ਪੰਜਾਬਦੇਸ਼ਲੋਕਸਭਾ ਚੋਣਾਂ 2024ਵਿਦੇਸ਼ਐਨਆਰਆਈਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਈਰਾਨ ਅਤੇ ਇਜ਼ਰਾਈਲ ਦੀ ਯਾਤਰਾ ਨਾ ਕਰਨ ਭਾਰਤੀ ਜੰਗ ਦੇ ਖ਼ਦਸ਼ੇ ਵਿਚਕਾਰ ਵਿਦੇਸ਼ ਮੰਤਰਾਲੇ ਨੇ ਜਾਰੀ ਕੀਤੀ ਐਡਵਾਈਜ਼ਰੀ

MEA Advisory for Indians: ਭਾਰਤ ਸਰਕਾਰ ਨੇ ਈਰਾਨ ਅਤੇ ਇਜ਼ਰਾਈਲ ਨੂੰ ਲੈ ਕੇ ਟ੍ਰੈਵਲ ਐਡਵਾਇਜ਼ਰੀ ਜਾਰੀ ਕੀਤੀ ਹੈ। ਸਰਕਾਰ ਨੇ ਕਿਹਾ ਹੈ ਕਿ ਖੇਤਰ ਦੀ ਮੌਜੂਦਾ ਸਥਿਤੀ ਦੇ ਮੱਦੇਨਜ਼ਰ, ਸਾਰੇ ਭਾਰਤੀਆਂ ਨੂੰ ਅਗਲੇ ਨੋਟਿਸ ਤੱਕ ਈਰਾਨ ਜਾਂ ਇਜ਼ਰਾਈਲ ਦੀ ਯਾਤਰਾ ਨਾ ਕਰਨ ਦੀ ਸਲਾਹ ਦਿੱਤੀ ਜਾਂਦੀ ਹੈ।

ਈਰਾਨ ਅਤੇ ਇਜ਼ਰਾਈਲ ਦੀ ਯਾਤਰਾ ਨਾ ਕਰਨ ਭਾਰਤੀ ਜੰਗ ਦੇ ਖ਼ਦਸ਼ੇ ਵਿਚਕਾਰ ਵਿਦੇਸ਼ ਮੰਤਰਾਲੇ ਨੇ ਜਾਰੀ ਕੀਤੀ ਐਡਵਾਈਜ਼ਰੀ
Follow Us
tv9-punjabi
| Updated On: 22 Apr 2024 13:00 PM

ਭਾਰਤ ਸਰਕਾਰ ਨੇ ਈਰਾਨ ਅਤੇ ਇਜ਼ਰਾਈਲ ਬਾਰੇ ਇੱਕ ਟ੍ਰੈਵਲ ਐਡਵਾਇਜ਼ਰੀ ਜਾਰੀ ਕੀਤੀ ਹੈ। ਵਿਦੇਸ਼ ਮੰਤਰਾਲੇ ਨੇ ਕਿਹਾ ਹੈ ਕਿ ਖੇਤਰ ਦੀ ਮੌਜੂਦਾ ਸਥਿਤੀ ਦੇ ਮੱਦੇਨਜ਼ਰ, ਸਾਰੇ ਭਾਰਤੀਆਂ ਨੂੰ ਅਗਲੇ ਨੋਟਿਸ ਤੱਕ ਈਰਾਨ ਜਾਂ ਇਜ਼ਰਾਈਲ ਦੀ ਯਾਤਰਾ ਨਾ ਕਰਨ ਦੀ ਸਲਾਹ ਦਿੱਤੀ ਜਾਂਦੀ ਹੈ। ਇਸ ਦੇ ਨਾਲ ਹੀ ਜਿਹੜੇ ਲੋਕ ਇਜ਼ਰਾਈਲ ਜਾਂ ਈਰਾਨ ਵਿੱਚ ਰਹਿ ਰਹੇ ਹਨ, ਉਹ ਉਥੇ ਭਾਰਤੀ ਦੂਤਾਵਾਸਾਂ ਨਾਲ ਸੰਪਰਕ ਕਰਨ ਅਤੇ ਆਪਣੀ ਰਜਿਸਟਰੇਸ਼ਨ ਕਰਵਾਉਣ। ਆਪਣੀ ਸੁਰੱਖਿਆ ਨੂੰ ਲੈ ਕੇ ਬਹੁਤ ਸਾਵਧਾਨ ਰਹਿਣ ਅਤੇ ਆਪਣੀਆਂ ਗਤੀਵਿਧੀਆਂ ਨੂੰ ਸੀਮਤ ਕਰਨ ਦੀ ਕੋਸ਼ਿਸ਼ ਕਰਨ।

ਦਰਅਸਲ ਦਹਾਕਿਆਂ ਤੋਂ ਕੱਟੜ ਵਿਰੋਧੀ ਰਹੇ ਈਰਾਨ ਅਤੇ ਇਜ਼ਰਾਈਲ ਇੱਕ ਵਾਰ ਮੁੜ ਤੋਂ ਆਹਮੋ-ਸਾਹਮਣੇ ਹਨ। ਦੂਤਘਰ ‘ਤੇ ਹਮਲੇ ਤੋਂ ਬਾਅਦ ਈਰਾਨ ਜੰਗ ਲਈ ਪੂਰੀ ਤਰ੍ਹਾਂ ਤਿਆਰ ਹੈ। ਮੰਨਿਆ ਜਾ ਰਿਹਾ ਹੈ ਕਿ ਈਰਾਨ ਅਗਲੇ 24 ਤੋਂ 48 ਘੰਟਿਆਂ ‘ਚ ਇਜ਼ਰਾਈਲ ‘ਤੇ ਹਮਲਾ ਕਰ ਸਕਦਾ ਹੈ। 1 ਅਪ੍ਰੈਲ ਨੂੰ ਦੂਤਾਵਾਸ ‘ਤੇ ਹੋਏ ਹਮਲੇ ‘ਚ ਇਸਲਾਮਿਕ ਰੈਵੋਲਿਊਸ਼ਨਰੀ ਗਾਰਡ ਕੋਰ (IRGC) ਦਾ ਕਮਾਂਡਰ ਅਤੇ ਇਸ ਦੇ ਕਈ ਮੈਂਬਰ ਮਾਰੇ ਗਏ ਸਨ। ਜਿਸ ਤੋਂ ਬਾਅਦ ਦੋਹਾਂ ਦੇਸ਼ਾਂ ਵਿਚਾਲੇ ਤਣਾਅ ਸਿਖਰ ‘ਤੇ ਪਹੁੰਚ ਗਿਆ ਸੀ।

ਜੰਗ ਨੂੰ ਲੈ ਕੇ ਅਮਰੀਕਾ ਵੀ ਅਲਰਟ ‘ਤੇ

ਵਿਦੇਸ਼ੀ ਮੀਡੀਆ ਵਾਲ ਸਟਰੀਟ ਜਰਨਲ ਦੀ ਰਿਪੋਰਟ ਮੁਤਾਬਕ, ਈਰਾਨ ਸਭ ਤੋਂ ਪਹਿਲਾਂ ਇਜ਼ਰਾਈਲ ਦੀਆਂ ਸਰਹੱਦਾਂ ਨੂੰ ਨਿਸ਼ਾਨਾ ਬਣਾ ਸਕਦਾ ਹੈ। ਫਿਲਹਾਲ ਦੋਹਾਂ ਦੇਸ਼ਾਂ ਦੀਆਂ ਫੌਜਾਂ ਪੂਰੀ ਤਰ੍ਹਾਂ ਅਲਰਟ ‘ਤੇ ਹਨ। ਈਰਾਨ ਤੋਂ ਹਮਲੇ ਦੀ ਸੰਭਾਵਨਾ ਦੇ ਮੱਦੇਨਜ਼ਰ ਅਮਰੀਕਾ ਵੀ ਅਲਰਟ ‘ਤੇ ਹੈ। ਜਦੋਂ ਈਰਾਨ ਵਿੱਚ ਹਮਲਾ ਹੋਇਆ ਸੀ ਤਾਂ ਉਥੋਂ ਦੇ ਰਾਸ਼ਟਰਪਤੀ ਇਬਰਾਹਿਮ ਰਇਸੀ ਹਮਲੇ ਦਾ ਜਵਾਬ ਦੇਣ ਦੀ ਗੱਲ ਕਹੀ ਸੀ। ਹਮਲੇ ‘ਚ 13 ਲੋਕ ਮਾਰੇ ਗਏ ਸਨ, ਜਿਨ੍ਹਾਂ ‘ਚ ਈਰਾਨ ਦੇ ਰੈਵੋਲਿਊਸ਼ਨਰੀ ਗਾਰਡਜ਼ ਦੇ ਸੱਤ ਅਧਿਕਾਰੀ ਵੀ ਸ਼ਾਮਲ ਸਨ। ਇਨ੍ਹਾਂ ਵਿੱਚ ਸੀਨੀਅਰ ਜਨਰਲ ਮੁਹੰਮਦ ਰਜ਼ਾ ਜ਼ਾਹੇਦੀ ਅਤੇ ਉਨ੍ਹਾਂ ਦੇ ਡਿਪਟੀ ਵੀ ਸ਼ਾਮਲ ਸਨ।

ਇਹ ਵੀ ਪੜ੍ਹੋ – ਸਾਊਦੀ ਤੋਂ ਪਰਤ ਰਹੇ ਸ਼ਾਹਬਾਜ਼ ਸ਼ਰੀਫ ਦੀ ਫਲਾਈਟ ਦਾ ਰੂਟ ਬਦਲਿਆ, ਮਰੀਅਮ ਵੀ ਸੀ ਨਾਲ

ਈਰਾਨ ਦੇ ਰਵੱਈਏ ਨੂੰ ਦੇਖਦੇ ਹੋਏ ਇਜ਼ਰਾਈਲ ਦੇ ਪ੍ਰਧਾਨ ਮੰਤਰੀ ਬੈਂਜਾਮਿਨ ਨੇਤਨਯਾਹੂ ਨੇ ਪਿਛਲੇ ਹਫਤੇ ਕਿਹਾ ਸੀ ਕਿ ਅਸੀਂ ਆਪਣਾ ਬਚਾਅ ਕਰਨਾ ਜਾਣਦੇ ਹਾਂ ਅਤੇ ਉਹ ਅਸੀਂ ਕਰਾਂਗੇ। ਜੇਕਰ ਕੋਈ ਸਾਨੂੰ ਨੁਕਸਾਨ ਪਹੁੰਚਾਉਣ ਦੀ ਯੋਜਨਾ ਬਣਾਵੇਗਾ, ਤਾਂ ਅਸੀਂ ਵੀ ਉਨ੍ਹਾਂ ਨੂੰ ਨੁਕਸਾਨ ਪਹੁੰਚਾਵਾਂਗੇ। ਨੇਤਨਯਾਹੂ ਦੀ ਇਸ ਪ੍ਰਤੀਕਿਰਿਆ ਤੋਂ ਬਾਅਦ ਦੋਹਾਂ ਦੇਸ਼ਾਂ ਵਿਚਾਲੇ ਜੰਗ ਦਾ ਦੌਰ ਸ਼ੁਰੂ ਹੋ ਗਿਆ ਸੀ।

Lok Sabha Election 2024: ਕਾਂਗਰਸ 'ਚੋਂ ਵਿਕਿਆ ਵਿਧਾਇਕ 'ਇੱਜ਼ਤ' ਲਈ ਨਹੀਂ ਪੈਸੀਆਂ ਲਈ ਵਿਕਿਆ-CM ਸੁਖਵਿੰਦਰ ਸਿੰਘ ਸੁੱਖੂ
Lok Sabha Election 2024: ਕਾਂਗਰਸ 'ਚੋਂ ਵਿਕਿਆ ਵਿਧਾਇਕ 'ਇੱਜ਼ਤ' ਲਈ ਨਹੀਂ ਪੈਸੀਆਂ ਲਈ ਵਿਕਿਆ-CM ਸੁਖਵਿੰਦਰ ਸਿੰਘ ਸੁੱਖੂ...
Lok Sabha Election: ਪੰਜਾਬ 'ਚ ਮੁੱਦਿਆਂ ਤੋਂ ਜ਼ਿਆਦਾ ਇਲਜ਼ਾਮ ਕਿਉਂ, ਕਿਵੇਂ ਮਿਲੇਗੀ ਕਾਮਯਾਬੀ?
Lok Sabha Election: ਪੰਜਾਬ 'ਚ ਮੁੱਦਿਆਂ ਤੋਂ ਜ਼ਿਆਦਾ ਇਲਜ਼ਾਮ ਕਿਉਂ, ਕਿਵੇਂ ਮਿਲੇਗੀ ਕਾਮਯਾਬੀ?...
Heat Wave: ਗਰਮੀ ਨੇ ਤੋੜਿਆ ਰਿਕਾਰਡ, ਤੁਹਾਡੇ ਸ਼ਹਿਰ 'ਚ ਕਿੰਨੀ ਵਧੇਗੀ ਗਰਮੀ?
Heat Wave: ਗਰਮੀ ਨੇ ਤੋੜਿਆ ਰਿਕਾਰਡ, ਤੁਹਾਡੇ ਸ਼ਹਿਰ 'ਚ ਕਿੰਨੀ ਵਧੇਗੀ ਗਰਮੀ?...
Lok Sabha Election: ਅੰਮ੍ਰਿਤਸਰ 'ਚ CM ਕੇਜਰੀਵਾਲ ਦਾ ਰੋਡ ਸ਼ੋਅ, ਕਹਿ ਦੱਤੀ ਵੱਡੀ ਗੱਲ!
Lok Sabha Election: ਅੰਮ੍ਰਿਤਸਰ 'ਚ CM ਕੇਜਰੀਵਾਲ ਦਾ ਰੋਡ ਸ਼ੋਅ, ਕਹਿ ਦੱਤੀ ਵੱਡੀ ਗੱਲ!...
ਸਵਾਤੀ ਮਾਲੀਵਾਲ ਨਾਲ ਕੁੱਟਮਾਰ ਦੀ ਪਹਿਲੀ ਵੀਡੀਓ ਆਈ ਸਾਹਮਣੇ
ਸਵਾਤੀ ਮਾਲੀਵਾਲ ਨਾਲ ਕੁੱਟਮਾਰ ਦੀ ਪਹਿਲੀ ਵੀਡੀਓ ਆਈ ਸਾਹਮਣੇ...
Exclusive Interview: ਰਾਮ ਮੰਦਰ ਨੂੰ ਤਾਲਾ ਲਾਉਣ ਦੇ ਦੋਸ਼ 'ਤੇ ਖੜਗੇ ਨੇ ਕੀ ਕਿਹਾ?
Exclusive Interview: ਰਾਮ ਮੰਦਰ ਨੂੰ ਤਾਲਾ ਲਾਉਣ ਦੇ ਦੋਸ਼ 'ਤੇ ਖੜਗੇ ਨੇ ਕੀ ਕਿਹਾ?...
BJP ਧਰਮ ਦੀ ਰਾਜਨੀਤੀ ਨਹੀਂ ਕਰਦੀ, ਅਸੀਂ ਸੰਵਿਧਾਨ ਨੂੰ ਸਮਰਪਿਤ ਹਾਂ... TV9 'ਤੇ ਬੋਲੇ ਪੀਐਮ ਮੋਦੀ
BJP ਧਰਮ ਦੀ ਰਾਜਨੀਤੀ ਨਹੀਂ ਕਰਦੀ, ਅਸੀਂ ਸੰਵਿਧਾਨ ਨੂੰ ਸਮਰਪਿਤ ਹਾਂ... TV9 'ਤੇ ਬੋਲੇ ਪੀਐਮ ਮੋਦੀ...
INDIAਲਈ ਮੈਂ ਵੋਟਾਂ ਮੰਗਣ ਆਇਆ ਹਾਂ, ਜੇਕਰ BJP ਜਿੱਤੀ ਤਾਂ ਸੰਵਿਧਾਨ ਬਦਲ ਦੇਵੇਗੀ - CM ਕੇਜਰੀਵਾਲ
INDIAਲਈ ਮੈਂ ਵੋਟਾਂ ਮੰਗਣ ਆਇਆ ਹਾਂ, ਜੇਕਰ BJP ਜਿੱਤੀ ਤਾਂ ਸੰਵਿਧਾਨ ਬਦਲ ਦੇਵੇਗੀ - CM ਕੇਜਰੀਵਾਲ...
PM ਮੋਦੀ ਦਾ ਵਿਦਾਈ ਤੈਅ, ਇੰਡੀਆ ਗਠਜੋੜ ਮਜ਼ਬੂਤ ​​ਸਥਿਤੀ 'ਚ - ਮਲਿਕਾਅਰਜੁਨ ਖੜਗੇ
PM ਮੋਦੀ ਦਾ ਵਿਦਾਈ ਤੈਅ, ਇੰਡੀਆ ਗਠਜੋੜ ਮਜ਼ਬੂਤ ​​ਸਥਿਤੀ 'ਚ - ਮਲਿਕਾਅਰਜੁਨ ਖੜਗੇ...
ਪੀਐਮ ਮੋਦੀ ਨੇ ਵਾਰਾਣਸੀ ਤੋਂ ਤੀਜੀ ਵਾਰ ਦਾਖ਼ਲ ਕੀਤੀ ਨਾਮਜ਼ਦਗੀ
ਪੀਐਮ ਮੋਦੀ ਨੇ ਵਾਰਾਣਸੀ ਤੋਂ ਤੀਜੀ ਵਾਰ ਦਾਖ਼ਲ ਕੀਤੀ ਨਾਮਜ਼ਦਗੀ...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਨਾਮਜ਼ਦਗੀ 'ਚ 20 ਕੇਂਦਰੀ ਮੰਤਰੀ... 12 ਸੂਬਿਆਂ ਦੇ ਮੁੱਖ ਮੰਤਰੀ, ਕਈ ਵੱਡੇ ਨੇਤਾ ਹੋਣਗੇ ਸ਼ਾਮਲ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਨਾਮਜ਼ਦਗੀ 'ਚ 20 ਕੇਂਦਰੀ ਮੰਤਰੀ... 12 ਸੂਬਿਆਂ ਦੇ ਮੁੱਖ ਮੰਤਰੀ, ਕਈ ਵੱਡੇ ਨੇਤਾ ਹੋਣਗੇ ਸ਼ਾਮਲ...
ਪੰਜਾਬ 'ਚ ਪਾਤਰ ਐਵਾਰਡ ਦੀ ਹੋਵੇਗੀ ਸ਼ੁਰੂਆਤ, ਸੁਰਜੀਤ ਪਾਤਰ ਨੂੰ ਅੰਤਿਮ ਵਿਦਾਈ ਦੇਣ ਪਹੁੰਚੇ ਸੀਐਮ ਦਾ ਐਲਾਨ
ਪੰਜਾਬ 'ਚ ਪਾਤਰ ਐਵਾਰਡ ਦੀ ਹੋਵੇਗੀ ਸ਼ੁਰੂਆਤ, ਸੁਰਜੀਤ ਪਾਤਰ ਨੂੰ ਅੰਤਿਮ ਵਿਦਾਈ ਦੇਣ ਪਹੁੰਚੇ ਸੀਐਮ ਦਾ ਐਲਾਨ...
ਪੱਗ ਬੰਨ੍ਹੀ, ਗੁਰਦੁਆਰਾ ਸਾਹਿਬ 'ਚ ਮੱਥਾ ਟੇਕਿਆ 'ਤੇ ਲੰਗਰ ਦੀ ਸੇਵਾ ਕੀਤੀ... ਪਟਨਾ 'ਚ ਦੇਖਣ ਨੂੰ ਮਿਲਿਆ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਇਹ ਅੰਦਾਜ਼
ਪੱਗ ਬੰਨ੍ਹੀ, ਗੁਰਦੁਆਰਾ ਸਾਹਿਬ 'ਚ ਮੱਥਾ ਟੇਕਿਆ 'ਤੇ ਲੰਗਰ ਦੀ ਸੇਵਾ ਕੀਤੀ... ਪਟਨਾ 'ਚ ਦੇਖਣ ਨੂੰ ਮਿਲਿਆ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਇਹ ਅੰਦਾਜ਼...
ਕਾਂਗਰਸ ਦੀ ਸੋਚ ਦੇਸ਼ ਨੂੰ ਖਤਰੇ ਵਿੱਚ ਪਾ ਰਹੀ, TV9 ਦੇ ਇੰਟਰਵਿਊ 'ਚ ਅਮਿਤ ਸ਼ਾਹ ਬੋਲੇ
ਕਾਂਗਰਸ ਦੀ ਸੋਚ ਦੇਸ਼ ਨੂੰ ਖਤਰੇ ਵਿੱਚ ਪਾ ਰਹੀ, TV9 ਦੇ ਇੰਟਰਵਿਊ 'ਚ ਅਮਿਤ ਸ਼ਾਹ ਬੋਲੇ...
Stories