AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2025

HSGMC ਦਾ ਬਜਟ ਰੱਦ, ਜੁਡੀਸ਼ੀਅਲ ਕਮਿਸ਼ਨ ਨੇ ਸੁਣਾਇਆ ਫੈਸਲਾ

ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਗਦੀਸ਼ ਸਿੰਘ ਝੀਂਡਾ ਤੇ ਹੋਰ ਮੈਂਬਰਾਂ ਨੇ 104 ਕਰੋੜ ਰੁਪਏ ਦਾ ਸਾਲਾਨਾ ਬਜਟ ਪੇਸ਼ ਕੀਤਾ ਸੀ। ਪਰ, ਇਸ ਨੂੰ ਲੈ ਕੇ ਕੁੱਝ ਮੈਂਬਰਾਂ ਵੱਲੋਂ ਜੁਡੀਸ਼ੀਅਲ ਕਮਿਸ਼ਨ ਅੱਗੇ ਇਤਰਾਜ਼ ਜਤਾਇਆ ਗਿਆ ਸੀ। ਇਸ ਨੂੰ ਲੈ ਕੇ ਅੱਜ ਜੁਡੀਸ਼ੀਅਲ ਕਮਿਸ਼ਨ ਦੁਆਰਾ ਪੰਚਕੁਲਾ ਦੇ ਸੈਕਟਰ-1 ਜ਼ਿਲ੍ਹਾ ਸਕੱਤਰੇਤ 'ਚ ਇਹ ਸੁਣਵਾਈ ਹੋਈ।

HSGMC ਦਾ ਬਜਟ ਰੱਦ, ਜੁਡੀਸ਼ੀਅਲ ਕਮਿਸ਼ਨ ਨੇ ਸੁਣਾਇਆ ਫੈਸਲਾ
tv9-punjabi
| Updated On: 27 Mar 2026 15:15 PM IST

ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (HSGMC) ਦਾ ਬਜਟ ਰੱਦ ਕਰ ਦਿੱਤਾ ਗਿਆ ਹੈ। ਬਜਟ ਪੇਸ਼ ਕਰਦੇ ਦੌਰਾਨ ਕੋਰਮ ਪੂਰਾ ਨਾ ਹੋਣ ਕਾਰਨ ਇਸ ਨੂੰ ਮਨਜ਼ੂਰੀ ਨਹੀਂ ਦਿੱਤੀ ਗਈ ਹੈ। ਜੁਡੀਸ਼ੀਅਲ ਕਮਿਸ਼ਨ ਵੱਲੋਂ ਇਸ ਬਜਟ ਨੂੰ ਰੱਦ ਕਰ ਦਿੱਤਾ ਗਿਆ ਹੈ।

ਦੱਸ ਦੇਈਏ ਕਿ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਗਦੀਸ਼ ਸਿੰਘ ਝੀਂਡਾ ਤੇ ਹੋਰ ਮੈਂਬਰਾਂ ਨੇ 104 ਕਰੋੜ ਰੁਪਏ ਦਾ ਸਾਲਾਨਾ ਬਜਟ ਪੇਸ਼ ਕੀਤਾ ਸੀ। ਪਰ, ਇਸ ਨੂੰ ਲੈ ਕੇ ਕੁੱਝ ਮੈਂਬਰਾਂ ਵੱਲੋਂ ਜੁਡੀਸ਼ੀਅਲ ਕਮਿਸ਼ਨ ਅੱਗੇ ਇਤਰਾਜ਼ ਜਤਾਇਆ ਗਿਆ ਸੀ। ਇਸ ਨੂੰ ਲੈ ਕੇ ਅੱਜ ਜੁਡੀਸ਼ੀਅਲ ਕਮਿਸ਼ਨ ਦੁਆਰਾ ਪੰਚਕੁਲਾ ਦੇ ਸੈਕਟਰ-1 ਜ਼ਿਲ੍ਹਾ ਸਕੱਤਰੇਤ ‘ਚ ਇਹ ਸੁਣਵਾਈ ਹੋਈ। ਇਸ ਦੌਰਾਨ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਬਲਜੀਤ ਸਿੰਘ ਦਾਦੂਵਾਲ ਤੇ ਉਨ੍ਹਾਂ ਦੇ ਹੋਰ ਸਾਥੀ ਮੌਜੂਦ ਸਨ। ਉਨ੍ਹਾਂ ਵੱਲੋਂ ਜੋ ਤੱਥ ਰੱਖੇ ਗਏ, ਉਸ ਨੂੰ ਦੇਖਦੇ ਹੋਏ ਹੁਣ ਬਜਟ ‘ਤੇ ਰੋਕ ਲਗਾ ਦਿੱਤੀ ਗਈ ਹੈ। ਜੁਡੀਸ਼ੀਅਲ ਕਮਿਸ਼ਨ ਨੇ ਕਿਹਾ ਹੈ ਕਿ ਜੋ ਪਿਛਲਾ ਬਜਟ ਬਣਾਇਆ ਗਿਆ ਸੀ, ਉਸ ਨੂੰ ਕਲੀਅਰ ਕੀਤਾ ਜਾਵੇ ਤੇ ਨਵੇਂ ਬਜਟ ਨੂੰ ਸਾਰੇ ਮੈਂਬਰਾਂ ਦੀ ਮੌਜੂਦਗੀ ‘ਚ ਦੁਬਾਰਾ ਪੇਸ਼ ਕੀਤਾ ਜਾਵੇ।

Follow Us
ਬੇਅਦਬੀਆਂ ਦੀ ਮੰਦਭਾਗੀਆਂ ਘਟਨਾਵਾਂ ਰੋਕਣ ਲਈ ਪੰਜਾਬ ਕੈਬਨਿਟ ਨੇ ਲਿਆ ਅਹਿਮ ਫੈਸਲਾ
ਬੇਅਦਬੀਆਂ ਦੀ ਮੰਦਭਾਗੀਆਂ ਘਟਨਾਵਾਂ ਰੋਕਣ ਲਈ ਪੰਜਾਬ ਕੈਬਨਿਟ ਨੇ ਲਿਆ ਅਹਿਮ ਫੈਸਲਾ...
CBSE ਦਾ ਨਵਾਂ ਨਿਯਮ: Three Language Policy ਵਿੱਚ ਵੱਡਾ ਫੇਰਬਦਲ, ਵਿਦਿਆਰਥੀਆਂ 'ਤੇ ਪਵੇਗਾ ਅਸਰ
CBSE ਦਾ ਨਵਾਂ ਨਿਯਮ: Three Language Policy ਵਿੱਚ ਵੱਡਾ ਫੇਰਬਦਲ, ਵਿਦਿਆਰਥੀਆਂ 'ਤੇ ਪਵੇਗਾ ਅਸਰ...
Iran-USA War Impact: ਮੱਧ ਪੂਰਬ ਜੰਗ ਨਾਲ ਭਾਰਤੀ ਚੌਲਾਂ ਦਾ ਵਪਾਰ ਠੱਪ, ਹੋਰਮੁਜ਼ ਮਾਰਗ ਦੇ ਬੰਦ ਹੋਣ ਨਾਲ ਭਾਰੀ ਨੁਕਸਾਨ
Iran-USA War Impact: ਮੱਧ ਪੂਰਬ ਜੰਗ ਨਾਲ ਭਾਰਤੀ ਚੌਲਾਂ ਦਾ ਵਪਾਰ ਠੱਪ, ਹੋਰਮੁਜ਼ ਮਾਰਗ ਦੇ ਬੰਦ ਹੋਣ ਨਾਲ ਭਾਰੀ ਨੁਕਸਾਨ...
Nari Shakti Vandan Adhiniyam: ਮਹਿਲਾ ਰਾਖਵਾਂਕਰਨ ਬਿੱਲ 'ਤੇ PM ਮੋਦੀ ਦਾ ਇਤਿਹਾਸਕ ਸੰਦੇਸ਼, ਸੰਸਦ 'ਚ ਸਿਆਸੀ ਭਾਗੀਦਾਰੀ
Nari Shakti Vandan Adhiniyam: ਮਹਿਲਾ ਰਾਖਵਾਂਕਰਨ ਬਿੱਲ 'ਤੇ PM ਮੋਦੀ ਦਾ ਇਤਿਹਾਸਕ ਸੰਦੇਸ਼, ਸੰਸਦ 'ਚ ਸਿਆਸੀ ਭਾਗੀਦਾਰੀ...
ਬੇਮੌਸਮੀ ਬਰਸਾਤ ਨਾਲ 1.25 ਲੱਖ ਏਕੜ ਤੋਂ ਵੱਧ ਫਸਲ ਦਾ ਨੁਕਸਾਨ, ਮੁਰਝਾਏ ਕਿਸਾਨਾਂ ਦੇ ਚੇਹਰੇ
ਬੇਮੌਸਮੀ ਬਰਸਾਤ ਨਾਲ 1.25 ਲੱਖ ਏਕੜ ਤੋਂ ਵੱਧ ਫਸਲ ਦਾ ਨੁਕਸਾਨ, ਮੁਰਝਾਏ ਕਿਸਾਨਾਂ ਦੇ ਚੇਹਰੇ...
ਨਵਜੋਤ ਕੌਰ ਸਿੱਧੂ ਵੱਲੋਂ ਵੱਡਾ ਐਲਾਨ, ਭਾਰਤੀ ਰਾਸ਼ਟਰਵਾਦੀ ਪਾਰਟੀ 117 ਸੀਟਾਂ 'ਤੇ ਲੜੇਗੀ ਚੋਣ
ਨਵਜੋਤ ਕੌਰ ਸਿੱਧੂ ਵੱਲੋਂ ਵੱਡਾ ਐਲਾਨ,  ਭਾਰਤੀ ਰਾਸ਼ਟਰਵਾਦੀ ਪਾਰਟੀ 117 ਸੀਟਾਂ 'ਤੇ ਲੜੇਗੀ ਚੋਣ...
Iran-America Ceasefire: ਈਰਾਨ ਦੀਆਂ 10 ਸ਼ਰਤਾਂ ਜੋ ਟਰੰਪ ਨੇ ਮੰਨੀਆਂ ਤਾਂ ਹੋਇਆ ਸੀਜ਼ਫਾਇਰ, PAK ਦੀ ਭੂਮਿਕਾ
Iran-America Ceasefire: ਈਰਾਨ ਦੀਆਂ 10 ਸ਼ਰਤਾਂ ਜੋ ਟਰੰਪ ਨੇ ਮੰਨੀਆਂ ਤਾਂ ਹੋਇਆ ਸੀਜ਼ਫਾਇਰ, PAK ਦੀ ਭੂਮਿਕਾ...
Amarnath Yatra 2026: ਦਿੱਲੀ-ਕਟੜਾ ਐਕਸਪ੍ਰੈਸਵੇਅ ਤੋਂ ਅਮਰਨਾਥ ਯਾਤਰਾ ਹੋਵੇਗੀ ਸੋਖੀ, NHAI ਦਾ ਨਵਾਂ ਤੋਹਫ਼ਾ
Amarnath Yatra 2026: ਦਿੱਲੀ-ਕਟੜਾ ਐਕਸਪ੍ਰੈਸਵੇਅ ਤੋਂ ਅਮਰਨਾਥ ਯਾਤਰਾ ਹੋਵੇਗੀ ਸੋਖੀ, NHAI ਦਾ ਨਵਾਂ ਤੋਹਫ਼ਾ...
ਤਲਾਕ ਹੋਇਆ ਤਾਂ ਕੁੜੀ ਵਾਲਿਆਂ ਨੇ ਢੋਲ ਵਜਾ ਕੇ ਮਣਾਈ ਖੁਸ਼ੀ, ਮੁੰਡੇ ਦੇ ਪਰਿਵਾਰ ਨੇ ਲਗਾਏ ਗੰਭੀਰ ਆਰੋਪ
ਤਲਾਕ ਹੋਇਆ ਤਾਂ ਕੁੜੀ ਵਾਲਿਆਂ ਨੇ ਢੋਲ ਵਜਾ ਕੇ ਮਣਾਈ ਖੁਸ਼ੀ, ਮੁੰਡੇ ਦੇ ਪਰਿਵਾਰ ਨੇ ਲਗਾਏ ਗੰਭੀਰ ਆਰੋਪ...