AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਅੱਤਵਾਦੀ ਅਰਸ਼ ਡੱਲਾ ਦੇ ਦੋ ਨਜ਼ਦੀਕੀ ਸਾਥੀ ਨੂੰ ਫਿਲੀਪੀਨਜ਼ ਤੋਂ ਭਾਰਤ ਡਿਪੋਰਟ, NIA ਨੇ ਕੀਤਾ ਗ੍ਰਿਫ਼ਤਾਰ

ਗੈਂਗਸਟਰ ਮਨਪ੍ਰੀਤ ਸਿੰਘ ਪੀਟਾ ਤੇ ਉਸ ਦੇ ਭਰਾ ਮਨਦੀਪ ਨੂੰ ਫਿਲੀਪੀਨਜ਼ ਤੋਂ ਭਾਰਤ ਲਿਆਂਦਾ ਗਿਆ ਹੈ। ਜਿਥੇ ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ ਨੇ ਦੋਵਾਂ ਨੂੰ ਗ੍ਰਿਫਤਾਰ ਕਰ ਲਿਆ।

ਅੱਤਵਾਦੀ ਅਰਸ਼ ਡੱਲਾ ਦੇ ਦੋ ਨਜ਼ਦੀਕੀ ਸਾਥੀ ਨੂੰ ਫਿਲੀਪੀਨਜ਼ ਤੋਂ ਭਾਰਤ ਡਿਪੋਰਟ, NIA ਨੇ ਕੀਤਾ ਗ੍ਰਿਫ਼ਤਾਰ
tv9-punjabi
| Published: 11 Aug 2023 12:06 PM IST
Share
ਭਾਰਤੀ ਜਾਂਚ ਏਜੰਸੀਆਂ ਵੱਲੋਂ ਵਿਦੇਸ਼ਾਂ ਵਿੱਚ ਬੈਠੇ ਭਾਰਤ ਵਿਰੋਧੀ ਗੈਂਗਸਟਰਾਂ ਅਤੇ ਅੱਤਵਾਦੀਆਂ ਖਿਲਾਫ ਲਗਾਤਾਰ ਕਾਰਵਾਈ ਕੀਤੀ ਜਾ ਰਹੀ ਹੈ। ਵਿਦੇਸ਼ ਵਿੱਚ ਬੈਠੇ ਖਾਲਿਸਤਾਨੀ ਅੱਤਵਾਦੀ ਅਰਸ਼ ਡੱਲਾ ਦੇ ਦੋ ਨਜ਼ਦੀਕੀ ਸਾਥੀਆਂ ਨੂੰ ਭਾਰਤ ਡਿਪੋਰਟ ਕਰ ਦਿੱਤਾ ਗਿਆ ਹੈ।

ਗੈਂਗਸਟਰ ਮਨਪ੍ਰੀਤ ਸਿੰਘ ਪੀਟਾ ਤੇ ਮਨਦੀਪ ਡਿਪੋਰਟ

ਗੈਂਗਸਟਰ ਮਨਪ੍ਰੀਤ ਸਿੰਘ ਪੀਟਾ ਤੇ ਉਸ ਦੇ ਭਰਾ ਮਨਦੀਪ ਨੂੰ ਫਿਲੀਪੀਨਜ਼ ਤੋਂ ਭਾਰਤ ਲਿਆਂਦਾ ਗਿਆ ਹੈ। ਜਿਥੇ ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ ਨੇ ਦੋਵਾਂ ਨੂੰ ਗ੍ਰਿਫਤਾਰ ਕਰ ਲਿਆ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਦਿੱਲੀ ਏਅਰਪੋਰਟ ‘ਤੇ ਉਸ ਵੇਲੇ ਪੰਜਾਬ ਪੁਲਿਸ ਵੀ ਮੌਜੂਦ ਸੀ। ਦੱਸ ਦਈਏ ਕਿ ਮਨਪ੍ਰੀਤ ਸਿੰਘ ਪੀਟਾ ਨੇ ਫਿਲੀਪੀਨਜ਼ ‘ਚ ਰਹਿੰਦਿਆਂ ਪੰਜਾਬ ‘ਚ ਅਰਸ਼ ਡੱਲਾ ਦੇ ਕਹਿਣ ‘ਤੇ ਕਈ ਯੋਜਨਾਵਾਂ ਨੂੰ ਅੰਜਾਮ ਦਿੱਤਾ ਸੀ।

ਸਚਿਨ ਬਿਸ਼ਨੋਈ ਨੂੰ ਬੀਤੇ ਦਿਨੀਂ ਲਿਆਂਦਾ ਸੀ ਭਾਰਤ

ਮਈ 2022 ਵਿੱਚ ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਫਰਾਰ ਹੋਏ ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਰਿਸ਼ਤੇਦਾਰ ਸਚਿਨ ਬਿਸ਼ਨੋਈ ਨੂੰ ਹਾਲਾ ਹੀ ਵਿੱਚ ਭਾਰਤ ਲੈ ਕੇ ਆਉਣ ਵਿੱਚ ਭਾਰਤੀ ਸੁਰੱਖਿਆ ਏਜੰਸੀਆਂ ਕਾਮਯਾਬ ਹੋ ਗਈਆਂ ਹਨ। ਭਾਰਤ ਵਿਰੋਧੀ ਗੈਂਗਸਟਰਾਂ ਅਤੇ ਅੱਤਵਾਦੀਆਂ ਖਿਲਾਫ ਸੁਰੱਖਿਆ ਏਜੰਸੀਆਂ ਵੱਲੋਂ ਲਗਾਤਾਰ ਕਾਰਵਾਈ ਕੀਤੀ ਜਾ ਰਹੀ ਹੈ।

ਗੋਲਡੀ ਬਰਾੜ ਖਿਲਾਫ਼ ਰੈਡ ਕਾਰਨਰ ਨੋਟਿਸ ਜਾਰੀ

ਹੁਣ ਵੇਖਣ ਵਾਲੀ ਗੱਲ ਇਹ ਹੋਵੇਗੀ ਕੀ ਸਿੱਧੂ ਮੂਸੇਵਾਲਾ ਕਤਲ ਕੇਸ ਦੇ ਮੁਲਜ਼ਮ ਗੋਲਡੀ ਬਰਾੜ ਸੁਰੱਖਿਆ ਏਜੰਸੀਆਂ ਵਿਦੇਸ਼ ਤੋਂ ਕਦੋਂ ਗ੍ਰਿਫ਼ਤਾਰ ਕਰ ਲੈ ਕੇ ਆਉਂਦੀਆਂ ਹਨ। ਦੱਸ ਦਈਏ ਕਿ ਪੰਜਾਬ ਪੁਲਿਸ ਵੱਲੋਂ ਗੈਂਗਸਟਰ ਗੋਲਡੀ ਬਰਾੜ ਖਿਲਾਫ਼ ਰੈਡ ਕਾਰਨਰ ਨੋਟਿਸ ਜਾਰੀ ਕੀਤਾ ਗਿਆ ਹੈ। ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼, ਮਨੋਰੰਜਨ ਦੀ ਖਬਰ, ਵਿਦੇਸ਼ ਦੀ ਬ੍ਰੇਕਿੰਗ ਨਿਊਜ਼, ਪਾਕਿਸਤਾਨ ਦਾ ਹਰ ਅਪਡੇਟ, ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ

Follow Us
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ...
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ...
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ...
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...