AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

Kejriwal and Bhagwant Mann: ਮੁੰਬਈ ਦੌਰੇ ‘ਤੇ ਸੀਐੱਮ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ, ਅੱਜ ਸ਼ਰਦ ਪਵਾਰ ਨਾਲ ਕਰਨਗੇ ਮੁਲਾਕਾਤ

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਸੀਐੱਸ ਭਗਵੰਤ ਸਿੰਘ ਮਾਨ ਮੁੰਬਈ ਦੌਰੇ 'ਤੇ ਹਨ। ਦੋਵੇਂ ਆਗੂ ਅੱਜ ਸ਼ਰਦ ਪਵਾਰ ਨਾਲ ਮੁਲਾਕਾਤ ਕਰਨਗੇ। ਕੇਂਦਰ ਦੇ ਆਰਡੀਨੈਂਸ ਖਿਲਾਫ ਦੋਵੇ ਆਗੂ ਸਮਰਥਨ ਜੁਟਾ ਰਹੇ ਹਨ।

Kejriwal and Bhagwant Mann: ਮੁੰਬਈ ਦੌਰੇ 'ਤੇ ਸੀਐੱਮ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ, ਅੱਜ ਸ਼ਰਦ ਪਵਾਰ ਨਾਲ ਕਰਨਗੇ ਮੁਲਾਕਾਤ
CM ਮਾਨ ਤੇ ਕੇਜਰੀਵਾਲ
abhishek-thakur
| Updated On: 25 May 2023 08:49 AM IST
Share
Kejriwal and Bhagwant Mann in Mumbai: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਦਿੱਲੀ ਦੇ ਸੀਐੱਮ ਅਰਵਿੰਦ ਕੇਜਰੀਵਾਲ ਮੁੰਬਈ ਦੌਰੇ ‘ਤੇ ਹਨ। ਕੇਂਦਰ ਦੇ ਆਰਡੀਨੈਂਸ ਖਿਲਾਫ ਦੋਵੇ ਆਗੂ ਸਮਰਥਨ ਜੁਟਾ ਰਹੇ ਹਨ। ਜਿਸ ਦੇ ਚੱਲਦਿਆਂ ਅੱਜ ਦੋਵੇਂ ਆਗੂ ਰਾਸ਼ਟਵਾਦੀ ਕਾਂਗਰਸ ਪਾਰਟੀ ਦੇ ਪ੍ਰਧਾਨ ਸ਼ਰਦ ਪਵਾਰ (Sharad Pawar) ਨਾਲ ਮੁਲਾਕਾਤ ਕਰਨਗੇ। ਬੀਤੇ ਦਿਨੀਂ ਦੋਵਾਂ ਨੇ ਸ਼ਿਵਸੈਨਾ ਪ੍ਰਧਾਨ ਊਧਵ ਠਾਕਰੇ ਅਤੇ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨਾਲ ਮੁਲਾਕਾਤ ਕੀਤੀ ਸੀ।

ਕੇਂਦਰ ਦੇ ਆਰਡੀਨੈਂਸ ਖਿਲਾਫ ਜੁਟਾ ਰਹੇ ਸਮਰਥਨ

ਬੁੱਧਵਾਰ ਦੁਪਹਿਰ ਨੂੰ ਕੇਜਰੀਵਾਲ, ਭਗਵੰਤ ਮਾਨ ਤੇ ਆਪ ਦੇ ਹੋਰ ਆਗੂਆਂ ਨੇ ਕੇਂਦਰ ਸਰਕਾਰ ਦੇ ਆਰਡੀਨੈਂਸ ਖ਼ਿਲਾਫ਼ ਸਮਰਥਨ ਲੈਣ ਲਈ ਸ਼ਿਵਸੈਨਾ ਪ੍ਰਧਾਨ ਊਧਵ ਠਾਕਰੇ ਹੋਰਾਂ ਨਾਲ ਮੁਲਾਕਾਤ ਕੀਤੀ। ਦਰਅਸਲ, ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਿੱਲੀ ਵਿੱਚ ਸੇਵਾਵਾਂ ਦੇ ਕੰਟਰੋਲ ‘ਤੇ ਕੇਂਦਰ ਸਰਕਾਰ ਦੇ ਆਰਡੀਨੈਂਸ ਖ਼ਿਲਾਫ਼ ਸਮਰਥਨ ਲੈਣ ਲਈ ਵੱਖ-ਵੱਖ ਪਾਰਟੀਆਂ ਤੋਂ ਸਮਰਥਨ ਲੈ ਰਹੇ ਹਨ।

ਮਮਤਾ ਬੈਨਰਜੀ ਨਾਲ ਕੀਤੀ ਮੁਲਾਕਾਤ

ਮੰਗਲਵਾਰ ਨੂੰ ਕੇਂਦਰ ਦੇ ਆਰਡੀਨੈਂਸ ਖਿਲਾਫ ਸੀਐੱਮ ਮਾਨ ਅਤੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ( Mamata Banerjee) ਨਾਲ ਕੋਲਕਾਤਾ ਵਿਖੇ ਮੁਲਾਕਾਤ ਕੀਤੀ ਸੀ। ਇਸ ਮੁਲਾਕਾਤ ਦੌਰਾਨ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਕਿਹਾ ਕਿ ਉਨ੍ਹਾਂ ਦੀ ਪਾਰਟੀ ਆਰਡੀਨੈਂਸ ਦਾ ਵਿਰੋਧ ਕਰੇਗੀ।

ਆਮ ਆਦਮੀ ਪਾਰਟੀ ਨੇ ਬੀਜੇਪੀ ‘ਤੇ ਸਾਧੇ ਨਿਸ਼ਾਨੇ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ (Bhagwant Mann) ਨੇ ਕੇਂਦਰ ‘ਤੇ ਨਿਸ਼ਾਨ ਸਾਧਿਆ। ਉਨ੍ਹਾਂ ਨੇ ਕਿਹਾ ਕਿ ਦੇਸ਼ ਨੂੰ ਸਿਰਫ਼ ਤਿੰਨ ਲੋਕ ਚਲਾ ਰਹੇ ਹਨ। ਜੇਕਰ ਰਾਜਪਾਲ ਤੋਂ ਲੈ ਕੇ ਦੇਸ਼ ਚਲਾਇਆ ਜਾਵੇ ਤਾਂ ਫੇਰ ਗਣਰਾਜ ਦੀ ਕੀ ਲੋੜ ਹੈ। ਦੇਸ਼ ਨੂੰ ਬਚਾਉਣ ਅਤੇ ਲੋਕਤੰਤਰ ਨੂੰ ਬਚਾਉਣ ਦਾ ਸਵਾਲ ਖੜ੍ਹਾ ਹੋ ਗਿਆ ਹੈ। ਦੇਸ਼ ਦੇ ਸੰਵਿਧਾਨ ਨੂੰ ਖ਼ਤਰਾ ਪੈਦਾ ਕਰ ਦਿੱਤਾ ਗਿਆ ਹੈ। ਸੀਐੱਮ ਮਾਨ ਨੇ ਕਿਹਾ ਕਿ ਉਹ ਦੇਸ਼ ਦੇ ਸੰਵਿਧਾਨ ਨੂੰ ਬਦਲਣ ਦੀ ਕੋਸ਼ਿਸ਼ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਹੰਕਾਰ ਹਮੇਸ਼ਾ ਹਾਰ ਦਾ ਹੈ। ਰੱਬ ਵੀ ਹੰਕਾਰੀ ਦੀ ਮਦਦ ਨਹੀਂ ਕਰਦਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਦੇਸ਼ ਦੁਨੀਆਂ ਵਿੱਚ ਨੰਬਰ ਇੱਕ ਬਣੇਗਾ। ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ‘ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼, ਮਨੋਰੰਜਨ ਦੀ ਖਬਰ, ਵਿਦੇਸ਼ ਦੀ ਬ੍ਰੇਕਿੰਗ ਨਿਊਜ਼, ਪਾਕਿਸਤਾਨ ਦਾ ਹਰ ਅਪਡੇਟ, ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ

Follow Us
BRICS Summit 2026: 18ਵੇਂ ਬ੍ਰਿਕਸ ਸੰਮੇਲਨ 2026 ਦੀ ਸ਼ਾਨਦਾਰ ਤਿਆਰੀ, ਲੀਲਾ ਹੋਟਲ 'ਚ ਭਾਰਤੀ ਸਤਿਕਾਰ
BRICS Summit 2026: 18ਵੇਂ ਬ੍ਰਿਕਸ ਸੰਮੇਲਨ 2026 ਦੀ ਸ਼ਾਨਦਾਰ ਤਿਆਰੀ, ਲੀਲਾ ਹੋਟਲ 'ਚ ਭਾਰਤੀ ਸਤਿਕਾਰ...
BRICS Summit 2026: ਭਾਰਤ ਮੰਡਪਮ ਵਿਖੇ ਵਿਦੇਸ਼ੀ ਮਹਿਮਾਨਾਂ ਦਾ ਨਿੱਘਾ ਸਵਾਗਤ ਅਤੇ ਸਖ਼ਤ ਸੁਰੱਖਿਆ
BRICS Summit 2026: ਭਾਰਤ ਮੰਡਪਮ ਵਿਖੇ ਵਿਦੇਸ਼ੀ ਮਹਿਮਾਨਾਂ ਦਾ ਨਿੱਘਾ ਸਵਾਗਤ ਅਤੇ ਸਖ਼ਤ ਸੁਰੱਖਿਆ...
ਬਾਬਾ ਸਾਹਿਬ ਅੰਬੇਡਕਰ ਦੀ ਪ੍ਰਤਿਮਾ ਦੀ ਬੇਅਦਬੀ ਦਾ ਮਾਮਲਾ, ਅੱਜ ਜਲੰਧਰ- ਹੁਸ਼ਿਆਰਪੁਰ ਬੰਦ
ਬਾਬਾ ਸਾਹਿਬ ਅੰਬੇਡਕਰ ਦੀ ਪ੍ਰਤਿਮਾ ਦੀ ਬੇਅਦਬੀ ਦਾ ਮਾਮਲਾ, ਅੱਜ ਜਲੰਧਰ- ਹੁਸ਼ਿਆਰਪੁਰ ਬੰਦ...
iPhone Duo: ਐਪਲ ਦਾ ਪਹਿਲਾ Foldable iPhone Duo ਲਾਂਚ, ਕੀਮਤ 4,49,900 ਰੁਪਏ
iPhone Duo: ਐਪਲ ਦਾ ਪਹਿਲਾ Foldable iPhone Duo ਲਾਂਚ, ਕੀਮਤ 4,49,900 ਰੁਪਏ...
BRICS Summit 2026: ਦਿੱਲੀ ਵਿੱਚ BRICS ਸੰਮੇਲਨ ਨੂੰ ਲੈ ਕੇ ਸੁਰੱਖਿਆ ਸਖ਼ਤ
BRICS Summit 2026: ਦਿੱਲੀ ਵਿੱਚ BRICS ਸੰਮੇਲਨ ਨੂੰ ਲੈ ਕੇ ਸੁਰੱਖਿਆ ਸਖ਼ਤ...
ਸਾਬਕਾ ਕੈਬਨਿਟ ਮੰਤਰੀ ਭਗਤ ਚੁੰਨੀ ਲਾਲ ਦਾ ਦੇਹਾਂਤ, ਪੁੱਤਰ ਮਹਿੰਦਰ ਭਗਤ ਬੋਲੇ - ਮੈਨੂੰ ਆਪਣੇ ਪਿਤਾ 'ਤੇ ਮਾਣ
ਸਾਬਕਾ ਕੈਬਨਿਟ ਮੰਤਰੀ ਭਗਤ ਚੁੰਨੀ ਲਾਲ ਦਾ ਦੇਹਾਂਤ, ਪੁੱਤਰ ਮਹਿੰਦਰ ਭਗਤ ਬੋਲੇ - ਮੈਨੂੰ ਆਪਣੇ ਪਿਤਾ 'ਤੇ ਮਾਣ...
PETA ਦੇ 'ਟਰੀ ਆਫ਼ ਲਾਈਫ' 'ਚ ਸ਼ਾਮਲ ਹੋਣ ਵਾਲਾ ਪਹਿਲਾ ਭਾਰਤੀ, ਘੋੜਾ-ਬੱਗੀ ਹਾਦਸੇ ਵਿੱਚ ਜਾਨ ਗੁਆਉਣ ਵਾਲੇ ਰੋਮਾਂਚ ਮਹਾਜਨ ਨੂੰ ਵੱਡਾ ਸਨਮਾਨ
PETA ਦੇ 'ਟਰੀ ਆਫ਼ ਲਾਈਫ' 'ਚ ਸ਼ਾਮਲ ਹੋਣ ਵਾਲਾ ਪਹਿਲਾ ਭਾਰਤੀ, ਘੋੜਾ-ਬੱਗੀ ਹਾਦਸੇ ਵਿੱਚ ਜਾਨ ਗੁਆਉਣ ਵਾਲੇ ਰੋਮਾਂਚ ਮਹਾਜਨ ਨੂੰ ਵੱਡਾ ਸਨਮਾਨ...
Ludhiana Band: ਲੁਧਿਆਣਾ 'ਚ ਬੰਦ ਦਾ ਅਸਰ, ਲੱਗਿਆ ਲੰਮਾ ਜਾਮ, ਬਾਬਾ ਸਾਹਿਬ ਦੀ ਮੂਰਤੀ ਦੀ ਬੇਅਦਬੀ ਦਾ ਵਿਰੋਧ
Ludhiana Band: ਲੁਧਿਆਣਾ 'ਚ ਬੰਦ ਦਾ ਅਸਰ, ਲੱਗਿਆ ਲੰਮਾ ਜਾਮ, ਬਾਬਾ ਸਾਹਿਬ ਦੀ ਮੂਰਤੀ ਦੀ ਬੇਅਦਬੀ ਦਾ ਵਿਰੋਧ...
ਪੰਚਕੂਲਾ ਦੇ ਕਾਲਕਾ ਵਿੱਚ ਨੌਜਵਾਨ 'ਤੇ ਜਾਨਲੇਵਾ ਹਮਲਾ, ਪੁਰਾਣੀ ਰੰਜਿਸ਼ ਬਣੀ ਵਜ੍ਹਾ
ਪੰਚਕੂਲਾ ਦੇ ਕਾਲਕਾ ਵਿੱਚ ਨੌਜਵਾਨ 'ਤੇ ਜਾਨਲੇਵਾ ਹਮਲਾ, ਪੁਰਾਣੀ ਰੰਜਿਸ਼ ਬਣੀ ਵਜ੍ਹਾ...