AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

Delhi Excise Policy: ਹੇਠਲੀ ਅਦਾਲਤ ਤੋਂ ਜ਼ਮਾਨਤ ਪਟੀਸ਼ਨ ਖਾਰਜ ਹੋਣ ਤੋਂ ਬਾਅਦ ਸਿਸੋਦੀਆ ਨੂੰ ਦਿੱਲੀ HC ਤੋਂ ਵੀ ਨਹੀਂ ਮਿਲੀ ਰਾਹਤ

Delhi Excise Policy: ਆਬਕਾਰੀ ਘੁਟਾਲੇ ਦੇ ਮਾਮਲੇ 'ਚ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੀ ਜ਼ਮਾਨਤ 'ਤੇ ਅੱਜ ਸੁਣਵਾਈ ਹੋਈ। ਮਨੀਸ਼ ਸਿਸੋਦੀਆ ਨੂੰ ਦਿੱਲੀ ਹਾਈਕੋਰਟ ਤੋਂ ਰਾਹਤ ਨਹੀਂ ਮਿਲੀ।

Delhi Excise Policy: ਹੇਠਲੀ ਅਦਾਲਤ ਤੋਂ ਜ਼ਮਾਨਤ ਪਟੀਸ਼ਨ ਖਾਰਜ ਹੋਣ ਤੋਂ ਬਾਅਦ ਸਿਸੋਦੀਆ ਨੂੰ ਦਿੱਲੀ HC ਤੋਂ ਵੀ ਨਹੀਂ ਮਿਲੀ ਰਾਹਤ
ਮਨੀਸ਼ ਸਿਸੋਦੀਆ ਨੂੰ ਮਿਲੀ 3 ਦਿਨਾਂ ਦੀ ਅੰਤਰਿਮ ਜ਼ਮਾਨਤ, ਭਤੀਜੀ ਦੇ ਵਿਆਹ ‘ਚ ਹੋਣਗੇ ਸ਼ਾਮਲ
tv9-punjabi
| Published: 30 May 2023 13:20 PM IST
Share
Delhi Excise Policy: ਆਬਕਾਰੀ ਘੁਟਾਲੇ ਮਾਮਲੇ ‘ਚ ਦਿੱਲੀ ਦੇ ਸਾਬਕਾ ਡਿਪਟੀ ਸੀਐੱਮ ਮਨੀਸ਼ ਸਿਸੋਦੀਆ ਦੀ ਜ਼ਮਾਨਤ ਪਟੀਸ਼ਨ ‘ਤੇ ਦਿੱਲੀ ਹਾਈ ਕੋਰਟ ‘ਚ ਸੁਣਵਾਈ ਹੋਈ। ਮਨੀਸ਼ ਸਿਸੋਦੀਆ ਨੂੰ ਹਾਈਕੋਰਟ ਤੋਂ ਵੀ ਰਾਹਤ ਨਹੀਂ ਮਿਲੀ। ਹਾਈ ਕੋਰਟ ਨੇ ਸੀਬੀਆਈ (CBI) ਮਾਮਲੇ ਵਿੱਚ ਮਨੀਸ਼ ਸਿਸੋਦੀਆ ਦੀ ਜ਼ਮਾਨਤ ਪਟੀਸ਼ਨ ਰੱਦ ਕਰ ਦਿੱਤੀ ਹੈ। ਮਨੀਸ਼ ਸਿਸੋਦੀਆ ਨੂੰ ਹਾਈਕੋਰਟ ਤੋਂ ਜ਼ਮਾਨਤ ਨਹੀਂ ਮਿਲੀ। ਦੱਸ ਦੇਈਏ ਕਿ ਮਨੀਸ਼ ਸਿਸੋਦੀਆ ਨੇ ਹੇਠਲੀ ਅਦਾਲਤ ਦੇ ਫੈਸਲੇ ਨੂੰ ਚੁਣੌਤੀ ਦਿੱਤੀ ਸੀ।ਹੇਠਲੀ ਅਦਾਲਤ ਨੇ ਵੀ ਮਨੀਸ਼ ਸਿਸੋਦੀਆ ਦੀ ਜ਼ਮਾਨਤ ਰੱਦ ਕਰ ਦਿੱਤੀ ਸੀ। ਮਨੀਸ਼ ਸਿਸੋਦੀਆ (Manish Sisodia) ਸ਼ਰਾਬ ਘੁਟਾਲੇ ਮਾਮਲੇ ‘ਚ ਦੋਸ਼ੀ ਹੈ। ਸੀਬੀਆਈ ਨੇ ਅਦਾਲਤ ਵਿੱਚ ਮਨੀਸ਼ ਸਿਸੋਦੀਆ ਦੀ ਜ਼ਮਾਨਤ ਪਟੀਸ਼ਨ ਦਾ ਵਿਰੋਧ ਕੀਤਾ ਸੀ। ਦੱਸ ਦਈਏ ਕਿ ਮਨੀਸ਼ ਸਿਸੋਦੀਆ ਕਥਿਤ ਆਬਕਾਰੀ ਘੁਟਾਲੇ ਦੇ ਮਾਮਲੇ ‘ਚ ਕਰੀਬ ਤਿੰਨ ਮਹੀਨਿਆਂ ਤੋਂ ਦਿੱਲੀ ਦੀ ਤਿਹਾੜ ਜੇਲ੍ਹ ‘ਚ ਬੰਦ ਹੈ। ਈਡੀ ਨੇ ਇਸ ਮਾਮਲੇ ‘ਚ ਉਸ ਦੇ ਖਿਲਾਫ ਮਾਮਲਾ ਵੀ ਦਰਜ ਕੀਤਾ ਹੈ। ਸੀਬੀਆਈ ਅਤੇ ਈਡੀ ਦੀ ਜਾਂਚ ਨਾਲੋ-ਨਾਲ ਚੱਲ ਰਹੀ ਹੈ।

‘ਸੁਪਰੀਮ ਕੋਰਟ ਦਾ ਰੁਖ ਕਰਨਗੇ ਸਿਸੋਦੀਆ’

ਮਨੀਸ਼ ਸਿਸੋਦੀਆ ਨੇ ਦੋਹਾਂ ਮਾਮਲਿਆਂ ‘ਚ ਜ਼ਮਾਨਤ ਲਈ ਹੇਠਲੀ ਅਦਾਲਤ ‘ਚ ਕਈ ਪਟੀਸ਼ਨਾਂ ਦਾਇਰ ਕੀਤੀਆਂ ਸਨ ਪਰ ਹਰ ਵਾਰ ਉਨ੍ਹਾਂ ਦੀ ਪਟੀਸ਼ਨ ਖਾਰਜ ਹੁੰਦੀ ਰਹੀ, ਜਿਸ ਤੋਂ ਬਾਅਦ ਉਨ੍ਹਾਂ ਨੇ ਹਾਈਕੋਰਟ (High Court) ‘ਚ ਜਾਣ ਦਾ ਫੈਸਲਾ ਕੀਤਾ। ਸੀਬੀਆਈ ਕੇਸ ਵਿੱਚ ਜ਼ਮਾਨਤ ਸਬੰਧੀ ਸੁਣਵਾਈ ਹੋਈ, ਪਰ ਅਦਾਲਤ ਨੇ ਪਟੀਸ਼ਨ ਰੱਦ ਕਰ ਦਿੱਤੀ। ਸੂਤਰਾਂ ਮੁਤਾਬਕ ਹੁਣ ਮਨੀਸ਼ ਸਿਸੋਦੀਆ ਹਾਈ ਕੋਰਟ ਦੇ ਫੈਸਲੇ ਖਿਲਾਫ ਸੁਪਰੀਮ ਕੋਰਟ ਦਾ ਰੁਖ ਕਰਨਗੇ। ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼, ਮਨੋਰੰਜਨ ਦੀ ਖਬਰ, ਵਿਦੇਸ਼ ਦੀ ਬ੍ਰੇਕਿੰਗ ਨਿਊਜ਼, ਪਾਕਿਸਤਾਨ ਦਾ ਹਰ ਅਪਡੇਟ, ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ

Follow Us
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...
TV9 Festival of India 2026: Durga Puja ਦੇ ਕੀ ਮਾਈਨੇ ? ਇਨਫੁਲੈਂਸਰਸ ਨੇ ਦੱਸਿਆ
TV9 Festival of India 2026: Durga Puja ਦੇ ਕੀ ਮਾਈਨੇ ? ਇਨਫੁਲੈਂਸਰਸ ਨੇ ਦੱਸਿਆ...
TV9 Festival of India 2026 'ਚ ਭਗਤੀ ਤੇ ਸੰਸਕ੍ਰਿਤੀ ਦਾ ਸ਼ਾਨਦਾਰ ਸੰਗਮ
TV9 Festival of India 2026 'ਚ ਭਗਤੀ ਤੇ ਸੰਸਕ੍ਰਿਤੀ ਦਾ ਸ਼ਾਨਦਾਰ ਸੰਗਮ...
ਸੰਗਰੂਰ ਹਾਦਸੇ ਦੇ ਪੀੜਤਾਂ ਨੂੰ ਮਿਲਣ ਪਹੁੰਚੇ ਮੰਤਰੀਆਂ ਨੇ ਕੀਤਾ ਮੁਆਵਜ਼ੇ ਦਾ ਐਲਾਨ, ਦੋਸ਼ੀ ਖਿਲਾਫ਼ ਸਖ਼ਤ ਕਾਰਵਾਈ ਦੀ ਚੇਤਾਵਨੀ
ਸੰਗਰੂਰ ਹਾਦਸੇ ਦੇ ਪੀੜਤਾਂ ਨੂੰ ਮਿਲਣ ਪਹੁੰਚੇ ਮੰਤਰੀਆਂ ਨੇ ਕੀਤਾ ਮੁਆਵਜ਼ੇ ਦਾ ਐਲਾਨ, ਦੋਸ਼ੀ ਖਿਲਾਫ਼ ਸਖ਼ਤ ਕਾਰਵਾਈ ਦੀ ਚੇਤਾਵਨੀ...