ਪੰਜਾਬਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2024

Jammu Kashmir Election: ਜੰਮੂ-ਕਸ਼ਮੀਰ ਦੀਆਂ 24 ਸੀਟਾਂ ‘ਤੇ 58.85 ਫੀਸਦੀ ਪੋਲਿੰਗ, EVM ‘ਚ ਕੈਦ 219 ਉਮੀਦਵਾਰਾਂ ਦੀ ਕਿਸਮਤ

Jammu Kashmir Election: ਜੰਮੂ-ਕਸ਼ਮੀਰ 'ਚ ਪਹਿਲੇ ਪੜਾਅ 'ਚ ਬੁੱਧਵਾਰ ਨੂੰ 24 ਸੀਟਾਂ 'ਤੇ ਵੋਟਿੰਗ ਪੂਰੀ ਹੋਈ। ਚੋਣ ਕਮਿਸ਼ਨ ਮੁਤਾਬਕ ਸ਼ਾਮ 7:30 ਵਜੇ ਤੱਕ 58.85 ਫੀਸਦੀ ਵੋਟਿੰਗ ਹੋਈ। ਅਗਲੇ ਦੋ ਪੜਾਵਾਂ ਦੀ ਵੋਟਿੰਗ 25 ਸਤੰਬਰ ਅਤੇ 1 ਅਕਤੂਬਰ ਨੂੰ ਹੋਵੇਗੀ। ਨਤੀਜੇ 8 ਅਕਤੂਬਰ ਨੂੰ ਐਲਾਨੇ ਜਾਣਗੇ।

Jammu Kashmir Election: ਜੰਮੂ-ਕਸ਼ਮੀਰ ਦੀਆਂ 24 ਸੀਟਾਂ ‘ਤੇ 58.85 ਫੀਸਦੀ ਪੋਲਿੰਗ, EVM ‘ਚ ਕੈਦ 219 ਉਮੀਦਵਾਰਾਂ ਦੀ ਕਿਸਮਤ
ਜੰਮੂ-ਕਸ਼ਮੀਰ ਦੀਆਂ 24 ਸੀਟਾਂ ‘ਤੇ 58.85 ਫੀਸਦੀ ਪੋਲਿੰਗ (pic CreditL PTI)
Follow Us
tv9-punjabi
| Updated On: 18 Sep 2024 21:10 PM

Jammu Kashmir Election:ਜੰਮੂ-ਕਸ਼ਮੀਰ ‘ਚ ਵਿਧਾਨ ਸਭਾ ਚੋਣਾਂ ਦੇ ਪਹਿਲੇ ਪੜਾਅ ‘ਚ ਬੁੱਧਵਾਰ ਨੂੰ 24 ਵਿਧਾਨ ਸਭਾ ਸੀਟਾਂ ‘ਤੇ ਵੋਟਿੰਗ ਪੂਰੀ ਹੋ ਗਈ। ਚੋਣ ਕਮਿਸ਼ਨ ਵੱਲੋਂ ਜਾਰੀ ਬਿਆਨ ਵਿੱਚ ਕਿਹਾ ਗਿਆ ਹੈ ਕਿ 7 ਜ਼ਿਲ੍ਹਿਆਂ ਦੇ 24 ਵਿਧਾਨ ਸਭਾ ਹਲਕਿਆਂ ਵਿੱਚ ਮਤਦਾਨ ਸ਼ਾਂਤੀਪੂਰਨ ਰਿਹਾ। ਵੋਟਰਾਂ ਨੇ ਭਾਰੀ ਉਤਸ਼ਾਹ ਨਾਲ ਵੋਟਿੰਗ ਵਿੱਚ ਹਿੱਸਾ ਲਿਆ। ਅਗਸਤ ਵਿੱਚ ਧਾਰਾ 370 ਹਟਾਏ ਜਾਣ ਤੋਂ ਬਾਅਦ ਕੇਂਦਰ ਸ਼ਾਸਤ ਪ੍ਰਦੇਸ਼ ਵਿੱਚ ਇਹ ਪਹਿਲੀ ਵਿਧਾਨ ਸਭਾ ਚੋਣ ਸੀ।

ਚੋਣ ਕਮਿਸ਼ਨ ਮੁਤਾਬਕ ਸ਼ਾਮ 7:30 ਵਜੇ ਤੱਕ ਪਹਿਲੇ ਪੜਾਅ ‘ਚ 58.85 ਫੀਸਦੀ ਵੋਟਿੰਗ ਹੋ ਚੁੱਕੀ ਹੈ। ਪਹਿਲੇ ਪੜਾਅ ਤੋਂ ਪਹਿਲਾਂ, ਜੰਮੂ-ਕਸ਼ਮੀਰ ਵਿੱਚ 124 ਕਰੋੜ ਰੁਪਏ ਤੋਂ ਵੱਧ ਦੀ ਬਰਾਮਦਗੀ ਦਰਜ ਕੀਤੀ ਗਈ ਸੀ ਅਤੇ ਨਸ਼ੀਲੇ ਪਦਾਰਥਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਗਈ ਸੀ।

ਜਿਨ੍ਹਾਂ ਵਿਧਾਨ ਸਭਾ ਹਲਕਿਆਂ ‘ਚ ਬੁੱਧਵਾਰ ਸਵੇਰੇ 7 ਵਜੇ ਤੋਂ ਵੋਟਿੰਗ ਹੋਈ। ਉਹ ਸਨ ਰਾਜਪੋਰਾ, ਜੈਨਾਪੋਰਾ, ਸ਼ੋਪੀਆਂ, ਡੀਐਚ ਪੋਰਾ, ਕੁਲਗਾਮ, ਤਰਾਲ, ਪੁਲਵਾਮਾ, ਦੇਓਸਰ, ਦੁਰਰੂ, ਕੋਕਰਨਾਗ (ਐਸਟੀ), ਅਨੰਤਨਾਗ ਪੱਛਮੀ, ਅਨੰਤਨਾਗ, ਸ਼੍ਰੀਗੁਫਵਾੜਾ-ਬਿਜਬੇਹਰਾ, ਸ਼ਾਂਗਾਸ-ਅਨੰਤਨਾਗ ਪੂਰਬੀ, ਪਹਿਲਗਾਮ। ਇਹ ਸਾਰੇ ਦੱਖਣੀ ਕਸ਼ਮੀਰ ਵਿੱਚ ਹਨ, ਜੋ ਕਿਸੇ ਸਮੇਂ ਅਤਿਵਾਦ ਦਾ ਗੜ੍ਹ ਸੀ।

ਜੰਮੂ ਖੇਤਰ ਦੀਆਂ ਪੱਦਰ-ਨਾਗਸੇਨੀ, ਭਦਰਵਾਹ, ਡੋਡਾ, ਇੰਦਰਵਾਲ, ਕਿਸ਼ਤਵਾੜ, ਡੋਡਾ ਪੱਛਮੀ, ਰਾਮਬਨ ਅਤੇ ਬਨਿਹਾਲ ਸੀਟਾਂ ‘ਤੇ ਵੋਟਿੰਗ ਹੋਈ।

219 ਉਮੀਦਵਾਰਾਂ ਦੀ ਕਿਸਮਤ ਈਵੀਐਮ ਵਿੱਚ ਕੈਦ

ਪਹਿਲੇ ਪੜਾਅ ਵਿੱਚ 219 ਉਮੀਦਵਾਰ ਮੈਦਾਨ ਵਿੱਚ ਸਨ। ਚੋਣ ਕਮਿਸ਼ਨ ਮੁਤਾਬਕ ਪਹਿਲੇ ਪੜਾਅ ਵਿੱਚ ਕੁੱਲ 23,27,580 ਵੋਟਰ ਸਨ। ਪਹਿਲੇ ਪੜਾਅ ਵਿੱਚ 3,276 ਪੋਲਿੰਗ ਸਟੇਸ਼ਨਾਂ ‘ਤੇ ਕੁੱਲ 14,000 ਪੋਲਿੰਗ ਸਟਾਫ਼ ਤਾਇਨਾਤ ਕੀਤਾ ਗਿਆ ਹੈ। ਵੋਟਿੰਗ ਪੂਰੀ ਤਰ੍ਹਾਂ ਸ਼ਾਂਤੀਪੂਰਨ ਰਹੀ।

2014 ਦੀਆਂ ਵਿਧਾਨ ਸਭਾ ਚੋਣਾਂ ਵਿੱਚ, ਮਹਿਬੂਬਾ ਮੁਫਤੀ ਦੀ ਅਗਵਾਈ ਵਾਲੀ ਪੀਡੀਪੀ ਨੇ ਇਨ੍ਹਾਂ 24 ਸੀਟਾਂ ਵਿੱਚੋਂ 11 ਸੀਟਾਂ ਜਿੱਤੀਆਂ ਸਨ, ਜਦੋਂ ਕਿ ਭਾਜਪਾ ਅਤੇ ਕਾਂਗਰਸ ਨੇ ਚਾਰ-ਚਾਰ ਸੀਟਾਂ ਜਿੱਤੀਆਂ ਸਨ। ਜਦੋਂ ਕਿ ਫਾਰੂਕ ਅਬਦੁੱਲਾ ਦੀ ਅਗਵਾਈ ਵਾਲੀ ਨੈਸ਼ਨਲ ਕਾਨਫਰੰਸ ਅਤੇ ਸੀਪੀਆਈ (ਐਮ) ਨੂੰ ਇੱਕ-ਇੱਕ ਸੀਟ ਮਿਲੀ ਹੈ।

8 ਅਕਤੂਬਰ ਨੂੰ ਐਲਾਨੇ ਜਾਣਗੇ ਨਤੀਜੇ

ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਅਤੇ ਐਨਸੀ ਗਠਜੋੜ ਵਿੱਚ ਚੋਣ ਲੜ ਰਹੀਆਂ ਹਨ, ਜਦੋਂ ਕਿ ਪੀਡੀਪੀ, ਭਾਰਤੀ ਜਨਤਾ ਪਾਰਟੀ (ਭਾਜਪਾ), ਪੀਪਲਜ਼ ਕਾਨਫਰੰਸ ਅਤੇ ਕੁਝ ਹੋਰ ਪਾਰਟੀਆਂ ਵੱਖਰੇ ਤੌਰ ਤੇ ਚੋਣ ਲੜ ਰਹੀਆਂ ਹਨ।

ਸੀਪੀਆਈ-ਐਮ ਦੇ ਮੁਹੰਮਦ ਯੂਸਫ਼ ਤਾਰੀਗਾਮੀ ਉਨ੍ਹਾਂ ਉਮੀਦਵਾਰਾਂ ਵਿੱਚ ਸ਼ਾਮਲ ਹਨ ਜਿਨ੍ਹਾਂ ਦੀ ਕਿਸਮਤ ਬੁੱਧਵਾਰ ਨੂੰ ਈਵੀਐਮ ਵਿੱਚ ਸੀਲ ਕੀਤੀ ਗਈ ਸੀ। ਉਹ ਕੁਲਗਾਮ ਸੀਟ ਤੋਂ ਲਗਾਤਾਰ ਪੰਜਵੀਂ ਵਾਰ ਚੋਣ ਲੜ ਰਹੇ ਹਨ। ਪੀਡੀਪੀ ਦੀ ਪਾਰਟੀ ਮੁਖੀ ਮਹਿਬੂਬਾ ਮੁਫਤੀ ਦੀ ਧੀ ਇਲਤਿਜਾ ਮੁਫਤੀ ਪਰਿਵਾਰ ਦੇ ਗੜ੍ਹ ਸ਼੍ਰੀਗੁਫਵਾੜਾ-ਬਿਜਬੇਹਰਾ ਸੀਟ ਤੋਂ ਉਮੀਦਵਾਰ ਹੈ।

ਪੀਡੀਪੀ ਦੇ ਵਹੀਦ-ਉਰ-ਰਹਿਮਾਨ ਪਾੜਾ ਪੁਲਵਾਮਾ ਵਿਧਾਨ ਸਭਾ ਸੀਟ ਤੋਂ ਉਮੀਦਵਾਰ ਹਨ। ਅਗਲੇ ਦੋ ਹੋਰ ਪੜਾਅ 25 ਸਤੰਬਰ ਅਤੇ 1 ਅਕਤੂਬਰ ਨੂੰ ਹੋਣਗੇ। ਨਤੀਜੇ 8 ਅਕਤੂਬਰ ਨੂੰ ਐਲਾਨੇ ਜਾਣਗੇ।

ਹਿਜ਼ਬੁੱਲਾ ਪੇਜ਼ਰ ਧਮਾਕਾ: ਕੀ ਅਜਿਹੇ ਡੀਕੋਡ ਕੀਤੇ ਸਾਈਬਰ ਹਮਲੇ ਤੁਹਾਡੇ ਸਮਾਰਟਫੋਨ 'ਤੇ ਵੀ ਹੋ ਸਕਦੇ ਹਨ?
ਹਿਜ਼ਬੁੱਲਾ ਪੇਜ਼ਰ ਧਮਾਕਾ: ਕੀ ਅਜਿਹੇ ਡੀਕੋਡ ਕੀਤੇ ਸਾਈਬਰ ਹਮਲੇ ਤੁਹਾਡੇ ਸਮਾਰਟਫੋਨ 'ਤੇ ਵੀ ਹੋ ਸਕਦੇ ਹਨ?...
Congress Protest: ਰਾਹੁਲ 'ਤੇ ਦਿੱਤੇ ਬਿਆਨ ਤੋਂ ਨਾਰਾਜ਼ ਕਾਂਗਰਸ ਨੇ ਕੇਂਦਰੀ ਮੰਤਰੀ ਬਿੱਟੂ ਦੇ ਫੂਕੇ ਪੁਤਲੇ
Congress Protest: ਰਾਹੁਲ 'ਤੇ ਦਿੱਤੇ ਬਿਆਨ ਤੋਂ ਨਾਰਾਜ਼ ਕਾਂਗਰਸ ਨੇ ਕੇਂਦਰੀ ਮੰਤਰੀ ਬਿੱਟੂ ਦੇ ਫੂਕੇ ਪੁਤਲੇ...
Lebanon Pagers Explode: ਪੇਜਰ ਬਣਾਉਣ ਵਾਲੀ ਤਾਈਵਾਨੀ ਕੰਪਨੀ ਗੋਲਡ ਅਪੋਲੋ ਨੇ ਕੀ ਕਿਹਾ?
Lebanon Pagers Explode: ਪੇਜਰ ਬਣਾਉਣ ਵਾਲੀ ਤਾਈਵਾਨੀ ਕੰਪਨੀ ਗੋਲਡ ਅਪੋਲੋ ਨੇ ਕੀ ਕਿਹਾ?...
CM ਦੀ ਕੁਰਸੀ ਦੇ 7 ਦਾਅਵੇਦਾਰ...ਫਿਰ ਆਤਿਸ਼ੀ ਨੂੰ ਹੀ ਕਿਉਂ ਮਿਲੀ ਕਮਾਂਡ?
CM ਦੀ ਕੁਰਸੀ ਦੇ 7 ਦਾਅਵੇਦਾਰ...ਫਿਰ ਆਤਿਸ਼ੀ ਨੂੰ ਹੀ ਕਿਉਂ ਮਿਲੀ ਕਮਾਂਡ?...
ਜੰਮੂ ਕਸ਼ਮੀਰ ਦੇ ਕਿਸ਼ਤਵਾੜ ਚ ਬੋਲੇ ਅਮਿਤ ਸ਼ਾਹ- 'ਧਾਰਾ 370 ਵਾਪਸ ਆਈ ਤਾਂ ਗੁਰਜਰਾਂ ਅਤੇ ਪਹਾੜੀਆਂ ਤੋਂ ਖੋਹ ਲਿਆ ਜਾਵੇਗਾ ਰਾਖਵਾਂਕਰਨ'
ਜੰਮੂ ਕਸ਼ਮੀਰ ਦੇ ਕਿਸ਼ਤਵਾੜ ਚ ਬੋਲੇ ਅਮਿਤ ਸ਼ਾਹ- 'ਧਾਰਾ 370 ਵਾਪਸ ਆਈ ਤਾਂ ਗੁਰਜਰਾਂ ਅਤੇ ਪਹਾੜੀਆਂ ਤੋਂ ਖੋਹ ਲਿਆ ਜਾਵੇਗਾ ਰਾਖਵਾਂਕਰਨ'...
ਦੇਸ਼ ਲਈ ਇੰਨਾ ਪਿਆਰ ਨਹੀਂ... ਰਾਹੁਲ ਗਾਂਧੀ ਬਾਰੇ ਰਵਨੀਤ ਸਿੰਘ ਬਿੱਟੂ ਨੇ ਕੀ ਕਿਹਾ?
ਦੇਸ਼ ਲਈ ਇੰਨਾ ਪਿਆਰ ਨਹੀਂ... ਰਾਹੁਲ ਗਾਂਧੀ ਬਾਰੇ ਰਵਨੀਤ ਸਿੰਘ ਬਿੱਟੂ ਨੇ ਕੀ ਕਿਹਾ?...
'ਮੈਂ ਦੋ ਦਿਨਾਂ ਬਾਅਦ ਅਸਤੀਫਾ ਦੇ ਦੇਵਾਂਗਾ...' ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਾ ਵੱਡਾ ਬਿਆਨ
'ਮੈਂ ਦੋ ਦਿਨਾਂ ਬਾਅਦ ਅਸਤੀਫਾ ਦੇ ਦੇਵਾਂਗਾ...' ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਾ ਵੱਡਾ ਬਿਆਨ...
ਸਿੱਖਾਂ ਦੀ ਸੁਰੱਖਿਆ 'ਤੇ ਅਮਰੀਕਾ 'ਚ ਬੋਲੇ ​​ਰਾਹੁਲ ਗਾਂਧੀ, ਹੋਇਆ ਹੰਗਾਮਾ
ਸਿੱਖਾਂ ਦੀ ਸੁਰੱਖਿਆ 'ਤੇ ਅਮਰੀਕਾ 'ਚ ਬੋਲੇ ​​ਰਾਹੁਲ ਗਾਂਧੀ, ਹੋਇਆ ਹੰਗਾਮਾ...
ਕੇਜਰੀਵਾਲ ਨੂੰ ਜ਼ਮਾਨਤ ਦਿੰਦੇ ਵੇਲ੍ਹੇ ਜੱਜ ਨੇ ਕਹਿ ਦਿੱਤੀ ਇਹ ਵੱਡੀ ਗੱਲ, ਹੁਣ ਕੀ ਕਰੇਗੀ CBI?
ਕੇਜਰੀਵਾਲ ਨੂੰ ਜ਼ਮਾਨਤ ਦਿੰਦੇ ਵੇਲ੍ਹੇ ਜੱਜ ਨੇ ਕਹਿ ਦਿੱਤੀ ਇਹ ਵੱਡੀ ਗੱਲ, ਹੁਣ ਕੀ ਕਰੇਗੀ CBI?...
Shimla Masjid: ਮਸਜਿਦ ਵਿਵਾਦ ਤੇ ਸੀਐਮ ਸੁੱਖੂ ਨੇ ਲਿਆ ਕਿਹੜਾ ਲਿਆ ਵੱਡਾ ਫੈਸਲਾ? ਵੇਖੋ ਇਹ ਵੀਡੀਓ...
Shimla Masjid:  ਮਸਜਿਦ ਵਿਵਾਦ ਤੇ ਸੀਐਮ ਸੁੱਖੂ ਨੇ ਲਿਆ ਕਿਹੜਾ ਲਿਆ ਵੱਡਾ ਫੈਸਲਾ? ਵੇਖੋ ਇਹ ਵੀਡੀਓ......
ਚੰਡੀਗੜ੍ਹ 'ਚ ਹੋਏ ਧਮਾਕੇ 'ਤੇ ਵੱਡਾ ਖੁਲਾਸਾ...ਸਾਜ਼ਿਸ਼ਕਰਤਾਵਾਂ ਦੇ ਇਰਾਦਿਆਂ ਦਾ ਖੁਲਾਸਾ!
ਚੰਡੀਗੜ੍ਹ 'ਚ ਹੋਏ ਧਮਾਕੇ 'ਤੇ ਵੱਡਾ ਖੁਲਾਸਾ...ਸਾਜ਼ਿਸ਼ਕਰਤਾਵਾਂ ਦੇ ਇਰਾਦਿਆਂ ਦਾ ਖੁਲਾਸਾ!...
PM ਮੋਦੀ ਨੇ ਕੀਤਾ SEMICON India ਦਾ ਉਦਘਾਟਨ, ਬੋਲੇ- ਭਾਰਤ ਬਣੇਗਾ ਸੈਮੀਕੰਡਕਟਰ ਪਾਵਰਹਾਊਸ
PM ਮੋਦੀ ਨੇ ਕੀਤਾ SEMICON India ਦਾ ਉਦਘਾਟਨ, ਬੋਲੇ- ਭਾਰਤ ਬਣੇਗਾ ਸੈਮੀਕੰਡਕਟਰ ਪਾਵਰਹਾਊਸ...
ਲਾਠੀਚਾਰਜ ਤੋਂ ਬਾਅਦ ਸੰਜੌਲੀ ਚ ਹਿੰਸਕ ਹੋਇਆ ਪ੍ਰਦਰਸ਼ਨ, ਝੜਪ ਚ ਪੁਲਿਸ ਮੁਲਾਜ਼ਮ ਜ਼ਖਮੀ
ਲਾਠੀਚਾਰਜ ਤੋਂ ਬਾਅਦ ਸੰਜੌਲੀ ਚ ਹਿੰਸਕ ਹੋਇਆ ਪ੍ਰਦਰਸ਼ਨ, ਝੜਪ ਚ ਪੁਲਿਸ ਮੁਲਾਜ਼ਮ ਜ਼ਖਮੀ...
ਕੁਮਾਰੀ ਸ਼ੈਲਜਾ ਦਾ ਐਲਾਨ- ਹਾਂ ਮੈਂ ਮੁੱਖ ਮੰਤਰੀ ਬਣਨਾ ਚਾਹੁੰਦੀ ਹਾਂ, ਹਰਿਆਣਾ ਕਾਂਗਰਸ ਚ ਸੀਐਮ ਦੀ ਕੁਰਸੀ ਲਈ ਖੁੱਲ੍ਹੀ ਜੰਗ
ਕੁਮਾਰੀ ਸ਼ੈਲਜਾ ਦਾ ਐਲਾਨ- ਹਾਂ ਮੈਂ ਮੁੱਖ ਮੰਤਰੀ ਬਣਨਾ ਚਾਹੁੰਦੀ ਹਾਂ, ਹਰਿਆਣਾ ਕਾਂਗਰਸ ਚ ਸੀਐਮ ਦੀ ਕੁਰਸੀ ਲਈ ਖੁੱਲ੍ਹੀ ਜੰਗ...