰ ਉਸ ਸਮੇਂ ਹੋਇਆ ਜਿਸ ਸਮੇਂ ਇਸ ਸੰਸਾਰ ਵਿੱਚ ਕੁਰੀਤੀਆਂ ਫੈਲ ਗਈਆਂ ਹਨ। ਹਰ ਪਾਸੇ ਝੂਠ ਅਤੇ ਨਾ-ਇਨਸਾਫੀ ਦਾ ਹਨੇਰਾ ਫੈਲਿਆ ਹੋਇਆ ਸੀ। ਬਾਬੇ ਨੇ ਸੱਚ ਅਤੇ ਹੱਕ ਦੀ ਗੱਲ ਕੀਤੀ। ਬਾਬਾ ਸੱਚ ਦੇ ਹੱਕ ਚ ਖੜ੍ਹਣ ਲਈ ਕਿਸੇ ਵੀ ਸ਼ਕਤੀ ਸਾਹਮਣੇ ਡਟ ਜਾਂਦਾ ਸੀ। ਬਾਬਾ ਨਾਨਕ ਬਾਬਰ ਨੂੰ ਜਾਬਰ ਕਹਿਣ ਦੀ ਹਿੰਮਤ ਰੱਖਦਾ ਸੀ।

ਅੱਜ ਅਜਿਹੇ ਮਹਾਨ ਗੁਰੂ ਦੇ 555ਵੇਂ ਪ੍ਰਕਾਸ਼ ਪੁਰਬ ਮੌਕੇ ਸੰਗਤਾਂ ਨੂੰ ਉਹਨਾਂ ਨੂੰ ਸ਼ਰਧਾ ਸਤਿਕਾਰ ਨਾਲ ਯਾਦ ਕਰ ਰਹੀਆਂ ਹਨ। ਪਾਤਸ਼ਾਹ ਦੁਆਰਾ ਦਿਖਾਏ ਮਾਰਗ ਤੇ ਚੱਲਣ ਦਾ ਯਤਨ ਕਰ ਰਹੀਆਂ ਹਨ।

ਸੱਚਖੰਡ ਸਾਹਿਬ ਵਿਖੇ ਹੋਈ ਅਰਦਾਸ

ਪ੍ਰਧਾਨ ਮੰਤਰੀ ਨੇ ਦਿੱਤੀ ਵਧਾਈ

ਇਸ ਪਾਵਨ ਦਿਹਾੜੇ ਮੌਕੇ ਪ੍ਰਧਾਨ ਮੰਤਰੀ ਮੋਦੀ ਨੇ ਵੀ ਸ਼ੋਸਲ ਮੀਡੀਆ ਤੇ ਵੀਡੀਓ ਸ਼ੇਅਰ ਕਰਕੇ ਵਧਾਈਆਂ ਦਿੱਤੀਆਂ ਹਨ।

Greetings on the auspicious occasion of Sri Guru Nanak Jayanti. May the teachings of Sri Guru Nanak Dev Ji inspire us to further the spirit of compassion, kindness and humility. May it also motivate us to serve society and make our planet better. pic.twitter.com/gHlfrGBF9a

— Narendra Modi (@narendramodi) November 15, 2024

ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਦਿੱਤੀਆਂ ਵਧਾਈਆਂ

ਸਤਿਗੁਰ ਨਾਨਕ ਪ੍ਰਗਟਿਆ ਮਿਟੀ ਧੁੰਧੁ ਜਗਿ ਚਾਨਣੁ ਹੋਆ।।

ਸਿੱਖ ਧਰਮ ਦੇ ਬਾਨੀ, ਯੁੱਗ ਪਰਿਵਰਤਕ, ਦੁਨੀਆ ਦੇ ਰਹਿਬਰ, ਪਹਿਲੇ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀਆਂ ਸਮੁੱਚੀ ਨਾਨਕ ਨਾਮ ਲੇਵਾ ਸੰਗਤ ਨੂੰ ਲੱਖ ਲੱਖ ਵਧਾਈਆਂ। ਗੁਰੂ ਸਾਹਿਬ ਜੀ ਨੇ ਨਾ ਸਿਰਫ਼ ਲੋਕਾਂ ਨੂੰ ਵਹਿਮਾਂ-ਭਰਮਾਂ ਵਿੱਚੋਂ ਕੱਢਿਆ ਸਗੋਂ ਦੁਨੀਆ ਦੀ pic.twitter.com/c4m6qcdun6

— Bhagwant Mann (@BhagwantMann) November 15, 2024

‘ਸਰਬੱਤ ਦਾ ਭਲਾ’ ਸਾਡਾ ਮਾਰਗਦਰਸ਼ਕ- ਰਾਹੁਲ ਗਾਂਧੀ

ਅਰਵਿੰਦ ਕੇਜਰੀਵਾਲ ਨੇ ਵੀ ਕੀਤਾ ਟਵੀਟ

ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸ਼ੋਸਲ ਮੀਡੀਆ ਤੇ ਪੋਸਟ ਕਰਕੇ ਸੰਗਤਾਂ ਨੂੰ ਵਧਾਈਆਂ ਦਿੱਤੀਆਂ ਹਨ।

ਗੁਰਦੁਆਰਾ ਸਾਹਿਬ ਨਤਮਸਤਕ ਹੋਏ ਮਜੀਠੀਆ

ਸੁਖਬੀਰ ਬਾਦਲ ਨੇ ਵੀ ਦਿੱਤੀਆਂ ਵਧਾਈਆਂ

ਅੰਮ੍ਰਿਤਸਰ ਚ ਦੁਰਗਿਆਣਾ ਮੰਦਰ ਨੇੜਿਓਂ ਮਿਲੀ ਮਨੁੱਖੀ ਸ਼ਰੀਰ ਦੀ ਪੋਪੜੀ!
ਅੰਮ੍ਰਿਤਸਰ ਚ ਦੁਰਗਿਆਣਾ ਮੰਦਰ ਨੇੜਿਓਂ ਮਿਲੀ ਮਨੁੱਖੀ ਸ਼ਰੀਰ ਦੀ ਪੋਪੜੀ!...
ਚੋਣ ਲੜਨ ਦੇ ਫੈਸਲੇ 'ਤੇ ਬੋਲੇ ਵਰਿੰਦਰ ਸਿੰਘ ਘੁਮਣ, ਕਿਹਾ- ਹੁਣ ਨੌਜਵਾਨਾਂ ਦਾ ਅੱਗੇ ਆਉਣ ਦਾ ਸਮਾਂ
ਚੋਣ ਲੜਨ ਦੇ ਫੈਸਲੇ 'ਤੇ ਬੋਲੇ ਵਰਿੰਦਰ ਸਿੰਘ ਘੁਮਣ, ਕਿਹਾ- ਹੁਣ ਨੌਜਵਾਨਾਂ ਦਾ ਅੱਗੇ ਆਉਣ ਦਾ ਸਮਾਂ...
ਪੰਜਾਬ ਵਿੱਚ ਕੋਰੋਨਾ ਨਾਲ 69 ਸਾਲਾ ਬਜ਼ੁਰਗ ਔਰਤ ਦੀ ਮੌਤ
ਪੰਜਾਬ ਵਿੱਚ ਕੋਰੋਨਾ ਨਾਲ 69 ਸਾਲਾ ਬਜ਼ੁਰਗ ਔਰਤ ਦੀ ਮੌਤ...
ਆਸ਼ੂ ਨੂੰ ਸੰਮਨ, Amrinder Singh Raja Warring ਦਾ 'ਆਪ' ਨੂੰ ਅਲਟੀਮੇਟਮ
ਆਸ਼ੂ ਨੂੰ ਸੰਮਨ, Amrinder Singh Raja Warring ਦਾ 'ਆਪ' ਨੂੰ ਅਲਟੀਮੇਟਮ...
ਆਪ੍ਰੇਸ਼ਨ ਬਲੂ ਸਟਾਰ ਦੀ 41ਵੀਂ ਬਰਸੀ, ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਸਿੱਖ ਕੌਮ ਨੂੰ ਅਰਦਾਸ 'ਚ ਦਿੱਤਾ ਸੰਦੇਸ਼
ਆਪ੍ਰੇਸ਼ਨ ਬਲੂ ਸਟਾਰ ਦੀ 41ਵੀਂ ਬਰਸੀ, ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਸਿੱਖ ਕੌਮ ਨੂੰ ਅਰਦਾਸ 'ਚ ਦਿੱਤਾ ਸੰਦੇਸ਼...
Congress ਦੇ ਸਟਾਰ ਪ੍ਰਚਾਰਕਾਂ ਵਿੱਚੋਂ Navjot Singh Sidhu ਦਾ ਨਾਮ ਗਾਇਬ, ਕੀ ਹੈ ਕਾਰਨ?
Congress ਦੇ ਸਟਾਰ ਪ੍ਰਚਾਰਕਾਂ ਵਿੱਚੋਂ Navjot Singh Sidhu ਦਾ ਨਾਮ ਗਾਇਬ, ਕੀ ਹੈ ਕਾਰਨ?...
ਸਾਕਾ ਨੀਲਾ ਤਾਰਾ ਦੀ ਬਰਸੀ ਦੇ ਮੱਦੇਨਜ਼ਰ ਅੰਮ੍ਰਿਤਸਰ 'ਚ ਸੁਰੱਖਿਆ ਦੇ ਪੁਖ਼ਤਾ ਇੰਤਜ਼ਾਮ, Police ਨੇ ਕੱਢਿਆ ਫਲੈਗ ਮਾਰਚ
ਸਾਕਾ ਨੀਲਾ ਤਾਰਾ ਦੀ ਬਰਸੀ ਦੇ ਮੱਦੇਨਜ਼ਰ ਅੰਮ੍ਰਿਤਸਰ 'ਚ ਸੁਰੱਖਿਆ ਦੇ ਪੁਖ਼ਤਾ ਇੰਤਜ਼ਾਮ, Police ਨੇ ਕੱਢਿਆ ਫਲੈਗ ਮਾਰਚ...
ਅੰਮ੍ਰਿਤਸਰ ਨੂੰ ਐਲਾਨਿਆ ਜਾਵੇ No War Zone, ਸਿੱਖ ਧਰਮ ਦੀ ਵੱਸਦੀ ਹੈ ਆਤਮਾ...ਐਮਪੀ ਰੰਧਾਵਾ ਦਾ PM ਨੂੰ ਪੱਤਰ
ਅੰਮ੍ਰਿਤਸਰ ਨੂੰ ਐਲਾਨਿਆ ਜਾਵੇ No War Zone, ਸਿੱਖ ਧਰਮ ਦੀ ਵੱਸਦੀ ਹੈ ਆਤਮਾ...ਐਮਪੀ ਰੰਧਾਵਾ ਦਾ PM ਨੂੰ ਪੱਤਰ...
ਪੰਜਾਬ ਵਿੱਚ ਇੱਕ ਹੋਰ ਯੂਟਿਊਬਰ ਗ੍ਰਿਫ਼ਤਾਰ, ਡੀਜੀਪੀ ਗੌਰਵ ਯਾਦਵ ਨੇ ਜਸਬੀਰ ਦੀ ਅਪਰਾਧ ਕੁੰਡਲੀ ਦਾ ਕੀਤਾ ਖੁਲਾਸਾ!
ਪੰਜਾਬ ਵਿੱਚ ਇੱਕ ਹੋਰ ਯੂਟਿਊਬਰ ਗ੍ਰਿਫ਼ਤਾਰ, ਡੀਜੀਪੀ ਗੌਰਵ ਯਾਦਵ ਨੇ ਜਸਬੀਰ ਦੀ ਅਪਰਾਧ ਕੁੰਡਲੀ ਦਾ ਕੀਤਾ ਖੁਲਾਸਾ!...