AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਫੋਟੋ ਗੈਲਰੀਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਵੈੱਬ ਸਟੋਰੀਜ਼ਚੋਣਾਂ 2026

Weather Update: ਚੰਡੀਗੜ੍ਹ ਸਣੇ ਪੰਜਾਬ ਦੇ ਕਈ ਜਿਲ੍ਹਿਆਂ ਪੈ ਰਿਹਾ ਮੀਂਹ, ਹਿਮਾਚਲ ‘ਚ 3 ਦਿਨਾਂ ਲਈ ਰੈੱਡ ਅਲਰਟ

ਮੌਸਮ ਵਿਭਾਗ ਵੱਲੋਂ ਪੰਜਾਬ ਦੇ ਫਤਿਹਗੜ੍ਹ ਸਾਹਿਬ, ਪਟਿਆਲਾ, ਰੂਪਨਗਰ, ਨਵਾਂਸ਼ਹਿਰ 'ਚ ਭਾਰੀ ਮੀਂਹ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ। ਹਿਮਾਚਲ 'ਚ ਮੌਸਮ ਵਿਭਾਗ ਨੇ 8 ਜ਼ਿਲਿਆਂ 'ਚ ਅਗਲੀਆਂ ਤਿੰਨ ਭਾਰੀ ਬਾਰਿਸ਼ਾਂ ਲਈ ਰੈੱਡ ਅਲਰਟ ਜਾਰੀ ਕੀਤਾ ਹੈ। ਮੀਂਹ ਕਾਰਨ ਵਿਦਿਅਕ ਅਦਾਰਿਆਂ ਵਿੱਚ ਦੋ ਦਿਨ ਛੁੱਟੀ ਰਹੇਗੀ।

Weather Update: ਚੰਡੀਗੜ੍ਹ ਸਣੇ ਪੰਜਾਬ ਦੇ ਕਈ ਜਿਲ੍ਹਿਆਂ ਪੈ ਰਿਹਾ ਮੀਂਹ, ਹਿਮਾਚਲ 'ਚ 3 ਦਿਨਾਂ ਲਈ ਰੈੱਡ ਅਲਰਟ
abhishek-thakur
| Updated On: 23 Aug 2023 09:13 AM IST
Share
ਚੰਡੀਗੜ੍ਹ ਸਣੇ ਪੰਜਾਬ ਦੇ ਕਈ ਜਿਲ੍ਹਿਆਂ ਵਿੱਚ ਬੀਤੇ ਕੱਲ੍ਹ ਤੋਂ ਲਗਾਤਾਰ ਮੀਂਹ ਪੈ ਰਿਹਾ ਹੈ। ਮੌਸਮ ਵਿਭਾਗ ਵੱਲੋਂ ਪੰਜਾਬ ਦੇ 4 ਜ਼ਿਲ੍ਹਿਆਂ ਵਿੱਚ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਪੰਜਾਬ ਦੇ ਫਤਿਹਗੜ੍ਹ ਸਾਹਿਬ, ਪਟਿਆਲਾ, ਰੂਪਨਗਰ, ਨਵਾਂਸ਼ਹਿਰ ‘ਚ ਭਾਰੀ ਮੀਂਹ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ। ਮੌਸਮ ਵਿਭਾਗ ਮੁਤਾਬਕ ਅਗਲੇ ਦੋ ਦਿਨਾਂ ਤੱਕ ਦੋਆਬਾ, ਮਾਝੇ ਦੇ ਪਹਾੜਾਂ ਨਾਲ ਲੱਗਦੇ ਜ਼ਿਲ੍ਹਿਆਂ ਵਿੱਚ ਮੀਂਹ ਪੈ ਸਕਦਾ ਹੈ। ਮੌਸਮ ਵਿੱਚ ਨਮੀ ਦੇ ਕਾਰਨ ਗਰਮੀ ਦਾ ਕਹਿਰ ਜਾਰੀ ਰਹੇਗਾ। ਮਾਲਵੇ ਦੇ ਜ਼ਿਆਦਾਤਰ ਹਿੱਸੇ ਸੁੱਕੇ ਰਹਿਣਗੇ। ਬੀਤੇ ਦਿਨ (ਮੰਗਲਵਾਰ) ਨੂੰ ਜਲੰਧਰ, ਨਵਾਂਸ਼ਹਿਰ, ਪਠਾਨਕੋਟ, ਹੁਸ਼ਿਆਰਪੁਰ ਵਿੱਚ ਬਾਰਿਸ਼ ਨੇ ਲੋਕਾਂ ਨੂੰ ਭਾਰੀ ਨਮੀ ਤੋਂ ਰਾਹਤ ਦਿੱਤੀ ਹੈ।

ਹਿਮਾਚਲ ‘ਚ ਮੀਂਹ ਦਾ ਰੈੱਡ ਅਲਰਟ

ਹਿਮਾਚਲ ‘ਚ ਮੌਸਮ ਵਿਭਾਗ ਨੇ 8 ਜ਼ਿਲਿਆਂ ‘ਚ ਅਗਲੀਆਂ ਤਿੰਨ ਭਾਰੀ ਬਾਰਿਸ਼ਾਂ ਲਈ ਰੈੱਡ ਅਲਰਟ ਜਾਰੀ ਕੀਤਾ ਹੈ। ਮੀਂਹ ਕਾਰਨ ਵਿਦਿਅਕ ਅਦਾਰਿਆਂ ਵਿੱਚ ਦੋ ਦਿਨ ਛੁੱਟੀ ਰਹੇਗੀ। ਇਸ ਸੈਲਾਬ ਵਿਚਾਲੇ ਬਦੀ ਦਾ ਮੇਨ ਪੁਲ ਅੱਧ ਵਿਚਾਲੇ ਤੋਂ ਟੁੱਟ ਗਿਆ ਹੈ। ਜਿਸ ਤੋਂ ਬਾਅਦ ਪੁਲ ਨੂੰ ਆਵਾਜਾਹੀ ਲਈ ਪੂਰੀ ਤਰ੍ਹਾਂ ਨਾਲ ਬੰਦ ਕਰ ਦਿੱਤਾ ਗਿਆ ਹੈ। ਇੱਥੇ ਦੱਸਣ ਯੋਗ ਹੈ ਕਿ ਰੂਟ ਨੂੰ ਡਾਈਵਰਟ ਕਰ ਦਿੱਤਾ ਗਿਆ ਹੈ। ਇਸ ਪੁਲ ਨਾਲ ਜੂੜੀ ਤਬਾਹੀ ਦੀਆਂ ਕਈ ਭਿਆਨਕ ਤਸਵੀਰਾਂ ਵੀ ਸਾਹਮਣੇ ਆਈਆਂ ਹਨ। ਦੱਸ ਦਈਏ ਕਿ ਭਾਰਤੀ ਮੌਸਮ ਵਿਭਾਗ ਨੇ ਮੰਗਲਵਾਰ ਨੂੰ ਉੱਤਰਾਖੰਡ, ਪੱਛਮੀ ਬੰਗਾਲ ਅਤੇ ਸਿੱਕਮ ਵਿੱਚ ਚਾਰ ਦਿਨਾਂ ਤੱਕ ਭਾਰੀ ਬਾਰਿਸ਼ ਲਈ ਆਰੇਂਜ ਅਲਰਟ ਜਾਰੀ ਕੀਤਾ ਹੈ। ਉਥੇ ਹੀ ਦੇਸ਼ ਦੀ ਰਾਜਧਾਨੀ ਦਿੱਲੀ ਵਿੱਚ ਅੱਜ ਸਵੇਰ ਤੋਂ ਹੀ ਮੀਂਹ ਪੈ ਰਿਹਾ ਹੈ। ਇਸ ਕਾਰਨ ਤਾਪਮਾਨ ਵਿੱਚ ਗਿਰਾਵਟ ਦਰਜ ਕੀਤੀ ਗਈ ਹੈ। ਹਾਲਾਂਕਿ 24 ਅਗਸਤ ਯਾਨੀ ਕੱਲ੍ਹ ਤੋਂ ਤਾਪਮਾਨ ਫਿਰ ਤੋਂ ਵਧਣ ਦੀ ਸੰਭਾਵਨਾ ਹੈ। ਦੱਸਿਆ ਜਾ ਰਿਹਾ ਹੈ ਕਿ 25 ਤੋਂ 27 ਅਗਸਤ ਤੱਕ ਵੱਧ ਤੋਂ ਵੱਧ ਤਾਪਮਾਨ 37 ਡਿਗਰੀ ਸੈਲਸੀਅਸ ਅਤੇ ਘੱਟ ਤੋਂ ਘੱਟ ਤਾਪਮਾਨ 27 ਡਿਗਰੀ ਸੈਲਸੀਅਸ ਦਰਜ ਕੀਤਾ ਜਾ ਸਕਦਾ ਹੈ।

Follow Us
ਨਵੰਬਰ- ਦਸੰਬਰ 'ਚ ਹੋ ਸਕਦੀਆਂ ਹਨ ਪੰਜਾਬ ਵਿਧਾਨਸਭਾ ਦੀਆਂ ਚੋਣਾਂ... ਭੁਪੇਸ਼ ਬਘੇਲ ਦਾ ਵੱਡਾ ਦਾਅਵਾ
ਨਵੰਬਰ- ਦਸੰਬਰ 'ਚ ਹੋ ਸਕਦੀਆਂ ਹਨ ਪੰਜਾਬ ਵਿਧਾਨਸਭਾ ਦੀਆਂ ਚੋਣਾਂ... ਭੁਪੇਸ਼ ਬਘੇਲ ਦਾ ਵੱਡਾ ਦਾਅਵਾ...
ਕਰਨਾਟਕ ਵਿੱਚ ਚੂਹੇ ਨੇ ਚੁਰਾਏ 10 ਲੱਖ ਦੇ ਗਹਿਣੇ, CCTV ਨੇ ਖੋਲੀ ਪੋਲ
ਕਰਨਾਟਕ ਵਿੱਚ ਚੂਹੇ ਨੇ ਚੁਰਾਏ 10 ਲੱਖ ਦੇ ਗਹਿਣੇ, CCTV ਨੇ ਖੋਲੀ ਪੋਲ...
1 ਅਗਸਤ ਤੋਂ ਬਦਲ ਜਾਣਗੇ ਕਈ ਨਿਯਮ, ਜੇਬ, ਸਫਰ ਅਤੇ ਬੈਂਕਿੰਗ ਤੇ ਪਵੇਗਾ ਅਸਰ
1 ਅਗਸਤ ਤੋਂ ਬਦਲ ਜਾਣਗੇ ਕਈ ਨਿਯਮ, ਜੇਬ, ਸਫਰ ਅਤੇ ਬੈਂਕਿੰਗ ਤੇ ਪਵੇਗਾ ਅਸਰ...
ਇੱਕ ਪਾਸੜ ਪਿਆਰ ਜਾ PR ਦੀ ਚਾਹ... ਟੋਰਾਂਟੋ 'ਚ ਨਵਨੀਤ ਕੌਰ ਦੇ ਕਤਲ ਮਾਮਲੇ 'ਚ ਵੱਡਾ ਖੁਲਾਸਾ
ਇੱਕ ਪਾਸੜ ਪਿਆਰ ਜਾ PR ਦੀ ਚਾਹ... ਟੋਰਾਂਟੋ 'ਚ ਨਵਨੀਤ ਕੌਰ ਦੇ ਕਤਲ ਮਾਮਲੇ 'ਚ ਵੱਡਾ ਖੁਲਾਸਾ...
ਕਾਮਨਵੈਲਥ ਗੇਮਸ 2026 ਵਿੱਚ ਭਾਰਤ ਦਾ ਸ਼ਾਨਦਾਰ ਪ੍ਰਦਰਸ਼ਨ, ਦਿਲੀਪ ਗਾਵਿਤ ਨੇ ਜਿੱਤਿਆ ਗੋਲਡ ਮੈਡਲ
ਕਾਮਨਵੈਲਥ ਗੇਮਸ 2026 ਵਿੱਚ ਭਾਰਤ ਦਾ ਸ਼ਾਨਦਾਰ ਪ੍ਰਦਰਸ਼ਨ, ਦਿਲੀਪ ਗਾਵਿਤ ਨੇ ਜਿੱਤਿਆ ਗੋਲਡ ਮੈਡਲ...
Sawan 2026: ਸਾਵਣ ਦੇ ਪਹਿਲੇ ਦਿਨ ਦੇਸ਼ ਭਰ ਦੇ ਮੰਦਰਾਂ ਵਿੱਚ ਸ਼ਰਧਾਲੂਆਂ ਦੀ ਭੀੜ, ਕਾਵੜ ਯਾਤਰਾ ਦੀ ਵੀ ਸ਼ੁਰੂਆਤ
Sawan 2026: ਸਾਵਣ ਦੇ ਪਹਿਲੇ ਦਿਨ ਦੇਸ਼ ਭਰ ਦੇ ਮੰਦਰਾਂ ਵਿੱਚ ਸ਼ਰਧਾਲੂਆਂ ਦੀ ਭੀੜ, ਕਾਵੜ ਯਾਤਰਾ ਦੀ ਵੀ ਸ਼ੁਰੂਆਤ...
WhatsApp ਦਾ ਨਵਾਂ ਸੁਰੱਖਿਆ ਅੱਪਡੇਟ, ਟੂ-ਸਟੈਪ ਵੈਰੀਫਿਕੇਸ਼ਨ 'ਚ ਹੁਣ ਪਾਸਵਰਡ ਦਾ ਇਸਤੇਮਾਲ
WhatsApp ਦਾ ਨਵਾਂ ਸੁਰੱਖਿਆ ਅੱਪਡੇਟ, ਟੂ-ਸਟੈਪ ਵੈਰੀਫਿਕੇਸ਼ਨ 'ਚ ਹੁਣ ਪਾਸਵਰਡ ਦਾ ਇਸਤੇਮਾਲ...
PU 'ਚ PhD ਸਕਾਲਰ ਕੁੜੀ ਦੀ ਮੌਤ ਮਾਮਲੇ 'ਚ 2 ਇੰਜੀਨੀਅਰ ਮੁਅੱਤਲ, ਪਰਿਵਾਰ ਨੂੰ ਮੁਆਵਜ਼ਾ ਅਤੇ ਨੌਕਰੀ
PU 'ਚ PhD ਸਕਾਲਰ ਕੁੜੀ ਦੀ ਮੌਤ ਮਾਮਲੇ 'ਚ 2 ਇੰਜੀਨੀਅਰ ਮੁਅੱਤਲ, ਪਰਿਵਾਰ ਨੂੰ ਮੁਆਵਜ਼ਾ ਅਤੇ ਨੌਕਰੀ...
Rahul Gandhi Parliament Speech: ਰਾਹੁਲ ਗਾਂਧੀ ਦੇ 'Idiot' ਅਤੇ ਅੰਧਭਗਤ ਕਹਿਣ 'ਤੇ ਲੋਕ ਸਭਾ 'ਚ ਹੋ ਗਿਆ ਹੰਗਾਮਾ,
Rahul Gandhi Parliament Speech: ਰਾਹੁਲ ਗਾਂਧੀ ਦੇ 'Idiot' ਅਤੇ ਅੰਧਭਗਤ ਕਹਿਣ 'ਤੇ ਲੋਕ ਸਭਾ 'ਚ ਹੋ ਗਿਆ ਹੰਗਾਮਾ,...