AQI
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2025

ਉੱਤਰ-ਪੱਛਮ ਭਾਰਤ ‘ਚ 25 ਤੱਕ ਪਹੁੰਚੇਗਾ ਮੌਨਸੂਨ, ਪੰਜਾਬ ‘ਚ ਆਮ ਨਾਲੋਂ ਘੱਟ ਬਾਰਿਸ਼ ਦੀ ਸੰਭਾਵਨਾ

Punjab Monsoon: ਇਸ ਸਾਲ ਮੌਨਸੂਨ 24 ਮਈ ਨੂੰ ਕੇਰਲ ਪਹੁੰਚਿਆ, ਜੋ ਕਿ 2009 ਤੋਂ ਬਾਅਦ ਸਭ ਤੋਂ ਜ਼ਲਦੀ ਸ਼ੁਰੂਆਤ ਮੰਨੀ ਗਈ ਹੈ। ਇਸ ਤੋਂ ਬਾਅਦ ਮੌਨਸੂਨ ਨੇ 29 ਮਈ ਤੱਕ ਤੇਜ਼ੀ ਨਾਲ ਮੁੰਬਈ ਤੇ ਉੱਤਰ-ਪੂਰਵ ਨੂੰ ਕਵਰ ਕਰ ਲਿਆ। ਹਾਲਾਂਕਿ, 28 ਮਈ ਤੋਂ ਲੈ ਕੇ 10 ਜੂਨ ਤੱਕ ਮੌਨਸੂਨ ਦੀ ਤਰੱਕੀ ਰੁੱਕ ਗਈ, ਜਿਸ ਕਾਰਨ ਉੱਤਰ ਤੇ ਮੱਧ-ਭਾਰਤ 'ਚ ਲੂ ਵਰਗੇ ਹਾਲਾਤ ਬਣ ਗਏ। ਖਾਸਤੌਰ 'ਤੇ 8-9 ਜੂਨ ਤੋਂ ਬਾਅਦ ਗਰਮੀ ਦਾ ਕਹਿਰ ਵੱਧ ਗਿਆ।

ਉੱਤਰ-ਪੱਛਮ ਭਾਰਤ 'ਚ 25 ਤੱਕ ਪਹੁੰਚੇਗਾ ਮੌਨਸੂਨ, ਪੰਜਾਬ 'ਚ ਆਮ ਨਾਲੋਂ ਘੱਟ ਬਾਰਿਸ਼ ਦੀ ਸੰਭਾਵਨਾ
ਉੱਤਰ-ਪੱਛਮ ਭਾਰਤ ‘ਚ 25 ਤੱਕ ਪਹੁੰਚੇਗਾ ਮੌਨਸੂਨ, ਪੰਜਾਬ ‘ਚ ਆਮ ਨਾਲੋਂ ਘੱਟ ਬਾਰਿਸ਼ ਦੀ ਸੰਭਾਵਨਾ
tv9-punjabi
| Updated On: 14 Jun 2025 10:40 AM IST
ਭਾਰਤੀ ਮੌਸਮ ਵਿਭਾਗ ਦਾ ਕਹਿਣਾ ਹੈ ਕਿ ਇਸ ਬਾਰ ਮੌਨਸੂਨ ਸਮੇਂ ਤੋਂ ਪਹਿਲਾਂ ਉੱਤਰ-ਪੱਛਮ ਭਾਰਤ ‘ਚ ਪਹੁੰਚ ਜਾਵੇਗਾ। 25 ਜੂਨ ਤੱਕ ਦਿੱਲੀ ਸਮੇਤ ਪੂਰੇ ਖੇਤਰ ‘ਚ ਮੌਨਸੂਨ ਦੇ ਸਰਗਰਮ ਹੋਣ ਦੀ ਸੰਭਾਵਨਾ ਹੈ। ਆਮਤੌਰ ‘ਤੇ ਦਿੱਲੀ ‘ਚ ਮੌਨਸੂਨ 30 ਜੂਨ ਦੇ ਨਜ਼ਦੀਕ ਪਹੁੰਚਦਾ ਹੈ। ਇਸ ਸਾਲ ਮੌਨਸੂਨ 24 ਮਈ ਨੂੰ ਕੇਰਲ ਪਹੁੰਚਿਆ, ਜੋ ਕਿ 2009 ਤੋਂ ਬਾਅਦ ਸਭ ਤੋਂ ਜ਼ਲਦੀ ਸ਼ੁਰੂਆਤ ਮੰਨੀ ਗਈ ਹੈ। ਇਸ ਤੋਂ ਬਾਅਦ ਮੌਨਸੂਨ ਨੇ 29 ਮਈ ਤੱਕ ਤੇਜ਼ੀ ਨਾਲ ਮੁੰਬਈ ਤੇ ਉੱਤਰ-ਪੂਰਵ ਨੂੰ ਕਵਰ ਕਰ ਲਿਆ। ਹਾਲਾਂਕਿ, 28 ਮਈ ਤੋਂ ਲੈ ਕੇ 10 ਜੂਨ ਤੱਕ ਮੌਨਸੂਨ ਦੀ ਤਰੱਕੀ ਰੁੱਕ ਗਈ, ਜਿਸ ਕਾਰਨ ਉੱਤਰ ਤੇ ਮੱਧ-ਭਾਰਤ ‘ਚ ਲੂ ਵਰਗੇ ਹਾਲਾਤ ਬਣ ਗਏ। ਖਾਸਤੌਰ ‘ਤੇ 8-9 ਜੂਨ ਤੋਂ ਬਾਅਦ ਗਰਮੀ ਦਾ ਕਹਿਰ ਵੱਧ ਗਿਆ। ਹੁਣ ਮੌਸਮ ਵਿਭਾਗ ਦੀ ਤਾਜ਼ਾ ਭਵਿੱਖਬਾਣੀ ਦੇ ਅਨੁਸਾਰ, 18 ਜੂਨ ਤੱਕ ਮੌਨਸੂਨ ਮੱਧ ਤੇ ਪੂਰਵੀ ਭਾਰਤੀ ਦੇ ਬਾਕੀ ਹਿੱਸਿਆਂ ‘ਚ ਪਹੁੰਚ ਜਾਵੇਗਾ। ਮੌਨਸੂਨ ਇਸ ਤੋਂ ਬਾਅਦ ਉੱਤਰ-ਪੱਛਮ ਭਾਰਤ ਦੇ ਜ਼ਿਆਦਾਤਰ ਹਿੱਸਿਆਂ ਨੂੰ ਢੱਕ ਲਵੇਗਾ। ਮੌਸਮ ਵਿਗਿਆਨੀਆਂ ਦਾ ਕਹਿਣਾ ਹੈ ਕਿ ਮੌਨਸੂਨ ਦੇ ਸ਼ੁਰੂਆਤ ਦੀ ਤਰੀਕ ਤੇ ਮੀਂਹ ਦਾ ਅਨੁਮਾਨ ਨਹੀਂ ਲਗਾਇਆ ਜਾ ਸਕਦਾ। ਇਹ ਕਈ ਤਰ੍ਹਾਂ ਦੇ ਗਲੋਬਲ ਤੇ ਸਥਾਨਕ ਕਾਰਕਾਂ ‘ਤੇ ਨਿਰਭਰ ਕਰਦਾ ਹੈ।

ਪੂਰੇ ਦੇਸ਼ ‘ਚ ਆਮ ਨਾਲੋਂ ਵੱਧ ਬਾਰਿਸ਼, ਪਰ ਪੰਜਾਬ ‘ਚ ਅਜਿਹਾ ਨਹੀਂ

ਇਸ ਬਾਰ ਪੂਰੇ ਦੇਸ਼ ‘ਚ ਆਮ ਨਾਲੋਂ ਵੱਧ ਮੀਂਹ ਦੀ ਸੰਭਾਵਨਾ ਹੈ। ਹਾਲਾਂਕਿ, ਮੌਸਮ ਵਿਭਾਗ ਦੇ ਅਨੁਸਾਰ ਪੰਜਾਬ, ਹਿਮਾਚਲ, ਹਰਿਆਣਾ, ਲਦਾਖ, ਉੱਤਰ-ਪੂਰਵ, ਬਿਹਾਰ ਤੇ ਝਾਰਖੰਡ ਵਰਗੇ ਕੁੱਝ ਹਿੱਸਿਆਂ ‘ਚ ਆਮ ਨਾਲੋਂ ਘੱਟ ਬਾਰਿਸ਼ ਦੇਖੀ ਜਾ ਸਕਦੀ ਹੈ।

Follow Us
ਅਕਾਲੀ ਦਲ ਨਾਲ ਗੱਠਜੋੜ ਬਾਰੇ ਕੀ ਬੋਲੇ ਅਮਿਤ ਸ਼ਾਹ?
ਅਕਾਲੀ ਦਲ ਨਾਲ ਗੱਠਜੋੜ ਬਾਰੇ ਕੀ ਬੋਲੇ ਅਮਿਤ ਸ਼ਾਹ?...
ਮੁਹਾਲੀ ਵਿੱਚ ਪ੍ਰੋਗਰੈਸਿਵ ਪੰਜਾਬ ਇਨਵੈਸਟਰਜ਼ ਸਮਿਟ ਦੀ ਸ਼ੁਰੂਆਤ, ਸੀਐਮ ਬੋਲੇ - ਮਿਲੇਗੀ ਹਰ ਸਹੂਲਤ
ਮੁਹਾਲੀ ਵਿੱਚ ਪ੍ਰੋਗਰੈਸਿਵ ਪੰਜਾਬ ਇਨਵੈਸਟਰਜ਼ ਸਮਿਟ ਦੀ ਸ਼ੁਰੂਆਤ, ਸੀਐਮ ਬੋਲੇ - ਮਿਲੇਗੀ ਹਰ ਸਹੂਲਤ...
ਮੱਧ ਪੂਰਬ ਤਣਾਅ ਵਿਚਾਲੇ PM ਮੋਦੀ ਦੀ ਈਰਾਨੀ ਰਾਸ਼ਟਰਪਤੀ ਨਾਲ ਗੱਲਬਾਤ
ਮੱਧ ਪੂਰਬ ਤਣਾਅ ਵਿਚਾਲੇ PM ਮੋਦੀ ਦੀ ਈਰਾਨੀ ਰਾਸ਼ਟਰਪਤੀ ਨਾਲ ਗੱਲਬਾਤ...
ਪੰਜਾਬ ਵਿਧਾਨਸਭਾ 'ਚ ਉੱਠੇ UPSC 'ਤੇ ਸਵਾਲ, MLA ਗਿਆਸਪੁਰਾ ਨੇ ਲਗਾਏ ਨੰਬਰਾਂ 'ਚ ਹੇਰਾਫੇਰੀ ਦੇ ਇਲਜਾਮ
ਪੰਜਾਬ ਵਿਧਾਨਸਭਾ 'ਚ ਉੱਠੇ UPSC 'ਤੇ ਸਵਾਲ, MLA ਗਿਆਸਪੁਰਾ ਨੇ ਲਗਾਏ ਨੰਬਰਾਂ 'ਚ ਹੇਰਾਫੇਰੀ ਦੇ ਇਲਜਾਮ...
India Secures Hormuz Passage: ਹੋਰਮੁਜ਼ ਤੋਂ ਮੁੰਬਈ ਪਹੁੰਚਿਆ ਭਾਰਤੀ ਤੇਲ ਜਹਾਜ਼ , ਈਰਾਨ ਨੇ ਦਿੱਤਾ ਸੁਰੱਖਿਅਤ ਮਾਰਗ ਦਾ ਭਰੋਸਾ
India Secures Hormuz Passage: ਹੋਰਮੁਜ਼ ਤੋਂ ਮੁੰਬਈ ਪਹੁੰਚਿਆ ਭਾਰਤੀ ਤੇਲ ਜਹਾਜ਼ , ਈਰਾਨ ਨੇ ਦਿੱਤਾ ਸੁਰੱਖਿਅਤ ਮਾਰਗ ਦਾ ਭਰੋਸਾ...
ਖਹਿਰਾ ਦੀ ਔਰਤਾਂ 'ਤੇ ਵਿਵਾਦਿਤ ਪੋਸਟ 'ਤੇ ਵਿਧਾਨਸਭਾ 'ਚ ਮੁੜ ਹੰਗਾਮਾ, ਕੀ ਬੋਲੇ AAP ਵਿਧਾਇਕ?
ਖਹਿਰਾ ਦੀ ਔਰਤਾਂ 'ਤੇ ਵਿਵਾਦਿਤ ਪੋਸਟ 'ਤੇ ਵਿਧਾਨਸਭਾ 'ਚ ਮੁੜ ਹੰਗਾਮਾ, ਕੀ ਬੋਲੇ AAP ਵਿਧਾਇਕ?...
LPG ਸੰਕਟ ਅਤੇ ਈਰਾਨ-ਇਜ਼ਰਾਈਲ ਯੁੱਧ, ਆਮ ਆਦਮੀ 'ਤੇ ਅਸਰ ਰੋਕਣ ਲਈ ਭਾਰਤ ਸਰਕਾਰ ਦੀ ਰਣਨੀਤੀ
LPG ਸੰਕਟ ਅਤੇ ਈਰਾਨ-ਇਜ਼ਰਾਈਲ ਯੁੱਧ, ਆਮ ਆਦਮੀ 'ਤੇ ਅਸਰ ਰੋਕਣ ਲਈ ਭਾਰਤ ਸਰਕਾਰ ਦੀ ਰਣਨੀਤੀ...
India Gas Crises: ਮਿਡਿਲ ਈਸਟ ਜੰਗ ਦਾ LPG ਸਪਲਾਈ 'ਤੇ ਅਸਰ, ਬਲੈਕ ਮਾਰਕੀਟਿੰਗ, ਜਨਤਾ ਪਰੇਸ਼ਾਨ
India Gas Crises: ਮਿਡਿਲ ਈਸਟ ਜੰਗ ਦਾ LPG ਸਪਲਾਈ 'ਤੇ ਅਸਰ, ਬਲੈਕ ਮਾਰਕੀਟਿੰਗ, ਜਨਤਾ ਪਰੇਸ਼ਾਨ...
ਏਅਰਪੋਰਟ ਤੇ ਮਹਿੰਗੇ ਖਾਣੇ ਦਾ ਮੁੱਦਾ ਫਿਰ ਉੱਠਿਆ, ਰਾਘਵ ਚੱਢਾ ਨੇ ਸੰਸਦ 'ਚ ਕਹੀ ਇਹ ਗੱਲ
ਏਅਰਪੋਰਟ ਤੇ ਮਹਿੰਗੇ ਖਾਣੇ ਦਾ ਮੁੱਦਾ ਫਿਰ ਉੱਠਿਆ, ਰਾਘਵ ਚੱਢਾ ਨੇ ਸੰਸਦ 'ਚ ਕਹੀ ਇਹ ਗੱਲ...