AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਸਮੁੰਦਰ ਵਿੱਚ ਜਹਾਜ ਟਕਰਾਉਣ ਤੇ ਭੜਕਿਆ, ਪਾਕਿਸਤਾਨੀ ਡਿਪਲੋਮੈਟ ਨੂੰ ਪਾਈ ਝਾੜ

ਸਮੁੰਦਰ ਵਿੱਚ ਪਾਕਿਸਤਾਨ ਦੀ "ਨਾਪਾਕ" ਹਰਕਤ ਦੇਖਣ ਨੂੰ ਮਿਲੀ ਹੈ। ਇਸ ਤੋਂ ਬਾਅਦ, ਭਾਰਤੀ ਵਿਦੇਸ਼ ਮੰਤਰਾਲੇ (MEA) ਨੇ ਦਿੱਲੀ ਵਿੱਚ ਪਾਕਿਸਤਾਨ ਹਾਈ ਕਮਿਸ਼ਨ ਦੇ ਚਾਰਜ ਡੀ ਅਫੇਅਰਜ਼ ਨੂੰ ਤਲਬ ਕੀਤਾ ਹੈ।

ਸਮੁੰਦਰ ਵਿੱਚ ਜਹਾਜ ਟਕਰਾਉਣ ਤੇ ਭੜਕਿਆ, ਪਾਕਿਸਤਾਨੀ ਡਿਪਲੋਮੈਟ ਨੂੰ ਪਾਈ ਝਾੜ
tv9-punjabi
| Updated On: 16 Sep 2026 13:46 PM IST
Share

ਸਮੁੰਦਰ ਵਿੱਚ ਪਾਕਿਸਤਾਨ ਦੀ “ਨਾਪਾਕ” ਹਰਕਤ ਦੇਖਣ ਨੂੰ ਮਿਲੀ ਹੈ। ਇਸ ਤੋਂ ਬਾਅਦ, ਭਾਰਤੀ ਵਿਦੇਸ਼ ਮੰਤਰਾਲੇ (MEA) ਨੇ ਦਿੱਲੀ ਵਿੱਚ ਪਾਕਿਸਤਾਨ ਹਾਈ ਕਮਿਸ਼ਨ ਦੇ ਚਾਰਜ ਡੀ ਅਫੇਅਰਜ਼ ਨੂੰ ਤਲਬ ਕੀਤਾ ਹੈ।ਘਟਨਾ ਅੰਤਰਰਾਸ਼ਟਰੀ ਸਮੁੰਦਰੀ ਖੇਡਰ ਵਿੱਚ ਵਾਪਰੀ ਹੈ। ਹਾਲਾਂਕਿ, ਘਟਨਾ ਵਿੱਚ ਕੋਈ ਵੱਡਾ ਨੁਕਸਾਨ ਨਹੀਂ ਹੋਇਆ ਹੈ।

ਭਾਰਤ ਨੇ ਪਾਕਿਸਤਾਨੀ ਜਲ ਸੈਨਾ ਯੂਨਿਟ ਦੇ ਆਚਰਣ ਨੂੰ ਅਸਵੀਕਾਰਨਯੋਗ ਅਤੇ ਗੈਰ-ਪੇਸ਼ੇਵਰ ਦੱਸਿਆ ਹੈ। ਭਾਰਤ ਦੇ ਅਨੁਸਾਰ, ਪਾਕਿਸਤਾਨੀ ਜਹਾਜ਼ ਦਾ ਵਿਵਹਾਰ ਅਪ੍ਰੈਲ 1991 ਦੇ ਭਾਰਤ-ਪਾਕਿ ਫੌਜੀ ਅਭਿਆਸ ਸਮਝੌਤੇ ਦੀ ਧਾਰਾ 10 ਦੀ ਸਿੱਧੀ ਉਲੰਘਣਾ ਸੀ। ਵਿਦੇਸ਼ ਮੰਤਰਾਲੇ ਨੇ ਪਾਕਿਸਤਾਨ ਨੂੰ ਝਾੜ ਪਾਉਂਦਿਆਂ ਕਿਹਾ ਕਿ ਸਾਰੀਆਂ ਫੌਜੀ ਇਕਾਈਆਂ ਸਾਵਧਾਨੀ ਵਰਤਣ ਅਤੇ ਦੋਵਾਂ ਦੇਸ਼ਾਂ ਵਿਚਕਾਰ ਹੋਏ ਸਮਝੌਤਿਆਂ ਦੀ ਪਾਲਣਾ ਕਰਨ।

ਅਜਿਹੀ ਘਟਨਾ ਮੁੜ ਨਾ ਹੋਵੇ, ਭਾਰਤ ਦੀ ਚੇਤਾਵਨੀ

ਭਾਰਤ ਨੇ ਚੇਤਾਵਨੀ ਦਿੱਤੀ ਕਿ ਅਜਿਹੀ ਘਟਨਾ ਦੁਬਾਰਾ ਨਾ ਹੋਵੇ, ਇਸਨੂੰ ਰੋਕਣ ਦੀ ਲੋੜ ਹੈ। ਇਸਲਾਮਾਬਾਦ ਵਿੱਚ ਭਾਰਤ ਦੇ ਚਾਰਜ ਡੀ’ਅਫੇਅਰਜ਼ ਨੂੰ ਵੀ ਪਾਕਿਸਤਾਨੀ ਵਿਦੇਸ਼ ਮੰਤਰਾਲੇ ਦੇ ਸਾਹਮਣੇ ਅਜਿਹਾ ਹੀ ਵਿਰੋਧ ਦਰਜ ਕਰਵਾਉਣ ਦੇ ਨਿਰਦੇਸ਼ ਦਿੱਤੇ ਗਏ ਸਨ।

1991 ਦੇ ਸਮਝੌਤੇ ਵਿੱਚ ਕੀ ਕਿਹਾ ਗਿਆ ਹੈ?

1991 ਦਾ ਸਮਝੌਤਾ ਕੀ ਕਿਹਾ ਗਿਆ ਹੈ? ਦੋਵੇਂ ਦੇਸ਼ ਇੱਕ ਦੂਜੇ ਦੇ ਨੇੜੇ ਵੱਡੇ ਫੌਜੀ ਅਭਿਆਸ ਜਾਂ ਇਕੱਠ ਕਰਨ ਤੋਂ ਪਰਹੇਜ਼ ਕਰਨਗੇ, ਅਤੇ ਜੇਕਰ ਉਹ ਅਜਿਹਾ ਕਰਦੇ ਹਨ, ਤਾਂ ਉਹ ਗਲਤਫਹਿਮੀਆਂ ਤੋਂ ਬਚਣ ਲਈ ਇੱਕ ਦੂਜੇ ਨੂੰ ਪਹਿਲਾਂ ਹੀ ਸੂਚਿਤ ਕਰਨਗੇ। ਸਮਝੌਤੇ ਦੇ ਤਹਿਤ, ਦੋਵਾਂ ਦੇਸ਼ਾਂ ਦੀਆਂ ਫੌਜਾਂ, ਜਲ ਸੈਨਾਵਾਂ ਅਤੇ ਹਵਾਈ ਫੌਜਾਂ ਨੂੰ ਇੱਕ ਦੂਜੇ ਦੇ ਨੇੜੇ ਵੱਡੇ ਫੌਜੀ ਅਭਿਆਸ ਕਰਨ ਤੋਂ ਪਰਹੇਜ਼ ਕਰਨਾ ਚਾਹੀਦਾ ਹੈ। ਜੇਕਰ ਸਮਝੌਤੇ ਵਿੱਚ ਦਰਸਾਏ ਗਏ ਖੇਤਰਾਂ ਵਿੱਚ ਕੋਈ ਅਭਿਆਸ ਕੀਤਾ ਜਾਂਦਾ ਹੈ, ਤਾਂ ਮੁੱਖ ਫੌਜਾਂ ਨੂੰ ਦੂਜੇ ਦੇਸ਼ ਵੱਲ ਨਹੀਂ ਮੋੜਿਆ ਜਾਣਾ ਚਾਹੀਦਾ। ਉਸ ਇਲਾਕੇ ਦੇ ਨੇੜੇ ਹਥਿਆਰਾਂ, ਗੋਲਾ ਬਾਰੂਦ ਜਾਂ ਸਪਲਾਈ ਦਾ ਕੋਈ ਵੱਡਾ ਭੰਡਾਰ ਵੀ ਨਹੀਂ ਹੋਣਾ ਚਾਹੀਦਾ।

Follow Us
SAD-BJP ਦਾ ਹੋ ਗਿਆ ਗਠਜੋੜ... ਕਿਵੇਂ ਹੋਵੇਗੀ ਸੀਟਾਂ ਦੀ ਵੰਡ... ਕੀ ਕਹਿੰਦੇ ਹਨ ਮਾਹਿਰ?
SAD-BJP ਦਾ ਹੋ ਗਿਆ ਗਠਜੋੜ... ਕਿਵੇਂ ਹੋਵੇਗੀ ਸੀਟਾਂ ਦੀ ਵੰਡ... ਕੀ ਕਹਿੰਦੇ ਹਨ ਮਾਹਿਰ?...
ਭਾਜਪਾ-ਅਕਾਲੀ ਗੱਠਜੋੜ ਨਾਲ ਕਾਂਗਰਸ ਨੂੰ ਹੋਵੇਗਾ ਫਾਇਦਾ, ਰਾਜਾ ਵੜਿੰਗ ਦਾ ਵੱਡਾ ਬਿਆਨ
ਭਾਜਪਾ-ਅਕਾਲੀ ਗੱਠਜੋੜ ਨਾਲ ਕਾਂਗਰਸ ਨੂੰ ਹੋਵੇਗਾ ਫਾਇਦਾ, ਰਾਜਾ ਵੜਿੰਗ ਦਾ ਵੱਡਾ ਬਿਆਨ...
BJP-SAD ਗਠਜੋੜ ਵਿੱਚ ਅਕਾਲੀ ਦਲ ਦਾ ਹੀ ਹੋਵੇਗਾ ਮੁੱਖ ਮੰਤਰੀ... TV9 ਦੇ ਸਵਾਲ 'ਤੇ ਬੋਲੇ ਅਮਿਤ ਸ਼ਾਹ
BJP-SAD ਗਠਜੋੜ ਵਿੱਚ ਅਕਾਲੀ ਦਲ ਦਾ ਹੀ ਹੋਵੇਗਾ ਮੁੱਖ ਮੰਤਰੀ... TV9 ਦੇ ਸਵਾਲ 'ਤੇ ਬੋਲੇ ਅਮਿਤ ਸ਼ਾਹ...
ਗੁਰੂਧਾਮਾਂ ਦੇ ਦਰਸ਼ਨਾਂ ਲਈ ਪਾਕਿਸਤਾਨ ਪਹੁੰਚਿਆ ਜੱਥਾ, ਫੁੱਲਾਂ ਨਾਲ ਹੋਇਆ ਸਵਾਗਤ
ਗੁਰੂਧਾਮਾਂ ਦੇ ਦਰਸ਼ਨਾਂ ਲਈ ਪਾਕਿਸਤਾਨ ਪਹੁੰਚਿਆ ਜੱਥਾ, ਫੁੱਲਾਂ ਨਾਲ ਹੋਇਆ ਸਵਾਗਤ...
ਕੀ Bisleri ਦਾ ਪਾਣੀ ਪੀਣਾ ਸੁਰੱਖਿਅਤ ਹੈ? ਲੈਬ ਟੈਸਟ 'ਚ ਵੱਡਾ ਖੁਲਾਸਾ
ਕੀ Bisleri ਦਾ ਪਾਣੀ ਪੀਣਾ ਸੁਰੱਖਿਅਤ ਹੈ? ਲੈਬ ਟੈਸਟ 'ਚ ਵੱਡਾ ਖੁਲਾਸਾ...
BJP-SAD ਨੂੰ ਜਨਤਾ ਨੇ ਨਕਾਰ ਦਿੱਤਾ, ਭਾਲ ਰਹੇ ਸਿਆਸੀ ਜ਼ਮੀਨ... ਅੰਮ੍ਰਿਤਸਰ ਪਹੁੰਚੇ ਪੰਜਾਬ ਕਾਂਗਰਸ ਇੰਚਾਰਜ ਪਾਇਲਟ ਦੇ ਨਿਸ਼ਾਨੇ
BJP-SAD ਨੂੰ ਜਨਤਾ ਨੇ ਨਕਾਰ ਦਿੱਤਾ, ਭਾਲ ਰਹੇ ਸਿਆਸੀ ਜ਼ਮੀਨ... ਅੰਮ੍ਰਿਤਸਰ ਪਹੁੰਚੇ ਪੰਜਾਬ ਕਾਂਗਰਸ ਇੰਚਾਰਜ ਪਾਇਲਟ ਦੇ ਨਿਸ਼ਾਨੇ...
ਸੈਫ਼ ਨੂੰ ਕਿਸਨੇ ਦਿੱਤੀ ਧਮਕੀ? ਬਾਲੀਵੁੱਡ ਸਿਤਾਰਿਆਂ ਦੀ ਸੁਰੱਖਿਆ ਨੂੰ ਲੈ ਕੇ ਕੀ ਹੈ ਮੁੰਬਈ ਪੁਲਿਸ ਦੀ ਤਿਆਰੀ?
ਸੈਫ਼ ਨੂੰ ਕਿਸਨੇ ਦਿੱਤੀ ਧਮਕੀ? ਬਾਲੀਵੁੱਡ ਸਿਤਾਰਿਆਂ ਦੀ ਸੁਰੱਖਿਆ ਨੂੰ ਲੈ ਕੇ ਕੀ ਹੈ ਮੁੰਬਈ ਪੁਲਿਸ ਦੀ ਤਿਆਰੀ?...
ਮਾਰਕ ਜ਼ੁਕਰਬਰਗ ਦਾ ₹538 ਕਰੋੜ ਦਾ ਆਇਰਿਸ਼ ਮਹਿਲ, ਜਾਣੋ ਸਟ੍ਰੈਨਕੈਲੀ ਕਾਸਲ ਦੀ ਖਾਸੀਅਤ
ਮਾਰਕ ਜ਼ੁਕਰਬਰਗ ਦਾ ₹538 ਕਰੋੜ ਦਾ ਆਇਰਿਸ਼ ਮਹਿਲ, ਜਾਣੋ ਸਟ੍ਰੈਨਕੈਲੀ ਕਾਸਲ ਦੀ ਖਾਸੀਅਤ...
ਚੰਡੀਗੜ੍ਹ ਨਗਰ ਨਿਗਮ ਚੋਣਾਂ ਦਾ ਐਲਾਨ: 23 ਦਸੰਬਰ ਨੂੰ ਵੋਟਿੰਗ, 26 ਨੂੰ ਗਿਣਤੀ
ਚੰਡੀਗੜ੍ਹ ਨਗਰ ਨਿਗਮ ਚੋਣਾਂ ਦਾ ਐਲਾਨ: 23 ਦਸੰਬਰ ਨੂੰ ਵੋਟਿੰਗ, 26 ਨੂੰ ਗਿਣਤੀ...