AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

Karnataka Election Result: ਜਿੱਤ ਤੋਂ ਬਾਅਦ ਬੋਲੇ ਰਾਹੁਲ- ਅਸੀ ਪਿਆਰ ਨਾਲ ਲੜੀ ਜੰਗ

Karnataka Election : ਕਰਨਾਟਕ ਵਿੱਚ ਵਿਧਾਨਸਭਾ ਦੇ ਚੋਣ ਦੇ ਰੁਝਾਨਾਂ ਵਿੱਚ ਕਾਂਗਰਸ ਨੂੰ ਬਹੁਮਤ ਮਿਲਿਆ ਹੈ। ਇਸ ਦੇ ਆਧਾਰ ‘ਤੇ ਕਿਹਾ ਜਾ ਸਕਦਾ ਹੈ ਕਿ ਸਥਿਤੀ ਕਾਫੀ ਹੱਦ ਤੱਕ ਸਪੱਸ਼ਟ ਹੋ ਗਈ ਹੈ। ਕਾਂਗਰਸ ਅਤੇ ਭਾਜਪਾ ਵਿਚਲਾ ਫਰਕ ਕਾਫੀ ਵਧ ਗਿਆ ਹੈ। ਕਰਨਾਟਕ ਤੋਂ ਲੈ ਕੇ ਦਿੱਲੀ ਤੱਕ ਕਾਂਗਰਸ ਜਸ਼ਨ ਮਨਾ ਰਹੀ ਹੈ। ਇਸ ਦੌਰਾਨ […]

Karnataka Election Result: ਜਿੱਤ ਤੋਂ ਬਾਅਦ ਬੋਲੇ ਰਾਹੁਲ- ਅਸੀ ਪਿਆਰ ਨਾਲ ਲੜੀ ਜੰਗ
tv9-punjabi
| Updated On: 13 May 2023 15:14 PM IST
Share
Karnataka Election : ਕਰਨਾਟਕ ਵਿੱਚ ਵਿਧਾਨਸਭਾ ਦੇ ਚੋਣ ਦੇ ਰੁਝਾਨਾਂ ਵਿੱਚ ਕਾਂਗਰਸ ਨੂੰ ਬਹੁਮਤ ਮਿਲਿਆ ਹੈ। ਇਸ ਦੇ ਆਧਾਰ ‘ਤੇ ਕਿਹਾ ਜਾ ਸਕਦਾ ਹੈ ਕਿ ਸਥਿਤੀ ਕਾਫੀ ਹੱਦ ਤੱਕ ਸਪੱਸ਼ਟ ਹੋ ਗਈ ਹੈ। ਕਾਂਗਰਸ ਅਤੇ ਭਾਜਪਾ ਵਿਚਲਾ ਫਰਕ ਕਾਫੀ ਵਧ ਗਿਆ ਹੈ। ਕਰਨਾਟਕ ਤੋਂ ਲੈ ਕੇ ਦਿੱਲੀ ਤੱਕ ਕਾਂਗਰਸ ਜਸ਼ਨ ਮਨਾ ਰਹੀ ਹੈ। ਇਸ ਦੌਰਾਨ ਰਾਹੁਲ ਨੇ ਕਿਹਾ ਕਿ ਕਰਨਾਟਕ ‘ਚ ਨਫਰਤ ਦਾ ਬਾਜ਼ਾਰ ਬੰਦ ਹੋ ਗਿਆ ਹੈ, ਹੁਣ ਪਿਆਰ ਦੀ ਦੁਕਾਨ ਖੁੱਲ੍ਹੀ ਹੈ। ਅਸੀਂ ਕਰਨਾਟਕ ਦੇ ਲੋਕਾਂ ਨਾਲ 5 ਵਾਅਦੇ ਕੀਤੇ ਸਨ, ਅਸੀਂ ਪਹਿਲੀ ਕੈਬਨਿਟ ‘ਚ ਪਹਿਲੇ ਦਿਨ ਇਨ੍ਹਾਂ ਵਾਅਦਿਆਂ ਨੂੰ ਪੂਰਾ ਕਰਾਂਗੇ।

ਕਰਨਾਟਕ ‘ਚ ਪਿਆਰ ਨਾਲ ਲੜੀ ਜੰਗ: ਰਾਹੁਲ ਗਾਂਧੀ

ਕਰਨਾਟਕ ਵਿਧਾਨ ਸਭਾ ਚੋਣਾਂ ਦੇ ਨਤੀਜਿਆਂ ਬਾਰੇ ਰਾਹੁਲ ਗਾਂਧੀ ਨੇ ਕਿਹਾ ਕਿ ਮੈਂ ਕਰਨਾਟਕ ਦੇ ਆਪਣੇ ਵਰਕਰਾਂ ਅਤੇ ਨੇਤਾਵਾਂ ਨੂੰ ਵਧਾਈ ਦੇਣਾ ਚਾਹੁੰਦਾ ਹਾਂ। ਕਾਂਗਰਸ ਪਾਰਟੀ ਕਰਨਾਟਕ ਵਿੱਚ ਗਰੀਬਾਂ ਦੇ ਨਾਲ ਖੜ੍ਹੀ ਹੈ। ਅਸੀਂ ਇਹ ਲੜਾਈ ਪਿਆਰ ਨਾਲ ਲੜੀ ਸੀ। ਕਰਨਾਟਕ ਨੇ ਦਿਖਾਇਆ ਹੈ ਕਿ ਦੇਸ਼ ਨੂੰ ਪਿਆਰ ਚੰਗਾ ਲਗਦਾ ਹੈ। ਰਾਹੁਲ ਨੇ ਕਿਹਾ ਕਿ ਕਰਨਾਟਕ ਦੇ ਗਰੀਬ ਲੋਕਾਂ ਨੇ ਕਰਨਾਟਕ ਵਿੱਚ ਕ੍ਰੋਨੀ ਪੂੰਜੀਪਤੀਆਂ ਨੂੰ ਹਰਾਇਆ ਹੈ। ਅਸੀਂ ਇਹ ਲੜਾਈ ਨਫ਼ਰਤ ਨਾਲ ਨਹੀਂ ਜਿੱਤੀ ਹੈ।

ਮੇਰੇ ਪਿਤਾ ਬਣਨ ਮੁੱਖ ਮੰਤਰੀ : ਯਤਿੰਦਰ ਸਿੱਧਾਰਮਈਆ

ਕਰਨਾਟਕ ਦੇ ਸਾਬਕਾ ਮੁੱਖ ਮੰਤਰੀ ਸਿੱਧਾਰਮਈਆ ਦੇ ਬੇਟੇ ਅਤੇ ਕਾਂਗਰਸ ਨੇਤਾ ਯਤਿੰਦਰ ਸਿੱਧਾਰਮਈਆ ਨੇ ਕਿਹਾ ਕਿ ਬੇਟੇ ਦੇ ਤੌਰ ‘ਤੇ ਮੈਂ ਚਾਹੁੰਦਾ ਹਾਂ ਕਿ ਉਹ (ਸਿਦਾਰਮਈਆ) ਸੀਐੱਮ ਬਣਨ ਅਤੇ ਇਕ ਨਾਗਰਿਕ ਹੋਣ ਦੇ ਨਾਤੇ ਵੀ ਮੈਂ ਚਾਹੁੰਦਾ ਹਾਂ ਕਿ ਉਹ ਸੀਐੱਮ ਬਣਨ, ਕਿਉਂਕਿ ਇਸ ਜਿੱਤ ‘ਚ ਉਨ੍ਹਾਂ ਦਾ ਬਹੁਤ ਵੱਡਾ ਯੋਗਦਾਨ ਸੀ। ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ

Follow Us
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ...
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ...
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ......
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ...
"ਸਾਬਕਾ ਪ੍ਰਧਾਨ...", ਰਾਜਾ ਵੜਿੰਗ 'ਤੇ ਸੋਸ਼ਲ ਮੀਡੀਆ 'ਤੇ ਦਿੱਤਾ ਅਪਡੇਟ, ਹੁਣ ਕੌਣ...?
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ...
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ......
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!...
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ...