AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

NITI Aayog Meeting: 140 ਕਰੋੜ ਲੋਕਾਂ ਲਈ ਹੋਵੇ ਸਾਂਝਾ ਵਿਜ਼ਨ-ਸਾਂਝੀ ਰਾਜਨੀਤੀ-PM ਦਾ ਮੁੱਖ ਮੰਤਰੀਆਂ ਨੂੰ ਸੰਦੇਸ਼

NITI Aayog Meeting: ਨੀਤੀ ਆਯੋਗ ਦੀ ਮੀਟਿੰਗ ਵਿੱਚ, ਪੀਐਮ ਮੋਦੀ ਨੇ ਕਿਹਾ ਕਿ 140 ਕਰੋੜ ਭਾਰਤੀਆਂ ਲਈ ਇੱਕ ਸਾਂਝਾ ਵਿਜ਼ਨ ਅਤੇ ਇੱਕ ਸਾਂਝੀ ਰਣਨੀਤੀ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਸਿਰਫ਼ ਰਾਸ਼ਟਰੀ ਦ੍ਰਿਸ਼ਟੀ ਹੀ ਨਹੀਂ ਹੋਣੀ ਚਾਹੀਦੀ, ਰਾਜਾਂ ਅਤੇ ਜ਼ਿਲ੍ਹਾ ਪੱਧਰਾਂ 'ਤੇ ਵੀ ਵਿਜ਼ਨ ਹੋਣਾ ਚਾਹੀਦਾ ਹੈ।

NITI Aayog Meeting: 140 ਕਰੋੜ ਲੋਕਾਂ ਲਈ ਹੋਵੇ ਸਾਂਝਾ ਵਿਜ਼ਨ-ਸਾਂਝੀ ਰਾਜਨੀਤੀ-PM ਦਾ ਮੁੱਖ ਮੰਤਰੀਆਂ ਨੂੰ ਸੰਦੇਸ਼
tv9-punjabi
| Updated On: 27 May 2023 22:00 PM IST
Share
NITI Aayog Meeting: ਨੀਤੀ ਆਯੋਗ ਦੀ ਗਵਰਨਿੰਗ ਕੌਂਸਲ (ਜੀਸੀਐਮ) ਦੀ 8ਵੀਂ ਮੀਟਿੰਗ ਅੱਜ ਰਾਜਧਾਨੀ ਦਿੱਲੀ ਵਿੱਚ ਹੋਈ। ਇਸ ਮੀਟਿੰਗ ਦਾ ਵਿਸ਼ਾ ਵਿਕਸਿਤ ਭਾਰਤ ਸੀ। ਨੀਤੀ ਆਯੋਗ (NITI Aayog) ਦੇ ਸੀਈਓ ਬੀਵੀਆਰ ਸੁਬ੍ਰਹਮਣੀਅਮ ਨੇ ਦੱਸਿਆ ਕਿ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਹੁਣ ਅਰਥਵਿਵਸਥਾ ਟੇਕ-ਆਫ ਦੀ ਸਥਿਤੀ ਵਿੱਚ ਹੈ। ਜਲਦੀ ਹੀ ਭਾਰਤ ਤੀਜੀ ਅਰਥਵਿਵਸਥਾ ਬਣਨ ਜਾ ਰਿਹਾ ਹੈ। ਪੀਐਮ ਮੋਦੀ ਨੇ ਮੁੱਖ ਮੰਤਰੀਆਂ ਨੂੰ ਸੰਦੇਸ਼ ਵੀ ਦਿੱਤਾ। ਪੀਐਮ ਮੋਦੀ (PM Modi) ਨੇ ਕਿਹਾ ਕਿ ਦੁਨੀਆ ਭਾਰਤ ਵੱਲ ਦੇਖ ਰਹੀ ਹੈ। ਡਿਜੀਟਲ ਖੇਤਰ ਵਿੱਚ ਬਹੁਤ ਕੰਮ ਕੀਤਾ ਜਾ ਰਿਹਾ ਹੈ। ਸਾਡੇ ਇੱਥੇ ਵੱਡੀ ਗਿਣਤੀ ਵਿੱਚ ਸਟਾਰਟਅੱਪ ਹਨ। ਪ੍ਰਧਾਨ ਮੰਤਰੀ ਨੇ ਮੁੱਖ ਮੰਤਰੀਆਂ ਨੂੰ ਇਸ ਮੌਕੇ ਦਾ ਫਾਇਦਾ ਉਠਾਉਣ ਲਈ ਕਿਹਾ। ਪ੍ਰਧਾਨ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਮੌਕੇ ਦਾ ਫਾਇਦਾ ਉਠਾਉਣਾ ਚਾਹੀਦਾ ਹੈ। ਪੀਐਮ ਮੋਦੀ ਨੇ ਮੁੱਖ ਮੰਤਰੀਆਂ ਨੂੰ ਕਿਹਾ ਕਿ ਦੁਨੀਆ ਦਾ ਧਿਆਨ ਭਾਰਤ ‘ਤੇ ਹੈ।

ਪਾਣੀ ਦੀ ਸੰਭਾਲ ਤੇ ਦਿੱਤਾ ਜ਼ੋਰ

ਪੀਐਮ ਮੋਦੀ ਨੇ ਕਿਹਾ ਕਿ 140 ਕਰੋੜ ਭਾਰਤੀਆਂ ਲਈ ਇੱਕ ਸਾਂਝਾ ਵਿਜ਼ਨ ਅਤੇ ਸਾਂਝੀ ਰਣਨੀਤੀ ਹੋਣੀ ਚਾਹੀਦੀ ਹੈ। ਪੀਐਮ ਨੇ ਪਾਣੀ ਦੀ ਸੰਭਾਲ ਲਈ ਅੰਮ੍ਰਿਤ ਸਰੋਵਰ ‘ਤੇ ਵੀ ਜ਼ੋਰ ਦਿੱਤਾ। ਇਸ ਦੌਰਾਨ ਪੀਐਮ ਨੇ 50 ਹਜ਼ਾਰ ਅੰਮ੍ਰਿਤ ਸਰੋਵਰ ਬਾਰੇ ਗੱਲ ਕੀਤੀ। ਉਨ੍ਹਾਂ ਸਰੀਰਕ ਅਨੁਸ਼ਾਸਨ ਦੀ ਗੱਲ ਕਰਦਿਆਂ ਕਿਹਾ ਕਿ ਸਾਨੂੰ ਆਉਣ ਵਾਲੀ ਪੀੜ੍ਹੀ ਤੇ ਬੋਝ ਨਹੀਂ ਪਾਉਣਾ ਚਾਹੀਦਾ।

ਜ਼ਿਲ੍ਹਾ ਪੱਧਰ ਦਾ ਵਿਜ਼ਨ ਹੋਣਾ ਚਾਹੀਦਾ-ਮੋਦੀ

ਬੈਠਕ ‘ਚ ਪੀਐੱਮ ਮੋਦੀ ਨੇ ਸਫ਼ਾਈ ‘ਤੇ ਵੀ ਚਰਚਾ ਕੀਤੀ। ਪ੍ਰਧਾਨ ਮੰਤਰੀ ਦੀ ਸ਼ੁਰੂਆਤੀ ਟਿੱਪਣੀ ਤੋਂ ਬਾਅਦ 8 ਏਜੰਡਿਆਂ ‘ਤੇ ਚਰਚਾ ਕੀਤੀ ਗਈ। ਇਸ ਦੌਰਾਨ ਪੀਐਮ ਮੋਦੀ ਨੇ ਰਾਜਾਂ ਦੇ ਯਤਨਾਂ ਦੀ ਵੀ ਸ਼ਲਾਘਾ ਕੀਤੀ। ਪੀਐਮ ਮੋਦੀ ਨੇ ਕਿਹਾ ਕਿ ਸਿਰਫ਼ ਰਾਸ਼ਟਰੀ ਦ੍ਰਿਸ਼ਟੀ ਨਹੀਂ ਹੋਣੀ ਚਾਹੀਦੀ, ਰਾਜਾਂ ਅਤੇ ਜ਼ਿਲ੍ਹਾ ਪੱਧਰ ‘ਤੇ ਵੀ ਵਿਜ਼ਨ ਹੋਣਾ ਚਾਹੀਦਾ ਹੈ। ਸੂਬਾ ਪੱਧਰ ‘ਤੇ ਟੀਮਾਂ ਬਣਾਈਆਂ ਜਾਣ।

ਨੀਤੀ ਆਯੋਗ ਹੈ ਇੱਕ ਰਾਸ਼ਟਰੀ ਮੰਚ

ਕਈ ਰਾਜਾਂ ਦੇ ਮੁੱਖ ਮੰਤਰੀਆਂ ਦੀ ਸ਼ਮੂਲੀਅਤ ਨਾ ਹੋਣ ‘ਤੇ, ਨੀਤੀ ਆਯੋਗ ਦੇ ਸੀਈਓ (CEO) ਬੀਵੀਆਰ ਸੁਬ੍ਰਹਮਣੀਅਮ ਨੇ ਕਿਹਾ ਕਿ ਨੀਤੀ ਆਯੋਗ ਇੱਕ ਰਾਸ਼ਟਰੀ ਮੰਚ ਹੈ, ਜੋ ਹਾਜ਼ਰ ਨਹੀਂ ਹੁੰਦੇ ਹਨ, ਉਹ ਚੰਗੀ ਯੋਜਨਾ ਦੀ ਚਰਚਾ ਤੋਂ ਖੁੰਝ ਜਾਂਦੇ ਹਨ। ਅਜਿਹਾ ਨਹੀਂ ਹੈ ਕਿ ਅਸੀਂ ਉਨ੍ਹਾਂ ਦਾ ਬਾਈਕਾਟ ਕਰਾਂਗੇ ਜੋ ਜਾਣ ਬੁੱਝ ਕੇ ਨਹੀਂ ਆ ਰਹੇ। ਅਜਿਹਾ ਨਾ ਹੋਵੇ, ਸਾਨੂੰ ਮਿਲ ਕੇ ਕੰਮ ਕਰਨਾ ਹੋਵੇਗਾ। ਜਿਹੜੇ ਨਹੀਂ ਆਏ ਉਨ੍ਹਾਂ ਨਾਲ ਕੋਈ ਵਿਤਕਰਾ ਨਹੀਂ ਹੈ। ਪੰਜਾਬ ਦੀਆਂਤਾਜ਼ਾ ਪੰਜਾਬੀ ਖਬਰਾਂਪੜਣ ਲਈ ਤੁਸੀਂTV9 ਪੰਜਾਬੀਦੀ ਵੈਵਸਾਈਟ ਤੇ ਜਾਓ ਅਤੇਲੁਧਿਆਣਾਅਤੇਚੰਡੀਗੜ੍ਹ ਦੀਆਂ ਖਬਰਾਂ,ਲੇਟੇਸਟ ਵੇੱਬ ਸਟੋਰੀ,NRI ਨਿਊਜ਼,ਮਨੋਰੰਜਨ ਦੀ ਖਬਰ,ਵਿਦੇਸ਼ ਦੀ ਬ੍ਰੇਕਿੰਗ ਨਿਊਜ਼,ਪਾਕਿਸਤਾਨ ਦਾ ਹਰ ਅਪਡੇਟ,ਧਰਮ ਅਤੇ ਗੁਰਬਾਣੀ ਦੀਆਂ ਖਬਰਾਂਜਾਣੋ

Follow Us
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ...
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ...
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ...
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...