ਪੰਜਾਬਦੇਸ਼ਲੋਕਸਭਾ ਚੋਣਾਂ 2024ਵਿਦੇਸ਼ਐਨਆਰਆਈਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

J&K: ਪੁੰਛ ‘ਚ ਹਵਾਈ ਫੌਜ ਦੇ ਕਾਫਲੇ ‘ਤੇ ਅੱਤਵਾਦੀ ਹਮਲਾ, 1 ਜਵਾਨ ਸ਼ਹੀਦ; 4 ਜ਼ਖਮੀ

ਜੰਮੂ-ਕਸ਼ਮੀਰ 'ਚ ਅੱਤਵਾਦੀਆਂ ਨੇ ਇੱਕ ਵਾਰ ਫਿਰ ਤੋਂ ਨਾਪਾਕ ਹਮਲਾ ਕੀਤਾ ਹੈ। ਪੁੰਛ ਜ਼ਿਲੇ 'ਚ ਅੱਤਵਾਦੀਆਂ ਨੇ ਭਾਰਤੀ ਹਵਾਈ ਫੌਜ ਦੇ ਕਾਫਲੇ 'ਤੇ ਹਮਲਾ ਕੀਤਾ ਹੈ। ਇਸ ਹਮਲੇ 'ਚ ਇੱਕ ਜਵਾਨ ਸ਼ਹੀਦ ਹੋ ਗਿਆ ਹੈ ਅਤੇ 4 ਜਵਾਨ ਜ਼ਖਮੀ ਹੋਏ ਹਨ। ਸਥਾਨਕ ਰਾਸ਼ਟਰੀ ਰਾਈਫਲਜ਼ ਯੂਨਿਟ ਨੇ ਇਲਾਕੇ ਦੀ ਘੇਰਾਬੰਦੀ ਕਰਕੇ ਤਲਾਸ਼ੀ ਮੁਹਿੰਮ ਸ਼ੁਰੂ ਕਰ ਦਿੱਤੀ ਹੈ।

J&K: ਪੁੰਛ ‘ਚ ਹਵਾਈ ਫੌਜ ਦੇ ਕਾਫਲੇ ‘ਤੇ ਅੱਤਵਾਦੀ ਹਮਲਾ, 1 ਜਵਾਨ ਸ਼ਹੀਦ; 4 ਜ਼ਖਮੀ
ਪੁੰਛ ‘ਚ ਹਵਾਈ ਫੌਜ ਦੇ ਕਾਫਲੇ ‘ਤੇ ਅੱਤਵਾਦੀ ਹਮਲਾ
Follow Us
tv9-punjabi
| Updated On: 06 May 2024 14:32 PM

ਜੰਮੂ-ਕਸ਼ਮੀਰ ‘ਚ ਅੱਤਵਾਦੀਆਂ ਨੇ ਇੱਕ ਵਾਰ ਫਿਰ ਤੋਂ ਨਾਪਾਕ ਹਮਲਾ ਕੀਤਾ ਹੈ। ਪੁੰਛ ਜ਼ਿਲੇ ‘ਚ ਅੱਤਵਾਦੀਆਂ ਨੇ ਭਾਰਤੀ ਹਵਾਈ ਫੌਜ ਦੇ ਕਾਫਲੇ ‘ਤੇ ਗੋਲੀਬਾਰੀ ਕੀਤੀ ਹੈ। ਦੱਸਿਆ ਜਾ ਰਿਹਾ ਹੈ ਕਿ ਇਸ ਹਮਲੇ ‘ਚ ਇੱਕ ਜਵਾਨ ਸ਼ਹੀਦ ਹੋ ਗਿਆ ਹੈ ਅਤੇ 4 ਸੁਰੱਖਿਆ ਕਰਮਚਾਰੀ ਜ਼ਖਮੀ ਹੋ ਗਏ ਹਨ। ਸਥਾਨਕ ਰਾਸ਼ਟਰੀ ਰਾਈਫਲਜ਼ ਯੂਨਿਟ ਨੇ ਇਲਾਕੇ ਦੀ ਘੇਰਾਬੰਦੀ ਕਰਕੇ ਤਲਾਸ਼ੀ ਮੁਹਿੰਮ ਸ਼ੁਰੂ ਕਰ ਦਿੱਤੀ ਹੈ। ਕਾਫਲੇ ਵਿੱਚ ਸ਼ਾਮਲ ਭਾਰਤੀ ਹਵਾਈ ਸੈਨਾ ਦੇ ਵਾਹਨਾਂ ਨੂੰ ਸ਼ਾਹਸਿਤਰ ਦੇ ਨੇੜੇ ਜਨਰਲ ਖੇਤਰ ਵਿੱਚ ਹਵਾਈ ਅੱਡੇ ਦੇ ਅੰਦਰ ਸੁਰੱਖਿਅਤ ਕਰ ਲਿਆ ਗਿਆ ਹੈ।

ਹਮਲੇ ਤੋਂ ਬਾਅਦ ਅੱਤਵਾਦੀ ਮੌਕੇ ਤੋਂ ਫਰਾਰ ਹੋ ਗਏ ਹਨ। ਹਾਲਾਂਕਿ ਤਲਾਸ਼ੀ ਮੁਹਿੰਮ ਜਾਰੀ ਹੈ। ਜਾਣਕਾਰੀ ਮੁਤਾਬਕ ਅੱਤਵਾਦੀਆਂ ਨੇ ਕਈ ਰਾਉਂਡ ਫਾਇਰ ਕੀਤੇ ਹਨ। ਕਾਫਲੇ ਵਿੱਚ ਸਵਾਰ ਵਾਹਨਾਂ ‘ਤੇ ਗੋਲੀਆਂ ਦੇ ਕਈ ਨਿਸ਼ਾਨ ਦਿਖਾਈ ਦੇ ਰਹੇ ਸਨ।

ਹਮਲਾ ਕਿੱਥੇ ਤੇ ਕਿਸ ਸਮੇਂ ਹੋਇਆ ?

ਤਲਾਸ਼ੀ ਮੁਹਿੰਮ ‘ਚ ਮਦਦ ਲਈ ਫੌਜ ਅਤੇ ਪੁਲਿਸ ਦੀਆਂ ਹੋਰ ਟੁਕੜੀਆਂ ਨੂੰ ਇਲਾਕੇ ‘ਚ ਭੇਜਿਆ ਗਿਆ ਹੈ। ਇਹ ਹਮਲਾ ਸੁਨਾਰਕੋਟ ਦੇ ਸੇਨਈ ਪਿੰਡ ਵਿੱਚ ਹੋਇਆ। ਸੂਤਰਾਂ ਮੁਤਾਬਕ ਇਹ ਹਮਲਾ ਸ਼ਾਮ ਕਰੀਬ ਸਾਢੇ ਛੇ ਵਜੇ ਹੋਇਆ। ਹਮਲੇ ਤੋਂ ਬਾਅਦ ਫੌਜ ਦੇ ਜਵਾਨਾਂ ਨੇ ਵੀ ਜਵਾਬੀ ਕਾਰਵਾਈ ਕੀਤੀ। ਜ਼ਿਕਰਯੋਗ ਹੈ ਕਿ ਅਨੰਤਨਾਗ-ਰਾਜੌਰੀ-ਪੁੰਛ ਲੋਕ ਸਭਾ ਹਲਕੇ ‘ਚ 25 ਮਈ ਨੂੰ ਵੋਟਿੰਗ ਹੋਣੀ ਹੈ।

ਦੱਸਿਆ ਜਾ ਰਿਹਾ ਹੈ ਕਿ ਜ਼ਖਮੀ ਫੌਜੀਆਂ ਨੂੰ ਇਲਾਜ ਲਈ ਹਵਾਈ ਜਹਾਜ਼ ਰਾਹੀਂ ਊਧਮਪੁਰ ਦੇ ਸੈਨਿਕ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਡਾਕਟਰਾਂ ਦੀ ਵਿਸ਼ੇਸ਼ ਟੀਮ ਇਨ੍ਹਾਂ ਸਾਰਿਆਂ ਦਾ ਇਲਾਜ ਕਰ ਰਹੀ ਹੈ। ਹਾਲਾਂਕਿ ਇੱਕ ਜਵਾਨ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ।

ਇਹ ਵੀ ਪੜ੍ਹੋ: ਅੱਤਵਾਦੀ ਹਮਲਾ: ਪੁੰਛ ਚ ਫੌਜ ਦੇ ਟਰੱਕ ਤੇ ਫਿਰ ਅੱਤਵਾਦੀ ਹਮਲਾ, 5 ਜਵਾਨ ਸ਼ਹੀਦ

ਇਲਾਕੇ ‘ਚ ਇਸ ਸਾਲ ਦਾ ਸਭ ਤੋਂ ਵੱਡਾ ਹਮਲਾ

ਜੰਮੂ-ਕਸ਼ਮੀਰ ਦਾ ਪੁੰਛ ਇਲਾਕਾ ਅਕਸਰ ਅੱਤਵਾਦੀਆਂ ਦੇ ਨਿਸ਼ਾਨੇ ‘ਤੇ ਰਹਿੰਦਾ ਹੈ। ਪਿਛਲੇ ਸਾਲ ਵੀ ਇਹ ਇਲਾਕਾ ਫੌਜ ‘ਤੇ ਕਈ ਅੱਤਵਾਦੀ ਹਮਲਿਆਂ ਦਾ ਗਵਾਹ ਰਿਹਾ ਸੀ। ਤੁਹਾਨੂੰ ਦੱਸ ਦੇਈਏ ਕਿ ਸਾਲ 2024 ਵਿੱਚ ਇਸ ਖੇਤਰ ਵਿੱਚ ਇਹ ਸਭ ਤੋਂ ਵੱਡਾ ਅੱਤਵਾਦੀ ਹਮਲਾ ਮੰਨਿਆ ਜਾ ਰਿਹਾ ਹੈ।

ਸੁਰੱਖਿਆ ਬਲਾਂ ਦੇ ਅਧਿਕਾਰੀਆਂ ਨੇ ਦੱਸਿਆ ਕਿ ਇਹ ਹਮਲਾ ਉਸ ਸਮੇਂ ਹੋਇਆ ਜਦੋਂ ਭਾਰਤੀ ਹਵਾਈ ਸੈਨਾ ਦਾ ਕਾਫਲਾ ਜ਼ਿਲ੍ਹੇ ਦੇ ਸੂਰਨਕੋਟ ਇਲਾਕੇ ਵਿੱਚ ਸਨਾਈ ਟਾਪ ਵੱਲ ਵਧ ਰਿਹਾ ਸੀ। ਅੱਤਵਾਦੀਆਂ ਨੇ ਕਾਫਲੇ ‘ਚ ਸ਼ਾਮਲ ਦੋ ਵਾਹਨਾਂ ਨੂੰ ਨਿਸ਼ਾਨਾ ਬਣਾਇਆ ਅਤੇ ਉਨ੍ਹਾਂ ‘ਤੇ ਅੰਨ੍ਹੇਵਾਹ ਗੋਲੀਬਾਰੀ ਕੀਤੀ।

Heat Wave: ਗਰਮੀ ਨੇ ਤੋੜਿਆ ਰਿਕਾਰਡ, ਤੁਹਾਡੇ ਸ਼ਹਿਰ 'ਚ ਕਿੰਨੀ ਵਧੇਗੀ ਗਰਮੀ?
Heat Wave: ਗਰਮੀ ਨੇ ਤੋੜਿਆ ਰਿਕਾਰਡ, ਤੁਹਾਡੇ ਸ਼ਹਿਰ 'ਚ ਕਿੰਨੀ ਵਧੇਗੀ ਗਰਮੀ?...
Lok Sabha Election: ਅੰਮ੍ਰਿਤਸਰ 'ਚ CM ਕੇਜਰੀਵਾਲ ਦਾ ਰੋਡ ਸ਼ੋਅ, ਕਹਿ ਦੱਤੀ ਵੱਡੀ ਗੱਲ!
Lok Sabha Election: ਅੰਮ੍ਰਿਤਸਰ 'ਚ CM ਕੇਜਰੀਵਾਲ ਦਾ ਰੋਡ ਸ਼ੋਅ, ਕਹਿ ਦੱਤੀ ਵੱਡੀ ਗੱਲ!...
ਸਵਾਤੀ ਮਾਲੀਵਾਲ ਨਾਲ ਕੁੱਟਮਾਰ ਦੀ ਪਹਿਲੀ ਵੀਡੀਓ ਆਈ ਸਾਹਮਣੇ
ਸਵਾਤੀ ਮਾਲੀਵਾਲ ਨਾਲ ਕੁੱਟਮਾਰ ਦੀ ਪਹਿਲੀ ਵੀਡੀਓ ਆਈ ਸਾਹਮਣੇ...
Exclusive Interview: ਰਾਮ ਮੰਦਰ ਨੂੰ ਤਾਲਾ ਲਾਉਣ ਦੇ ਦੋਸ਼ 'ਤੇ ਖੜਗੇ ਨੇ ਕੀ ਕਿਹਾ?
Exclusive Interview: ਰਾਮ ਮੰਦਰ ਨੂੰ ਤਾਲਾ ਲਾਉਣ ਦੇ ਦੋਸ਼ 'ਤੇ ਖੜਗੇ ਨੇ ਕੀ ਕਿਹਾ?...
BJP ਧਰਮ ਦੀ ਰਾਜਨੀਤੀ ਨਹੀਂ ਕਰਦੀ, ਅਸੀਂ ਸੰਵਿਧਾਨ ਨੂੰ ਸਮਰਪਿਤ ਹਾਂ... TV9 'ਤੇ ਬੋਲੇ ਪੀਐਮ ਮੋਦੀ
BJP ਧਰਮ ਦੀ ਰਾਜਨੀਤੀ ਨਹੀਂ ਕਰਦੀ, ਅਸੀਂ ਸੰਵਿਧਾਨ ਨੂੰ ਸਮਰਪਿਤ ਹਾਂ... TV9 'ਤੇ ਬੋਲੇ ਪੀਐਮ ਮੋਦੀ...
INDIAਲਈ ਮੈਂ ਵੋਟਾਂ ਮੰਗਣ ਆਇਆ ਹਾਂ, ਜੇਕਰ BJP ਜਿੱਤੀ ਤਾਂ ਸੰਵਿਧਾਨ ਬਦਲ ਦੇਵੇਗੀ - CM ਕੇਜਰੀਵਾਲ
INDIAਲਈ ਮੈਂ ਵੋਟਾਂ ਮੰਗਣ ਆਇਆ ਹਾਂ, ਜੇਕਰ BJP ਜਿੱਤੀ ਤਾਂ ਸੰਵਿਧਾਨ ਬਦਲ ਦੇਵੇਗੀ - CM ਕੇਜਰੀਵਾਲ...
PM ਮੋਦੀ ਦਾ ਵਿਦਾਈ ਤੈਅ, ਇੰਡੀਆ ਗਠਜੋੜ ਮਜ਼ਬੂਤ ​​ਸਥਿਤੀ 'ਚ - ਮਲਿਕਾਅਰਜੁਨ ਖੜਗੇ
PM ਮੋਦੀ ਦਾ ਵਿਦਾਈ ਤੈਅ, ਇੰਡੀਆ ਗਠਜੋੜ ਮਜ਼ਬੂਤ ​​ਸਥਿਤੀ 'ਚ - ਮਲਿਕਾਅਰਜੁਨ ਖੜਗੇ...
ਪੀਐਮ ਮੋਦੀ ਨੇ ਵਾਰਾਣਸੀ ਤੋਂ ਤੀਜੀ ਵਾਰ ਦਾਖ਼ਲ ਕੀਤੀ ਨਾਮਜ਼ਦਗੀ
ਪੀਐਮ ਮੋਦੀ ਨੇ ਵਾਰਾਣਸੀ ਤੋਂ ਤੀਜੀ ਵਾਰ ਦਾਖ਼ਲ ਕੀਤੀ ਨਾਮਜ਼ਦਗੀ...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਨਾਮਜ਼ਦਗੀ 'ਚ 20 ਕੇਂਦਰੀ ਮੰਤਰੀ... 12 ਸੂਬਿਆਂ ਦੇ ਮੁੱਖ ਮੰਤਰੀ, ਕਈ ਵੱਡੇ ਨੇਤਾ ਹੋਣਗੇ ਸ਼ਾਮਲ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਨਾਮਜ਼ਦਗੀ 'ਚ 20 ਕੇਂਦਰੀ ਮੰਤਰੀ... 12 ਸੂਬਿਆਂ ਦੇ ਮੁੱਖ ਮੰਤਰੀ, ਕਈ ਵੱਡੇ ਨੇਤਾ ਹੋਣਗੇ ਸ਼ਾਮਲ...
ਪੰਜਾਬ 'ਚ ਪਾਤਰ ਐਵਾਰਡ ਦੀ ਹੋਵੇਗੀ ਸ਼ੁਰੂਆਤ, ਸੁਰਜੀਤ ਪਾਤਰ ਨੂੰ ਅੰਤਿਮ ਵਿਦਾਈ ਦੇਣ ਪਹੁੰਚੇ ਸੀਐਮ ਦਾ ਐਲਾਨ
ਪੰਜਾਬ 'ਚ ਪਾਤਰ ਐਵਾਰਡ ਦੀ ਹੋਵੇਗੀ ਸ਼ੁਰੂਆਤ, ਸੁਰਜੀਤ ਪਾਤਰ ਨੂੰ ਅੰਤਿਮ ਵਿਦਾਈ ਦੇਣ ਪਹੁੰਚੇ ਸੀਐਮ ਦਾ ਐਲਾਨ...
ਪੱਗ ਬੰਨ੍ਹੀ, ਗੁਰਦੁਆਰਾ ਸਾਹਿਬ 'ਚ ਮੱਥਾ ਟੇਕਿਆ 'ਤੇ ਲੰਗਰ ਦੀ ਸੇਵਾ ਕੀਤੀ... ਪਟਨਾ 'ਚ ਦੇਖਣ ਨੂੰ ਮਿਲਿਆ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਇਹ ਅੰਦਾਜ਼
ਪੱਗ ਬੰਨ੍ਹੀ, ਗੁਰਦੁਆਰਾ ਸਾਹਿਬ 'ਚ ਮੱਥਾ ਟੇਕਿਆ 'ਤੇ ਲੰਗਰ ਦੀ ਸੇਵਾ ਕੀਤੀ... ਪਟਨਾ 'ਚ ਦੇਖਣ ਨੂੰ ਮਿਲਿਆ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਇਹ ਅੰਦਾਜ਼...
ਕਾਂਗਰਸ ਦੀ ਸੋਚ ਦੇਸ਼ ਨੂੰ ਖਤਰੇ ਵਿੱਚ ਪਾ ਰਹੀ, TV9 ਦੇ ਇੰਟਰਵਿਊ 'ਚ ਅਮਿਤ ਸ਼ਾਹ ਬੋਲੇ
ਕਾਂਗਰਸ ਦੀ ਸੋਚ ਦੇਸ਼ ਨੂੰ ਖਤਰੇ ਵਿੱਚ ਪਾ ਰਹੀ, TV9 ਦੇ ਇੰਟਰਵਿਊ 'ਚ ਅਮਿਤ ਸ਼ਾਹ ਬੋਲੇ...
ਅਰਵਿੰਦ ਕੇਜਰੀਵਾਲ ਦੀ ਦੇਸ਼ ਨੂੰ 10 ਗਾਰੰਟੀਆਂ ,ਕਿਹਾ- ਚੀਨ ਤੋਂ ਛੁਡਵਾਉਣੀ ਹੈ ਜ਼ਮੀਨ
ਅਰਵਿੰਦ ਕੇਜਰੀਵਾਲ ਦੀ ਦੇਸ਼ ਨੂੰ 10 ਗਾਰੰਟੀਆਂ ,ਕਿਹਾ- ਚੀਨ ਤੋਂ ਛੁਡਵਾਉਣੀ ਹੈ ਜ਼ਮੀਨ...
ਅਰਵਿੰਦ ਕੇਜਰੀਵਾਲ ਨੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਨਾ ਦੇਣ ਦਾ ਦੱਸਿਆ ਕਾਰਨ, Video
ਅਰਵਿੰਦ ਕੇਜਰੀਵਾਲ ਨੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਨਾ ਦੇਣ ਦਾ ਦੱਸਿਆ ਕਾਰਨ, Video...
Stories