AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਝਾਰਖੰਡ ‘ਚ ਅੱਧੀ ਰਾਤ ਨੂੰ ਦਰਦਨਾਕ ਹਾਦਸਾ, ਸਕਾਰਪੀਓ ਦੀ ਅਣਪਛਾਤੇ ਵਾਹਨ ਨਾਲ ਟੱਕਰ; ਬਿਹਾਰ ਦੇ 13 ਸ਼ਰਧਾਲੂਆਂ ਦੀ ਮੌਤ

ਇਹ ਹਾਦਸਾ ਰਾਤ ਕਰੀਬ 2 ਵਜੇ ਨੈਸ਼ਨਲ ਹਾਈਵੇਅ-33 'ਤੇ ਵਾਪਰਿਆ। ਸਕਾਰਪੀਓ 'ਚ ਸਵਾਰ ਹੋ ਕੇ 14 ਲੋਕ ਰਾਮਗੜ੍ਹ ਜ਼ਿਲ੍ਹੇ ਦੇ ਰਜਰੱਪਾ ਮੰਦਰ 'ਚ ਪੂਜਾ ਕਰਨ ਲਈ ਜਾ ਰਹੇ ਸਨ। ਇਹ ਸਾਰੇ ਬਿਹਾਰ ਦੇ ਨਾਲੰਦਾ ਜ਼ਿਲ੍ਹੇ ਦੇ ਜਾਂਘਾਰੋਂ ਪਿੰਡ ਦੇ ਰਹਿਣ ਵਾਲੇ ਦੱਸੇ ਜਾ ਰਹੇ ਹਨ।

ਝਾਰਖੰਡ 'ਚ ਅੱਧੀ ਰਾਤ ਨੂੰ ਦਰਦਨਾਕ ਹਾਦਸਾ, ਸਕਾਰਪੀਓ ਦੀ ਅਣਪਛਾਤੇ ਵਾਹਨ ਨਾਲ ਟੱਕਰ; ਬਿਹਾਰ ਦੇ 13 ਸ਼ਰਧਾਲੂਆਂ ਦੀ ਮੌਤ
ਝਾਰਖੰਡ ‘ਚ ਅੱਧੀ ਰਾਤ ਨੂੰ ਦਰਦਨਾਕ ਹਾਦਸਾ
tv9-punjabi
| Published: 29 Nov 2026 08:44 AM IST
Share

ਝਾਰਖੰਡ ਦੇ ਰਾਮਗੜ੍ਹ ਜ਼ਿਲ੍ਹੇ ‘ਚ ਰਾਂਚੀ-ਪਟਨਾ ਹਾਈਵੇਅ ‘ਤੇ ਸ਼ਨੀਵਾਰ ਦੇਰ ਰਾਤ ਭਿਆਨਕ ਸੜਕ ਹਾਦਸਾ ਵਾਪਰ ਗਿਆ। ਪੈਂਕੀ ਇਲਾਕੇ ‘ਚ ਸਕਾਰਪੀਓ ਤੇ ਇੱਕ ਅਣਪਛਾਤੇ ਵਾਹਨ ਵਿਚਾਲੇ ਜ਼ੋਰਦਾਰ ਟੱਕਰ ਹੋ ਗਈ। ਇਸ ਹਾਦਸੇ ‘ਚ ਚਾਰ ਬੱਚਿਆਂ ਤੇ ਚਾਰ ਔਰਤਾਂ ਸਮੇਤ ਕੁੱਲ 13 ਲੋਕਾਂ ਦੀ ਮੌਤ ਹੋ ਗਈ, ਜਦਕਿ ਇੱਕ ਵਿਅਕਤੀ ਜ਼ਖ਼ਮੀ ਹੋ ਗਿਆ।

ਜਾਣਕਾਰੀ ਮੁਤਾਬਕ ਇਹ ਹਾਦਸਾ ਰਾਤ ਕਰੀਬ 2 ਵਜੇ ਨੈਸ਼ਨਲ ਹਾਈਵੇਅ-33 ‘ਤੇ ਵਾਪਰਿਆ। ਸਕਾਰਪੀਓ ‘ਚ ਸਵਾਰ ਹੋ ਕੇ 14 ਲੋਕ ਰਾਮਗੜ੍ਹ ਜ਼ਿਲ੍ਹੇ ਦੇ ਰਜਰੱਪਾ ਮੰਦਰ ‘ਚ ਪੂਜਾ ਕਰਨ ਲਈ ਜਾ ਰਹੇ ਸਨ। ਇਹ ਸਾਰੇ ਬਿਹਾਰ ਦੇ ਨਾਲੰਦਾ ਜ਼ਿਲ੍ਹੇ ਦੇ ਜਾਂਘਾਰੋਂ ਪਿੰਡ ਦੇ ਰਹਿਣ ਵਾਲੇ ਦੱਸੇ ਜਾ ਰਹੇ ਹਨ।

ਇਸੇ ਦੌਰਾਨ ਪੈਂਕੀ ਨੇੜੇ ਸਕਾਰਪੀਓ ਦੀ ਇੱਕ ਅਣਪਛਾਤੇ ਵਾਹਨ ਨਾਲ ਜ਼ੋਰਦਾਰ ਟੱਕਰ ਹੋ ਗਈ। ਟੱਕਰ ਇੰਨੀ ਭਿਆਨਕ ਸੀ ਕਿ ਮੌਕੇ ‘ਤੇ ਚੀਕ-ਚਿਹਾੜਾ ਮਚ ਗਿਆ ਤੇ ਇਲਾਕੇ ‘ਚ ਹਫੜਾ-ਦਫੜੀ ਦਾ ਮਾਹੌਲ ਬਣ ਗਿਆ।

ਰਾਮਗੜ੍ਹ ਪੁਲਿਸ ਨੇ 13 ਲੋਕਾਂ ਦੀ ਮੌਤ ਦੀ ਕੀਤੀ ਪੁਸ਼ਟੀ

ਗੱਡੀ ਦੀ ਹਾਲਤ ਦੇਖ ਕੇ ਹਾਦਸੇ ਦੀ ਭਿਆਨਕਤਾ ਦਾ ਅੰਦਾਜ਼ਾ ਲਗਾਇਆ ਜਾ ਸਕਦਾ ਹੈ। ਰਾਮਗੜ੍ਹ ਪੁਲਿਸ ਵੱਲੋਂ ਹਾਦਸੇ ‘ਚ 13 ਲੋਕਾਂ ਦੀ ਮੌਤ ਹੋਣ ਦੀ ਪੁਸ਼ਟੀ ਕੀਤੀ ਗਈ ਹੈ। ਹਾਦਸੇ ‘ਚ ਜ਼ਖ਼ਮੀ ਹੋਏ ਵਿਅਕਤੀ ਦੀ ਹਾਲਤ ਵੀ ਗੰਭੀਰ ਦੱਸੀ ਜਾ ਰਹੀ ਹੈ।

ਹਾਦਸੇ ਤੋਂ ਬਾਅਦ ਆਸ-ਪਾਸ ਦੇ ਲੋਕ ਮੌਕੇ ‘ਤੇ ਪਹੁੰਚੇ ਤੇ ਰਾਹਤ ਤੇ ਬਚਾਅ ਕਾਰਜਾਂ ‘ਚ ਮਦਦ ਕੀਤੀ। ਨੁਕਸਾਨੀ ਗਈ ਸਕਾਰਪੀਓ ‘ਚੋਂ ਲੋਕਾਂ ਨੂੰ ਬਾਹਰ ਕੱਢਿਆ ਗਿਆ ਤੇ ਜ਼ਖ਼ਮੀ ਵਿਅਕਤੀ ਨੂੰ ਹਸਪਤਾਲ ਪਹੁੰਚਾਇਆ ਗਿਆ। ਸੂਚਨਾ ਮਿਲਣ ਤੋਂ ਬਾਅਦ ਪੁਲਿਸ ਵੀ ਘਟਨਾ ਸਥਾਨ ‘ਤੇ ਪਹੁੰਚ ਗਈ। ਜ਼ਖ਼ਮੀ ਵਿਅਕਤੀ ਨੂੰ ਰਾਮਗੜ੍ਹ ਸਦਰ ਹਸਪਤਾਲ ‘ਚ ਦਾਖ਼ਲ ਕਰਵਾਇਆ ਗਿਆ ਹੈ, ਜਿੱਥੇ ਉਸ ਦਾ ਇਲਾਜ ਚੱਲ ਰਿਹਾ ਹੈ।

ਖੂੰਟੀ ‘ਚ ਵੀ ਵਾਪਰਿਆ ਸੀ ਅਜਿਹਾ ਹੀ ਹਾਦਸਾ

ਝਾਰਖੰਡ ‘ਚ ਕੁਝ ਦਿਨ ਪਹਿਲਾਂ ਵੀ ਇਸੇ ਤਰ੍ਹਾਂ ਦਾ ਦਰਦਨਾਕ ਸੜਕ ਹਾਦਸਾ ਸਾਹਮਣੇ ਆਇਆ ਸੀ। 5 ਨਵੰਬਰ ਨੂੰ ਖੂੰਟੀ ਜ਼ਿਲ੍ਹੇ ‘ਚ ਕਰਰਾ-ਤੋਰਪਾ ਮੁੱਖ ਸੜਕ ‘ਤੇ ਜੋਨੇ-ਲੁਦਰੂ ਮੋੜ ਨੇੜੇ ਤੇਜ਼ ਰਫ਼ਤਾਰ ਟ੍ਰੇਲਰ ਨੇ ਲੋਕਾਂ ਦੇ ਇੱਕ ਸਮੂਹ ਨੂੰ ਕੁਚਲ ਦਿੱਤਾ ਸੀ। ਇਸ ਹਾਦਸੇ ਵਿੱਚ 7 ਲੋਕਾਂ ਦੀ ਮੌਤ ਹੋ ਗਈ ਸੀ, ਜਿਨ੍ਹਾਂ ‘ਚ ਚਾਰ ਔਰਤਾਂ ਤੇ ਤਿੰਨ ਬੱਚੇ ਸ਼ਾਮਲ ਸਨ।

Source: TV9Hindi.com

Follow Us
ਹੱਦਬੰਦੀ ਬਿੱਲ 'ਤੇ ਵਿਰੋਧੀ ਧਿਰ ਦੀ ਨਵੀਂ ਰਣਨੀਤੀ, ਕਾਂਗਰਸ ਦੀ DMK ਨਾਲ ਗੱਲਬਾਤ, ਅਖਿਲੇਸ਼ ਨੇ ਜਤਾਈ ਚਿੰਤਾ
ਹੱਦਬੰਦੀ ਬਿੱਲ 'ਤੇ ਵਿਰੋਧੀ ਧਿਰ ਦੀ ਨਵੀਂ ਰਣਨੀਤੀ, ਕਾਂਗਰਸ ਦੀ DMK ਨਾਲ ਗੱਲਬਾਤ, ਅਖਿਲੇਸ਼ ਨੇ ਜਤਾਈ ਚਿੰਤਾ...
ਬਾਜ ਨੂੰ ਤਾਂ ਆਪਣੇ ਹੀ ਆਂਡਿਆਂ ਦੀ ਚਿੰਤਾ ਸੀ... ਸੀਐਮ ਮਾਨ ਦਾ ਸੁਖਬੀਰ ਬਾਦਲ ਅਤੇ ਹਰਸਿਮਰਤ ਕੌਰ ਤੇ ਤਿੱਖਾ ਨਿਸ਼ਾਨਾ
ਬਾਜ ਨੂੰ ਤਾਂ ਆਪਣੇ ਹੀ ਆਂਡਿਆਂ ਦੀ ਚਿੰਤਾ ਸੀ...  ਸੀਐਮ ਮਾਨ ਦਾ ਸੁਖਬੀਰ ਬਾਦਲ ਅਤੇ ਹਰਸਿਮਰਤ ਕੌਰ ਤੇ ਤਿੱਖਾ ਨਿਸ਼ਾਨਾ...
ਨੇਤਾ ਨਹੀਂ... ਆਮ ਆਦਮੀ ਚਲਾਵੇਗਾ ਦੇਸ਼... ਮੋਗਾ ਦੀ ਖੁਸ਼ਹਾਲ ਪੰਜਾਬ ਰੈਲੀ ਵਿੱਚ ਬੋਲੇ ਕੇਜਰੀਵਾਲ
ਨੇਤਾ ਨਹੀਂ... ਆਮ ਆਦਮੀ ਚਲਾਵੇਗਾ ਦੇਸ਼... ਮੋਗਾ ਦੀ ਖੁਸ਼ਹਾਲ ਪੰਜਾਬ ਰੈਲੀ ਵਿੱਚ ਬੋਲੇ ਕੇਜਰੀਵਾਲ...
ਸੋਨੇ- ਚਾਂਦੀ ਦੀਆਂ ਕੀਮਤਾਂ ਵਿੱਚ ਉਤਰਾਅ-ਚੜ੍ਹਾਅ ਜਾਰੀ, ਗਾਹਕਾਂ ਲਈ ਮੌਕਾ ਜਾਂ ਖ਼ਤਰੇ ਦੀ ਘੰਟੀ?
ਸੋਨੇ- ਚਾਂਦੀ ਦੀਆਂ ਕੀਮਤਾਂ ਵਿੱਚ ਉਤਰਾਅ-ਚੜ੍ਹਾਅ ਜਾਰੀ, ਗਾਹਕਾਂ ਲਈ ਮੌਕਾ ਜਾਂ ਖ਼ਤਰੇ ਦੀ ਘੰਟੀ?...
ਅਕਾਲੀ-ਭਾਜਪਾ ਗਠਜੋੜ, ਨੂੰ 2027 ਦੀਆਂ ਚੋਣਾਂ ਲਈ ਸੀਟ ਸ਼ੇਅਰਿੰਗ ਫਾਰਮੂਲਾ ਤੈਅ
ਅਕਾਲੀ-ਭਾਜਪਾ ਗਠਜੋੜ, ਨੂੰ 2027 ਦੀਆਂ ਚੋਣਾਂ ਲਈ ਸੀਟ ਸ਼ੇਅਰਿੰਗ ਫਾਰਮੂਲਾ ਤੈਅ...
15 ਦਸੰਬਰ ਤੋਂ ਪਹਿਲਾਂ ਸੰਸਦ ਦੇ ਇਜਲਾਸ ਦੀ ਤਿਆਰੀ, ਪੀਐਮ ਮੋਦੀ ਨੇ ਦਿੱਤੇ ਨਿਰਦੇਸ਼
15 ਦਸੰਬਰ ਤੋਂ ਪਹਿਲਾਂ ਸੰਸਦ ਦੇ ਇਜਲਾਸ ਦੀ ਤਿਆਰੀ, ਪੀਐਮ ਮੋਦੀ ਨੇ ਦਿੱਤੇ ਨਿਰਦੇਸ਼...
ਤਰਨਤਾਰਨ ਵਿੱਚ ਸਰਪੰਚ ਦੇ ਪਤੀ 'ਤੇ ਫਾਈਰਿੰਗ: ਮੁਲਜ਼ਮਾ ਦੀ ਹੋਈ ਪਛਾਣ, ਚਲਾਈਆਂ ਸਨ 4 ਗੋਲੀਆਂ
ਤਰਨਤਾਰਨ ਵਿੱਚ ਸਰਪੰਚ ਦੇ ਪਤੀ 'ਤੇ ਫਾਈਰਿੰਗ: ਮੁਲਜ਼ਮਾ ਦੀ ਹੋਈ ਪਛਾਣ, ਚਲਾਈਆਂ ਸਨ 4 ਗੋਲੀਆਂ...
ਪੰਜਾਬ ਕਾਂਗਰਸ ਨੇ ਅਕਾਲੀ-ਭਾਜਪਾ ਗੱਠਜੋੜ ਨੂੰ ਦੱਸਿਆ ਬੇਬੁਨਿਆਦ, ਪਰਗਟ ਸਿੰਘ ਦਾ ਹਮਲਾ
ਪੰਜਾਬ ਕਾਂਗਰਸ ਨੇ ਅਕਾਲੀ-ਭਾਜਪਾ ਗੱਠਜੋੜ ਨੂੰ ਦੱਸਿਆ ਬੇਬੁਨਿਆਦ, ਪਰਗਟ ਸਿੰਘ ਦਾ ਹਮਲਾ...
ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ, ਹਰਿਮੰਦਰ ਸਾਹਿਬ 'ਚ ਅਲੌਕਿਕ ਆਤਿਸ਼ਬਾਜ਼ੀ
ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ, ਹਰਿਮੰਦਰ ਸਾਹਿਬ 'ਚ ਅਲੌਕਿਕ ਆਤਿਸ਼ਬਾਜ਼ੀ...