AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

LPG Gas Rate Today: LPG ਤੋਂ ਲੈ ਕੇ ITR ਤੱਕ, ਅੱਜ ਤੋਂ ਬਦਲਣਗੇ ਅਹਿਮ ਨਿਯਮ, ਜਾਣੋ ਕਿੰਨੇ ਰੁਪਏ ਸਸਤਾ ਹੋਇਆ ਸਿਲੰਡਰ

LPG Gas Cylinder Rate Latest Update: ਬੈਂਕ, ITR ਅਤੇ LPG ਸਿਲੰਡਰ ਸਮੇਤ ਕਈ ਨਿਯਮ ਅੱਜ ਤੋਂ ਬਦਲਣ ਜਾ ਰਹੇ ਹਨ। ਇਸ ਦਾ ਸਿੱਧਾ ਅਸਰ ਤੁਹਾਡੀ ਜੇਬ 'ਤੇ ਪਵੇਗਾ। ਆਓ ਤੁਹਾਨੂੰ ਦੱਸਦੇ ਹਾਂ ਕਿ ਕਿਹੜੇ ਨਿਯਮ ਬਦਲ ਰਹੇ ਹਨ।

LPG Gas Rate Today: LPG ਤੋਂ ਲੈ ਕੇ ITR ਤੱਕ, ਅੱਜ ਤੋਂ ਬਦਲਣਗੇ ਅਹਿਮ ਨਿਯਮ, ਜਾਣੋ ਕਿੰਨੇ ਰੁਪਏ ਸਸਤਾ ਹੋਇਆ ਸਿਲੰਡਰ
tv9-punjabi
| Updated On: 01 Jun 2023 10:36 AM IST
Share
LPG Gas Cylinder Price: ਅੱਜ ਤੋਂ ਜੂਨ ਦਾ ਮਹੀਨਾ ਸ਼ੁਰੂ ਹੋ ਗਿਆ ਹੈ ਅਤੇ ਆਮ ਲੋਕ ਅੱਜ ਤੋਂ ਬਹੁਤ ਸਾਰੇ ਬਦਲਾਅ ਦੇਖ ਸਕਦੇ ਹਨ। ਬੈਂਕ, ITR ਅਤੇ LPG ਸਿਲੰਡਰ ਸਮੇਤ ਕਈ ਨਿਯਮਾਂ ‘ਚ ਬਦਲਾਅ ਹੋਣ ਜਾ ਰਹੇ ਹਨ। ਇਸ ਦਾ ਸਿੱਧਾ ਅਸਰ ਤੁਹਾਡੀ ਜੇਬ ‘ਤੇ ਪੈ ਸਕਦਾ ਹੈ। ਇਸ ਤੋਂ ਇਲਾਵਾ ਦੇਸ਼ ਦੇ ਕਰੋੜਾਂ EPFO (Employees’ Provident Fund Organisation) ​​ਖਾਤਾ ਧਾਰਕਾਂ ਲਈ ਨਿਯਮਾਂ ‘ਚ ਬਦਲਾਅ ਹੋਣ ਜਾ ਰਿਹਾ ਹੈ। ਨਿਯਮਾਂ ਦੇ ਅਨੁਸਾਰ, ਸਾਰੇ ਈਪੀਐਫ ਖਾਤਾ ਧਾਰਕਾਂ ਨੂੰ ਆਪਣੇ ਆਧਾਰ ਕਾਰਡ ਨੂੰ ਆਪਣੇ ਪੀਐਫ ਖਾਤੇ ਨਾਲ ਲਿੰਕ ਕਰਨਾ ਜ਼ਰੂਰੀ ਹੈ। ਜੇਕਰ ਤੁਸੀਂ 1 ਜੂਨ ਤੱਕ ਆਪਣਾ ਆਧਾਰ PF (Provident Fund) ਖਾਤੇ ਨਾਲ ਲਿੰਕ ਨਹੀਂ ਕੀਤਾ ਹੈ ਤਾਂ ਤੁਹਾਨੂੰ ਕਈ ਨੁਕਸਾਨ ਝੱਲਣੇ ਪੈ ਸਕਦੇ ਹਨ। EPFO ਵੱਲੋਂ ਇਸ ਸਬੰਧੀ ਨੋਟੀਫਿਕੇਸ਼ਨ ਵੀ ਜਾਰੀ ਕੀਤਾ ਗਿਆ ਹੈ। ਇਸ ਤੋਂ ਇਲਾਵਾ ਇਨਕਮ ਟੈਕਸ ਵਿਭਾਗ 7 ਜੂਨ ਨੂੰ ਆਈਟੀਆਰ ਫਾਈਲ ਕਰਨ ਵਾਲਿਆਂ ਲਈ ਇੱਕ ਨਵੀਂ ਆਈਟੀਆਰ ਵੈੱਬਸਾਈਟ ਵੀ ਲਾਂਚ ਕਰੇਗਾ। ਯਾਨੀ 1 ਤੋਂ 6 ਜੂਨ ਤੱਕ ਤੁਸੀਂ ਇਸ ਵੈੱਬਸਾਈਟ ਦੀ ਵਰਤੋਂ ਨਹੀਂ ਕਰ ਸਕੋਗੇ। ਇਨਕਮ ਟੈਕਸ ਭਰਨ ਲਈ ਤੁਹਾਨੂੰ ਨਵੀਂ ਵੈੱਬਸਾਈਟ incometaxgov.in ‘ਤੇ ਜਾਣਾ ਪਵੇਗਾ ਅਤੇ ਤੁਸੀਂ 6 ਦਿਨਾਂ ਤੱਕ ਇਸ ਦੀ ਵਰਤੋਂ ਨਹੀਂ ਕਰ ਸਕਦੇ। ਇਨਕਮ ਟੈਕਸ ਵਿਭਾਗ ਦੀ ਈ-ਫਾਈਲਿੰਗ ਸੇਵਾ 6 ਦਿਨਾਂ ਤੱਕ ਕੰਮ ਨਹੀਂ ਕਰੇਗੀ।

ਬਦਲ ਰਿਹਾ ਹੈ ਚੈੱਕ ਭੁਗਤਾਨ ਦਾ ਤਰੀਕਾ

ਬੈਂਕ ਆਫ ਬੜੌਦਾ ਵੀ ਨਿਯਮ ਬਦਲਣ ਜਾ ਰਿਹਾ ਹੈ। ਜੇਕਰ ਤੁਹਾਡਾ ਵੀ ਇਸ ਸਰਕਾਰੀ ਬੈਂਕ ‘ਚ ਖਾਤਾ ਹੈ ਤਾਂ ਪਹਿਲੀ ਤਰੀਕ ਤੋਂ ਬੈਂਕ ਚੈੱਕ ਭੁਗਤਾਨ ਦਾ ਤਰੀਕਾ ਬਦਲਣ ਜਾ ਰਿਹਾ ਹੈ। ਬੈਂਕ ਆਫ ਬੜੌਦਾ ਦਾ ਕਹਿਣਾ ਹੈ ਕਿ ਜੇਕਰ ਕਿਸੇ ਗਾਹਕ ਨੇ 2 ਲੱਖ ਰੁਪਏ ਦਾ ਚੈੱਕ ਜਾਰੀ ਕੀਤਾ ਹੈ, ਤਾਂ ਗਾਹਕ ਨੂੰ ਪਹਿਲਾਂ ਆਪਣੇ ਚੈੱਕ ਦੇ ਵੇਰਵਿਆਂ ਦੀ ਪੁਸ਼ਟੀ ਕਰਨੀ ਚਾਹੀਦੀ ਹੈ। ਨਹੀਂ ਤਾਂ ਉਹ ਮੁਸੀਬਤ ਵਿੱਚ ਪੈ ਜਾਣਗੇ।

ਬਚਤ ਸਕੀਮ ਦੀਆਂ ਦਰਾਂ ‘ਚ ਹੋਵੇਗਾ ਬਦਲਾਅ

ਸਰਕਾਰ ਸਮਾਲ ਸੇਵਿੰਗ ਸਕੀਮ ਦੀਆਂ ਵਿਆਜ ਦਰਾਂ ਵਿੱਚ ਵੀ ਬਦਲਾਅ ਕਰ ਸਕਦੀ ਹੈ। ਕੇਂਦਰ ਸਰਕਾਰ (Center Government) ਹਰ ਤਿਮਾਹੀ ਵਿੱਚ ਵਿਆਜ ਦਰਾਂ ਦੀ ਸਮੀਖਿਆ ਕਰਦੀ ਹੈ। 30 ਜੂਨ ਤੋਂ ਨਵੀਂ ਵਿਆਜ ਦਰਾਂ ਫਿਰ ਤੋਂ ਲਾਗੂ ਹੋਣਗੀਆਂ।

ਗੈਸ ਸਿਲੰਡਰ ਦੀਆਂ ਕੀਮਤਾਂ ਵਧਣਗੀਆਂ

ਸਰਕਾਰੀ ਤੇਲ ਕੰਪਨੀਆਂ ਹਰ ਮਹੀਨੇ ਗੈਸ ਸਿਲੰਡਰ ਦੀਆਂ ਕੀਮਤਾਂ ਦੀ ਸਮੀਖਿਆ ਕਰਦੀਆਂ ਹਨ। ਆਈਓਸੀਐਲ ਸਮੇਤ ਤੇਲ ਕੰਪਨੀਆਂ ਨੇ ਪਹਿਲੀ ਤਰੀਕ ਨੂੰ ਗੈਸ ਸਿਲੰਡਰਾਂ ਦੀਆਂ ਕੀਮਤਾਂ ਵਧਾਈਆਂ ਜਾਂ ਘਟਾਈਆਂ। ਇਸ ਸਮੇਂ ਦੇਸ਼ ਦੇ ਕਈ ਸ਼ਹਿਰਾਂ ‘ਚ ਗੈਸ ਸਿਲੰਡਰ ਦੀ ਕੀਮਤ 1000 ਰੁਪਏ ਤੋਂ ਜ਼ਿਆਦਾ ਹੈ। ਇਸ ਤੋਂ ਪਹਿਲਾਂ ਮਈ ਵਿੱਚ ਐਲਪੀਜੀ ਸਿਲੰਡਰ ਦੀਆਂ ਕੀਮਤਾਂ ਵਿੱਚ 171.50 ਰੁਪਏ ਦੀ ਕਟੌਤੀ ਕੀਤੀ ਗਈ ਸੀ, ਹਾਲਾਂਕਿ ਘਰੇਲੂ ਸਿਲੰਡਰ ਦੀਆਂ ਕੀਮਤਾਂ ਵਿੱਚ ਕੋਈ ਬਦਲਾਅ ਨਹੀਂ ਕੀਤਾ ਗਿਆ ਸੀ।

‘100 ਦਿਨ 100 ਭੁਗਤਾਨ’ ਮੁਹਿੰਮ ਹੋਵੇਗੀ ਸ਼ੁਰੂ

12 ਮਈ ਨੂੰ, ਕੇਂਦਰੀ ਬੈਂਕ ਨੇ ਬੈਂਕਾਂ ਲਈ ‘100 ਦਿਨ 100 ਭੁਗਤਾਨ’ ਮੁਹਿੰਮ ਦੀ ਘੋਸ਼ਣਾ ਕੀਤੀ ਤਾਂ ਜੋ ‘100 ਦਿਨਾਂ’ ਦੇ ਅੰਦਰ ਦੇਸ਼ ਦੇ ਹਰ ਜ਼ਿਲ੍ਹੇ ਵਿੱਚ ਹਰੇਕ ਬੈਂਕ ਦੀ ਵੱਧ ਤੋਂ ਵੱਧ ‘100 ਲਾਵਾਰਿਸ ਜਮ੍ਹਾਂ ਰਕਮਾਂ’ ਦਾ ਪਤਾ ਲਗਾਇਆ ਜਾ ਸਕੇ ਅਤੇ ਇਸ ਦਾ ਨਿਪਟਾਰਾ ਕੀਤਾ ਜਾ ਸਕੇ। ਇਸ ਮੁਹਿੰਮ ਦੇ ਤਹਿਤ, ਬੈਂਕ 100 ਦਿਨਾਂ ਦੇ ਅੰਦਰ ਦੇਸ਼ ਦੇ ਹਰ ਜ਼ਿਲ੍ਹੇ ਵਿੱਚ ਹਰੇਕ ਬੈਂਕ ਦੀਆਂ ਚੋਟੀ ਦੀਆਂ 100 ਲਾਵਾਰਿਸ ਜਮ੍ਹਾਂ ਰਕਮਾਂ ਦਾ ਪਤਾ ਲਗਾਉਣਗੇ ਅਤੇ ਉਨ੍ਹਾਂ ਦਾ ਨਿਪਟਾਰਾ ਕਰਨਗੇ। ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ‘ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼, ਮਨੋਰੰਜਨ ਦੀ ਖਬਰ, ਵਿਦੇਸ਼ ਦੀ ਬ੍ਰੇਕਿੰਗ ਨਿਊਜ਼, ਪਾਕਿਸਤਾਨ ਦਾ ਹਰ ਅਪਡੇਟ, ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ

Follow Us
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ...
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ...
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ...
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...