AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਸਰਕਾਰ ਦਾ ਵੱਡਾ ਐਲਾਨ, ਲੈਪਟਾਪ, ਟੈਬਲੇਟ ਤੇ ਪਰਸਨਲ ਕੰਪਿਊਟਰ ਦੇ ਇੰਪੋਰਟ ‘ਤੇ ਲਗਾਇਆ ਬੈਨ

ਗਲੋਬਲ ਟਰੇਡ ਰਿਸਰਚ ਇਨੀਸ਼ੀਏਟਿਵ ਦੀ ਤਰਫੋਂ ਕਿਹਾ ਗਿਆ ਕਿ ਇਲੈਕਟ੍ਰਾਨਿਕ ਆਈਟਮਜਡ ਦੀ ਦਰਾਮਦ ਵਿੱਚ ਕਮੀ ਉਨ੍ਹਾਂ ਸੈਕਟਰਾਂ ਵਿੱਚ ਜ਼ਿਆਦਾ ਦੇਖੀ ਗਈ ਹੈ ਜਿੱਥੇ ਪੀਐਲਆਈ ਸਕੀਮ ਸ਼ੁਰੂ ਕੀਤੀ ਗਈ ਹੈ। ਇਸ ਦੇ ਨਾਲ ਹੀ ਸੋਲਰ ਸੈੱਲ ਦੇ ਆਯਾਤ 'ਚ 70.9 ਫੀਸਦੀ ਦੀ ਗਿਰਾਵਟ ਦਰਜ ਕੀਤੀ ਗਈ ਹੈ।

ਸਰਕਾਰ ਦਾ ਵੱਡਾ ਐਲਾਨ, ਲੈਪਟਾਪ, ਟੈਬਲੇਟ ਤੇ ਪਰਸਨਲ ਕੰਪਿਊਟਰ ਦੇ ਇੰਪੋਰਟ 'ਤੇ ਲਗਾਇਆ ਬੈਨ
tv9-punjabi
| Updated On: 03 Aug 2023 14:36 PM IST
Share

ਇੱਕ ਵੱਡਾ ਐਲਾਨ ਕਰਦੇ ਹੋਏ, ਭਾਰਤ ਸਰਕਾਰ ਨੇ ਵੀਰਵਾਰ ਨੂੰ ਇੱਕ ਨੋਟਿਸ ਜਾਰੀ ਕਰਕੇ ਲੈਪਟਾਪ (Laptop), ਟੈਬਲੇਟ (Tablet) ਅਤੇ ਪਰਸਨਲ ਕੰਪਿਊਟਰਾਂ (personal computers)ਦੇ ਆਯਾਤ ‘ਤੇ ਤੁਰੰਤ ਪਾਬੰਦੀ ਲਗਾ ਦਿੱਤੀ ਹੈ। ਵਣਜ ਵਿਭਾਗ, ਵਣਜ ਅਤੇ ਉਦਯੋਗ ਮੰਤਰਾਲੇ, ਭਾਰਤ ਸਰਕਾਰ ਦੁਆਰਾ ਜਾਰੀ ਨੋਟਿਸ ਵਿੱਚ ਕਿਹਾ ਗਿਆ ਹੈ ਕਿ ਡਾਕ ਰਾਹੀਂ ਈ-ਕਾਮਰਸ ਪੋਰਟਲ ਤੋਂ ਖਰੀਦੇ ਗਏ ਕੰਪਿਊਟਰਾਂ ਸਮੇਤ ਆਲ-ਇਨ-ਵਨ ਪਰਸਨਲ ਕੰਪਿਊਟਰ, ਜਾਂ ਅਲਟਰਾ ਸਮਾਲ ਫਾਰਮ ਫੈਕਟਰ ਕੰਪਿਊਟਰਾਂ ਦੇ ਇੰਪੋਰਟ ਲਈ ਇੰਪੋਰਟ ਲਾਇਸੈਂਸਿੰਗ ਦੀਆਂ ਜ਼ਰੂਰਤਾਂ ਤੋਂ ਛੋਟ ਦਿੱਤੀ ਜਾਵੇਗੀ ਇਹ ਫੈਸਲਾ ਅਜਿਹੇ ਸਮੇਂ ਵਿੱਚ ਲਿਆ ਗਿਆ ਹੈ, ਜਦੋਂ ਦੇਸ਼ ਵਿੱਚ ਮੇਕ ਇਨ ਇੰਡੀਆ ਮੁਹਿੰਮ ਚੱਲ ਰਹੀ ਹੈ।

ਇਸ ਫੈਸਲੇ ਨਾਲ ਸਥਾਨਕ ਨਿਰਮਾਤਾਵਾਂ ਅਤੇ ਅਜਿਹੀਆਂ ਵਿਦੇਸ਼ੀ ਕੰਪਨੀਆਂ ਨੂੰ ਫਾਇਦਾ ਹੋਵੇਗਾ, ਜੋ ਦੇਸ਼ ਵਿੱਚ ਲਗਾਤਾਰ ਯੂਨਿਟ ਪ੍ਰੋਡੇਕਸ਼ਨ ਕਰਕੇ ਲੋਕਲ ਸਪਲਾਈ ਅਤੇ ਦੂਜੇ ਦੇਸ਼ਾਂ ਨੂੰ ਨਿਰਯਾਤ ਕਰ ਰਹੀਆਂ ਹਨ।

ਮਈ ਵਿੱਚ ਆਈ ਸੀ ਇਹ ਰਿਪੋਰਟ

ਮਈ ਮਹੀਨੇ ਵਿੱਚ, ਜੀਟੀਆਰਆਈ ਦੀ ਰਿਪੋਰਟ ਵਿੱਚ ਕਿਹਾ ਗਿਆ ਸੀ ਕਿ ਪਿਛਲੇ ਵਿੱਤੀ ਸਾਲ ਵਿੱਚ ਚੀਨ ਤੋਂ ਲੈਪਟਾਪ, ਨਿੱਜੀ ਕੰਪਿਊਟਰ, ਏਕੀਕ੍ਰਿਤ ਸਰਕਟ ਅਤੇ ਸੋਲਰ ਸੈੱਲਾਂ ਵਰਗੀਆਂ ਇਲੈਕਟ੍ਰਾਨਿਕ ਵਸਤੂਆਂ ਦੀ ਦਰਾਮਦ ਵਿੱਚ ਕਮੀ ਆਈ ਹੈ। ਗਲੋਬਲ ਟਰੇਡ ਰਿਸਰਚ ਇਨੀਸ਼ੀਏਟਿਵ ਦੀ ਤਰਫੋਂ ਕਿਹਾ ਗਿਆ ਕਿ ਇਲੈਕਟ੍ਰਾਨਿਕ ਵਸਤੂਆਂ ਦੀ ਦਰਾਮਦ ਵਿੱਚ ਕਮੀ ਉਨ੍ਹਾਂ ਸੈਕਟਰਾਂ ਵਿੱਚ ਜ਼ਿਆਦਾ ਦੇਖੀ ਗਈ ਹੈ ਜਿੱਥੇ ਪੀਐਲਆਈ ਸਕੀਮ ਸ਼ੁਰੂ ਕੀਤੀ ਗਈ ਹੈ। ਇਸ ਦੇ ਨਾਲ ਹੀ ਸੋਲਰ ਸੈੱਲ ਦੇ ਆਯਾਤ ‘ਚ 70.9 ਫੀਸਦੀ ਦੀ ਗਿਰਾਵਟ ਦਰਜ ਕੀਤੀ ਗਈ ਹੈ। ਇਸ ਸਮੇਂ ਦੌਰਾਨ ਲੈਪਟਾਪ, ਪਰਸਨਲ ਕੰਪਿਊਟਰ (ਪੀਸੀ) ਦੀ ਦਰਾਮਦ 23.1 ਫੀਸਦੀ ਅਤੇ ਮੋਬਾਈਲ ਫੋਨਾਂ ਦੀ ਦਰਾਮਦ 4.1 ਫੀਸਦੀ ਘਟੀ ਹੈ।

ਟ੍ਰੇਡ ਡੇਫਿਸਿਟ ਹੋਵਗਾ ਘੱਟ

ਲੈਪਟਾਪ, ਪਰਸਨਲ ਕੰਪਿਊਟਰ, ਮੋਬਾਈਲ ਫੋਨ ਵਰਗੀਆਂ ਇਲੈਕਟ੍ਰਾਨਿਕ ਵਸਤੂਆਂ ਦੀ ਦਰਾਮਦ ‘ਤੇ ਪਾਬੰਦੀ ਲੱਗਣ ਤੋਂ ਬਾਅਦ ਇਸ ਦਾ ਅਸਰ ਅਰਥਵਿਵਸਥਾ ‘ਤੇ ਵੀ ਦੇਖਣ ਨੂੰ ਮਿਲੇਗਾ। ਦੇਸ਼ ਦਾ ਵਪਾਰ ਘਾਟਾ ਘਟੇਗਾ। ਨਾਲ ਹੀ ਸਹੀ ਵਸਤੂਆਂ ਦੇਸ਼ ਵਿੱਚ ਹੀ ਬਣਦੀਆਂ ਹਨ ਅਤੇ ਜੇਕਰ ਸਥਾਨਕ ਸਪਲਾਈ ਚੇਨ ਨਾਲ ਗਲੋਬਲ ਸਪਲਾਈ ਚੇਨ ਵਿੱਚ ਸਹਿਯੋਗ ਵਧਦਾ ਹੈ ਤਾਂ ਦੇਸ਼ ਦੀ ਆਰਥਿਕਤਾ ਨੂੰ ਹੁਲਾਰਾ ਮਿਲੇਗਾ। ਇਸ ਸਮੇਂ ਭਾਰਤ ਦਾ ਸਭ ਤੋਂ ਵੱਡਾ ਵਪਾਰ ਘਾਟਾ ਚੀਨ ਅਤੇ ਅਮਰੀਕਾ ਨਾਲ ਹੈ। ਵੈਸੇ ਇਹ ਪਾਬੰਦੀ ਭਾਰਤ ਸਰਕਾਰ ਨੇ ਚੀਨ ਨੂੰ ਧਿਆਨ ਵਿੱਚ ਰੱਖਦਿਆਂ ਲਗਾਈ ਹੈ। ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼, ਮਨੋਰੰਜਨ ਦੀ ਖਬਰ, ਵਿਦੇਸ਼ ਦੀ ਬ੍ਰੇਕਿੰਗ ਨਿਊਜ਼, ਪਾਕਿਸਤਾਨ ਦਾ ਹਰ ਅਪਡੇਟ, ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ

Follow Us
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ...
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ...
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ......
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ...
"ਸਾਬਕਾ ਪ੍ਰਧਾਨ...", ਰਾਜਾ ਵੜਿੰਗ 'ਤੇ ਸੋਸ਼ਲ ਮੀਡੀਆ 'ਤੇ ਦਿੱਤਾ ਅਪਡੇਟ, ਹੁਣ ਕੌਣ...?
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ...
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ......
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!...
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ...