ਪੰਜਾਬਦੇਸ਼ਲੋਕਸਭਾ ਚੋਣਾਂ 2024ਵਿਦੇਸ਼ਐਨਆਰਆਈਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

‘ਮੇਰੀ ਮਾਂ ਦਾ ਮੰਗਲਸੂਤਰ ਦੇਸ਼ ‘ਤੇ ਕੁਰਬਾਨ ਹੋਇਆ’, ਪ੍ਰਿਅੰਕਾ ਗਾਂਧੀ ਨੇ ਬੈਂਗਲੁਰੂ ‘ਚ ਪ੍ਰਧਾਨ ਮੰਤਰੀ ‘ਤੇ ਨਿਸ਼ਾਨਾ ਸਾਧਿਆ

ਬੈਂਗਲੁਰੂ 'ਚ ਇਕ ਜਨ ਸਭਾ ਨੂੰ ਸੰਬੋਧਿਤ ਕਰਦੇ ਹੋਏ ਪ੍ਰਿਯੰਕਾ ਗਾਂਧੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ 'ਤੇ ਨਿਸ਼ਾਨਾ ਸਾਧਿਆ। ਉਨ੍ਹਾਂ ਕਿਹਾ ਕਿ ਮੇਰੀ ਮਾਂ ਦਾ ਮੰਗਲਸੂਤਰ ਇਸ ਦੇਸ਼ ਲਈ ਕੁਰਬਾਨ ਹੋਇਆ। ਪ੍ਰਿਅੰਕਾ ਨੇ ਕਿਹਾ ਕਿ ਪੀਐਮ ਮੋਦੀ ਕਹਿ ਰਹੇ ਹਨ ਕਿ ਕਾਂਗਰਸ ਪਾਰਟੀ ਤੁਹਾਡਾ ਮੰਗਲਸੂਤਰ ਅਤੇ ਸੋਨਾ ਖੋਹ ਲਵੇਗੀ।

‘ਮੇਰੀ ਮਾਂ ਦਾ ਮੰਗਲਸੂਤਰ ਦੇਸ਼ ‘ਤੇ ਕੁਰਬਾਨ ਹੋਇਆ’, ਪ੍ਰਿਅੰਕਾ ਗਾਂਧੀ ਨੇ ਬੈਂਗਲੁਰੂ ‘ਚ ਪ੍ਰਧਾਨ ਮੰਤਰੀ ‘ਤੇ ਨਿਸ਼ਾਨਾ ਸਾਧਿਆ
ਪ੍ਰਿਅੰਕਾ ਗਾਂਧੀ
Follow Us
tv9-punjabi
| Updated On: 23 Apr 2024 23:14 PM

ਲੋਕ ਸਭਾ ਚੋਣਾਂ ਦੇ ਪ੍ਰਚਾਰ ਵਿੱਚ ਰੁੱਝੀ ਕਾਂਗਰਸ ਪਾਰਟੀ ਦੀ ਕੌਮੀ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਨੇ ਬੈਂਗਲੁਰੂ ਵਿੱਚ ਇੱਕ ਜਨ ਸਭਾ ਨੂੰ ਸੰਬੋਧਨ ਕੀਤਾ। ਇਸ ਦੌਰਾਨ ਉਨ੍ਹਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ‘ਤੇ ਨਿਸ਼ਾਨਾ ਸਾਧਿਆ। ਮੰਗਲਸੂਤਰ ਨੂੰ ਲੈ ਕੇ ਸਿਆਸੀ ਬਿਆਨਬਾਜ਼ੀ ਦਰਮਿਆਨ ਪ੍ਰਿਅੰਕਾ ਨੇ ਕਿਹਾ ਕਿ ਉਨ੍ਹਾਂ ਦੀ ਮਾਂ ਦਾ ਮੰਗਲਸੂਤਰ ਇਸ ਦੇਸ਼ ਲਈ ਕੁਰਬਾਨ ਹੋਇਆ ਹੈ। ਪ੍ਰਿਅੰਕਾ ਨੇ ਕਿਹਾ ਕਿ ਪੀਐਮ ਮੋਦੀ ਕਹਿ ਰਹੇ ਹਨ ਕਿ ਕਾਂਗਰਸ ਪਾਰਟੀ ਤੁਹਾਡਾ ਮੰਗਲਸੂਤਰ ਅਤੇ ਸੋਨਾ ਖੋਹ ਲਵੇਗੀ।

ਪ੍ਰਿਯੰਕਾ ਨੇ ਅੱਗੇ ਕਿਹਾ ਕਿ ਦੇਸ਼ ਵਿੱਚ ਕਾਂਗਰਸ 55 ਸਾਲਾਂ ਤੋਂ ਸੱਤਾ ਵਿੱਚ ਹੈ। ਕੀ ਕਿਸੇ ਨੇ ਤੁਹਾਡੇ ਕੋਲੋਂ ਸੋਨਾ ਅਤੇ ਮੰਗਲਸੂਤਰ ਖੋਹ ਲਿਆ ਹੈ? ਇੰਦਰਾ ਗਾਂਧੀ ਜੀ ਨੇ ਜੰਗ ਦੌਰਾਨ ਆਪਣਾ ਸੋਨਾ ਦੇਸ਼ ਨੂੰ ਦਿੱਤਾ ਸੀ।

ਪ੍ਰਿਅੰਕਾ ਗਾਂਧੀ ਨੇ ਹੋਰ ਕੀ ਕਿਹਾ?

ਪ੍ਰਿਅੰਕਾ ਗਾਂਧੀ ਨੇ ਕਿਹਾ, ਪਿਛਲੇ ਕੁਝ ਦਿਨਾਂ ਤੋਂ ਬਹੁਤ ਚਰਚਾ ਹੋ ਰਹੀ ਹੈ ਕਿ ਕਾਂਗਰਸ ਪਾਰਟੀ ਲੋਕਾਂ ਦਾ ਸੋਨਾ ਅਤੇ ਮੰਗਲਸੂਤਰ ਖੋਹਣ ਜਾ ਰਹੀ ਹੈ। ਇਹ ਦੇਸ਼ ਆਜ਼ਾਦ ਹੋਏ ਨੂੰ 70 ਸਾਲ ਹੋ ਗਏ ਹਨ, 55 ਸਾਲ ਕਾਂਗਰਸ ਸੱਤਾ ‘ਚ ਸੀ, ਪਰ ਕੀ ਤੁਹਾਡੇ ਤੋਂ ਸੋਨਾ ਕਿਸੇ ਨੇ ਖੋਹਿਆ? ਕਿਸਨੇ ਖੋਹਿਆ ਮੰਗਲਸੂਤਰ? ਜਦੋਂ ਜੰਗ ਹੋਈ ਤਾਂ ਇੰਦਰਾ ਗਾਂਧੀ ਨੇ ਆਪਣਾ ਸੋਨਾ ਦੇਸ਼ ਨੂੰ ਦਿੱਤਾ। ਮੇਰੀ ਮਾਂ ਦਾ ਮੰਗਲਸੂਤਰ ਇਸ ਦੇਸ਼ ਲਈ ਕੁਰਬਾਨ ਹੋਇਆ ਹੈ।

ਕਿਸਾਨ ਸ਼ਹੀਦ ਹੋਣ ‘ਤੇ ਪ੍ਰਧਾਨ ਮੰਤਰੀ ਨੇ ਕਿੱਥੇ ਸੀ: ਪ੍ਰਿਅੰਕਾ

ਪ੍ਰਿਅੰਕਾ ਗਾਂਧੀ ਨੇ ਅੱਗੇ ਕਿਹਾ ਕਿ ਜਦੋਂ ਮੇਰੀਆਂ ਭੈਣਾਂ ਨੂੰ ਨੋਟਬੰਦੀ ਦੌਰਾਨ ਆਪਣੇ ਮੰਗਲਸੂਤਰ ਗਿਰਵੀ ਰੱਖਣੇ ਪਏ ਤਾਂ ਪ੍ਰਧਾਨ ਮੰਤਰੀ ਕਿੱਥੇ ਸਨ? ਜਦੋਂ ਕਿਸਾਨ ਅੰਦੋਲਨ ਵਿੱਚ 600 ਕਿਸਾਨ ਸ਼ਹੀਦ ਹੋਏ ਤਾਂ ਕੀ ਤੁਸੀਂ ਉਨ੍ਹਾਂ ਦੀਆਂ ਵਿਧਵਾਵਾਂ ਦੇ ਮੰਗਲਸੂਤਰ ਬਾਰੇ ਸੋਚਿਆ ਸੀ? ਅੱਜ ਪੀਐਮ ਮੋਦੀ ਵੋਟਾਂ ਲਈ ਔਰਤਾਂ ਨੂੰ ਡਰਾ ਰਹੇ ਹਨ? ਜੇਕਰ ਪ੍ਰਧਾਨ ਮੰਤਰੀ ਨੇ ਮੰਗਲਸੂਤਰ ਦੀ ਮਹੱਤਤਾ ਨੂੰ ਸਮਝਿਆ ਹੁੰਦਾ ਤਾਂ ਉਹ ਅਜਿਹੀਆਂ ਗੱਲਾਂ ਨਾ ਕਰਦੇ।

ਸੁਰੱਖਿਆ ਕਾਰਨਾਂ ਕਰਕੇ, ਮੈਂ ਰੋਜ਼ਾਨਾ 6 ਦੀ ਬਜਾਏ ਸਿਰਫ 3-4 ਪ੍ਰੋਗਰਾਮ ਕਰ ਸਕਦਾ ਹਾਂ - ਪ੍ਰਧਾਨ ਮੰਤਰੀ
ਸੁਰੱਖਿਆ ਕਾਰਨਾਂ ਕਰਕੇ, ਮੈਂ ਰੋਜ਼ਾਨਾ 6 ਦੀ ਬਜਾਏ ਸਿਰਫ 3-4 ਪ੍ਰੋਗਰਾਮ ਕਰ ਸਕਦਾ ਹਾਂ - ਪ੍ਰਧਾਨ ਮੰਤਰੀ...
ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦਾ ਇਤਿਹਾਸ, ਇੱਥੇ ਹੋਇਆ ਦਸ਼ਮ ਪਾਤਸ਼ਾਹ ਗੁਰੂ ਗੋਬਿੰਦ ਸਾਹਿਬ ਦਾ ਪ੍ਰਕਾਸ਼
ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦਾ ਇਤਿਹਾਸ, ਇੱਥੇ ਹੋਇਆ ਦਸ਼ਮ ਪਾਤਸ਼ਾਹ ਗੁਰੂ ਗੋਬਿੰਦ ਸਾਹਿਬ ਦਾ ਪ੍ਰਕਾਸ਼...
TV9 ਇੰਟਰਵਿਊ 'ਚ PM ਦਾ ਵੱਡਾ ਬਿਆਨ, PM ਨੇ ਪੁੱਛਿਆ- ਕੀ ਵਾਇਨਾਡ 'ਚ ਮੁਸਲਿਮ ਰਿਜ਼ਰਵੇਸ਼ਨ 'ਤੇ ਕੋਈ ਡੀਲ ਹੋਈ ਸੀ?
TV9 ਇੰਟਰਵਿਊ 'ਚ PM ਦਾ ਵੱਡਾ ਬਿਆਨ, PM ਨੇ ਪੁੱਛਿਆ- ਕੀ ਵਾਇਨਾਡ 'ਚ ਮੁਸਲਿਮ ਰਿਜ਼ਰਵੇਸ਼ਨ 'ਤੇ ਕੋਈ ਡੀਲ ਹੋਈ ਸੀ?...
PM Modi & 5 Editors: 5 ਸੰਪਾਦਕਾਂ ਨਾਲ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਸੁਪਰ ਐਕਸਕਲੂਸਿਵ ਰਾਊਂਡ ਟੇਬਲ ਇੰਟਰਵਿਊ
PM Modi & 5 Editors: 5 ਸੰਪਾਦਕਾਂ ਨਾਲ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਸੁਪਰ ਐਕਸਕਲੂਸਿਵ ਰਾਊਂਡ ਟੇਬਲ ਇੰਟਰਵਿਊ...
ਦੱਖਣੀ ਭਾਰਤ ਤੋਂ ਉੱਤਰੀ ਭਾਰਤ ਤੱਕ ਪ੍ਰਧਾਨ ਮੰਤਰੀ ਨਾਲ ਖਾਸ ਗੱਲਬਾਤ
ਦੱਖਣੀ ਭਾਰਤ ਤੋਂ ਉੱਤਰੀ ਭਾਰਤ ਤੱਕ ਪ੍ਰਧਾਨ ਮੰਤਰੀ ਨਾਲ ਖਾਸ ਗੱਲਬਾਤ...
EXCLUSIVE: ਕਲਾਕਾਰ ਚੰਗੇ ਹਨ ਪਰ ਅਜਿਹੇ ਨਹੀਂ... ਗੁਰਦਾਸਪੁਰ ਤੋਂ ਕਾਂਗਰਸੀ ਉਮੀਦਵਾਰ ਸੁਖਜਿੰਦਰ ਰੰਧਾਵਾ
EXCLUSIVE: ਕਲਾਕਾਰ ਚੰਗੇ ਹਨ ਪਰ ਅਜਿਹੇ ਨਹੀਂ... ਗੁਰਦਾਸਪੁਰ ਤੋਂ ਕਾਂਗਰਸੀ ਉਮੀਦਵਾਰ ਸੁਖਜਿੰਦਰ ਰੰਧਾਵਾ...
ਕਾਂਗਰਸ ਨੇ ਖੇਡਿਆ ਸੈਲੀਬ੍ਰਿਟੀ ਕਾਰਡ, ਪੰਜ ਵਾਰ ਦੇ ਸਾਂਸਦ ਰਾਜ ਬੱਬਰ ਗੁਰੂਗ੍ਰਾਮ ਤੋਂ ਲੜਨਗੇ ਚੋਣ
ਕਾਂਗਰਸ ਨੇ ਖੇਡਿਆ ਸੈਲੀਬ੍ਰਿਟੀ ਕਾਰਡ, ਪੰਜ ਵਾਰ ਦੇ ਸਾਂਸਦ ਰਾਜ ਬੱਬਰ ਗੁਰੂਗ੍ਰਾਮ ਤੋਂ ਲੜਨਗੇ ਚੋਣ...
ਪੰਜਾਬ 'ਚ 8ਵੀਂ ਅਤੇ 12ਵੀਂ ਦੇ ਨਤੀਜੇ ਜਾਰੀ, ਟੌਪਰਾਂ ਦੀ ਕਹਾਣੀ ਤੁਹਾਡੇ 'ਚ ਭਰ ਦੇਵੇਗੀ ਜੋਸ਼
ਪੰਜਾਬ 'ਚ 8ਵੀਂ ਅਤੇ 12ਵੀਂ ਦੇ ਨਤੀਜੇ ਜਾਰੀ, ਟੌਪਰਾਂ ਦੀ ਕਹਾਣੀ ਤੁਹਾਡੇ 'ਚ ਭਰ ਦੇਵੇਗੀ ਜੋਸ਼...
ਵਿਵਾਦਿਤ ਬਿਆਨ 'ਤੇ ਅੰਮ੍ਰਿਤਾ ਵੜਿੰਗ ਨੇ ਮੰਗੀ ਮੁਆਫੀ, ਕਿਹਾ- ਮੇਰੇ ਤੋਂ ਗਲਤੀ ਹੋ ਗਈ, ਭਾਈਚਾਰਾ ਮੈਨੂੰ ਮੁਆਫ ਕਰੇ
ਵਿਵਾਦਿਤ ਬਿਆਨ 'ਤੇ ਅੰਮ੍ਰਿਤਾ ਵੜਿੰਗ ਨੇ ਮੰਗੀ ਮੁਆਫੀ, ਕਿਹਾ- ਮੇਰੇ ਤੋਂ ਗਲਤੀ ਹੋ ਗਈ, ਭਾਈਚਾਰਾ ਮੈਨੂੰ ਮੁਆਫ ਕਰੇ...
ਪੰਜਾਬ ਪੁਲਿਸ ਨੇ ਕੌਮਾਂਤਰੀ ਡਰੱਗ ਸਿੰਡੀਕੇਟ ਦਾ ਕੀਤਾ ਪਰਦਾਫਾਸ਼, 48 ਕਿਲੋ ਹੈਰੋਇਨ ਸਮੇਤ ਤਿੰਨ ਮੁਲਜ਼ਮ ਕਾਬੂ
ਪੰਜਾਬ ਪੁਲਿਸ ਨੇ ਕੌਮਾਂਤਰੀ ਡਰੱਗ ਸਿੰਡੀਕੇਟ ਦਾ ਕੀਤਾ ਪਰਦਾਫਾਸ਼, 48 ਕਿਲੋ ਹੈਰੋਇਨ ਸਮੇਤ ਤਿੰਨ ਮੁਲਜ਼ਮ ਕਾਬੂ...
ਕਾਂਗਰਸ ਨੇ ਚਾਰ ਸੀਟਾਂ ਲਈ ਐਲਾਨੇ ਉਮੀਦਵਾਰ, ਲੁਧਿਆਣਾ 'ਚ ਬਿੱਟੂ Vs ਰਾਜਾ ਵੜਿੰਗ
ਕਾਂਗਰਸ ਨੇ ਚਾਰ ਸੀਟਾਂ ਲਈ ਐਲਾਨੇ ਉਮੀਦਵਾਰ, ਲੁਧਿਆਣਾ 'ਚ ਬਿੱਟੂ  Vs ਰਾਜਾ ਵੜਿੰਗ...
ਜੇਲ੍ਹ ਵਿੱਚ ਰਹਿ ਕੇ ਚੋਣ ਲੜੇਗਾ ਅੰਮ੍ਰਿਤਪਾਲ ਸਿੰਘ, ਜਾਣੋਂ ਕੀ ਕਹਿੰਦਾ ਹੈ ਕਾਨੂੰਨ
ਜੇਲ੍ਹ ਵਿੱਚ ਰਹਿ ਕੇ ਚੋਣ ਲੜੇਗਾ ਅੰਮ੍ਰਿਤਪਾਲ ਸਿੰਘ, ਜਾਣੋਂ ਕੀ ਕਹਿੰਦਾ ਹੈ ਕਾਨੂੰਨ...
ਤਾਰਕ ਮਹਿਤਾ ਦੇ ਸੋਢੀ ਵਿੱਤੀ ਸੰਕਟ ਨਾਲ ਜੂਝ ਰਹੇ ਸਨ, ਲਾਪਤਾ ਹੋਣ ਦੌਰਾਨ ਇਕ ਹੋਰ ਵੱਡੀ ਗੱਲ ਆਈ ਸਾਹਮਣੇ
ਤਾਰਕ ਮਹਿਤਾ ਦੇ ਸੋਢੀ ਵਿੱਤੀ ਸੰਕਟ ਨਾਲ ਜੂਝ ਰਹੇ ਸਨ, ਲਾਪਤਾ ਹੋਣ ਦੌਰਾਨ ਇਕ ਹੋਰ ਵੱਡੀ ਗੱਲ ਆਈ ਸਾਹਮਣੇ...
ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਣ ਪਹੁੰਚੇ CM ਭਗਵੰਤ ਮਾਨ, ਲੋਕ ਸਭਾ ਚੋਣ ਤੇ ਰਾਜਾ ਵੜਿੰਗ 'ਤੇ ਕੀ ਬੋਲੇ? ਜਾਣੋ
ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਣ ਪਹੁੰਚੇ CM ਭਗਵੰਤ ਮਾਨ, ਲੋਕ ਸਭਾ ਚੋਣ ਤੇ ਰਾਜਾ ਵੜਿੰਗ 'ਤੇ ਕੀ ਬੋਲੇ? ਜਾਣੋ...
Stories